World News
Everything beyond India
-
ਪਰਾਲੀ ਦਾ ਨਿਪਟਾਰਾ ਕਰਨ ਲਈ ਰਣਨੀਤੀ ਉਲੀਕਣ ਸਬੰਧੀ ਡੀ.ਸੀ. ਨੇ ਕੀਤੀ ਮੀਟਿੰਗ
News By Paigam E Jagat — Jul 23, 2024ਪਟਿਆਲਾ, 23 ਜੁਲਾਈ - ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਅੱਜ ਜ਼ਿਲ੍ਹੇ ਅੰਦਰ ਪਰਾਲੀ ਪ੍ਰਬੰਧਨ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਅਤੇ ਡੇਲਾਇਟ ਕੰਪਨੀ ਦੇ ਨੁਮਾਇੰਦਿਆਂ ਨਾਲ ਬੈਠਕ ਕਰਕੇ ਪਰਾਲੀ ਪ੍ਰਬੰਧਨ ਲਈ ਤਿਆਰ ਕੀਤੀ ਜਾ ਰਹੀ ਯੋਜਨਾ 'ਤੇ ਚਰਚਾ ਕੀਤੀ। ਡਿਪਟੀ ਕਮਿਸ਼…
-
ਬੱਜਟ ਨੇ ਦੇਸ਼ ਦੇ ਆਮ ਨਾਗਰਿਕਾਂ ਪੱਲੇ ਪਾਈ ਘੋਰ ਨਿਰਾਸ਼ਾ,ਸਿਰਫ਼ ਸੱਤਾ ਦੇ ਭਾਈਵਾਲਾਂ ਨੂੰ ਦਿੱਤੀ ਗਈ ਖ਼ਾਸ ਤਵੱਜੋ--- ਤਲਵਿੰਦਰ ਸਿੰਘ ਹੀਰ
News By Paigam E Jagat — Jul 23, 2024ਮਾਹਿਲਪੁਰ, 23 ਜੁਲਾਈ - ਕੇਂਦਰ ਸਰਕਾਰ ਵਲੋਂ ਅੱਜ ਪੇਸ਼ ਕੀਤੇ ਬਜਟ ਨਾਲ ਦੇਸ਼ ਦੇ ਆਮ ਨਾਗਰਿਕਾਂ ਤੇ ਮੁਲਾਜ਼ਮਾਂ 'ਚ ਘੋਰ ਨਿਰਾਸ਼ਾ ਤੇ ਭਵਿੱਖ ਪ੍ਰਤੀ ਚਿੰਤਾ ਹੈ। ਖੇਤੀਬਾੜੀ ਪ੍ਰਧਾਨ ਦੇਸ਼ ਹੋਣ ਦੇ ਬਾਵਜੂਦ ਦੇਸ਼ ਦੇ ਵਿਕਾਸ ਦੀ ਰੀੜ੍ਹ ਦੀ ਹੱਡੀ ਖੇਤੀ ਖੇਤਰ ਦੇ ਵਿਕਾਸ ਤੇ…
-
ਸਲਾਨਾ ਸਮਾਗਮ ਦੇ ਸੰਬੰਧ ਵਿੱਚ ਡੇਰਾ ਬਾਪੂ ਗੰਗਾ ਦਾਸ ਜੀ ਮਾਹਿਲਪੁਰ ਤੋਂ ਦਾਸ ਮਨਦੀਪ ਬੈਂਸ ਦੀ ਯੋਗ ਅਗਵਾਈ ਹੇਠ ਕਲਸ਼ ਯਾਤਰਾ ਕੱਢੀ
News By Paigam E Jagat — Jul 23, 2024ਮਾਹਿਲਪੁਰ, 23 ਜੁਲਾਈ - ਬਾਪੂ ਗੰਗਾ ਦਾਸ ਜੀ ਵੈਲਫੇਅਰ ਸੋਸਾਇਟੀ ਰਜਿਸਟਰਡ ਮਾਹਿਲਪੁਰ ਵੱਲੋਂ ਧੰਨ- ਧੰਨ ਗੁਰੂ ਬਾਪੂ ਗੰਗਾ ਦਾਸ ਮਹਾਰਾਜ ਜੀ ਦੀ ਸਲਾਨਾ 9 ਵੀਂ ਬਰਸੀ ਨੂੰ ਮੁੱਖ ਰੱਖਦੇ ਹੋਏ ਮਾਹਿਲਪੁਰ ਅਤੇ ਦੇਸ਼ ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਵਿਸ਼ਾਲ ਸ਼ੋਭਾ ਯਾ…
-
ਕਮਲਜੀਤ ਕੌਰ ਸਾਬਕਾ ਸਰਪੰਚ ਦੀ ਯੋਗ ਅਗਵਾਈ ਹੇਠ ਪਿੰਡ ਮਹਿਮਦੋਵਾਲ ਖੁਰਦ ਵਿਖੇ ਲੱਗਾ 'ਮੇਲਾ ਤੀਆਂ ਦਾ'
News By Paigam E Jagat — Jul 23, 2024ਮਾਹਿਲਪੁਰ, 23 ਜੁਲਾਈ - ਰੌਣਕੀ ਸਾਵਨ ਮੇਲਾ ਤੀਆਂ ਦਾ ਸੁਸਾਇਟੀ ਰਜਿਸਟਰਡ ਪਿੰਡ ਮਹਿਮਦੋਵਾਲ ਖੁਰਦ ਵੱਲੋਂ ਗ੍ਰਾਮ ਪੰਚਾਇਤ, ਨਗਰ ਨਿਵਾਸੀ ਅਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਪਿੰਡ ਮਹਿਮਦੋਵਾਲ ਖੁਰਦ ਵਿਖੇ ਤੀਆਂ ਦਾ ਮੇਲਾ ਕਰਵਾਇਆ ਗਿਆ। ਸਮਾਗਮ ਵਿੱਚ ਆਮ ਆਦਮੀ ਪਾਰਟੀ…
-
ਕੇਂਦਰੀ ਬਜਟ-ਰੈਜੀ ਵਿੱਚ 2024-25 ਲਈ PGIMER ਲਈ ਬਜਟ ਅਲਾਟਮੈਂਟ।
News By Paigam E Jagat — Jul 23, 2024ਪੀਜੀਆਈਐਮਈਆਰ, ਚੰਡੀਗੜ੍ਹ ਨੂੰ ਆਉਣ ਵਾਲੇ ਵਿੱਤੀ ਸਾਲ ਲਈ ਕੇਂਦਰੀ ਬਜਟ 2024-25 ਵਿੱਚ 2200 ਕਰੋੜ ਰੁਪਏ ਮਿਲੇ ਹਨ, ਜੋ ਕਿ ਪਿਛਲੇ ਸਾਲ ਦੇ ਬਜਟ ਅਨੁਮਾਨਾਂ (BE) ਅਤੇ ਸੋਧੇ ਹੋਏ ਬਜਟ ਅਨੁਮਾਨਾਂ (RE) ਨਾਲੋਂ ਕ੍ਰਮਵਾਰ 276.90 ਕਰੋੜ ਅਤੇ 77 ਕਰੋੜ ਰੁਪਏ ਵੱਧ ਹਨ। ਪੂੰਜੀ…
-
ਅਚਾਨਕ ਗੋਲੀ ਚੱਲਣ ਕਾਰਨ ਪੁਲਿਸ ਮੁਲਾਜ਼ਮ ਦੀ ਮੌਤ
News By Paigam E Jagat — Jul 23, 2024ਮਾਪਿਆਂ ਦਾ ਇਕਲੌਤਾ ਪੁੱਤਰ, ਇਕ ਭੈਣ ਦਾ ਭਰਾ ਤੇ 2 ਸਾਲਾ ਪੁੱਤਰ ਦਾ ਬਾਪ ਸੀ ਮ੍ਰਿਤਕ ਨੌਜਵਾਨ ਨਵਾਂਸ਼ਹਿਰ, 23 ਜੁਲਾਈ - ਅੱਜ ਬਾਅਦ ਦੁਪਹਿਰ ਜ਼ਿਲ੍ਹਾ ਅਦਾਲਤ ਵਿਖੇ ਇਕ ਹਵਾਲਦਾਰ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਇਕ ਨੌਜਵਾਨ ਹਵਾਲਦਾਰ ਹਰਵਿੰਦਰ…
-
ਪਹਿਲੇ ਦਿਨ 300 ਕਿੱਲੋ ਵੇਸਟ ਐਮ. ਆਰ. ਐੱਫ. ਸੈਂਟਰ ਵਿਖੇ ਪਹੁੰਚਾਈ
News By Paigam E Jagat — Jul 23, 2024ਪਟਿਆਲਾ, 23 ਜੁਲਾਈ - ਨਗਰ ਨਿਗਮ ਪਟਿਆਲਾ ਵੱਲੋਂ 23 ਤੇ 24 ਜੁਲਾਈ ਨੂੰ ਸ਼ਹਿਰ ਨੂੰ ਪਲਾਸਟਿਕ ਗੰਦਗੀ ਮੁਕਤ ਕਰਨ ਲਈ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਅਭਿਆਨ ਦੀ ਸੂਚਨਾ ਦਿੰਦਿਆਂ ਨਗਰ ਨਿਗਮ ਪਟਿਆਲਾ ਦੇ ਕਮਿਸ਼ਨਰ ਅਦਿੱਤਿਆ ਡੇਚਲਵਾਲ ਨੇ ਦੱਸਿਆ ਕਿ ਇਸ ਮੁਹਿੰ…
-
ਪੰਜਾਬ ਵੇਟਸ ਫਾਰ ਪੇ-ਪੈਰਿਟੀ ਦੀ ਸਾਂਝੀ ਐਕਸ਼ਨ ਕਮੇਟੀ ਦੇ ਮੈਂਬਰਾਂ ਨੇ ਪੰਜਾਬ ਸਰਕਾਰ ਖਿਲਾਫ ਆਪਣਾ ਸੰਘਰਸ਼ ਕੀਤਾ ਤੇਜ਼।
News By Paigam E Jagat — Jul 23, 2024ਮੋਹਾਲੀ - ਮੰਗਲਵਾਰ ਨੂੰ ਮੁਹਾਲੀ ਵਿੱਚ ਪ੍ਰੈਸ ਕਾਨਫਰੰਸ ਕਰਦਿਆਂ ਕਮੇਟੀ ਮੈਂਬਰਾਂ ਨੇ ਕਿਹਾ ਕਿ ਸਰਕਾਰ ਵੱਲੋਂ ਵੈਟਰਨਰੀ ਡਾਕਟਰਾਂ ਦੀਆਂ ਤਨਖਾਹਾਂ ਬਹਾਲ ਨਹੀਂ ਕੀਤੀਆਂ ਗਈਆਂ ਹਨ। ਜਿਸ ਕਾਰਨ ਸ਼ੁਰੂਆਤੀ ਦੌਰ ਵਿੱਚ ਹੀ ਨਵੇਂ ਭਰਤੀ ਹੋਏ ਡਾਕਟਰਾਂ ਦਾ ਤਨਖਾਹ ਸਕੇਲ ਬਹੁਤ ਘੱਟ…
-
ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਗੈਰ ਸਰਕਾਰੀ ਮੈਂਬਰਾਂ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ - ਡਾਕਟਰ ਬਲਜੀਤ ਕੌਰ
News By Paigam E Jagat — Jul 23, 2024ਚੰਡੀਗੜ੍ਹ - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਦੇ ਅਨੁਸੂਚਿਤ ਜਾਤੀ ਵਰਗ ਦੀ ਭਲਾਈ ਲਈ ਲਗਾਤਾਰ ਯਤਨ ਕਰ ਰਹੀ ਹੈ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਗੈਰ ਸਰਕਾਰੀ ਮੈਂਬ…
-
ਸਾਈਬਰ ਸੇਫਟੀ ਵਿਸ਼ੇ 'ਤੇ ਅਧਿਆਪਕਾਂ ਨੂੰ ਕੀਤਾ ਜਾਗਰੂਕ
News By Paigam E Jagat — Jul 23, 2024ਹੁਸ਼ਿਆਰਪੁਰ - ਨੈਸ਼ਨਲ ਕਮਿਸ਼ਨ ਫਾਰ ਪ੍ਰੋਟੈਕਸ਼ਨ ਆਫ ਚਾਇਲਡ ਰਾਇਟਸ ਅਤੇ ਪੰਜਾਬ ਸਟੇਟ ਕਮਿਸ਼ਨ ਫਾਰ ਪ੍ਰੋਟੈਕਸ਼ਨ ਆਫ ਚਾਇਲਡ ਰਾਇਟਸ ਵੱਲੋਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਰੇਲਵੇ ਮੰਡੀ ਹੁਸ਼ਿਆਰਪੁਰ ਵਿਖੇ ਇੱਕ ਰੋਜ਼ਾ ਵਰਕਸ਼ਾਪ ਕਰਵਾਈ ਗਈ। ਇਸ ਵਰਕਸ਼ਾਪ ਦ…
-
ਬੱਚੇ, ਰਾਸ਼ਟਰੀ ਬਾਲ ਪੁਰਸਕਰ (PMRBP) ਲਈ ਵੈਬਸਾਈਟ https://awards.gov.in ਤੇ ਆਪਣਾ ਰਜਿਸਟ੍ਰੇਸ਼ਨ ਕਰਨ : ਡਿਪਟੀ ਕਮਿਸ਼ਨਰ
News By Paigam E Jagat — Jul 23, 2024ਨਵਾਂਸ਼ਹਿਰ - ਮਹਿਲਾ ਅਤੇ ਬਾਲ ਵਿਕਾਸ ਮੰਤਰਾਲਾ ਵਲੋਂ ਜਾਰੀ ਹਦਾਇਤਾਂ ਅਨੁਸਾਰ ਡਿਪਟੀ ਕਮਿਸ਼ਨਰ, ਸ਼ਹੀਦ ਭਗਤ ਸਿੰਘ ਨਗਰ ਨਵਜੋਤ ਪਾਲ ਸਿੰਘ ਰੰਧਾਵਾ ਵਲੋਂ ਦੱਸਿਆ ਗਿਆ ਕਿ ਮਾਨਯੋਗ ਪ੍ਰਧਾਨ ਮੰਤਰੀ ਜੀ ਵਲੋਂ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ (PMRBP) ਹਰ ਸਾਲ ਉਹਨਾਂ ਬ…
-
ਪੰਜਾਬ ਸਰਕਾਰ ਪਛੜੀਆਂ ਸ਼੍ਰੇਣੀਆਂ ਦੀ ਭਲਾਈ ਲਈ ਲਗਾਤਾਰ ਕਰ ਰਹੀ ਹੈ ਉਪਰਾਲੇ - ਸੰਦੀਪ ਸੈਣੀ
News By Paigam E Jagat — Jul 23, 2024ਹੁਸ਼ਿਆਰਪੁਰ - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ ਬਲਜੀਤ ਕੌਰ ਵੱਲੋਂ ਸਮੇਂ-ਸਮੇਂ ਤੇ ਦਿੱਤੇ ਗਏ ਨਿਰਦੇਸ਼ਾਂ ਅਨ…