World News
Everything beyond India
-
'ਵਿਸ਼ਵ ਦਿਮਾਗ ਦਿਵਸ', ਸਿਹਤਮੰਦ ਦਿਮਾਗ ਲਈ ਸਿਹਤਮੰਦ ਆਦਤਾਂ ਅਪਣਾਓ - ਡਾ ਪੱਲਵ ਜੈਨ
News By Paigam E Jagat — Jul 21, 2024ਹੁਸ਼ਿਆਰਪੁਰ - ਦਿਮਾਗ ਸਰੀਰ ਦਾ ਸਭ ਤੋਂ ਮਹੱਤਵਪੂਰਨ ਅੰਗ ਹੈ। ਦਿਮਾਗ ਦੀ ਸਿਹਤ ਨੂੰ ਕੰਟਰੋਲ ਕਰਨ ਵਾਲੇ ਬਹੁਤ ਸਾਰੇ ਕਾਰਕ ਹਨ। ਮੈਕਸ ਹਸਪਤਾਲ ਦੇ ਨਿਊਰੋਲੋਜਿਸਟ ਡਾ ਪੱਲਵ ਜੈਨ ਦਾ ਕਹਿਣਾ ਹੈ ਕਿ ਦਿਮਾਗੀ ਸਿਹਤ ਸੰਬੰਧੀ ਪੇਚੀਦਗੀਆਂ ਨਿਊਰੋ-ਵਿਕਾਸ ਅਤੇ ਤੰਤੂ ਵਿਗਿਆਨਕ ਸਥਿਤ…
-
ਜਲੰਧਰ ਦੇ ਖ਼ਿਡਾਰੀਆਂ ਲਈ ਸੁਨਹਿਰੀ ਮੌਕਾ ਟੈਲੈਂਟ ਆਈਡੈਂਟੀਫਿਕੇਸ਼ਨ ਪ੍ਰੋਗਰਾਮ ਤਹਿਤ ਖੇਡ ਟਰਾਇਲ 28 ਜੁਲਾਈ ਨੂੰ
News By Paigam E Jagat — Jul 21, 2024ਜਲੰਧਰ - ਸਾਈਕਲਿੰਗ ਫੈਡਰੇਸ਼ਨ ਆਫ ਇੰਡੀਆ ਵੱਲੋਂ ਜ਼ਮੀਨੀ ਪੱਧਰ ਉੱਤੇ ਨੌਜਵਾਨਾਂ ਨੂੰ ਖੇਡਾਂ ਲਈ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਟੈਲੈਂਟ ਆਈਡੈਂਟੀਫਿਕੇਸ਼ਨ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ। ਜਿਸ ਤਹਿਤ ਜਲੰਧਰ ਜ਼ਿਲ੍ਹੇ ਦੇ ਟਰਾਇਲ ਸਰਕਾਰੀ ਆਰਟਸ ਅਤੇ ਸਪੋਰਟਸ ਕਾਲਜ, ਜਲੰਧਰ ਵਿ…
-
ਨੀਲ ਕਮਲ ਦਾ ਗੀਤ 'ਬਲੈਕ ਕਲਰ' ਜਗਦੀਪ ਸਿੰਘ ਅਤੇ ਬਲਜਿੰਦਰ ਮਾਨ ਵੱਲੋਂ ਜਾਰੀ
News By Paigam E Jagat — Jul 21, 2024ਮਾਹਿਲਪੁਰ - ਗੀਤ ਸੰਗੀਤ ਦੀ ਦੁਨੀਆ ਵਿੱਚ ਚੰਗਾ ਨਾਮਨਾ ਕਮਾਉਣ ਵਾਲੇ ਸੂਫੀ ਗਾਇਕ ਨੀਲ ਕਮਲ ਮਾਹਿਲਪੁਰੀ ਦਾ ਸਿੰਗਲ ਟਰੈਕ 'ਬਲੈਕ ਕਲਰ' ਨਗਰ ਕੌਂਸਲ ਦੇ ਸਾਬਕਾ ਮੀਤ ਪ੍ਰਧਾਨ ਜਗਦੀਪ ਸਿੰਘ ਅਤੇ ਸ਼੍ਰੋਮਣੀ ਸਾਹਿਤਕਾਰ ਬਲਜਿੰਦਰ ਮਾਨ ਵੱਲੋਂ ਜਾਰੀ ਕੀਤਾ ਗਿਆ। ਉਹਨਾਂ ਇਸ ਮੌਕੇ…
-
ਜੈ ਕ੍ਰਿਸ਼ਨ ਸਿੰਘ ਰੌੜੀ ਨੂੰ ਪੰਜਾਬ ਵਿਧਾਨ ਸਭਾ ਦੀ ਅਨੁਮਾਨ ਅਤੇ ਹਾਊਸ ਕਮੇਟੀ ਦਾ ਚੇਅਰਮੈਨ ਬਣਨ 'ਤੇ ਚਰਨਜੀਤ ਸਿੰਘ ਚੰਨੀ ਨੇ ਦਿੱਤੀ ਵਧਾਈ
News By Paigam E Jagat — Jul 20, 2024ਮਾਹਿਲਪੁਰ, 20 ਜੁਲਾਈ - ਵਿਧਾਨ ਸਭਾ ਹਲਕਾ ਗੜਸ਼ੰਕਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਜੈ ਕ੍ਰਿਸ਼ਨ ਸਿੰਘ ਰੋੜੀ ਨੂੰ ਪੰਜਾਬ ਵਿਧਾਨ ਸਭਾ ਦੀ ਅਨੁਮਾਨ ਅਤੇ ਹਾਊਸ ਕਮੇਟੀ ਦਾ ਚੇਅਰਮੈਨ ਬਣਨ ਤੇ ਚਰਨਜੀਤ ਸਿੰਘ ਚੰਨੀ ਓ.ਐਸ.ਡੀ. ਨੇ ਉਹਨਾਂ ਨ…
-
ਸੱਚਖੰਡ ਵਾਸੀ ਸੰਤ ਬਾਬਾ ਰਾਮ ਸਿੰਘ ਜੀ ਦੀ ਯਾਦ ਵਿੱਚ ਸਾਲਾਨਾ ਗੁਰਮਤਿ ਸਮਾਗਮ 26 ਜੁਲਾਈ ਦਿਨ ਸ਼ੁਕਰਵਾਰ ਨੂੰ
News By Paigam E Jagat — Jul 20, 2024ਮਾਹਿਲਪੁਰ, 20 ਜੁਲਾਈ - ਮਿਸਲ ਸ਼ਹੀਦਾਂ ਤਰਨਾ ਦਲ ਹਰੀਆਂ ਵੇਲਾਂ ਜਥੇਬੰਦੀ ਵੱਲੋਂ ਸਮੂਹ ਇਲਾਕਾ ਅਤੇ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਸੱਚਖੰਡ ਵਾਸੀ ਸੰਤ ਬਾਬਾ ਰਾਮ ਸਿੰਘ ਜੀ ਦੀ ਯਾਦ ਵਿੱਚ ਸਾਲਾਨਾ ਗੁਰਮਤਿ ਸਮਾਗਮ 26 ਜੁਲਾਈ ਦਿਨ ਸ਼ੁਕਰਵਾਰ ਨੂੰ ਗੁਰਦੁਆਰਾ ਸ਼ਹੀਦ…
-
ਮੈਡੀਕਲ ਕਾਲਜ ਵਿਦਿਆਰਥਣ ਦੀ ਮੌਤ, ਹੋਸਟਲ ਦੇ ਕਮਰੇ 'ਚੋਂ ਮਿਲੀ ਲਾਸ਼
News By Paigam E Jagat — Jul 20, 2024ਪਟਿਆਲਾ, 20 ਜੁਲਾਈ - ਇੱਥੋਂ ਦੇ ਸਰਕਾਰੀ ਮੈਡੀਕਲ 'ਚ ਫਾਈਨਲ ਈਅਰ ਦੀ ਵਿਦਿਆਰਥਣ ਦੀ ਲਾਸ਼ ਉਸ ਦੇ ਹੋਸਟਲ ਦੇ ਕਮਰੇ ਵਿੱਚੋਂ ਮਿਲੀ ਹੈ। ਮ੍ਰਿਤਕ ਦੀ ਪਛਾਣ ਚੇਨਈ ਦੀ ਰਹਿਣ ਵਾਲੀ ਸੁਭਾਸ਼ਿਨੀ (30) ਵਜੋਂ ਹੋਈ ਹੈ। ਸੁਭਾਸ਼ਿਨੀ ਦੀ ਲਾਸ਼ ਨੂੰ ਅੱਜ ਦੁਪਹਿਰ ਹੋਸਟਲ ਵਾਰਡਨ ਨੇ…
-
18 ਈ.ਸੀ.ਆਰ. ਦੇਸ਼ਾਂ ਲਈ ਪ੍ਰੀ ਡਿਪਾਰਚਰ ਓਰੀਐਂਟੇਸ਼ਨ ਪ੍ਰੋਗਰਾਮ ਸ਼ੁਰੂ
News By Paigam E Jagat — Jul 20, 2024ਪਟਿਆਲਾ, 20 ਜੁਲਾਈ - ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ Sharp, ਪਟਿਆਲਾ ਵੱਲੋਂ ਮਨਿਸਟਰੀ ਆਫ਼ ਐਕਸਟਰਨਲ ਅਫੇਅਰਜ਼ ਪ੍ਰੋਟੈਕਟੋਰੇਟ ਆਫ਼ ਇਮੀਗਰੇਂਟਸ ਚੰਡੀਗੜ੍ਹ ਦੇ ਨਿਰਦੇਸ਼ਾਂ ਅਨੁਸਾਰ 18 ਈ.ਸੀ.ਆਰ. ਦੇਸ਼ਾਂ (ਅਫ਼ਗ਼ਾਨਿਸਤਾਨ, ਬਹਿਰੀਨ, ਕੁਵੈਤ, ਇੰਡੋਨੇਸ਼ੀਆ, ਇਰਾਕ, ਜਾਰਡ…
-
ਖੂਨਦਾਨ ਲਹਿਰ ਪ੍ਰਤੀ ਜਾਗਰੂਕਤਾ ਬਣੀ ਸ਼ਰਧਾ
News By Paigam E Jagat — Jul 20, 2024ਨਵਾਂਸ਼ਹਿਰ - ਮਨੁੱਖੀ ਸੇਵਾ ਦੇ ਖੇਤਰ “ਖੂਨਦਾਨ” ਪ੍ਰਤੀ ਜਾਗਰੂਕਤਾ ਦਾ ਜਿਲ੍ਹੇ ਵਿੱਚ ਕਰੀਬ 38 ਸਾਲ ਦਾ ਸਫਰ ਹੁਣ ਇਸ ਸੇਵਾ ਪ੍ਰਤੀ ਸ਼ਰਧਾ ਵਿੱਚ ਤਬਦੀਲ ਹੁੰਦਾ ਪ੍ਰਤੀਤ ਹੋ ਰਿਹਾ ਹੈ। ਜਿੱਥੇ ਖੂਨਦਾਨੀ ਫ਼ਰਿਸ਼ਤੇ ਆਪਣੇ ਦਾਨ ਲਈ ਲੋੜੀਂਦੇ ਤਿੰਨ ਮਹੀਨਿਆ ਦੀ ਉਡੀਕ ਵਿੱਚ ਰਹ…
-
ਕੈਬਨਿਟ ਮੰਤਰੀ ਜਿੰਪਾ ਨੇ ਜਨਤਾ ਦਰਬਾਰ ਵਿੱਚ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ
News By Paigam E Jagat — Jul 20, 2024ਹੁਸ਼ਿਆਰਪੁਰ - ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਅੱਜ ਆਪਣੇ ਦਫ਼ਤਰ ਵਿੱਚ ਲੋਕਾਂ ਦੀਆਂ ਸਮੱਸਿਆਵਾਂ ਸੁਣਦਿਆਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਨ੍ਹਾਂ ਸਮੱਸਿਆਵਾਂ ਦਾ ਮੌਕੇ ’ਤੇ ਹੀ ਹੱਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ…
-
ਨਗਰ ਨਿਗਮ ਕੂੜੇ ਦੀ ਸੋਰਸ ਸੈਗਰੀਗੇਸਨ ਨਾ ਕਰਨ ਵਾਲੇ ਖਿਲਾਫ ਹੋਇਆ ਸਖਤ, ਜਾਰੀ ਕੀਤੇ ਚਲਾਨ
News By Paigam E Jagat — Jul 20, 2024ਹੁਸ਼ਿਆਰਪੁਰ - ਅੱਜ ਨਗਰ ਨਿਗਮ ਹੁਸਿਆਰਪੁਰ ਦੇ ਕਮਿਸਨਰ ਡਾ.ਅਮਨਦੀਪ ਕੌਰ ਜੀ ਵਲੋ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਾਨਯੋਗ ਐਨ.ਜੀ.ਟੀ ਦਿੱਲੀ ਵਲੋ ਜਾਰੀ ਕੀਤੇ ਹੁੱਕਮਾਂ ਦੀ ਪਾਲਣਾ ਕਰਦੇ ਹੋਏ ਨਗਰ ਨਿਗਮ ਹੁਸਿਆਰਪੁਰ ਵਲੋ ਸਹਿਰ ਵਿੱਚ ਸੋਰਸ ਸੈਗਰੀਗੇਸਨ ਨਾ ਕਰਨ ਵਾਲੇ ਵਿਅਕਤ…
-
ਹਰ ਘਰ ਤੱਕ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਉਣਾ ਸਰਕਾਰ ਦੀ ਮੁੱਖ ਤਰਜੀਹ - ਬ੍ਰਹਮ ਸ਼ੰਕਰ ਜਿੰਪਾ
News By Paigam E Jagat — Jul 20, 2024ਹੁਸ਼ਿਆਰਪੁਰ - ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਵਿਜ਼ਨ ਸੂਬੇ ਦੇ ਹਰ ਘਰ ਅਤੇ ਹਰ ਘਰ ਤੱਕ ਨਲਕੇ ਦੇ ਪਾਣੀ ਦੀ ਸਹੂਲਤ ਮੁਹੱਈਆ ਕਰਵਾਉਣਾ ਹੈ ਤਾਂ ਜੋ ਹਰੇਕ ਨੂੰ ਪੀਣ ਵਾਲਾ ਸਾਫ਼ ਪਾਣੀ ਮ…
-
ਹੁਸ਼ਿਆਰਪੁਰ ਵਾਸੀਆਂ ਦੀ ਹਰ ਸਮੱਸਿਆ ਨੂੰ ਸਮਾਂਬੱਧ ਤਰੀਕੇ ਨਾਲ ਹੱਲ ਕੀਤਾ ਜਾ ਰਿਹਾ ਹੈ - ਬ੍ਰਹਮ ਸ਼ੰਕਰ ਜਿੰਪਾ
News By Paigam E Jagat — Jul 20, 2024ਹੁਸ਼ਿਆਰਪੁਰ - ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਹੁਸ਼ਿਆਰਪੁਰ ਦੇ ਲੋਕਾਂ ਦੀ ਹਰ ਸਮੱਸਿਆ ਨੂੰ ਸਮਾਂਬੱਧ ਤਰੀਕੇ ਨਾਲ ਹੱਲ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ। ਉਹ ਅੱਜ ਵਾਰ…