World News
Everything beyond India
-
ਰਾਜਪਾਲ-ਮਨੋਨੀਤ ਸ਼੍ਰੀ ਗੁਲਾਬ ਚੰਦ ਕਟਾਰੀਆ ਦਾ ਪੰਜਾਬ ਰਾਜ ਭਵਨ ਪਹੁੰਚਣ ‘ਤੇ ਨਿੱਘਾ ਸਵਾਗਤ ਕੀਤਾ ਗਿਆ
News By Paigam E Jagat — Jul 30, 2024ਚੰਡੀਗੜ,30 ਜੁਲਾਈ:- ਪੰਜਾਬ ਰਾਜ ਭਵਨ ਵਿਖੇ ਪਹੁੰਚਣ 'ਤੇ ਮਨੋਨੀਤ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਦਾ ਬੜੀ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ। ਰਾਜ ਭਵਨ ਵਿਖੇ ਸ੍ਰੀ ਗੁਲਾਬ ਚੰਦ ਕਟਾਰੀਆ ਨੂੰ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਗਾਰਡ ਆਫ਼ ਆਨਰ ਦਿੱਤਾ ਗਿਆ। ਇਸ ਤੋਂ ਪਹਿਲਾ…
-
ਪਲੇਸਮੈਂਟ ਕੈਂਪ ਵਿੱਚ 66 ਉਮੀਦਵਾਰਾਂ ਨੇ ਲਿਆ ਭਾਗ
News By Paigam E Jagat — Jul 30, 2024ਨਵਾਂਸ਼ਹਿਰ - ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ਼ਹੀਦ ਭਗਤ ਸਿੰਘ ਨਗਰ ਸ਼੍ਰੀ ਨਵਜੋਤਪਾਲ ਸਿੰਘ ਰੰਧਾਵਾ ਦੀ ਯੋਗ ਅਗਵਾਈ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਰਾਜੀਵ ਵਰਮਾ ਦੀ ਰਹਿਨੁਮਾਈ ਹੇਠ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵ…
-
ਡਿਪਟੀ ਕਮਿਸ਼ਨਰ ਨੇ ਸਰਕਾਰ ਆਪਕੇ ਦੁਆਰ ਤਹਿਤ ਕੈਂਪ ਲਗਾ ਕੇ ਸੁਣੀਆਂ ਸਮੱਸਿਆਵਾਂ
News By Paigam E Jagat — Jul 30, 2024ਨਵਾਂਸ਼ਹਿਰ - ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਦਿੱਤੇ ਗਏ ਆਦੇਸ਼ਾਂ ਅਨੁਸਾਰ ਸਰਕਾਰ ਆਪ ਕੇ ਦੁਆਰ ਮੁਹਿੰਮ ਤਹਿਤ ਪਿੰਡ ਉਸਮਾਨਪੁਰ ਵਿਖੇ ਕੈਂਪ ਲਗਾਇਆ । ਕੈਂਪ ਦੌਰਾਨ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ।…
-
ਭਾਸ਼ਾ ਵਿਭਾਗ ਨੇ ਕਰਵਾਏ ਪੰਜਾਬੀ ਸਾਹਿਤ ਸਿਰਜਣ ਤੇ ਕਵਿਤਾ ਗਾਇਨ ਮੁਕਾਬਲੇ
News By Paigam E Jagat — Jul 30, 2024ਹੁਸ਼ਿਆਰਪੁਰ - ਪੰਜਾਬ ਸਰਕਾਰ, ਡਾਇਰੈਕਟਰ ਭਾਸ਼ਾ ਵਿਭਾਗ ਜਸਵੰਤ ਸਿੰਘ ਜ਼ਫ਼ਰ ਦੀ ਰਹਿਨੁਮਾਈ ਅਤੇ ਜ਼ਿਲ੍ਹਾ ਭਾਸ਼ਾ ਦਫ਼ਤਰ ਹੁਸ਼ਿਆਰਪੁਰ ਦੀ ਅਗਵਾਈ ਵਿਚ ਜ਼ਿਲ੍ਹਾ ਪੱਧਰੀ ਪੰਜਾਬੀ ਸਾਹਿਤ ਸਿਰਜਣ ਅਤੇ ਕਵਿਤਾ ਗਾਇਨ ਮੁਕਾਬਲੇ ਸਕੂਲ ਆਫ ਐਮੀਨੈਂਸ ਸਰਕਾਰੀ ਸੀਨੀਅਰ ਸੈਕੰਡਰੀ ਸਮਾ…
-
ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਸਰਕਾਰੀ ਸਕੂਲਾਂ ਦੇ ਵਿਕਾਸ ਲਈ ਜ਼ਿਲ੍ਹੇ ਨੂੰ ਦਿੱਤੇ 7 ਕਰੋੜ ਰੁਪਏ
News By Paigam E Jagat — Jul 30, 2024ਹੁਸ਼ਿਆਰਪੁਰ - ਤਕਨੀਕੀ ਸਿੱਖਿਆ, ਉਦਯੋਗਿਕ ਸਿਖਲਾਈ, ਉਚੇਰੀ ਸਿੱਖਿਆ, ਭਾਸ਼ਾ ਅਤੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਪ੍ਰਧਾਨਗੀ ਵਿਚ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਹੁਸ਼ਿਆਰਪੁਰ ਵਿਚ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਦੀ ਇਕ ਮਹੱਤਵਪੂਰਨ ਮੀਟਿੰਗ ਹੋਈ। ਇਸ ਦੌਰਾਨ ਕੈ…
-
ਗੌਰਮਿੰਟ ਟੀਚਰ ਯੂਨੀਅਨ ਗੜ੍ਹਸ਼ੰਕਰ-1 ਅਤੇ ਗੜ੍ਹਸ਼ੰਕਰ-2 ਦੀਆ ਨਵੀਆਂ ਕਮੇਟੀਆਂ ਦੀ ਚੋਣ ਕੀਤੀ
News By Paigam E Jagat — Jul 30, 2024ਗੜ੍ਹਸ਼ੰਕਰ - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੜ੍ਹਸ਼ੰਕਰ ਵਿਖੇ ਅਧਿਆਪਕਾ ਦੀ ਭਰਵੀਂ ਮੀਟਿੰਗ ਹੋਈ। ਇਸ ਦੌਰਾਨ ਗੌਰਮਿੰਟ ਟੀਚਰ ਯੂਨੀਅਨ ਗੜ੍ਹਸ਼ੰਕਰ ਬਲਾਕ-1 ਅਤੇ ਗੜ੍ਹਸ਼ੰਕਰ-2 ਦੀਆਂ ਬਲਾਕ ਕਮੇਟੀਆਂ ਦੀ ਚੋਣ ਕੀਤੀ। ਜਿਸ ਵਿੱਚ ਸਰਵਸੰਮਤੀ ਨਾਲ ਬਲਾਕ ਗੜ੍ਹਸ਼ੰਕਰ-1 ਦੇ ਪ੍ਰਧਾਨ…
-
ਖਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਕਾਰਗਿਲ ਵਿਜੈ ਦਿਵਸ ਮਨਾਇਆ
News By Paigam E Jagat — Jul 30, 2024ਗੜ੍ਹਸ਼ੰਕਰ - ਦੀ ਐਕਸ ਸਰਵਿਸਮੈਨ ਸੋਸ਼ਲ ਵੈਲਫੇਅਰ ਟਰੱਸਟ ਗੜ੍ਹਸ਼ੰਕਰ ਵਲੋਂ ਕਾਰਗਿਲ ਵਿਜੈ ਦਿਵਸ ਦੀ ਸਿਲਵਰ ਜੁਬਲੀ ਮਨਾਉਣ ਲਈ ਬੱਬਰ ਅਕਾਲੀ ਮੈਮੋਰੀਅਲ ਖਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਕਾਲਜ ਦੇ ਸਹਿਯੋਗ ਨਾਲ ਸਮਾਗਮ ਕਰਵਾਇਆ ਗਿਆ। ਇਸ ਮੌਕੇ ਐਕਸ ਸਰਵਿਸਮੈਨ ਸੋਸ਼ਲ ਵੈਲਫੇਅਰ ਟਰੱ…
-
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਰੈੱਡ ਕਰਾਸ ਨਸ਼ਾ ਮੁਕਤੀ ਅਤੇ ਪੁਨਰਵਾਸ ਕੇਂਦਰ ਵਿਖੇ ਸੈਮੀਨਾਰ ਆਯੋਜਿਤ ।
News By Paigam E Jagat — Jul 30, 2024ਨਵਾਂਸ਼ਹਿਰ - ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਰੈੱਡ ਕਰਾਸ ਨਸ਼ਾ ਮੁਕਤੀ ਅਤੇ ਪੁਨਰਵਾਸ ਕੇਂਦਰ ਨਵਾਂਸ਼ਹਿਰ ਵਿਖੇ ਮਾਣਯੋਗ ਜ਼ਿਲਾ ਅਤੇ ਸੈਸ਼ਨ ਜੱਜ ਪ੍ਰੀਆ ਸੂਦ ਅਤੇ ਅਥਾਰਟੀ ਦੇ ਸਕੱਤਰ ਜੱਜ ਕਮਲਦੀਪ ਸਿੰਘ ਧਾਲੀਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਪੀ ਐੱਲ ਵੀ ਵਾਸ…
-
ਮਨੂ ਭਾਕਰ ਅਤੇ ਸਰਬਜੋਤ ਸਿੰਘ ਨੇ ਪੈਰਿਸ 2024 ਦੀਆਂ ਓਲੰਪਿਕ ਖੇਡਾਂ ਵਿੱਚ ਤਮਗਾ ਜਿੱਤਿਆ।
News By Paigam E Jagat — Jul 30, 2024ਚੰਡੀਗੜ੍ਹ, 30 ਜੁਲਾਈ, 2024:- ਪੰਜਾਬ ਯੂਨੀਵਰਸਿਟੀ ਦੇ ਦੋ ਵਿਦਿਆਰਥੀਆਂ ਮਨੂ ਭਾਕਰ ਅਤੇ ਸਰਬਜੋਤ ਸਿੰਘ ਨੇ ਓਲੰਪਿਕ ਖੇਡਾਂ ਪੈਰਿਸ 2024 ਵਿੱਚ 10 ਮੀਟਰ ਏਅਰ ਪਿਸਟਲ ਮਿਕਸਡ ਈਵੈਂਟ ਵਿੱਚ ਕਾਂਸੀ ਦਾ ਤਗਮਾ ਜਿੱਤਣ ਦਾ ਜਸ਼ਨ ਮਨਾਇਆ। ਮਨੂ ਭਾਕਰ ਨੇ ਐਮਏ ਪਬਲਿਕ ਐਡਮਿਨਿਸਟ੍ਰ…
-
ਗੋਲਡੀ ਪੁਰਖਾਲੀ ਬਸਪਾ ਵਲੋਂ ਜਿਲ੍ਹਾ ਰੂਪਨਗਰ ਦੇ ਪ੍ਰਧਾਨ ਨਿਯੁਕਤ
News By Paigam E Jagat — Jul 30, 2024ਰੂਪਨਗਰ - ਬਹੁਜਨ ਸਮਾਜ ਪਾਰਟੀ ਜਿਲਾ ਰੋਪੜ ਦੇ ਸੰਗਠਨ ਸਬੰਧੀ ਮੀਟਿੰਗ ਹੋਈ। ਜਿਸ ਵਿੱਚ ਮੁੱਖ ਮਹਿਮਾਨ ਦੇ ਵਜੋਂ ਕੇਂਦਰੀ ਕੁਆਡੀਨੇਕਟਰ ਸ੍ਰੀ ਵਿਪੁਲ ਕੁਮਾਰ ਜੀ ਹਾਜ਼ਰ ਹੋਏ। ਇਸ ਮੌਕੇ ਜਿਲਾ ਪ੍ਰਧਾਨ ਸ੍ਰੀ ਗੁਰਵਿੰਦਰ ਸਿੰਘ ਗੋਲਡੀ ਪੁਰਖਾਲੀ ਜੀ ਨੂੰ ਨਿਯੁਕਤ ਕੀਤਾ ਗਿਆ। ਗੋ…
-
ਕੈਮਿਸਟਰੀ ਵਿਭਾਗ ਨੇ ਵਾਤਾਵਰਨ ਸੁਧਾਰ ਲਈ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ ਕੀਤਾ
News By Paigam E Jagat — Jul 30, 2024ਚੰਡੀਗੜ੍ਹ: 30 ਜੁਲਾਈ, 2024:- ਪੰਜਾਬ ਇੰਜਨੀਅਰਿੰਗ ਕਾਲਜ (ਡੀਮਡ ਟੂ ਬੀ ਯੂਨੀਵਰਸਿਟੀ), ਚੰਡੀਗੜ੍ਹ ਦੇ ਕੈਮਿਸਟਰੀ ਵਿਭਾਗ ਵੱਲੋਂ 30 ਤੋਂ 31 ਜੁਲਾਈ, 2024 ਤੱਕ ''ਐਡਵਾਂਸਡ ਐਨਾਲਿਟੀਕਲ ਇੰਸਟਰੂਮੈਂਟੇਸ਼ਨ ਮੈਥਡਜ਼ ਫਾਰ ਐਨਵਾਇਰਮੈਂਟਲ ਰੀਮੀਡੀਏਸ਼ਨ'' ਵਿਸ਼ੇ 'ਤੇ ਦੋ ਰੋਜ…
-
ਵੈਟਨਰੀ ਯੂਨੀਵਰਸਿਟੀ ਨੇ ਪਸ਼ੂਆਂ ਲਈ ਸੂਖਮ ਖਣਿਜਾਂ ਦੀ ਮਹੱਤਤਾ ਦੱਸਣ ਸੰਬੰਧੀ ਕੀਤਾ ਕੈਂਪ ਦਾ ਆਯੋਜਨ
News By Paigam E Jagat — Jul 30, 2024ਲੁਧਿਆਣਾ, 30 ਜੁਲਾਈ 2024:- ਗੁਰੂ ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਲੁਧਿਆਣਾ ਵੱਲੋਂ ਭਾਰਤੀ ਖੇਤੀ ਖੋਜ ਪਰਿਸ਼ਦ ਵੱਲੋਂ ਪ੍ਰਾਯੋਜਿਤ ਫਾਰਮਰ ਫਸਟ ਪ੍ਰਾਜੈਕਟ ਤਹਿਤ ਪਿੰਡ ਹਮੀਦੀ ਵਿਖੇ ਡੇਅਰੀ ਪਸ਼ੂਆਂ ਲਈ ਸੂਖਮ ਖਣਿਜਾਂ ਦੀ ਵਰਤੋਂ ਕਰਨ ਸੰਬੰਧੀ ਕੈਂਪ…