World News
Everything beyond India
-
'ਖੇਡਾਂ ਵਤਨ ਪੰਜਾਬ ਦੀਆਂ' ਸੀਜ਼ਨ-3 ਦੀ ਮਸ਼ਾਲ 26 ਨੂੰ ਪਟਿਆਲੇ ਪਹੁੰਚੇਗੀ
News By Paigam E Jagat — Aug 22, 2024ਪਟਿਆਲਾ, 22 ਅਗਸਤ - 'ਖੇਡਾਂ ਵਤਨ ਪੰਜਾਬ ਦੀਆਂ' ਸੀਜ਼ਨ-3 ਦੀ ਸ਼ੁਰੂਆਤ ਖੇਡ ਮਸ਼ਾਲ ਨਾਲ ਹੋ ਚੁੱਕੀ ਹੈ। ਖੇਡਾਂ ਦੀ ਮਸ਼ਾਲ ਸੂਬੇ ਦੇ ਵੱਖ ਵੱਖ ਜ਼ਿਲ੍ਹਿਆਂ 'ਚੋਂ ਹੁੰਦੇ ਹੋਏ 26 ਅਗਸਤ ਨੂੰ ਪਟਿਆਲਾ ਵਿਖੇ ਪੁੱਜੇਗੀ। ਇਸ ਸਬੰਧੀ ਵਧੀਕ ਡਿਪਟੀ ਕਮਿਸ਼ਨਰ (ਜ) ਮੈਡਮ ਕੰਚਨ ਨੇ ਤਿਆਰੀ…
-
PEC 22 ਤੋਂ 24 ਅਗਸਤ, 2024 ਤੱਕ ਅੰਤਰਰਾਸ਼ਟਰੀ ਕਾਨਫਰੰਸ INDISCON-2024 ਦੀ ਮੇਜ਼ਬਾਨੀ ਕਰ ਰਿਹਾ ਹੈ
News By Paigam E Jagat — Aug 22, 2024ਚੰਡੀਗੜ੍ਹ: 22 ਅਗਸਤ, 2024:- ਪੰਜਾਬ ਇੰਜਨੀਅਰਿੰਗ ਕਾਲਜ (ਡੀਮਡ ਟੂ ਬੀ ਯੂਨੀਵਰਸਿਟੀ), ਚੰਡੀਗੜ੍ਹ ਵਿੱਚ ਪਾਵਰ ਗਰਿੱਡ ਕਾਰਪੋਰੇਸ਼ਨ ਆਫ਼ ਇੰਡੀਆ ਲਿਮਟਿਡ ਦੁਆਰਾ ਪੇਸ਼ ਕੀਤੀ ਗਈ 5ਵੀਂ ਆਈਈਈਈ ਇੰਡੀਆ ਕਾਉਂਸਿਲ ਇੰਟਰਨੈਸ਼ਨਲ ਸਬਸੈਕਸ਼ਨ ਕਾਨਫਰੰਸ (ਇੰਡਿਸਕਨ 2024) ਦੀ ਮੇਜ਼…
-
ਪੀਈਸੀ ਨੇ ਐਮਟੈਕ ਦੇ ਪੀਜੀ ਬੈਚ (2024-26) ਦਾ ਨਿੱਘੇ ਗਲੇ ਨਾਲ ਸਵਾਗਤ ਕੀਤਾ
News By Paigam E Jagat — Aug 22, 2024ਚੰਡੀਗੜ੍ਹ: 22 ਅਗਸਤ, 2024:- ਪੰਜਾਬ ਇੰਜਨੀਅਰਿੰਗ ਕਾਲਜ (ਡੀਮਡ ਟੂ ਬੀ ਯੂਨੀਵਰਸਿਟੀ), ਚੰਡੀਗੜ੍ਹ ਨੇ ਅੱਜ 22 ਅਗਸਤ, 2024 ਨੂੰ ਐਮ.ਟੈਕ (2024-2026) ਦੇ ਨਵੇਂ ਬੈਚ ਦਾ ਜੋਸ਼ ਅਤੇ ਉਤਸ਼ਾਹ ਨਾਲ ਸਵਾਗਤ ਕੀਤਾ। ਇਸ ਉਦਘਾਟਨੀ ਸਮਾਰੋਹ ਵਿਚ ਪੀ.ਈ.ਸੀ. ਦੇ ਮਾਣਯੋਗ ਡਾਇਰੈਕ…
-
ਕੰਪਿਊਟਰ ਵਿਗਿਆਨ ਵਿਭਾਗ ਨੇ ਕਰਵਾਇਆ 'ਕੈਰੀਅਰ ਗਾਈਡੈਂਸ ਕਮ ਮੋਟੀਵੇਸ਼ਨਲ ਸੈਮੀਨਾਰ'
News By Paigam E Jagat — Aug 22, 2024ਪਟਿਆਲਾ, 22 ਅਗਸਤ - ਪੰਜਾਬੀ ਯੂਨੀਵਰਸਿਟੀ ਦੇ ਕੰਪਿਊਟਰ ਵਿਗਿਆਨ ਵਿਭਾਗ ਵੱਲੋਂ 'ਕੈਰੀਅਰ ਗਾਈਡੈਂਸ ਕਮ ਮੋਟੀਵੇਸ਼ਨਲ ਸੈਮੀਨਾਰ' ਕਰਵਾਇਆ ਗਿਆ। ਇਸ ਮੌਕੇ ਵਰਧਮਾਨ ਕਰੀਅਰ ਪਲੇਸ ਦੇ ਡਾਇਰੈਕਟਰ ਡਾ. ਸੌਰਵ ਜੈਨ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ। ਡਾ. ਸੌਰਵ ਜੈਨ ਨੇ ਕੈਰੀਅ…
-
ਨੀਰੂ ਮਹੇਸ਼ਵਰੀ ਵੱਲੋਂ 'ਸਾਂਝੀ ਰਸੋਈ' ਨੂੰ 5100 ਰੁਪਏ ਦਾਨ ਵਜੋਂ ਦਿੱਤੇ
News By Paigam E Jagat — Aug 22, 2024ਹੁਸ਼ਿਆਰਪੁਰ - ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਮੁਹੱਲਾ ਈਸ਼ ਨਗਰ, ਹੁਸ਼ਿਆਰਪੁਰ ਵਿਖੇ ਚਲਾਇਆ ਜਾ ਰਿਹਾ ‘ਸਾਂਝੀ ਰਸੋਈ’ ਪ੍ਰੋਜੈਕਟ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੀ ਰਹਿਣੁਮਈ ਅਤੇ ਅਗਵਾਈ ਹੇਠ ਬਹੁਤ ਹੀ ਸਫਲਤਾ ਪੂਰਵਕ ਚੱਲ ਰਿਹਾ ਹੈ, ਜਿਸ ਦਾ ਰੋਜਾਨਾ 450 ਤੋਂ 500 ਗਰੀ…
-
ਪੰਜਾਬ ਸਰਕਾਰ ਲਘੂ ਉਦਯੋਗਾਂ ਦੇ ਵਿਕਾਸ ਲਈ ਵਚਨਬੱਧ - ਬ੍ਰਹਮ ਸ਼ੰਕਰ ਜਿੰਪਾ
News By Paigam E Jagat — Aug 22, 2024ਹੁਸ਼ਿਆਰਪੁਰ - ਪੰਜਾਬ ਦੇ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਸੂਬਾ ਸਰਕਾਰ ਲਘੂ ਉਦਯੋਗਾਂ ਨੂੰ ਉਤਸ਼ਾਹਿਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਹ ਅੱਜ ਫਗਵਾੜਾ ਰੋਡ ’ਤੇ ਸਥਿਤ ਫੋਕਲ ਪੁਆਇੰਟ ਵਿਖੇ ਨਗਰ ਨਿਗਮ ਹੁਸ਼ਿਆਰਪੁਰ ਵੱਲੋਂ ਲਗਾਈਆਂ ਸਟਰੀਟ ਲਾਈਟਾਂ…
-
ਜ਼ਿਲ੍ਹੇ ਦੇ ਸਾਰੇ ਬਲਾਕਾਂ 'ਚ ਨਵਜੰਮੀਆਂ ਬੱਚੀਆਂ ਦੇ ਨਾਂਅ 'ਤੇ ਲਗਾਏ ਜਾਣਗੇ ਪੌਦੇ - ਕੋਮਲ ਮਿੱਤਲ
News By Paigam E Jagat — Aug 22, 2024ਹੁਸ਼ਿਆਰਪੁਰ - ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੀ ਪ੍ਰਧਾਨਗੀ ਵਿਚ'ਬੇਟੀ ਬਚਾਓ-ਬੇਟੀ ਪੜ੍ਹਾਓ' ਸਕੀਮ ਦੀ ਸਮੀਖਿਆ ਮੀਟਿੰਗ ਕੀਤੀ ਗਈ, ਜਿਸ ਵਿਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਇਸ ਸਕੀਮ ਦੀ ਪ੍ਰਗਤੀ 'ਤੇ ਤਸੱਲੀ…
-
ਡਿਪਟੀ ਕਮਿਸ਼ਨਰ ਨੇ ਜਲੰਧਰ-ਹੁਸ਼ਿਆਰਪੁਰ ਰੋਡ 'ਤੇ ਸਿੰਗੜੀਵਾਲਾ ਚੌਕ 'ਤੇ ਪਏ ਟੋਇਆਂ ਦੀ ਸਮੱਸਿਆ ਕਰਵਾਈ ਹੱਲ
News By Paigam E Jagat — Aug 22, 2024ਹੁਸ਼ਿਆਰਪੁਰ - ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਜਨਤਾਂ ਦੀਆਂ ਸਮੱਸਿਆਵਾਂ ਦਾ ਨਿਯਮਿਤ ਤੌਰ ‘ਤੇ ਹੱਲ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਸਬੰਧਤ ਵਿਭਾਗਾਂ ਦੇ ਨਾਲ ਤਾਲਮੇਲ ਕਰਕੇ ਤੁਰੰਤ ਕਾਰਵਾਈ ਕੀਤੀ ਜਾ ਰਹ…
-
ਜੀ. ਟੀ. ਯੂ ਗੜ੍ਹਸ਼ੰਕਰ ਵਲੋਂ ਪੰਜਾਬ ਸਰਕਾਰ ਦੇ ਸੱਦੇ ਪੱਤਰ ਦੀਆਂ ਕਾਪੀਆਂ ਸਾੜੀਆਂ
News By Paigam E Jagat — Aug 22, 2024ਗੜਸ਼ੰਕਰ 22 ਅਗਸਤ -ਪੰਜਾਬ ਸਰਕਾਰ ਵਲੋਂ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਨੂੰ ਵਾਰ ਵਾਰ ਮੀਟਿੰਗ ਦੇ ਮੁਲਤਵੀ ਕਰਨ ਤੇ ਪੰਜਾਬ ਸਰਕਾਰ ਦੇ ਵਿਰੋਧ ਵਿੱਚ ਗੌਰਮਿੰਟ ਟੀਚਰ ਯੂਨੀਅਨ, ਬਲਾਕ ਗੜ੍ਹਸ਼ੰਕਰ 2 ਦੇ ਸੱਦੇ ਤੇ ਗੜ੍ਹਸ਼ੰਕਰ ਦੇ ਵੱਖ ਵੱਖ ਸਕੂਲਾਂ ਦੇ ਅਧਿਆਪਕਾਂ…
-
ਪਰਮਜੀਤ ਕੌਰ ਬਜਾਜ ਦੀ ਪਹਿਲੀ ਬਰਸੀ ਮੌਕੇ ਅਰਦਾਸ ਸਮਾਗਮ 25 ਨੂੰ
News By Paigam E Jagat — Aug 22, 2024ਪਟਿਆਲਾ, 22 ਅਗਸਤ - ਸੀਨੀਅਰ ਅਕਾਲੀ ਆਗੂ ਇੰਦਰਮੋਹਨ ਸਿੰਘ ਬਜਾਜ ਦੀ ਧਰਮ ਪਤਨੀ ਅਤੇ ਪਟਿਆਲਾ ਦੇ ਸਾਬਕਾ ਮੇਅਰ ਤੇ ਅਕਾਲੀ ਆਗੂ ਅਮਰਿੰਦਰ ਸਿੰਘ ਬਜਾਜ ਦੇ ਮਾਤਾ ਜੀ ਸਰਦਾਰਨੀ ਪਰਮਜੀਤ ਕੌਰ ਬਜਾਜ (ਸਾਬਕਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ), ਜੋ ਪਿਛਲੇ ਸਾਲ ਗੁਰ…
-
ਸੈਨਿਕ ਇੰਸਟੀਚਿਊਟ ਵਿਖੇ 14 ਰੋਜ਼ਾ ਓਰੀਐਨਟੇਸ਼ਨ ਪ੍ਰੋਗਰਾਮ ਕਰਵਾਇਆ
News By Paigam E Jagat — Aug 22, 2024ਹੁਸ਼ਿਆਰਪੁਰ - ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਅੰਦਰ ਚੱਲ ਰਹੇ ਸਰਕਾਰੀ ਕਾਲਜ ‘ਸੈਨਿਕ ਇੰਸਟੀਚਿਊਟ ਆਫ ਮੈਨੇਜਮੈੱਟ ਐਂਡ ਟੈਕਨੋਲੋਜੀ, ਹੁਸ਼ਿਆਰਪੁਰ ਕੈਂਪਸ', ਜੋ ਕਿ ਵਿਭਾਗ ਵੱਲੋਂ ਹੋਰ ਕਈ ਜ਼ਿਲ੍ਹਿਆਂ ਵਿਚ ਚਲਾਏ ਜਾ ਰਹੇ ਕਈ ਹੋਰ ਸੈਨਿਕ ਇੰਸਟੀਚਿ…
-
ਅਦਾਰਾ "ਪੈਗ਼ਾਮ-ਏ -ਜਗਤ" ਦੀ ਪਹਿਲੀ ਵਰ੍ਹੇਗੰਢ ਮੌਕੇ ਸਵੈ-ਇੱਛੁਕ ਖ਼ੂਨਦਾਨ ਕੈਂਪ 25 ਅਗਸਤ ਨੂੰ
News By Paigam E Jagat — Aug 22, 2024ਗੜ੍ਹਸ਼ੰਕਰ - ਅਦਾਰਾ "ਪੈਗ਼ਾਮ ਏ ਜਗਤ" ਵਲੋਂ ਅਪਣੀ ਪਹਿਲੀ ਵਰ੍ਹੇਗੰਢ ਤੇ 25 ਅਗਸਤ 2024 ਦਿਨ ਐਤਵਾਰ ਨੂੰ ਸਵੈ-ਇਛੁੱਕ ਖੂਨਦਾਨ ਲਗਾਇਆ ਜਾ ਰਿਹਾ ਹੈ। ਜਿਸ ਵਿਚ ਹੁਸ਼ਿਆਪੁਰ ਤੋਂ ਭਾਈ ਘਨੱਈਆ ਚੈਰੀਟੇਬਲ ਬਲੱਡ ਬੈਂਕ ਦੀ ਟੀਮ ਖੂਨ ਕਲੈਕਟ ਕਰਨ ਦੀ ਸੇਵਾ ਨਿਭਾਏਗੀ। ਆਦਰਸ਼ ਸੋਸ…