World News
Everything beyond India
-
ਭਗਵੰਤ ਮਾਨ ਸਰਕਾਰ ਵੱਲੋਂ ਭਾਂਖਰਪੁਰ-ਮੁਬਾਰਕਪੁਰ ਰੇਲਵੇ ਅੰਡਰ ਬ੍ਰਿਜ ਰਾਹੀਂ ਲੰਘਣ ਵਾਲਿਆਂ ਨੂੰ ਵੱਡੀ ਰਾਹਤ
News By Paigam E Jagat — Aug 21, 2024ਡੇਰਾਬੱਸੀ (ਐਸਏਐਸ ਨਗਰ), 20 ਅਗਸਤ, 2024:- ਭਾਂਖਰਪੁਰ-ਮੁਬਾਰਕਪੁਰ ਰੇਲਵੇ ਅੰਡਰ ਬ੍ਰਿਜ ਦੀ ਵਰਤੋਂ ਕਰਦੇ ਰੋਜ਼ਾਨਾ ਹਜ਼ਾਰਾਂ ਯਾਤਰੀਆਂ ਨੂੰ ਵੱਡੀ ਰਾਹਤ ਦਿੰਦਿਆਂ ਹਲਕਾ ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਅੱਜ ਮੁਬਾਰਕਪੁਰ ਵਿਖੇ ਭਾਂਖਰਪੁਰ-ਮੁਬਾਰਕਪੁਰ ਰੇ…
-
ਸਿਲਵਰ ਓਕ ਇੰਟਰਨੈਸ਼ਨਲ ਸਕੂਲ ਵਿੱਚ ਨੇਤਰਦਾਨ ਅਤੇ ਅੰਗ-ਦਾਨ ਸਬੰਧੀ ਕੀਤਾ ਗਿਆ ਜਾਗਰੂਕ
News By Paigam E Jagat — Aug 21, 2024ਹੁਸ਼ਿਆਰਪੁਰ - ਇਲਾਕੇ ਦੀ ਪ੍ਰਮੁੱਖ ਸਿੱਖਿਆ ਸੰਸਥਾ ਸਿਲਵਰ ਓਕ ਇੰਟਰਨੈਸ਼ਨਲ ਸੀਨੀਅਰ ਸੈਕਂਡਰੀ ਸਕੂਲ ਸ਼ਾਹਬਾਜ਼ਪੁਰ ਵਿਖੇ ਨੇਤਰਦਾਨ ਅਤੇ ਅੰਗ ਦਾਨ ਸਬੰਧੀ ਬੱਚਿਆਂ ਅਤੇ ਸਟਾਫ ਨੂੰ ਜਾਗਰੂਕ ਕੀਤਾ ਗਿਆ। ਸੰਸਥਾ ਦੇ ਚੇਅਰਮੈਨ ਤਰਲੋਚਨ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਪ੍ਰਿੰਸ…
-
ਆਯੁਰਵੈਦਿਕ ਅਤੇ ਯੂਨਾਨੀ ਅਫਸਰ ਡਾ. ਪ੍ਰਦੀਪ ਸਿੰਘ ਜੀ ਵਲੋਂ ਅਹੁਦਾ ਸੰਭਾਲਿਆ ਗਿਆ
News By Paigam E Jagat — Aug 21, 2024ਹੁਸ਼ਿਆਰਪੁਰ - ਆਯੁਰਵੈਦਿਕ ਵਿਭਾਗ ਹੁਸ਼ਿਆਰੁਪਰ ਵਿਚ ਡਾਕਟਰ ਪ੍ਰਦੀਪ ਸਿੰਘ ਨੇ ਜ਼ਿਲ੍ਹਾ ਆਯੂਰਵੈਦਿਕ ਅਤੇ ਯੂਨਾਨੀ ਅਫਸਰ ਹੁਸ਼ਿਆਰੁਪਰ ਵਜੋਂ ਅਹੁਦਾ ਸੰਭਾਲਿਆ। ਇਸ ਉਪੰਰਤ ਉਨ੍ਹਾਂ ਨੇ ਜ਼ਿਲ੍ਹੇ ਦੇ ਸਮੂਹ ਆਯੁਰਵੈਦਿਕ ਡਾਕਟਰ ਸਾਹਿਬਾਨ, ਉਪਵੈਦ, ਫੀਲਡ ਸਟਾਫ ਅਤੇ ਦਫਤਰੀ ਸਟਾਫ…
-
ਅਦਾਰਾ ਪੈਗ਼ਾਮ-ਏ -ਜਗਤ ਦੀ ਪਹਿਲੀ ਵਰ੍ਹੇਗੰਢ ਅਤੇ ਪੁੱਤਰ ਵਿਭੂ ਦੇ ਜਨਮਦਿਨ ਮੌਕੇ ਸਵੈ-ਇੱਛੁਕ ਖ਼ੂਨਦਾਨ ਕੈਂਪ 25 ਅਗਸਤ ਨੂੰ
News By Paigam E Jagat — Aug 21, 2024ਗੜ੍ਹਸ਼ੰਕਰ - ਅਦਾਰਾ ਪੈਗ਼ਾਮ-ਏ -ਜਗਤ ਦੀ ਪਹਿਲੀ ਵਰ੍ਹੇਗੰਢ ਅਤੇ ਪੁੱਤਰ ਵਿਭੂ ਦੇ ਜਨਮਦਿਨ ਮੌਕੇ ਸਵੈ-ਇੱਛੁਕ ਖ਼ੂਨਦਾਨ ਕੈਂਪ 25 ਅਗਸਤ ਨੂੰ ਪਿੰਡ ਸਾਧੋਵਾਲ,ਸਮੂਹ ਪਿੰਡ ਵਾਸੀਆਂ ਅਤੇ ਭਾਈ ਘਨ੍ਹਈਆ ਚੈਰੀਟੇਬਲ ਬਲੱਡ ਬੈਂਕ ਹੁਸ਼ਿਆਰਪੁਰ ਅਦਾਰਾ ਪੈਗ਼ਾਮ-ਏ -ਜਗਤ ਤੋਂ ਮੁੱਖ ਸੰਪਾਦ…
-
ਪੀਯੂ ਵਿਖੇ ਆਯੋਜਿਤ ਮਨੁੱਖੀ ਅਧਿਕਾਰਾਂ ਅਤੇ ਕਰਤੱਵਾਂ ਵਿੱਚ ਐਮਏ ਪਹਿਲੇ ਸਾਲ ਲਈ ਓਰੀਐਂਟੇਸ਼ਨ ਪ੍ਰੋਗਰਾਮ
News By Paigam E Jagat — Aug 21, 2024ਚੰਡੀਗੜ੍ਹ, 21 ਅਗਸਤ, 2024:- ਸੈਂਟਰ ਫਾਰ ਹਿਊਮਨ ਰਾਈਟਸ ਐਂਡ ਡਿਊਟੀਜ਼, ਪੰਜਾਬ ਯੂਨੀਵਰਸਿਟੀ ਨੇ 21 ਅਗਸਤ ਨੂੰ ਆਪਣਾ ਓਰੀਐਂਟੇਸ਼ਨ ਸੈਸ਼ਨ ਆਯੋਜਿਤ ਕੀਤਾ, ਜਿਸ ਵਿੱਚ ਅਕਾਦਮਿਕ ਸੈਸ਼ਨ 2024-26 ਲਈ ਆਪਣੇ ਨਵੇਂ ਮਾਸਟਰਜ਼ ਬੈਚ ਨੂੰ ਅਧਿਕਾਰਤ ਤੌਰ 'ਤੇ ਸ਼ਾਮਲ ਕੀਤਾ ਗਿਆ।…
-
ਐਮਏ ਹਿੰਦੀ ਦੇ ਦੂਜੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
News By Paigam E Jagat — Aug 21, 2024ਮਾਹਿਲਪੁਰ 21 ਅਗਸਤ - ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਐਲਾਨੇ ਨਤੀਜਿਆਂ ਵਿੱਚ ਇੱਥੋਂ ਦੇ ਸ਼੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ ਵਿੱਚ ਚਲਦੇ ਕੋਰਸ ਐਮਏ ਹਿੰਦੀ ਦੇ ਦੂਜੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ ਹੈ। ਇਸ ਬਾਰੇ ਗੱਲ ਕਰਦਿਆਂ ਕਾਲਜ ਦੇ ਪ੍ਰਿੰ…
-
ਖਾਲਸਾ ਕਾਲਜੀਏਟ ਸਕੂਲ ਵੱਲੋਂ ਵਿਰਾਸਤੀ ਮੇਲਾ ਕਰਵਾਇਆ ਗਿਆ
News By Paigam E Jagat — Aug 21, 2024ਮਾਹਿਲਪੁਰ, 21 ਅਗਸਤ - ਇੱਥੋਂ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ ਕੈਂਪਸ ਵਿੱਚ ਚੱਲ ਰਹੇ ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜੀਏਟ ਸਕੂਲ ਦੀਆਂ ਵਿਦਿਆਰਥਣਾਂ ਵੱਲੋਂ ਵਿਰਾਸਤੀ ਮੇਲੇ ਦਾ ਆਯੋਜਨ ਕੀਤਾ ਗਿਆ ਜਿਸ ਮੌਕੇ ਵਿਦਿਆਰਥੀਆਂ ਨੇ ਵੱਖ ਵੱਖ ਸਭਿਆਚ…
-
ਕਿਸੇ ਵੀ ਜਾਤੀ ਜਾਂ ਸਮਾਜ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ ਤਾਂ ਇਸ 'ਤੇ ਮੈਨੂੰ ਅਫਸੋਸ ਹੈ - ਜਿੰਪਾ
News By Paigam E Jagat — Aug 21, 2024ਹੁਸ਼ਿਆਰਪੁਰ - ਪਿਛਲੇ ਦਿਨੀਂ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਅਤੇ ਸਾਂਸਦ ਡਾਕਟਰ ਰਾਜ ਕੁਮਾਰ ਚੱਬੇਵਾਲ ਦੀ ਇੱਕ ਆਡੀਓ ਕਲਿੱਪ ਵਾਇਰਲ ਹੋਣ ਤੇ ਰਾਮਦਾਸੀਆ ਸਿੱਖ ਸਮਾਜ ਵੱਲੋਂ ਬ੍ਰਹਮ ਸ਼ੰਕਰ ਜਿੰਪਾ ਉੱਤੇ ਇਕ ਵਿਸ਼ੇਸ਼ ਸਮਾਜ ਦੇ ਪ੍ਰਤੀ ਅਪਮਾਨ-ਜਨਕ ਸ਼ਬਦਾਂ ਦੀ ਵਰਤੋਂ ਕਰਨ…
-
ਬਹੁਜਨ ਸਮਾਜ ਪਾਰਟੀ ਸੰਵਿਧਾਨ ਨਾਲ ਛੇੜਛਾੜ ਬਰਦਾਸ਼ਤ ਨਹੀਂ ਕਰੇਗੀ
News By Paigam E Jagat — Aug 21, 2024ਹੁਸ਼ਿਆਰਪੁਰ - ਬਹੁਜਨ ਸਮਾਜ ਪਾਰਟੀ ਜ਼ਿਲ੍ਹਾ ਹੁਸ਼ਿਆਰਪੁਰ ਵੱਲੋਂ ਸੰਵਿਧਾਨ ਨਾਲ ਛੇੜਛਾੜ ਦੇ ਵਿਰੋਧ ਵਿੱਚ ਜਿਲ੍ਹਾ ਪ੍ਰਧਾਨ ਦਲਜੀਤ ਰਾਏ ਦੀ ਪ੍ਰਧਾਨਗੀ ਹੇਠ ਵਿਧਾਨ ਸਭਾ ਕਮੇਟੀ ਵਲੋਂ ਐਸ ਡੀ ਐਮ ਨੂੰ ਮੰਗ ਪੱਤਰ ਦਿੱਤਾ। ਜਿਸ ਵਿੱਚ ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਡੀ.ਵਾਈ.…
-
ਗੁ. ਬਾਬਾ ਬੰਦਾ ਸਿੰਘ ਬਹਾਦਰ ਜੇਜੋ ਦੋਆਬਾ ਵਿਖੇ ਵਿਛੜੀਆਂ 11 ਰੂਹਾਂ ਦੀ ਆਤਮਿਕ ਸ਼ਾਂਤੀ ਲਈ ਸ਼ਰਧਾਂਜਲੀ ਸਮਾਗਮ ਕਰਵਾਇਆ
News By Paigam E Jagat — Aug 21, 2024ਮਾਹਿਲਪੁਰ, 21 ਅਗਸਤ - ਪਿਛਲੇ ਦਿਨੀ ਇਕ ਹਾਦਸੇ ਦੌਰਾਨ ਜੇਜੋ ਦੁਆਬਾ ਵਿਖੇ ਵਿਛੜੀਆਂ 11 ਰੂਹਾਂ ਦੀ ਆਤਮਿਕ ਸ਼ਾਂਤੀ ਲਈ ਗੁਰਦੁਆਰਾ ਬਾਬਾ ਬੰਦਾ ਸਿੰਘ ਬਹਾਦਰ ਜੇਜੋ ਦੋਆਬਾ ਵਿਖੇ ਸਰਦਾਰ ਅਜਮੇਰ ਸਿੰਘ ਕੰਗ ਅਤੇ ਇਲਾਕੇ ਦੀਆਂ ਪ੍ਰਮੁੱਖ ਸ਼ਖਸ਼ੀਅਤਾਂ ਵਲੋਂ ਰਖਾਏ ਗਏ ਸ੍ਰੀ ਅਖੰ…
-
ਸੂਚਨਾ
News By Paigam E Jagat — Aug 21, 2024ਪੰਜਾਬ ਮੋਟਰ ਵਾਹਨ ਟੈਕਸੇਸ਼ਨ ਐਕਟ, 1924 (ਪੰਜਾਬ ਐਕਟ ਨੰ. 4 ਆਫ 1924) ਦੀ ਧਾਰਾ 13 ਦੇ ਉਪ-ਧਾਰਾ (3) ਅਨੁਸਾਰ ਅਤੇ ਮੋਟਰ ਵਾਹਨ ਐਕਟ, 1988 ਦੀ ਧਾਰਾ 65 ਦੇ ਉਪ-ਧਾਰਾ (2) ਦੇ ਕਲੌਜ਼ (h) ਦੀਆਂ ਸ਼ਰਤਾਂ ਦੇ ਨਾਲ, ਅਤੇ ਇਸ ਸੰਬੰਧ ਵਿੱਚ ਹੋਰ ਸਾਰੇ ਅਧਿਕਾਰਾਂ ਨੂੰ ਵਰਤ…
-
ਪ੍ਰਿੰਸੀਪਲ ਹਰਭਜਨ ਸਿੰਘ ਸਪੋਰਟਿੰਗ ਕਲੱਬ ਵੱਲੋਂ ਮਾਤਾ ਜਸਵੀਰ ਕੌਰ ਨੂੰ ਸ਼ਰਧਾਂਜਲੀ ਭੇਂਟ
News By Paigam E Jagat — Aug 21, 2024ਮਾਹਿਲਪੁਰ -ਉੱਘੇ ਖੇਡ ਪ੍ਰਮੋਟਰ ਅਤੇ ਹਰਮਨ ਪਿਆਰੇ ਆਗੂ ਸਵਰਗਵਾਸੀ ਮੇਜਰ ਸਿੰਘ ਮੌਜੀ ਦੀ ਧਰਮ ਪਤਨੀ ਬੀਬੀ ਜਸਵੀਰ ਕੌਰ ਸ਼ਿਕਾਗੋ (ਅਮਰੀਕਾ) ਵਿੱਚ ਕੁਝ ਦਿਨ ਪਹਿਲਾਂ ਸਦੀਵੀ ਵਿਛੋੜਾ ਦੇ ਗਏ। ਉਹ ਆਪਣੇ ਸਪੁੱਤਰ ਮੁਖਤਿਆਰ ਸਿੰਘ ਹੈਪੀ ਅਤੇ ਬਰਿੰਦਰ ਸਿੰਘ ਹੀਰ ਪਾਸ ਰਹਿ ਰਹੇ ਸ…