World News
Everything beyond India
-
ਖਾਧ ਪਦਾਰਥਾਂ ਵਿੱਚ ਮਿਲਾਵਟ ਨਹੀਂ ਕੀਤੀ ਜਾਵੇਗੀ ਬਰਦਾਸ਼ਤ : ਡਾ. ਗੁਰਪ੍ਰੀਤ ਕੌਰ
News By Paigam E Jagat — Aug 23, 2024ਪਟਿਆਲਾ, 23 ਅਗਸਤ - ਪੰਜਾਬ ਸਰਕਾਰ ਅਤੇ ਕਮਿਸ਼ਨਰ ਫੂਡ ਐਂਡ ਡਰੱਗ ਦੇ ਹੁਕਮਾਂ ਅਤੇ ਸਿਵਲ ਸਰਜਨ ਡਾ. ਜਤਿੰਦਰ ਕਾਂਸਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਲੋਕਾਂ ਨੂੰ ਸਾਫ ਸੁਥਰੇ ਖਾਧ ਪਦਾਰਥ ਮੁਹਈਆ ਕਰਵਾਉਣ, ਖਾਧ ਪਦਾਰਥਾਂ ਵਿੱਚ ਹੁੰਦੀ ਮਿਲਾਵਟਖੋਰੀ ਨੂੰ ਰੋਕਣ ਨੂੰ ਮੁੱਖ ਰੱਖਦੇ…
-
‘ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-3’ ਸਾਲ 2024-25, ਬਲਾਕ ਪੱਧਰੀ ਟੂਰਨਾਮੈਂਟ ਦੀਆਂ ਤਿਆਰੀਆ ਮੁਕੰਮਲ
News By Paigam E Jagat — Aug 23, 2024ਸਾਹਿਬਜ਼ਾਦਾ ਅਜੀਤ ਸਿੰਘ ਨਗਰ, 23 ਅਗਸਤ:- ਜ਼ਿਲ੍ਹੇ 'ਚ 4 ਸਤੰਬਰ ਤੋਂ ‘ਖੇਡਾਂ ਵਤਨ ਪੰਜਾਬ ਦੀਆਂ ਸੀਜਨ-3’ ਦੇ ਬਲਾਕ ਪੱਧਰੀ ਖੇਡ ਮੁਕਾਬਲੇ ਸ਼ੁਰੂ ਹੋ ਰਹੇ ਹਨ। ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਅਤੇ ਜ਼ਿਲ੍ਹਾ ਖੇਡ ਅਫਸਰ ਰੁਪੇਸ਼ ਕੁਮਾਰ ਬੇਗੜਾ ਨੇ ਦੱਸਿਆ ਕਿ ਜ਼…
-
ਸ਼੍ਰੀ. ਰੋੜੀ ਡਿਪਟੀ ਸਪੀਕਰ, ਪੰਜਾਬ ਵਿਧਾਨ ਸਭਾ ਨੇ ਕੀਤਾ ਵੈਟਨਰੀ ਯੂਨੀਵਰਸਿਟੀ ਦਾ ਦੌਰਾ
News By Paigam E Jagat — Aug 23, 2024ਲੁਧਿਆਣਾ 23 ਅਗਸਤ 2024:- ਸ਼੍ਰੀ. ਜੈ ਕ੍ਰਿਸ਼ਨ ਸਿੰਘ ਰੋੜੀ, ਡਿਪਟੀ ਸਪੀਕਰ, ਪੰਜਾਬ ਵਿਧਾਨ ਸਭਾ ਨੇ ਗੁਰੂ ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਲੁਧਿਆਣਾ ਦਾ ਦੌਰਾ ਕੀਤਾ। ਡਾ. ਇੰਦਰਜੀਤ ਸਿੰਘ, ਉਪ-ਕੁਲਪਤੀ, ਯੂਨੀਵਰਸਿਟੀ ਦੇ ਡੀਨ, ਡਾਇਰੈਕਟਰਾਂ ਅਤੇ ਫ…
-
ਐਮਐਸਸੀ ਫਿਜਿਕਸ ਦੇ ਦੂਜਾ ਸਮੈਸਟਰ ਦਾ ਨਤੀਜਾ ਸ਼ਾਨਦਾਰ
News By Paigam E Jagat — Aug 23, 2024ਮਾਹਿਲਪੁਰ 23 ਅਗਸਤ - ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਐਲਾਨੇ ਨਤੀਜਿਆਂ ਵਿੱਚ ਖੇਤਰ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ ਵਿੱਚ ਚਲਦੇ ਕੋਰਸ ਐਮਐਸਸੀ ਫਿਜਿਕਸ ਦੇ ਦੂਜਾ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ ਹੈ। ਇਸ ਬਾਰੇ ਗੱਲ ਕਰਦਿਆਂ ਕਾਲਜ ਦੇ ਪ੍ਰ…
-
ਰਾਜਨੀਤਕ ਪਾਰਟੀਆਂ ਡੋਰ-ਟੂ-ਡੋਰ ਸਰਵੇ ਦੌਰਾਨ ਬੀ.ਐਲ.ਓਜ਼ ਨੂੰ ਪੂਰਨ ਸਹਿਯੋਗ ਦੇਣ: ਵਧੀਕ ਜ਼ਿਲਾ ਚੋਣ ਅਫਸਰ
News By Paigam E Jagat — Aug 23, 2024ਐਸ.ਏ.ਐਸ.ਨਗਰ, 23 ਅਗਸਤ:- ਵਧੀਕ ਜ਼ਿਲਾ ਚੋਣ ਅਫਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਵਿਰਾਜ ਸ਼ਿਆਮ ਤਿੜਕੇ,ਆਈ.ਏ.ਐਸ., ਐਸ.ਏ.ਐਸ.ਨਗਰ ਨੇ ਕਲ੍ਹ ਯੋਗਤਾ ਮਿਤੀ 01.01.2025 ਦੇ ਆਧਾਰ ‘ਤੇ ਫੋਟੋ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਅਤੇ ਡੋਰ ਟੂ ਡੋਰ ਸਰਵੇ ਸਬੰਧੀ ਰਾਜਨੀਤਕ…
-
ਸਿਹਤ ਵਿਭਾਗ ਵਲੋਂ ਅੱਖਾਂ ਦਾਨ ਪੰਦਰਵਾੜਾ 25 ਅਗਸਤ ਤੋਂ
News By Paigam E Jagat — Aug 23, 2024ਐਸ.ਏ.ਐਸ.ਨਗਰ, 23 ਅਗਸਤ:- ਜ਼ਿਲ੍ਹਾ ਸਿਹਤ ਵਿਭਾਗ ਵਲੋਂ ਅੱਖਾਂ ਦਾਨ ਪੰਦਰਵਾੜਾ 25 ਅਗਸਤ ਤੋਂ 8 ਸਤੰਬਰ ਤਕ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਰਜਕਾਰੀ ਸਿਵਲ ਸਰਜਨ ਡਾ. ਰੇਨੂੰ ਸਿੰਘ ਨੇ ਦਸਿਆ ਕਿ ਇਸ ਪੰਦਰਵਾੜੇ ਦਾ ਮੁੱਖ ਉਦੇਸ਼ ਲੋਕਾਂ ਨੂੰ ਅੱਖਾਂ ਦੇ…
-
‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਸੁਵਿਧਾ ਕੈਂਪਾਂ ਵਿੱਚ ਆਮ ਲੋਕਾਂ ਦੀਆਂ ਮੁਸ਼ਕਿਲਾਂ ਦਾ ਕੀਤਾ ਜਾ ਰਿਹਾ ਹੱਲ- ਐਸ.ਡੀ.ਐਮ. ਦੀਪਾਂਕਰ ਗਰਗ
News By Paigam E Jagat — Aug 23, 2024ਐੱਸ ਏ ਐੱਸ ਨਗਰ, 23 ਅਗਸਤ, 2024:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਤ ਤਹਿਤ ਸ਼ੁਰੂ ਕੀਤੇ ਗਏ ਕੈਪਾਂ ਦੀ ਲੜੀ ਵਜੋਂ ਮੋਹਾਲੀ ਬਲਾਕ ਦੇ ਪਿੰਡ ਮਨੌਲੀ ਵਿਖੇ ਕੈਪ ਲਾਇਆ ਗਿਆ। ਇਸ ਕੈੱਪ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿ…
-
ਏ.ਡੀ.ਸੀ. ਵੱਲੋਂ ਕੈਂਪਬੈਲ ਐਜੂਕੇਸ਼ਨਲ ਫਰਮ ਦਾ ਲਾਇਸੰਸ ਰੱਦ
News By Paigam E Jagat — Aug 23, 2024ਸਾਹਿਬਜ਼ਾਦਾ ਅਜੀਤ ਸਿੰਘ ਨਗਰ, 23 ਅਗਸਤ 2024:- ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਕੈਂਪਬੈਲ ਐਜੂਕੇਸ਼ਨਲ ਫਰਮ ਦਾ ਲਾਇਸ…
-
ਕਲੱਬ-21 ਵੱਲੋਂ ਮੈਡੀਕਲ ਕੈਂਪ ਭਲਕੇ, ਕਈ ਰੋਗਾਂ ਦੇ ਮਰੀਜ਼ ਕੀਤੇ ਜਾਣਗੇ ਚੈਕ
News By Paigam E Jagat — Aug 23, 2024ਪਟਿਆਲਾ, 23 ਅਗਸਤ - ਸਮਾਜ ਸੇਵੀ ਸੰਸਥਾ ਕਲੱਬ-21 ਵੱਲੋਂ ਪਾਰਕ ਹਸਪਤਾਲ ਪਟਿਆਲਾ ਦੇ ਸਹਿਯੋਗ ਨਾਲ ਮੁਫ਼ਤ ਮੈਡੀਕਲ ਕੈਂਪ, 25 ਅਗਸਤ (ਐਤਵਾਰ) ਨੂੰ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤਕ, ਐਸ ਡੀ ਕੇ ਐਸ ਭਵਨ, ਰਾਜਪੁਰਾ ਰੋਡ ਪਟਿਆਲਾ ਵਿਖੇ ਲਾਇਆ ਜਾ ਰਿਹਾ ਹੈ। ਇਸ ਬਾਰੇ…
-
PUCSC ਚੋਣ 5.9.2024 ਨੂੰ ਹੋਵੇਗੀ
News By Paigam E Jagat — Aug 23, 2024ਚੰਡੀਗੜ੍ਹ 23 ਅਗਸਤ, 2024:- ਪੀਯੂ ਕੈਂਪਸ ਸਟੂਡੈਂਟਸ ਕਾਉਂਸਿਲ 2024-25 ਲਈ ਨਾਮਜ਼ਦਗੀ ਭਰਨ ਦੇ ਚਾਹਵਾਨ ਵਿਦਿਆਰਥੀਆਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਆਪਣੇ ਜਨਮ ਦੇ ਮੂਲ ਪ੍ਰਮਾਣ ਪੱਤਰਾਂ (ਮੈਟ੍ਰਿਕ/ਹਾਇਰ ਸੈਕੰਡਰੀ ਤੋਂ ਕਿਸੇ ਵੀ ਭਾਰਤੀ ਯੂਨੀਵਰਸਿਟੀ/ਬੋਰਡ/ਵਿਦਿਆਰ…
-
ਨੈਸ਼ਨਲ ਇੰਸਟੀਚਿਊਟ ਆਫ਼ ਪਰਸੋਨਲ ਮੈਨੇਜਮੈਂਟ (ਐਨਆਈਪੀਐਮ) ਨੇ ਯੂਆਈਏਐਮਐਸ, ਚੰਡੀਗੜ੍ਹ ਵਿਖੇ ਚੌਥੀ ਸਾਲਾਨਾ ਕਾਰੋਬਾਰੀ ਕੁਇਜ਼ ਦੀ ਮੇਜ਼ਬਾਨੀ ਕੀਤੀ
News By Paigam E Jagat — Aug 23, 2024ਚੰਡੀਗੜ੍ਹ, 23 ਅਗਸਤ, 2024 - ਨੈਸ਼ਨਲ ਇੰਸਟੀਚਿਊਟ ਆਫ਼ ਪਰਸੋਨਲ ਮੈਨੇਜਮੈਂਟ (ਐਨਆਈਪੀਐਮ), ਐਚਆਰ, ਆਈਆਰ, ਐਲਐਂਡਡੀ ਪੇਸ਼ੇਵਰਾਂ ਅਤੇ ਅਕਾਦਮਿਕਾਂ ਦੀ ਇੱਕ ਪ੍ਰਮੁੱਖ ਰਾਸ਼ਟਰੀ ਸੰਸਥਾ ਨੇ ਆਪਣੇ ਰਾਸ਼ਟਰੀ ਪ੍ਰੋਗਰਾਮ ਦੇ ਹਿੱਸੇ ਵਜੋਂ 4ਵੀਂ ਸਲਾਨਾ ਵਪਾਰਕ ਕੁਇਜ਼ ਦਾ ਸਫਲਤਾਪ…
-
ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਭੌਤਿਕ ਵਿਗਿਆਨ ਵਿਭਾਗ ਵਿੱਚ ਰਾਸ਼ਟਰੀ ਪੁਲਾੜ ਦਿਵਸ ਮਨਾਇਆ ਗਿਆ
News By Paigam E Jagat — Aug 23, 2024ਚੰਡੀਗੜ੍ਹ, 23 ਅਗਸਤ, 2024:- ਪਿਛਲੇ ਸਾਲ ਚੰਦਰਯਾਨ 3 ਮਿਸ਼ਨ ਦੇ ਚੰਦਰਮਾ 'ਤੇ ਸਫਲ ਉਤਰਨ ਦੀ ਯਾਦ ਵਿੱਚ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਭੌਤਿਕ ਵਿਗਿਆਨ ਵਿਭਾਗ ਵਿੱਚ ਰਾਸ਼ਟਰੀ ਪੁਲਾੜ ਦਿਵਸ ਮਨਾਇਆ ਗਿਆ। ਇੱਕ ਰੋਜ਼ਾ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ ਸੀ ਜਿਸ ਵਿੱਚ ਦ…