World News
Everything beyond India
-
ਕ੍ਰਿਸ਼ੀ ਵਿਗਿਆਨ ਕੇਂਦਰ ਨੇ ਤਿੰਨ ਪਿੰਡਾਂ ਵਿੱਚ ਬੂਟੇ ਲਗਾਉਣ ਦੀ ਮੁਹਿੰਮ ਚਲਾਈ
News By Paigam E Jagat — Aug 03, 2024ਪਟਿਆਲਾ, 3 ਅਗਸਤ - ਕ੍ਰਿਸ਼ੀ ਵਿਗਿਆਨ ਕੇਂਦਰ ਪਟਿਆਲਾ ਵੱਲੋਂ ਬੂਟੇ ਲਗਾਉਣ ਦੀ ਮੁਹਿੰਮ ਪਿੰਡ ਖੇੜੀ ਮਾਨੀਆਂ, ਮੂੰਡ ਖੇੜਾ ਅਤੇ ਬਖਸ਼ੀਵਾਲਾ ਵਿਖੇ ਚਲਾਈ ਗਈ। ਇਸ ਮੁਹਿੰਮ ’ਚ 40 ਤੋਂ ਵੱਧ ਕਿਸਾਨਾਂ ਨੇ ਉਤਸ਼ਾਹ ਨਾਲ ਭਾਗ ਲਿਆ। ਇਸ ਮੌਕੇ ਪ੍ਰੋਫੈਸਰ-ਕਮ-ਇੰਚਾਰਜ ਕੇ.ਵੀ.ਕੇ.…
-
ਸੀ.ਜੇ.ਐਮ.-ਕਮ-ਸਕੱਤਰ ਨੇ 14 ਸਤੰਬਰ ਨੂੰ ਲੱਗਣ ਵਾਲੀ ਕੌਮੀ ਲੋਕ ਅਦਾਲਤ ਸਬੰਧੀ ਅਧਿਕਾਰੀਆ ਨਾਲ ਕੀਤੀ ਮੀਟਿੰਗ
News By Paigam E Jagat — Aug 03, 2024ਹੁਸ਼ਿਆਰਪੁਰ - ਨੈਸ਼ਨਲ ਕਾਨੂੰਨੀ ਸੇਵਾਵਾਂ ਅਥਾਰਟੀ, ਮਾਨਯੋਗ ਸੁਪਰੀਪ ਕੋਰਟ ਆਫ ਇੰਡੀਆ, ਨਿਊ ਦਿੱਲੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮਾਨਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਜ਼ਿਲ੍ਹਾ ਅਤੇ ਸ਼ੈਸ਼ਨਜ ਜੱਜ…
-
ਦਫਤਰ ਨਗਰ ਨਿਗਮ ਵਿਖੇ ਪ੍ਰਾਪਰਟੀ ਟੈਕਸ, ਪਾਣੀ ਤੇ ਸੀਵਰੇਜ਼ ਦੇ ਬਿੱਲਾਂ ਦੀ ਕੁਲੈਕਸ਼ਨ ਸ਼ੁਰੂ - ਡਾ. ਅਮਨਦੀਪ ਕੋਰ
News By Paigam E Jagat — Aug 03, 2024ਹੁਸ਼ਿਆਰਪੁਰ - ਕਮਿਸ਼ਨਰ ਨਗਰ ਨਿਗਮ ਡਾ.ਅਮਨਦੀਪ ਕੌਰ ਨੇ ਦੱਸਿਆ ਕਿ ਦਫ਼ਤਰ ਨਗਰ ਨਿਗਮ ਹੁਸ਼ਿਆਰਪੁਰ ਵਿਖੇ ਪ੍ਰਾਪਰਟੀ ਟੈਕਸ, ਤੇ ਵਾਟਰ ਸਪਲਾਈ ਅਤੇ ਸੀਵਰੇਜ਼ ਦੇ ਬਿੱਲਾਂ ਦੀ ਕੁਲੈਕਸ਼ਨ ਸ਼ੁਰੂ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਕੰਮ ਲਈ ਨਗਰ ਨਿਗਮ ਦਫ਼ਤਰ ਵਿਖੇ ਕਾਊਂਟਰ ਸਥਾਪਿਤ ਕੀ…
-
ਸਕੂਲ ਦੇ ਵਿਦਿਆਰਥੀਆਂ ਨੇ ਕੀਤਾ ਦੇਸ਼ ਭਗਤ ਯੂਨੀਵਰਸਿਟੀ ਦਾ ਵਿਦਿਅਕ ਦੌਰਾ
News By Paigam E Jagat — Aug 03, 2024ਮੰਡੀ ਗੋਬਿੰਦਗੜ੍ਹ, 3 ਅਗਸਤ - ਦੇਸ਼ ਭਗਤ ਗਲੋਬਲ ਸਕੂਲ ਦੇ ਵਿਦਿਆਰਥੀਆਂ ਨੇ ਹਾਲ ਹੀ ਵਿੱਚ ਦੇਸ਼ ਭਗਤ ਯੂਨੀਵਰਸਿਟੀ ਦਾ ਦੌਰਾ ਕੀਤਾ। ਤੀਸਰੀ ਤੋਂ ਬਾਰ੍ਹਵੀਂ ਦੇ ਵਿਦਿਆਰਥੀਆਂ ਲਈ ਪ੍ਰਿੰਸੀਪਲ ਇੰਦੂ ਸ਼ਰਮਾ ਦੀ ਅਗਵਾਈ ਹੇਠ ਕਰਵਾਏ ਇਸ ਦੌਰੇ ਦਾ ਉਦੇਸ਼ ਵਿਦਿਆਰਥੀਆਂ ਨੂੰ ਯੂਨ…
-
ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਲਈ ਵੋਟਾਂ ਬਣਾਉਣ ਦੀ ਮਿਤੀ ਵਿਚ ਕੀਤਾ ਗਿਆ ਵਾਧਾ - ਜ਼ਿਲ੍ਹਾ ਚੋਣ ਅਫਸਰ
News By Paigam E Jagat — Aug 03, 2024ਹੁਸ਼ਿਆਰਪੁਰ - ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਕੋਮਲ ਮਿੱਤਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਕਮਿਸ਼ਨਰ ਗੁਰਦੁਆਰਾ ਚੋਣਾਂ ਵੱਲੋਂ ਗੁਰਦੁਆਰਾ ਬੋਰਡ ਚੋਣ ਹਲਕਿਆਂ ਵਿਚ ਵੋਟਰ ਸੂਚੀ ਦੀ ਤਿਆਰੀ ਦੀ ਪ੍ਰਕਿਰਿਆ ਤਹਿਤ 21 ਅਕਤੂਬਰ 2023 ਤੋਂ 31 ਜੁਲਾਈ…
-
ਆਜ਼ਾਦੀ ਦਿਵਸ ਸਮਾਗਮ ਲਈ ਤਨਦੇਹੀ ਨਾਲ ਜ਼ਿੰਮੇਵਾਰੀ ਨਿਭਾਉਣ ਅਧਿਕਾਰੀ - ਰਾਹੁਲ ਚਾਬਾ
News By Paigam E Jagat — Aug 03, 2024ਹੁਸ਼ਿਆਰਪੁਰ - ਆਜ਼ਾਦੀ ਦਿਵਸ ’ਤੇ ਸਥਾਨਕ ਪੁਲਿਸ ਲਾਈ ਗਰਾਊਂਡ ਵਿਚ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਜ) ਰਾਹੁਲ ਚਾਬਾ ਨੇ ਸਾਰੇ ਅਧਿਕਾਰੀਆਂ ਨੂੰ ਤਨਦੇਹੀ ਅਤੇ ਜ਼ਿੰਮੇਵਾਰੀ ਨਾਲ ਆਪਣੀ ਡਿਊਟੀ ਨਿਭ…
-
ਜ਼ਿਲ੍ਹਾ ਬੈਡਮਿੰਟਨ ਚੈਂਪਿਅਨਸ਼ਿਪ ਵਿੱਚ ਖਿਡਾਰੀ ਲਵਿਕ ਅਰੋੜਾ, ਖਿਡਾਰਨ ਇਨਾਇਆ ਸੈਣੀ ਨੇ ਜਿੱਤਿਆ ਗੋਲਡ ਮੈਡਲ
News By Paigam E Jagat — Aug 03, 2024ਨਵਾਂਸ਼ਹਿਰ - ਜਿਲਾ ਬੈਡਮਿੰਟਨ ਐਸੋਸ਼ੀਏਸ਼ਨ, ਨਵਾਂਸ਼ਹਿਰ ਵਲੋਂ ਮਿਊਸੀਪਲ ਬੈਡਮਿੰਟਨ ਹਾਲ, ਚੰਡੀਗੜ੍ਹ ਰੋਡ, ਨਵਾਸ਼ਹਿਰ ਵਿਖੇ ਜਿਲਾ ਬੈਡਮਿੰਟਨ ਚੈਂਪਿਅਨਸ਼ਿਪ ਜੂਨੀਅਰ ਅਤੇ ਸਬ-ਜੂਨੀਅਰ ਦੇ ਮੁਕਾਬਕੇ ਕਰਵਾਏ ਗਏ। ਇਹ ਜਾਣਕਾਰੀ ਜ਼ਿਲ੍ਹਾ ਖੇਡ ਅਫਸਰ ਸ੍ਰੀਮਤੀ ਵੰਦਨਾ ਚੌਹਾਨ ਨੇ…
-
ਉਪਕਾਰ ਸੋਸਾਇਟੀ ਵਲੋਂ ਨਸ਼ਿਆਂ ਦੀ ਬੁਰਾਈ ਤੋਂ ਜਾਗਰੂਕਤਾ ਨਾਹਰਿਆਂ ਦੀ ਪ੍ਰਤੀਯੋਗਤਾ ਦਾ ਆਯੋਜਿਨ।
News By Paigam E Jagat — Aug 03, 2024ਵਾਂਸ਼ਹਿਰ - ਸਥਾਨਕ “ਪ੍ਰਕਾਸ਼ ਮਾਡਲ ਸੀਨੀਅਰ ਸੈਕੰਡਰੀ ਸਕੂਲ” ਵਿਖੇ “ਉਪਕਾਰ ਕੋਆਰਡੀਨੇਸ਼ਨ ਸੋਸਾਇਟੀ” ਵਲੋਂ ਨਸ਼ਿਆਂ ਦੀ ਬੁਰਾਈ ਤੋਂ ਜਾਗਰੂਕਤਾ ਨਾਹਰੇ ਲਿਖਣ ਦੇ ਮੁਕਾਬਲੇ ਸਕੂਲ ਦੇ ਮੈਨੇਜਰ ਡਾਇਰੈਕਟਰ ਸ੍ਰੀ ਕੈਂਡੀ ਸੱਖਰਾਜ ਸਿੰਘ ਦੀ ਪ੍ਰਧਾਨਗੀ ਹੇਠ ਆਯੋਜਿਤ ਕੀਤੇ ਗਏ।…
-
ਨਾਜਾਇਜ਼ ਮਾਈਨਿੰਗ 'ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਜ਼ੀਰੋ ਟਾਲਰੈਂਸ ਦੀ ਨੀਤੀ
News By Paigam E Jagat — Aug 03, 2024ਡੀਸੀ ਨੇ ਦੇਰ ਰਾਤ ਖੁਦ ਛਾਪਾ ਮਾਰਿਆ, ਮਾਈਨਿੰਗ ਕਰਨ ਵਾਲਿਆਂ ਖਿਲਾਫ ਦੋ ਐਫ.ਆਈ.ਆਰ ਊਨਾ, 3 ਅਗਸਤ - ਊਨਾ ਜ਼ਿਲੇ 'ਚ ਗੈਰ-ਕਾਨੂੰਨੀ ਮਾਈਨਿੰਗ 'ਤੇ ਪੂਰੀ ਤਰ੍ਹਾਂ ਰੋਕ ਲਗਾਉਣ ਲਈ ਜ਼ਿਲਾ ਪ੍ਰਸ਼ਾਸਨ ਨੇ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾਈ ਹੈ। ਡਿਪਟੀ ਕਮਿਸ਼ਨਰ ਜਤਿਨ ਲਾਲ ਨੇ…
-
ਊਨਾ 'ਚ ਅਦੁੱਤੀ ਸ਼ਾਨੋ-ਸ਼ੌਕਤ ਅਤੇ ਨਵੇਂ ਉਤਸ਼ਾਹ ਨਾਲ ਆਜ਼ਾਦੀ ਦਿਵਸ ਦਾ ਜਸ਼ਨ ਮਨਾਇਆ ਜਾਵੇਗਾ।
News By Paigam E Jagat — Aug 03, 2024ਊਨਾ, 3 ਅਗਸਤ- ਇਸ ਸਾਲ ਊਨਾ 'ਚ ਆਜ਼ਾਦੀ ਦਿਹਾੜੇ ਦੇ ਜਸ਼ਨ ਨੂੰ ਬੇਮਿਸਾਲ ਸ਼ਾਨੋ-ਸ਼ੌਕਤ ਅਤੇ ਨਵੇਂ ਉਤਸ਼ਾਹ ਨਾਲ ਮਨਾਉਣ ਦੀਆਂ ਤਿਆਰੀਆਂ ਜ਼ੋਰਾਂ 'ਤੇ ਹਨ। ਜ਼ਿਲ੍ਹਾ ਪੱਧਰੀ ਸਮਾਗਮ 15 ਅਗਸਤ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਊਨਾ ਦੇ ਵਿਹੜੇ ਵਿੱਚ ਹੋਵੇਗਾ, ਜਿਸ ਵਿੱਚ…
-
ਸਵਾਂ ਨਦੀ 'ਚ ਹੋ ਰਹੀ ਗੈਰ-ਕਾਨੂੰਨੀ ਮਾਈਨਿੰਗ 'ਤੇ ਕਾਬੂ ਪਾਉਣ ਲਈ ਪ੍ਰਸ਼ਾਸਨ ਨੇ ਸਖ਼ਤ ਪਹਿਰਾ ਦਿੱਤਾ ਹੋਇਆ ਹੈ
News By Paigam E Jagat — Aug 03, 2024ਊਨਾ, 3 ਅਗਸਤ - ਊਨਾ ਜ਼ਿਲੇ ਦੀ ਮਹਿਤਪੁਰ ਤਹਿਸੀਲ ਦੇ ਖਾਨਪੁਰ ਅਤੇ ਫਤਿਹਪੁਰ ਖੇਤਰਾਂ 'ਚ ਸਵਾਂ ਨਦੀ 'ਚ ਗੈਰ-ਕਾਨੂੰਨੀ ਮਾਈਨਿੰਗ ਦੀਆਂ ਵਧਦੀਆਂ ਘਟਨਾਵਾਂ ਨੂੰ ਦੇਖਦੇ ਹੋਏ ਜ਼ਿਲਾ ਪ੍ਰਸ਼ਾਸਨ ਨੇ ਇਨ੍ਹਾਂ 'ਤੇ ਸ਼ਿਕੰਜਾ ਕੱਸਣ ਲਈ ਚੌਕਸੀ ਵਧਾ ਦਿੱਤੀ ਹੈ। ਡਿਪਟੀ ਕਮਿਸ਼ਨਰ ਜ…
-
ਜ਼ਿਲ੍ਹਾ ਪ੍ਰਸ਼ਾਸਨ ਦੇ ਯਤਨਾਂ ਸਦਕਾ ਟਰਾਂਸਪੋਰਟ ਸੁਸਾਇਟੀ ਦੇ ਵਿਵਾਦ ਦਾ ਸੁਖਾਵਾਂ ਹੱਲ
News By Paigam E Jagat — Aug 03, 2024ਊਨਾ, 3 ਅਗਸਤ - ਊਨਾ ਜ਼ਿਲ੍ਹਾ ਪ੍ਰਸ਼ਾਸਨ ਦੇ ਯਤਨਾਂ ਸਦਕਾ ਗਗਰੇਟ ਅਤੇ ਚਿੰਤਪੁਰਨੀ ਵਿਧਾਨ ਸਭਾ ਹਲਕਿਆਂ ਨਾਲ ਸਬੰਧਤ ਟਰਾਂਸਪੋਰਟ ਸੋਸਾਇਟੀ ਦੇ ਵਿਵਾਦ ਨੂੰ ਸੁਖਾਵੇਂ ਢੰਗ ਨਾਲ ਹੱਲ ਕਰ ਲਿਆ ਗਿਆ ਹੈ। ਦੱਸ ਦੇਈਏ ਕਿ ਸ਼ਿਵ ਕੋ-ਆਪ੍ਰੇਟਿਵ ਟਰਾਂਸਪੋਰਟ ਸੋਸਾਇਟੀ ਲਿਮਟਿਡ ਵਿੱਚ…