World News
Everything beyond India
-
ਸਰਕਾਰ ਵੱਲੋਂ ਚਲਾਈ ਜਾ ਰਹੀ ਡੋਰ ਸਟੈਪ ਡਿਲੀਵਰੀ ਸੇਵਾ ਲੋਕਾਂ ਲਈ ਹੋ ਰਹੀ ਲਾਹੇਵੰਦ ਸਾਬਿਤ - ਡਿਪਟੀ ਕਮਿਸ਼ਨਰ
News By Paigam E Jagat — Jul 31, 2024ਨਵਾਂਸ਼ਹਿਰ - ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਤੱਕ ਬਿਹਤਰ ਪ੍ਰਸ਼ਾਸਨਿਕ ਸਹੁਲਤਾਂ ਉਪਲਬੱਧ ਕਰਵਾਉਣ ਲਈ ਸ਼ੁਰੂ ਕੀਤੀ 1076 ਹੈਲਪਲਾਈਨ ਸੇਵਾ ਲੋਕਾਂ ਲਈ ਲਾਹੇਵੰਦ ਸਾਬਿਤ ਹੋ ਰਹੀ ਹੈ। ਇਸ ਤਹਿਤ ਕੋਈ ਵੀ ਨਾਗਰਿਕ ਫੋਨ ਨੰਬਰ 1…
-
ਡੇਅਰੀ ਵਿਕਾਸ ਵਿਭਾਗ ਵੱਲੋਂ 2 ਹਫ਼ਤੇ ਦਾ ਡੇਅਰੀ ਸਿਖਲਾਈ ਕੋਰਸ 5 ਅਗਸਤ ਤੋਂ
News By Paigam E Jagat — Jul 31, 2024ਹੁਸ਼ਿਆਰਪੁਰ - ਡੇਅਰੀ ਵਿਕਾਸ ਵਿਭਾਗ, ਪੰਜਾਬ ਵੱਲੋਂ 8 ਅਗਸਤ 2024 ਤੋਂ 2 ਹਫਤੇ ਦਾ ਡੇਅਰੀ ਸਿਖਲਾਈ ਕੋਰਸ ਡੇਅਰੀ ਸਿਖਲਾਈ ਕੇਂਦਰ, ਫਗਵਾੜਾ ਵਿਖੇ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਯੁਕਤ ਡਾਇਰੈਕਟਰ ਡੇਅਰੀ ਵਿਕਾਸ ਕਸ਼ਮੀਰ ਸਿੰਘ ਨੇ ਦੱਸਿਆ ਕਿ ਇਸ…
-
ਗੁਲਾਬ ਚੰਦ ਕਟਾਰੀਆ ਨੇ ਪੰਜਾਬ ਦੇ 37ਵੇਂ ਰਾਜਪਾਲ ਵਜੋਂ ਸਹੁੰ ਚੁੱਕੀ
News By Paigam E Jagat — Jul 31, 2024ਚੰਡੀਗੜ੍ਹ, 31 ਜੁਲਾਈ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਬੁੱਧਵਾਰ ਨੂੰ ਪੰਜਾਬ ਦੇ 37ਵੇਂ ਰਾਜਪਾਲ ਵਜੋਂ ਸਹੁੰ ਚੁੱਕੀ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ, ਮਾਨਯੋਗ ਜਸਟਿਸ ਸ਼ੀਲ ਨਾਗੂ ਨੇ ਪੰਜਾਬ ਰਾਜ ਭਵਨ ਵਿਖੇ ਸ੍ਰੀ ਗੁਲਾਬ ਚੰਦ ਕਟਾਰੀਆ ਨੂੰ ਅਹੁਦੇ ਦੀ ਸਹੁੰ…
-
ਸਿੱਖ ਮਿਸ਼ਨਰੀ ਕਾਲਜ ਵੱਲੋਂ ਧਾਰਮਿਕ ਮੁਕਾਬਲੇ ਕਰਵਾਏ ਗਏ
News By Paigam E Jagat — Jul 31, 2024ਹੁਸ਼ਿਆਰਪੁਰ - ਸਿੱਖ ਧਰਮ ਦੇ ਪ੍ਰਚਾਰ- ਪ੍ਰਸਾਰ ਵਿੱਚ ਮੋਹਰੀ ਸੰਸਥਾ ਸਿੱਖ ਮਿਸ਼ਨਰੀ ਕਾਲਜ ਰਜਿ. ਲੁਧਿਆਣਾ ਵੱਲੋਂ ਧਰਮ ਪ੍ਰਚਾਰ ਲਈ ਨਵੇਂ ਪ੍ਰਚਾਰਕ ਪੈਦਾ ਕਰਨ ਲਈ ਹਰ ਸਾਲ ਧਾਰਮਿਕ ਮੁਕਾਬਲੇ ਕਰਵਾਏ ਜਾਂਦੇ ਹਨ। ਜਿਸ ਵਿੱਚ ਕੀਰਤਨ, ਲੈਕਚਰ, ਕਵਿਤਾ, ਵਾਰਤਾਲਾਪ ਅਤੇ ਸ਼ਬਦ ਵ…
-
ਕਿਸਾਨਾਂ ਮਜ਼ਦੂਰਾਂ ਤੇ ਅੱਤਿਆਚਾਰ ਕਰਨ ਵਾਲੇ ਪੁਲਿਸ ਅਫਸਰਾਂ ਨੂੰ ਸਨਮਾਨ ਦੇਣ ਦੇ ਵਿਰੋਧ ਵਿੱਚ ਜਥੇਬੰਦੀਆ ਵੱਲੋਂ 1 ਅਗਸਤ ਨੂੰ ਕੀਤੀਆਂ ਜਾਣਗੀਆਂ ਮੋਟਰਸਾਈਕਲ
News By Paigam E Jagat — Jul 31, 2024ਜਲੰਧਰ - ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਮੀਤ ਪ੍ਰਧਾਨ ਜਸਬੀਰ ਸਿੰਘ ਪਿੱਦੀ ਅਤੇ ਸੂਬਾ ਆਗੂ ਸਲਵਿੰਦਰ ਸਿੰਘ ਜਾਣੀਆਂ ਨੇ ਸਾਂਝਾ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਹਾ ਹੈ, ਕਿ ਜਿਵੇਂ ਕਿ ਸਾਰੇ ਜਾਣਦੇ ਹਨ ਕਿ ਦਿੱਲੀ ਅੰਦੋਲਨ 2 ਦੌਰਾਨ ਸਰਕਾਰ ਵੱਲੋਂ ਕਿਸਾਨਾਂ ਮਜਦੂਰ…
-
ਸਰਕਾਰੀ ਆਰਟਸ ਅਤੇ ਸਪੋਰਟਸ ਕਾਲਜ ਵਿਖੇ ਕਰਵਾਏ ਟਰਾਇਲ
News By Paigam E Jagat — Jul 31, 2024ਜਲੰਧਰ - ਸਾਈਕਲਿੰਗ ਫੈਡਰੇਸ਼ਨ ਆਫ ਇੰਡੀਆ ਵੱਲੋਂ ਜ਼ਮੀਨੀ ਪੱਧਰ ਉੱਤੇ ਨੌਜਵਾਨਾਂ ਨੂੰ ਖੇਡਾਂ ਲਈ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਟੈਲੈਂਟ ਆਈਡੈਂਟੀਫਿਕੇਸ਼ਨ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ। ਜਿਸ ਤਹਿਤ ਜਲੰਧਰ ਜ਼ਿਲ੍ਹੇ ਦੇ ਟਰਾਇਲ ਸਰਕਾਰੀ ਆਰਟਸ ਅਤੇ ਸਪੋਰਟਸ ਕਾਲਜ, ਜਲੰਧਰ ਵਿ…
-
ਮੌੜ ਮੰਡੀ 'ਚ ਅੰਡਰ ਵਾਟਰ ਫਿਸ਼ ਟਨਲ ਮੇਲਾ 31 ਤੋਂ
News By Paigam E Jagat — Jul 31, 2024ਮੌੜ ਮੰਡੀ - ਪ੍ਰਾਪਤ ਜਾਣਕਾਰੀ ਅਨੁਸਾਰ ਮੌੜ ਮੰਡੀ ਚ 31 ਜੁਲਾਈ ਤੋਂ ਅੰਡਰ ਵਾਟਰ ਫਿਸ਼ ਟਨਲ ਮੇਲਾ ਲੱਗ ਰਿਹਾ ਹੈ ਜਿਸ ਦੀ ਐਂਟਰੀ ਫੀਸ 30 ਰੁਪਏ ਹੈ। ਇਸ ਮੇਲੇ ਵਿੱਚ ਸਿੰਘਾਪੁਰ,ਥਾਈਲੈਂਡ ਅਤੇ ਆਸਟ੍ਰੇਲੀਆ ਦੀਆਂ ਵੱਖ ਵੱਖ ਕਿਸਮਾਂ ਦੀਆਂ ਮਛਲੀਆਂ ਦਿਖਾਈਆਂ ਜਾਣਗੀਆ। ਇਸ ਮੇਲ…
-
ਮਹਿਮਦਵਾਲ ਕਲਾਂ ਵਿੱਚ ਧੂਮ ਧਾਮ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ
News By Paigam E Jagat — Jul 31, 2024ਮਾਹਿਲਪੁਰ - ਲਾਗਲੇ ਪਿੰਡ ਮਹਿਮਦਵਾਲ ਕਲਾਂ ਵਿੱਚ ਤੀਆਂ ਦਾ ਤਿਉਹਾਰ ਮੁੱਖ ਪ੍ਰਬੰਧਕ ਪਰਮਜੀਤ ਕੌਰ ਰੀਟਾ ਰਾਣੀ ਦੀ ਅਗਵਾਈ ਹੇਠ ਬੜੀ ਧੂਮ ਧਾਮ ਨਾਲ ਮਨਾਇਆ ਗਿਆ। ਪ੍ਰਬੰਧਾਂ ਨੂੰ ਸ਼ਾਨਦਾਰ ਢੰਗ ਨਾਲ ਸਿਰੇ ਚੜ੍ਹਾਉਣ ਵਿੱਚ ਰੀਟਾ ਰਾਣੀ ਨਾਲ ਕੁਲਵਿੰਦਰ ਕੌਰ ਕਿੰਦੋ, ਮਨਪ੍ਰੀਤ ਕ…
-
ਵਿਕਾਸ ਬਲਾਕ ਊਨਾ ਦੀ ਗ੍ਰਾਮ ਪੰਚਾਇਤ ਲੋਅਰ ਅਰਣਿਆਲ ਵਿੱਚ ਵਾਜਬ ਕੀਮਤ ਦੀ ਦੁਕਾਨ ਖੋਲ੍ਹੀ ਜਾਵੇਗੀ।
News By Paigam E Jagat — Jul 31, 2024ਊਨਾ, 31 ਜੁਲਾਈ – ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ, ਹਿਮਾਚਲ ਪ੍ਰਦੇਸ਼ ਵੱਲੋਂ ਜ਼ਿਲ੍ਹੇ ਦੇ ਊਨਾ ਵਿਕਾਸ ਬਲਾਕ ਦੀ ਗ੍ਰਾਮ ਪੰਚਾਇਤ ਲੋਅਰ ਅਰਨਿਆਲਾ ਵਿੱਚ ਵਾਜਬ ਕੀਮਤ ਦੀ ਦੁਕਾਨ ਖੋਲ੍ਹੀ ਜਾਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਕੰਟਰੋਲਰ ਖੁਰਾਕ,…
-
ਭਾਈ ਜਗਦੀਪ ਸਿੰਘ ਖਾਲਸਾ ਨਿਹੰਗ ਸਿੰਘ ਦੀ ਯਾਦ ਵਿੱਚ ਮੁੱਖਲੀਆਣਾ ਵਿਖੇ ਛਬੀਲ ਘਰ ਦਾ ਨੀਹ ਪੱਥਰ ਰੱਖਿਆ
News By Paigam E Jagat — Jul 30, 2024ਮਾਹਿਲਪੁਰ, 30 ਜੁਲਾਈ - ਬਾਬਾ ਰਵਿੰਦਰ ਸਿੰਘ ਖਾਲਸਾ ਇੰਟਰਨੈਸ਼ਨਲ ਕਥਾਵਾਚਕ ਜੀ ਦੇ ਸਪੁੱਤਰ ਭਾਈ ਜਗਦੀਪ ਸਿੰਘ ਖਾਲਸਾ ਨਿਹੰਗ ਸਿੰਘ ਜੀ ਦੀ ਯਾਦ ਵਿੱਚ ਪਿੰਡ ਮੁੱਖਲੀਆਣਾ ਵਿਖੇ ਬਣਾਏ ਜਾ ਰਹੇ ਛਬੀਲ ਘਰ ਦਾ ਨੀਹ ਪੱਥਰ ਸਤਿਕਾਰਯੋਗ ਬੀਬੀ ਬਲਵਿੰਦਰ ਕੌਰ ਖਾਲਸਾ ਮਾਤਾ ਜੀ ਭਾਈ…
-
ਧੰਨ- ਧੰਨ ਬਾਪੂ ਗੰਗਾ ਦਾਸ ਜੀ ਦੀ 9ਵੀ ਬਰਸੀ ਮੌਕੇ ਡੇਰੇ ਦੇ ਮੁੱਖ ਸੇਵਾਦਾਰ ਦਾਸ ਮਨਦੀਪ ਸਿੰਘ ਬੈਂਸ ਨੂੰ ਮਹਾਂਪੁਰਸ਼ਾਂ ਨੇ ਪਗੜੀ ਬੰਧਵਾਈ
News By Paigam E Jagat — Jul 30, 2024ਮਾਹਿਲਪੁਰ, 30 ਜੁਲਾਈ - ਬਾਪੂ ਗੰਗਾ ਦਾਸ ਜੀ ਵੈਲਫੇਅਰ ਸੁਸਾਇਟੀ ਰਜਿਸਟਰਡ ਮਾਹਿਲਪੁਰ ਵੱਲੋਂ ਧੰਨ- ਧੰਨ ਗੁਰੂ ਬਾਪੂ ਗੰਗਾ ਦਾਸ ਮਹਾਰਾਜ ਜੀ ਦੀ ਸਲਾਨਾ 9ਵੀਂ ਬਰਸੀ ਤਪ ਅਸਥਾਨ ਮਾਹਿਲਪੁਰ ਵਿਖੇ ਡੇਰੇ ਦੇ ਮੁੱਖ ਸੇਵਾਦਾਰ ਦਾਸ ਮਨਦੀਪ ਸਿੰਘ ਬੈਂਸ ਦੀ ਯੋਗ ਅਗਵਾਈ ਹੇਠ ਮਨਾਈ…
-
ਪੀਜੀਆਈਐਮਈਆਰ ਚੰਡੀਗੜ੍ਹ ਟਰਾਂਸਪੋਰਟ ਵਿਭਾਗ ਵੱਲੋਂ ਸਫਲ ਖੂਨਦਾਨ ਕੈਂਪ ਦਾ ਆਯੋਜਨ
News By Paigam E Jagat — Jul 30, 2024ਪੀਜੀਆਈਐਮਈਆਰ ਚੰਡੀਗੜ੍ਹ ਦੇ ਟਰਾਂਸਪੋਰਟ ਵਿਭਾਗ ਨੇ ਪੀਜੀਆਈਐਮਈਆਰ ਡਰਾਈਵਰ ਵੈਲਫੇਅਰ ਐਸੋਸੀਏਸ਼ਨ ਦੇ ਸਹਿਯੋਗ ਨਾਲ ਇੱਕ ਬਹੁਤ ਹੀ ਸਫਲ ਖੂਨਦਾਨ ਕੈਂਪ ਲਗਾਇਆ, ਜਿਸ ਵਿੱਚ 71 ਯੂਨਿਟ ਖੂਨ ਇਕੱਤਰ ਕੀਤਾ ਗਿਆ। ਸਮਾਗਮ ਦਾ ਉਦਘਾਟਨ ਪੀਜੀਆਈਐਮਈਆਰ ਦੇ ਡਾਇਰੈਕਟਰ ਡਾ: ਵਿਵੇਕ ਲਾਲ…