World News
Everything beyond India
-
ਸਟਾਰਟਰ ਖਰਾਬ ਰਹਿਣ ਕਾਰਨ ਪਿੰਡ ਪਨਾਮ, ਚੱਕ ਹਾਜੀਪੁਰ, ਚੱਕ ਸਿੰਘ ਦੇ ਲੋਕ ਪੀਣ ਵਾਲੇ ਪਾਣੀ ਤੋਂ ਰਹਿੰਦੇ ਨੇ ਔਖੇ
News By Paigam E Jagat — Jul 13, 2024ਗੜਸ਼ੰਕਰ, 13 ਜੁਲਾਈ - ਤਹਿਸੀਲ ਗੜਸ਼ੰਕਰ ਦੇ ਪਿੰਡ ਪਨਾਮ ਵਿੱਚ ਲੱਗੀ ਹੋਈ ਵਾਟਰ ਸਪਲਾਈ ਦੀ ਸਕੀਮ ਦਾ ਸਟਾਟਰ ਕਈ ਵਾਰ ਖਰਾਬ ਰਹਿਣ ਕਾਰਨ ਆਮ ਲੋਕਾਂ ਨੂੰ ਪੀਣ ਵਾਲੇ ਪਾਣੀ ਦੀ ਭਾਰੀ ਕਿੱਲਤ ਆ ਜਾਂਦੀ ਹੈ। ਪਿੰਡ ਵਾਸੀ ਮੋਹਨ ਲਾਲ ਪ੍ਰਧਾਨ, ਕੇਵਲ ਕ੍ਰਿਸ਼ਨ, ਮਦਨ ਲਾਲ, ਧਰਮਪਾ…
-
ਸ਼ਹਿਰ ਵਿੱਚ ਭਗਵਾਨ ਜਗਨਨਾਥ ਰਥ ਯਾਤਰਾ (13 ਜੁਲਾਈ 2024)
News By Paigam E Jagat — Jul 13, 2024ਇੰਟਰਨੈਸ਼ਨਲ ਸੋਸਾਇਟੀ ਫਾਰ ਕ੍ਰਿਸ਼ਨਾ ਚੇਤਨਾ (ਇਸਕੋਨ) ਦੀ ਚੰਡੀਗੜ੍ਹ ਸ਼ਾਖਾ ਨੇ ਭਗਵਾਨ ਜਗਨਨਾਥ ਦੀ 38ਵੀਂ ਰੱਥ ਯਾਤਰਾ ਬੜੀ ਹੀ ਤਿਆਰੀਆਂ, ਉਤਸ਼ਾਹ ਅਤੇ ਸ਼ਰਧਾ ਨਾਲ ਸੁੰਦਰ ਸ਼ਹਿਰ ਵਿੱਚ ਆਯੋਜਿਤ ਕੀਤੀ। ਰਥ ਯਾਤਰਾ ਦੁਪਹਿਰ 3.00 ਵਜੇ ਇਸਕਾਨ ਸੈਕਟਰ 36-ਬੀ ਤੋਂ ਸ਼ੁਰੂ ਹ…
-
ਕੈਬਨਿਟ ਮੰਤਰੀ ਜਿੰਪਾ ਨੇ ਮਾਨਵਤਾ ਮੰਦਿਰ ਦੇ ਵਿਦਿਆਰਥੀਆਂ ਨੂੰ ਸਕੂਲ ਵਰਦੀਆਂ ਤੇ ਸਟੇਸ਼ਨਰੀ ਕੀਤੀ ਭੇਟ
News By Paigam E Jagat — Jul 13, 2024ਹੁਸ਼ਿਆਰਪੁਰ - ਕੈਬਨਿਟ ਮੰਤਰੀ ਪੰਜਾਬ ਬ੍ਰਹਮ ਸ਼ੰਕਰ ਜਿੰਪਾ ਨੇ ਸ਼ਿਵ ਦੇਵ ਰਾਓ ਐਸ.ਐਸ.ਕੇ ਹਾਈ ਸਕੂਲ ਮਾਨਵਤਾ ਮੰਦਿਰ ਦੇ ਵਿਦਿਆਰਥੀਆਂ ਨੂੰ ਸਕੂਲ ਦੀਆਂ ਵਰਦੀਆਂ ਅਤੇ ਸਟੇਸ਼ਨਰੀ ਭੇਟ ਕੀਤੀ। ਉਨ੍ਹਾਂ ਕਿਹਾ ਕਿ ਐਨ.ਆਰ.ਆਈ ਭਟਨਾਗਰ ਪਰਿਵਾਰ ਅਤੇ ਮੁੰਬਈ ਦੇ ਹਰੀਸ਼ ਸ਼ਾਹ ਵੱਲੋਂ ਹਰ…
-
ਕੈਬਨਿਟ ਮੰਤਰੀ ਜਿੰਪਾ ਨੇ ਸ੍ਰੀ ਰਾਮ ਦਰਬਾਰ ਪ੍ਰਾਣ ਪ੍ਰਤਿਸ਼ਠਾ ਸਮਾਰੋਹ ’ਚ ਸ਼ਿਰਕਤ ਕਰਕੇ ਲਿਆ ਆਸ਼ੀਰਵਾਦ
News By Paigam E Jagat — Jul 13, 2024ਹੁਸ਼ਿਆਰਪੁਰ - ਸ੍ਰੀ ਰਾਮ ਲੀਲਾ ਕਮੇਟੀ ਅਤੇ ਸ੍ਰੀ ਵੱਡੇ ਹਨੂੰਮਾਨ ਜੀ ਸੇਵਕ ਸੰਸਥਾ ਵੱਲੋਂ ਸ੍ਰੀ ਵੱਡੇ ਹਨੂੰਮਾਨ ਜੀ ਮੰਦਿਰ ਦੁਸਹਿਰਾ ਗਰਾਊਂਡ ਵਿਚ ਬਹੁਤ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਮਰਿਆਦਾ ਪੁਰਸ਼ੋਤਮ ਭਗਵਾਨ ਸ੍ਰੀ ਰਾਮ ਦਰਬਾਰ ਜੀ ਦੀ ਪ੍ਰਾਣ ਪ੍ਰਤਿਸ਼ਠਾ ਕੀਤੀ ਗਈ। ਇਸ ਦੌਰਾ…
-
'ਆਪ ਦੀ ਸਰਕਾਰ, ਆਪ ਦੇ ਦੁਆਰ’
News By Paigam E Jagat — Jul 13, 2024ਹੁਸ਼ਿਆਰਪੁਰ - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਦੀਆਂ ਸ਼ਿਕਾਇਤਾਂ, ਸਮੱਸਿਆਵਾਂ ਦਾ ਨਿਪਟਾਰਾ ਉਨ੍ਹਾਂ ਦੀਆਂ ਬਰੂਹਾਂ ’ਤੇ ਜਾ ਕੇ ਕਰਨ ਦੇ ਯਤਨਾਂ ਤਹਿਤ ‘ਆਪ ਦੀ ਸਰਕਾਰ, ਆਪ ਦੇ ਦੁਆਰ’ ਪ੍ਰੋਗਰਾਮ ਤਹਿਤ ਵਿ…
-
ਜਲੰਧਰ ਪੱਛਮੀ ਦੀ ਜਿਮਨੀ ਚੋਣ ਜਿੱਤਣ ਤੇ ਆਪ ਆਗੂਆਂ ਨੇ ਅੱਡਾ ਪੋਜੇਵਾਲ ਸਰਾਂ ਵਿਖੇ ਲੰਡੂ ਵੰਡ ਕੇ ਖੁਸ਼ੀ ਮਨਾਈ
News By Paigam E Jagat — Jul 13, 2024ਸੜੋਆ - ਅੱਜ ਜਲੰਧਰ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸ੍ਰੀ ਮਹਿੰਦਰ ਭਗਤ ਜੀ ਦੀ ਸ਼ਾਨਦਾਰ ਜਿੱਤ ਦੀ ਖੁਸ਼ੀ ਵਿੱਚ ਅੱਡਾ ਪੋਜੇਵਾਲ ਸਰਾਂ ਵਿਖੇ ਅਸ਼ੋਕ ਕਟਾਰੀਆ ਸੀਨੀਅਰ ਆਗੂ ਆਮ ਆਦਮੀ ਪਾਰਟੀ ਦੀ ਅਗਵਾਈ ਵਿੱਚ ਲੱਡੂ ਵੰਡ ਕੇ ਖੁਸ਼ੀ ਮਨਾਈ ਗਈ। ਉਹਨਾਂ ਸਾਰੇ ਇਕੱਤਰ…
-
ਸਾਂਝ ਕੇਂਦਰ ਨਵਾਂਸ਼ਹਿਰ ਨੇ ਬੂਟੇ ਵੰਡੇ।
News By Paigam E Jagat — Jul 13, 2024ਨਵਾਂਸ਼ਹਿਰ - ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਐਸ ਐਸ ਪੀ ਡਾਕਟਰ ਮਹਿਤਾਬ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਾਂਝ ਕੇਂਦਰ ਵਲੋਂ ਬੂਟੇ ਵੰਡੇ ਗਏ ਇਸ ਮੌਕੇ ਸਾਂਝ ਕੇਂਦਰ ਦੇ ਇੰਚਾਰਜ ਕੁਲਦੀਪ ਰਾਜ ਨੇ ਦੱਸਿਆ ਕਿ ਅਜੋਕੇ ਸਮੇਂ ਵਿੱਚ ਪ੍ਰਦੂਸ਼ਿਤ ਵਾਤਾਵਰਣ ਅਤੇ ਧਰਤੀ ਦੀ ਤ…
-
ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਵਲੋਂ ਨਗਰ ਕੌਂਸਲ ਦੀ ਪਹਿਲ ਤੇ ਕੀਤੀ ਗਈ ਪੁਸ਼ਤੈਨੀ ਜੰਗਲ ਲਗਾਉਣ ਦੀ ਸ਼ੁਰੂਆਤ।
News By Paigam E Jagat — Jul 13, 2024ਨਵਾਂਸ਼ਹਿਰ - ਨਵਾਂ ਸ਼ਹਿਰ ਨਗਰ ਕੌਂਸਲ ਦੀ ਪਹਿਲ ਤੇ ਗੁਰੂ ਨਾਨਕ ਮਿਸ਼ਨ ਸੇਵਾ ਸੋਸਾਇਟੀ ਅਤੇ ਮਿਉਂਸਪਲ ਪਾਰਕ ਮੈਨੇਜਮੈਂਟ ਕਮੇਟੀ ਵੱਲੋਂ ਅੱਜ ਸਥਾਨਕ ਪਬਲਿਕ ਪਾਰਕ ਦੇ ਨਜ਼ਦੀਕ ਪਬਲਿਕ ਗਾਰਡਨ ਵਿਖੇ ਕਰੀਬ ਸਵਾ ਏਕੜ ਤੋਂ ਵੀ ਵੱਧ ਜਮੀਨ ਵਿੱਚ ਬੂਟੇ ਲਗਾਉਣ ਦੀ ਸ਼ੁਰੂਆਤ ਕੀਤੀ…
-
CSE, PEC ਦੁਆਰਾ ਆਯੋਜਿਤ ਏਆਈ 'ਤੇ ਇੱਕ ਹਫ਼ਤਾ STC ਇੱਕ ਉੱਚ ਨੋਟ 'ਤੇ ਸਮਾਪਤ ਹੋਇਆ
News By Paigam E Jagat — Jul 12, 2024ਚੰਡੀਗੜ੍ਹ: 12 ਜੁਲਾਈ, 2024:- ਕੰਪਿਊਟਰ ਸਾਇੰਸ ਐਂਡ ਇੰਜਨੀਅਰਿੰਗ ਵਿਭਾਗ, ਪੰਜਾਬ ਇੰਜਨੀਅਰਿੰਗ ਕਾਲਜ ਚੰਡੀਗੜ੍ਹ ਨੇ TEQIP-III ਦੁਆਰਾ ਸਪਾਂਸਰ ਕੀਤੇ ਫੈਕਲਟੀ, ਡਾਕਟਰੇਟ ਅਤੇ ਪੋਸਟ ਗ੍ਰੈਜੂਏਟ ਵਿਦਿਆਰਥੀਆਂ ਲਈ "ਐਡਵਾਂਸਜ਼ ਇਨ ਆਰਟੀਫੀਸ਼ੀਅਲ ਇੰਟੈਲੀਜੈਂਸ ਐਂਡ ਕੰਪਿਊਟਿ…
-
ਵੈਟਨਰੀ ਯੂਨੀਵਰਸਿਟੀ ਵਿਖੇ ਵੇਕ-ਅਪ ਲੁਧਿਆਣਾ ਮੁਹਿੰਮ ਤਹਿਤ ਹੋਈ ਪੌਦੇ ਲਗਾਉਣ ਦੀ ਸ਼ੁਰੂਆਤ
News By Paigam E Jagat — Jul 12, 2024ਲੁਧਿਆਣਾ 12 ਜੁਲਾਈ 2024 - ਗੁਰੂ ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਲੁਧਿਆਣਾ ਵੱਲੋਂ ਵਾਤਾਵਰਣ ਸਨੇਹੀ ਹੁੰਗਾਰਾ ਭਰਨ ਦੇ ਮੰਤਵ ਹਿਤ ‘ਵੇਕ-ਅਪ ਲੁਧਿਆਣਾ’ ਮੁਹਿੰਮ ਤਹਿਤ ਵੱਡੇ ਪੱਧਰ ’ਤੇ ਪੌਦੇ ਲਗਾਉਣ ਦੀ ਸ਼ੁਰੂਆਤ ਕੀਤੀ ਗਈ। ਇਸ ਮੁਹਿੰਮ ਦੇ ਤਹਿਤ ਡਾ.…
-
ਠੋਸ ਅਤੇ ਤਰਲ ਰਹਿੰਦ-ਖੂੰਹਦ ਦੇ ਨਿਪਟਾਰੇ ਲਈ ਪੰਚਾਇਤਾਂ ਵਿੱਚ ਵੱਖ-ਵੱਖ ਸ਼ੈੱਡ ਬਣਾਏ ਜਾਣਗੇ-ਜਤਿਨ ਲਾਲ
News By Paigam E Jagat — Jul 12, 2024ਊਨਾ, 12 ਜੁਲਾਈ - ਜ਼ਿਲ੍ਹੇ ਵਿੱਚ ਠੋਸ ਅਤੇ ਤਰਲ ਰਹਿੰਦ-ਖੂੰਹਦ ਨੂੰ ਇਕੱਠਾ ਕਰਨ ਲਈ ਪੰਚਾਇਤਾਂ ਵਿੱਚ ਵੱਖ-ਵੱਖ ਸ਼ੈੱਡਾਂ ਦਾ ਨਿਰਮਾਣ ਕੀਤਾ ਜਾਵੇਗਾ। ਇਨ੍ਹਾਂ ਵੱਖ-ਵੱਖ ਸ਼ੈੱਡਾਂ ਵਿੱਚ, ਠੋਸ ਅਤੇ ਤਰਲ ਰਹਿੰਦ-ਖੂੰਹਦ ਨੂੰ ਵੱਖਰੇ ਤੌਰ 'ਤੇ ਇਕੱਠਾ ਕੀਤਾ ਜਾਵੇਗਾ ਅਤੇ ਉਦਯੋ…
-
ਬਰਸਾਤ ਦੇ ਮੌਸਮ ਦੌਰਾਨ ਲੋਕਾਂ ਨੂੰ ਪਾਣੀ ਅਤੇ ਜੀਵਾਣੂ ਨਾਲ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਉਣ ਲਈ ਸਾਰੇ ਵਿਭਾਗ ਮਿਲ ਕੇ ਕੰਮ ਕਰਨ-ਡਿਪਟੀ ਕਮਿਸ਼ਨਰ
News By Paigam E Jagat — Jul 12, 2024ਊਨਾ, 12 ਜੁਲਾਈ - ਡਿਪਟੀ ਕਮਿਸ਼ਨਰ ਜਤਿਨ ਲਾਲ ਨੇ ਸਾਰੇ ਵਿਭਾਗਾਂ ਨੂੰ ਬਰਸਾਤ ਦੇ ਮੌਸਮ ਦੌਰਾਨ ਲੋਕਾਂ ਨੂੰ ਪਾਣੀ ਤੋਂ ਹੋਣ ਵਾਲੀਆਂ ਅਤੇ ਜੀਵਾਣੂਆਂ ਨਾਲ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਉਣ ਲਈ ਮਿਲ ਕੇ ਕੰਮ ਕਰਨ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਬਿਮਾਰੀਆਂ…