World News
Everything beyond India
-
ਕੈਬਨਿਟ ਮੰਤਰੀ ਜਿੰਪਾ ਨੇ ਜਵਾਹਰ ਨਵੋਦਿਆ ਵਿਦਿਆਲਿਆ ਨੂੰ ਦਿੱਤਾ 2 ਲੱਖ ਰੁਪਏ ਦਾ ਚੈੱਕ
News By Paigam E Jagat — Jul 16, 2024ਹੁਸ਼ਿਆਰਪੁਰ - ਕੈਬਨਿਟ ਮੰਤਰੀ ਪੰਜਾਬ ਬ੍ਰਹਮ ਸ਼ੰਕਰ ਜਿੰਪਾ ਨੇ ਪੀ.ਐਮ ਸ੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਦਾ ਦੌਰਾ ਕੀਤਾ ਅਤੇ ਸਕੂਲ ਦੇ ਵਿਕਾਸ ਲਈ 2 ਲੱਖ ਰੁਪਏ ਦਾ ਚੈੱਕ ਸਕੂਲ ਦੀ ਪ੍ਰਿੰਸੀਪਲ ਨੂੰ ਸੌਂਪਿਆ। ਇਸ ਦੌਰਾਨ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ, ਸੀਨੀਅਰ…
-
ਇੰਸਪੈਕਟਰ ਗੁਰਿੰਦਰਜੀਤ ਸਿੰਘ ਨਾਗਰਾ ਸ਼ਾਨਦਾਰ ਸੇਵਾਵਾਂ ਲਈ ਸਨਮਾਨਿਤ
News By Paigam E Jagat — Jul 16, 2024ਮਾਹਿਲਪੁਰ - ਅਜੋਕੇ ਸਮੇਂ ਵਿੱਚ ਦੇਸ਼ ਨੂੰ ਇੰਸਪੈਕਟਰ ਗੁਰਿੰਦਰਜੀਤ ਸਿੰਘ ਨਾਗਰਾ ਵਰਗੇ ਅਧਿਕਾਰੀਆਂ ਦੀ ਵਿਸ਼ੇਸ਼ ਲੋੜ ਹੈ। ਇਹ ਵਿਚਾਰ ਉਘੇ ਸਮਾਜ ਸੇਵੀ ਅੰਤਰਰਾਸ਼ਟਰੀ ਫੁੱਟਬਾਲਰ ਅਤੇ ਸੇਵਾ ਮੁਕਤ ਐਸਪੀ ਸ਼ਵਿੰਦਰਜੀਤ ਸਿੰਘ ਬੈਂਸ ਨੇ ਟਾਂਡਾ ਦੇ ਐਸ ਐਚ ਓ ਇੰਸਪੈਕਟਰ ਗੁਰਿੰਦ…
-
ਪੰਚਕੂਲਾ- ਭਾਰਤ ਵਿੱਚ ‘ਅਨੰਤ ਮੁਸਕਾਨ’ ਲਾਂਚ ਕਰਨ ਵਾਲਾ ਪਹਿਲਾ ਜ਼ਿਲ੍ਹਾ
News By Paigam E Jagat — Jul 15, 2024ਹਰਿਆਣਾ ਦੇ ਰਾਜਪਾਲ ਸ਼੍ਰੀ ਬੰਡਾਰੂ ਦੱਤਾਤ੍ਰੇਯ ਨੇ ਭਾਰਤ ਵਿੱਚ ਪ੍ਰਾਇਮਰੀ ਸਕੂਲ-ਅਧਾਰਤ ਦੰਦਾਂ ਦੀ ਬੁਰਸ਼ ਅਤੇ ਮੂੰਹ ਦੀ ਸਿਹਤ ਸਿੱਖਿਆ 'ਤੇ ਧਿਆਨ ਕੇਂਦਰਿਤ ਕਰਦੇ ਹੋਏ "ਅਨੰਤ ਮੁਸਕਾਨ" ਪ੍ਰੋਗਰਾਮ ਦਾ ਉਦਘਾਟਨ ਕੀਤਾ। ਪੀਜੀਆਈਐਮਈਆਰ, ਚੰਡੀਗੜ੍ਹ ਵਿਖੇ ਆਯੋਜਿਤ ਲਾਂਚ ਈਵੈਂ…
-
ਨਵੀਂ ਸਿਰੀਜ਼ “CH01-CV” ਦੇ ਵਾਹਨ ਰਜਿਸਟ੍ਰੇਸ਼ਨ ਨੰਬਰਾਂ ਦੀ ਈ-ਨੀਲਾਮੀ
News By Paigam E Jagat — Jul 15, 2024ਯੂ.ਟੀ. ਚੰਡੀਗੜ੍ਹ ਦੇ ਰਜਿਸਟ੍ਰੇਸ਼ਨ ਅਤੇ ਲਾਇਸੈਂਸਿੰਗ ਅਥਾਰਟੀ ਦੇ ਦਫਤਰ ਨੇ 13.07.2024 ਤੋਂ 15.07.2024 ਤੱਕ ਨਵੀਂ ਸਿਰੀਜ਼ “CH01-CV” ਦੇ 0001 ਤੋਂ 9999 ਤੱਕ ਦੇ ਵਾਹਨ ਰਜਿਸਟ੍ਰੇਸ਼ਨ ਨੰਬਰਾਂ (ਸ਼ਾਨਦਾਰ ਅਤੇ ਪਸੰਦੀਦਾ) ਦੀ ਈ-ਨੀਲਾਮੀ ਕੀਤੀ ਹੈ। ਇਸ ਦੇ ਨਾਲ ਹੀ…
-
ਹੁਸ਼ਿਆਰਪੁਰ ਜ਼ਿਲ੍ਹੇ ’ਚ ਲਗਾਏ ਜਾਣਗੇ 38 ਲੱਖ ਪੌਦੇ - ਬ੍ਰਹਮ ਸ਼ੰਕਰ ਜਿੰਪਾ
News By Paigam E Jagat — Jul 15, 2024ਹੁਸ਼ਿਆਰਪੁਰ - ਕੈਬਨਿਟ ਮੰਤਰੀ ਪੰਜਾਬ ਬ੍ਰਹਮ ਸ਼ੰਕਰ ਜਿੰਪਾ ਨੇ ਵਣ ਚੇਤਨਾ ਪਾਰਕ ਬੱਸੀ ਪੁਰਾਣੀ ਵਿਚ ਆਯੋਜਿਤ ਵਣ ਮਹਾਉਤਸਵ ਦੌਰਾਨ ਪੌਦੇ ਲਗਾਉਂਦਿਆਂ ਜ਼ਿਲ੍ਹਾ ਵਾਸੀਆਂ ਨੂੰ ਮਾਨਸੂਨ ਸੀਜ਼ਨ ਦੌਰਾਨ ਵੱਧ ਤੋਂ ਵੱਧ ਪੌਦੇ ਲਗਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭ…
-
ਵਿਜੈ ਕੁਮਾਰ ਮਠਾਰੂ ਨੇ ਸਾਂਝੀ ਰਸੋਈ ’ਚ ਪਾਇਆ 5100 ਰੁਪਏ ਦਾ ਯੋਗਦਾਨ
News By Paigam E Jagat — Jul 15, 2024ਹੁਸ਼ਿਆਰਪੁਰ - ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਮੁਹੱਲਾ ਈਸ਼ ਨਗਰ, ਹੁਸ਼ਿਆਰਪੁਰ ਵਿਖੇ ਚਲਾਇਆ ਜਾ ਰਿਹਾ ‘ਸਾਂਝੀ ਰਸੋਈ’ ਪ੍ਰੋਜੈਕਟ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੀ ਅਗਵਾਈ ਹੇਠ ਬਹੁਤ ਹੀ ਸਫਲਤਾ ਪੂਰਵਕ ਚੱਲ ਰਿਹਾ ਹੈ, ਜਿਸ ਦਾ ਰੋਜ਼ਾਨਾ 450 ਤੋਂ 500 ਗਰੀਬ/ਲੋੜਵੰਦ ਲਾਭ…
-
ਖਾਲੀ ਪਈਆਂ ਜ਼ਮੀਨਾਂ ਦੀ ਈ-ਇਲਾਮੀ ਕਰਕੇ ਨਗਰ ਸੁਧਾਰ ਟਰੱਸਟਾਂ ਨੂੰ ਮਜ਼ਬੂਤ ਕਰ ਰਹੀ ਹੈ ਸਰਕਾਰ - ਬ੍ਰਹਮ ਸ਼ੰਕਰ ਜਿੰਪਾ
News By Paigam E Jagat — Jul 15, 2024ਹੁਸ਼ਿਆਰਪੁਰ - ਕੈਬਨਿਟ ਮੰਤਰੀ ਪੰਜਾਬ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਨਗਰ ਸੁਧਾਰ ਟਰੱਸਟਾਂ ਨੂੰ ਮਜ਼ਬੂਤ ਕੀਤਾ ਗਿਆ ਹੈ ਅਤੇ ਸਾਲਾਂ ਤੋਂ ਟਰੱਸਟ ਦੀਆਂ ਖਾਲੀ ਪਈਆਂ ਜ਼ਮੀਨਾਂ ਦੀ ਈ-ਨਿਲ…
-
‘ਪੋਕਸੋ’ ਐਕਟ ਤਹਿਤ ਸਪੈਸ਼ਲ ਜੁਵੇਨਾਇਲ ਪੁਲਿਸ ਯੂਨਿਟ ਤੇ ਆਈ.ਸੀ.ਡੀ.ਐਸ ਸਟਾਕ ਹੋਲਡਰਾਂ ਲਈ ਕਰਵਾਇਆ ਸੈਮੀਨਾਰ
News By Paigam E Jagat — Jul 15, 2024ਹੁਸ਼ਿਆਰਪੁਰ - ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੇ ਦਿਸ਼ਾ-ਆਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਹੁਸ਼ਿਆਰਪੁਰ ਹਰਦੀਪ ਕੌਰ ਦੀ ਅਗਵਾਈ ਵਿਚ ਰਿਆਤ ਬਾਹਰਾ ਇੰਸਟੀਚਿਊਟ ਵਿਖੇ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ, ਹੁਸ਼ਿਆਰਪੁਰ ਵੱਲੋ ਜ਼ਿਲ੍ਹਾ ਹੁਸ਼ਿਆਰਪੁਰ ਦੀ ਸਪੈਸ਼ਲ ਜੁਵੇਨਾਇਲ ਪੁਲਿਸ…
-
ਡਾਇਰੀਆ ਪ੍ਰਕੋਪ ਦੀਆਂ ਖ਼ਬਰਾਂ ਤੋਂ ਬਾਅਦ ਸਿਹਤ ਵਿਭਾਗ ਨੇ ਕੀਤਾ ਸਰਵੇ
News By Paigam E Jagat — Jul 15, 2024ਪਟਿਆਲਾ, 15 ਜੁਲਾਈ - ਸਿਹਤ ਵਿਭਾਗ ਪਟਿਆਲਾ ਨੇ ਪਿੰਡ ਝਿੱਲ ਅਤੇ ਆਸ-ਪਾਸ ਦੇ ਇਲਾਕਿਆਂ ਅਮਨ ਬਾਗ, ਬਾਬਾ ਦੀਪ ਸਿੰਘ ਨਗਰ ਅਤੇ ਰਤਨ ਨਗਰ ਵਿੱਚ ਡਾਇਰੀਆ ਦੇ ਪ੍ਰਕੋਪ ਦੀ ਰਿਪੋਰਟ ਤੋਂ ਬਾਅਦ ਸਰਵੇ ਕੀਤਾ। ਪਾਣੀ ਦੇ ਨਮੂਨੇ ਲਏ ਗਏ ਅਤੇ ਓ.ਆਰ.ਐਸ. ਅਤੇ ਜ਼ਿੰਕ ਦੀਆਂ ਗੋਲੀਆਂ ਘਰ…
-
ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਕਰਵਾਇਆ ਗਿਆ ਵ੍ਹੇਟ ਲਿਫਟਿੰਗ ਮੁਕਾਬਲਾ
News By Paigam E Jagat — Jul 15, 2024ਪਟਿਆਲਾ, 15 ਜੁਲਾਈ - ਨੌਜਵਾਨਾਂ ਦੀ ਪ੍ਰਤਿਭਾ ਨੂੰ ਨਿਖਾਰਨ ਲਈ ਅਤੇ ਨਸ਼ਿਆਂ ਤੋਂ ਦੂਰ ਰੱਖਣ ਲਈ ਬਰਨ ਆਫ ਜਿਮ ਦੀ ਸੰਚਾਲਕ ਕੰਚਨ ਮਲਹੋਤਰਾ ਵੱਲੋਂ ਸੀਨੀਅਰ ਤੇ ਜੂਨੀਅਰ ਮੁੰਡਿਆਂ ਦਾ ਵ੍ਹੇਟ ਲਿਫਟਿੰਗ ਮੁਕਾਬਲਾ ਕਰਵਾਇਆ ਗਿਆ, ਜਿਸ ਵਿੱਚ ਮੁੱਖ ਮਹਿਮਾਨ ਦੇ ਤੌਰ 'ਤੇ ਆਲ ਇੰਡ…
-
ਡਾ: ਐਂਡਰੀ ਸ਼ਿਬਾਏਵ ਦੁਆਰਾ "ਟਿਸ਼ੂ ਇੰਜਨੀਅਰਿੰਗ ਅਤੇ ਊਰਜਾ ਨਾਲ ਸਬੰਧਤ ਖੇਤਰਾਂ ਵਿੱਚ ਉੱਨਤ ਐਪਲੀਕੇਸ਼ਨਾਂ ਲਈ ਜਵਾਬਦੇਹ ਨਰਮ ਸਮੱਗਰੀ" 'ਤੇ ਮਾਹਿਰ ਲੈਕਚਰ।
News By Paigam E Jagat — Jul 15, 2024ਚੰਡੀਗੜ, 15 ਜੁਲਾਈ 2024 – ਪੰਜਾਬ ਯੂਨੀਵਰਸਿਟੀ ਦੇ ਡਾ. ਐਸ.ਐਸ.ਭਟਨਾਗਰ ਯੂਨੀਵਰਸਿਟੀ ਇੰਸਟੀਚਿਊਟ ਆਫ਼ ਕੈਮੀਕਲ ਇੰਜਨੀਅਰਿੰਗ ਐਂਡ ਟੈਕਨਾਲੋਜੀ (ਡਾ. ਐਸ.ਐਸ.ਬੀ. ਯੂ.ਆਈ.ਸੀ.ਈ.ਟੀ.), ਨੇ ਮਾਣ ਨਾਲ “ਟਿਸ਼ੂ ਇੰਜਨੀਅਰਿੰਗ ਅਤੇ ਊਰਜਾ ਨਾਲ ਸਬੰਧਤ ਖੇਤਰਾਂ ਵਿੱਚ ਉੱਨਤ ਐਪਲੀਕ…
-
“ਬੀ.ਡੀ.ਸੀ.ਖੂਨਦਾਨ ਪਸਾਰ ਕਮੇਟੀ” ਡੇਂਗੂ ਦੇ ਮੌਸਮ ਦੌਰਾਨ ਵੀ ਖੂਨਦਾਨ ਸੇਵਾਵਾਂ ਪ੍ਰਤੀ ਬਚਨਬੱਧ ਰਹੇਗੀ।
News By Paigam E Jagat — Jul 15, 2024ਨਵਾਂਸ਼ਹਿਰ:- ਦਿਨ-ਰਾਤ ਖੂਨਦਾਨ ਸੇਵਾਵਾਂ ਨੂੰ ਸਮਰਪਿਤ ਸਥਾਨਕ ਸਮਾਜ ਸੇਵੀ ਸੰਸਥਾ ਬੀ ਡੀ ਸੀ ਦੀ ਸ਼ਾਖਾ “ਖੂਨਦਾਨ ਪਸਾਰ ਕਮੇਟੀ” ਦੀ ਵਿਸ਼ੇਸ਼ ਮੀਟਿੰਗ ਐਸ ਕੇ ਸਰੀਨ, ਜੇ ਐਸ ਗਿੱਦਾ, ਪ੍ਰਵੇਸ਼ ਕੁਮਾਰ, ਪੀ ਆਰ ਕਾਲ੍ਹੀਆ, ਡਾ: ਅਜੇ ਬੱਗਾ ਦੀ ਹਾਜ਼ਰੀ ਵਿੱਚ ਹੋਈ ਜਿਸ ਦੀ ਪ੍…