World News
Everything beyond India
-
(CALEM) ਵਿੱਚ "ਗੁਣਾਤਮਕ ਖੋਜ ਵਿੱਚ ਸਹਿ-ਰਚਨਾ ਅਤੇ ਫੋਟੋ ਐਲੀਸੀਟੇਸ਼ਨ ਤਕਨੀਕਾਂ" ਉੱਤੇ DE, PU, ਚੰਡੀਗੜ੍ਹ ਦੁਆਰਾ ਆਯੋਜਿਤ ਇੱਕ ਲੈਕਚਰ।
News By Paigam E Jagat — Jul 09, 2024ਚੰਡੀਗੜ੍ਹ, 9 ਜੁਲਾਈ, 2024:- ਸਿੱਖਿਆ ਵਿਭਾਗ, ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵੱਲੋਂ ਸੈਂਟਰ ਫਾਰ ਅਕਾਦਮਿਕ ਲੀਡਰਸ਼ਿਪ ਐਂਡ ਐਜੂਕੇਸ਼ਨ ਮੈਨੇਜਮੈਂਟ (CALEM) ਵਿੱਚ "ਗੁਣਾਤਮਕ ਖੋਜ ਵਿੱਚ ਸਹਿ-ਰਚਨਾ ਅਤੇ ਫੋਟੋ ਐਲੀਸੀਟੇਸ਼ਨ ਤਕਨੀਕ" ਵਿਸ਼ੇ 'ਤੇ ਇੱਕ ਲੈਕਚਰ ਦਾ ਆਯੋਜਨ ਕ…
-
ਤੰਬਾਕੂ ਸੇਵਨ ਦੇ ਮਾੜੇ ਪ੍ਰਭਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਦੀ ਮੁਹਿੰਮ 'ਤੇ ਜ਼ੋਰ
News By Paigam E Jagat — Jul 09, 2024ਪਟਿਆਲਾ, 9 ਜੁਲਾਈ - ਨੈਸ਼ਨਲ ਤੰਬਾਕੂ ਕੰਟਰੋਲ ਪ੍ਰੋਗਰਾਮ ਨੂੰ ਜ਼ਿਲ੍ਹੇ ’ਚ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਕੰਚਨ ਦੀ ਅਗਵਾਈ ’ਚ ਜ਼ਿਲ੍ਹਾ ਪੱਧਰੀ ਤਾਲਮੇਲ ਕਮੇਟੀ ਦੇ ਮੈਂਬਰਾਂ ਦੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਬੈਠਕ…
-
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਅਧਿਕਾਰੀਆਂ ਨੇ ਵੱਖ ਵੱਖ ਥਾਂਵਾਂ 'ਤੇ ਲਾਏ ਬੂਟੇ
News By Paigam E Jagat — Jul 09, 2024ਪਟਿਆਲਾ, 9 ਜੁਲਾਈ - ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਅਤੇ ਸੈਸ਼ਨ ਜੱਜ ਕਮ ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੁਪਿੰਦਰਜੀਤ ਚਾਹਲ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਵੱਲੋਂ 1 ਜੁਲਾ…
-
ਆਮ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਲਗਾਇਆ ਗਿਆ ਜਨ ਸੁਵਿਧਾ ਕੈਂਪ
News By Paigam E Jagat — Jul 09, 2024ਸੜੋਆ - ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ਅਨੁਸਾਰ ਆਮ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਜ਼ਿਲ੍ਹੇ ਵਿੱਚ ਜਨ ਸੁਵਿਧਾ ਕੈਂਪ ਲਗਾਉਣੇ ਸ਼ੁਰੂ ਕੀਤੇ ਗਏ ਹਨ। ਇਨ੍ਹਾਂ ਜਨ ਸੁਵਿਧਾ ਕੈਂਪਾਂ ਵਿੱਚ ਲੋਕਾਂ ਨੂੰ ਪੇਸ਼ ਆਉਣ ਵਾਲੀਆਂ ਸਮੱਸਿਆਵਾਂ ਦਾ ਮੌਕੇ ਤੇ ਹ…
-
ਬੈਂਕ ਮੁਲਾਜ਼ਮ ਪੈਨਸ਼ਨਰਜ਼ ਦੀ ਮੀਟਿੰਗ ਹੋਈ।
News By Paigam E Jagat — Jul 09, 2024ਨਵਾਂਸ਼ਹਿਰ - ਸਟੇਟ ਬੈਂਕ ਆਫ਼ ਇੰਡੀਆ ਦੇ ਪੈਨਸ਼ਨਰਜ਼ ਦੀ ਮਹੀਨਾਵਾਰ ਮੀਟਿੰਗ ਹਰਬੰਸ ਲਾਲ ਪ੍ਰਦੇਸੀ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਦੇਸੀ ਨੇ ਦੱਸਿਆ ਕਿ ਪੈਨਸ਼ਨਰਜ਼ ਦੀਆਂ ਮੰਗਾਂ ਅਤੇ ਸਮੱਸਿਆਵਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਵਾਤਾ…
-
ਐਸ ਕੇ ਟੀ ਪਲਾਂਟੇਸ਼ਨ ਟੀਮ ਦੀ ਵਾਤਾਵਰਨ ਬਚਾਓ ਮੁਹਿਮ ਦੇ ਅਧੀਨ ਪਿੰਡ ਗੋਹਲੜੋਂ ਵਿਖੇ ਨੌਜਵਾਨਾਂ ਨੇ ਲਗਾਏ ਬੂਟੇ
News By Paigam E Jagat — Jul 09, 2024ਨਵਾਂਸ਼ਹਿਰ - ਐਸ.ਕੇ.ਟੀ.ਪਲਾਂਟੇਸ਼ਨ ਟੀਮ ਦੀ ਵਾਤਾਵਰਨ ਬਚਾਓ ਮੁਹਿਮ ਅਤੇ ਹਰਿਆਵਲ ਪੰਜਾਬ ਗਤੀਵਿਧੀ ਦੇ ਅਧੀਨ ਪਿੰਡ ਗੋਹਲੜੋਂ ਵਿੱਚ ਨੌਜਵਾਨਾਂ ਨੇ ਪੌਧਾਰੋਪਣ ਕੀਤਾ। ਇਸ ਪੌਧਾਰੋਪਨ ਵਿੱਚ ਸ਼੍ਰੀ ਗੁਰੂ ਰਵਿਦਾਸ ਕਲੱਬ ਦਾ ਵਿਸ਼ੇਸ਼ ਸਹਿਯੋਗ ਰਿਹਾ। ਟੀਮ ਦੇ ਸੰਚਾਲਕ ਅੰਕੁਸ਼ ਨ…
-
ਮਾਸ ਮੀਡੀਆ ਵਿੰਗ ਵਲੋਂ ਵੱਖ-ਵੱਖ ਸਿਹਤ ਪ੍ਰੋਗਰਾਮਾਂ ਸੰਬੰਧੀ ਕੀਤਾ ਗਿਆ ਜਾਗਰੂਕ।
News By Paigam E Jagat — Jul 09, 2024ਨਵਾਂਸ਼ਹਿਰ - ਜਿਲ੍ਹੇ 'ਚ ਚਲਾਏ ਜਾ ਰਹੇ ਵੱਖ-ਵੱਖ ਸਿਹਤ ਪ੍ਰੋਗਰਾਮਾਂ ਸੰਬੰਧੀ ਸਿਵਲ ਸਰਜਨ ਸ਼ਹੀਦ ਭਗਤ ਸਿੰਘ ਨਗਰ ਡਾਕਟਰ ਜਸਪ੍ਰੀਤ ਕੌਰ ਜੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਸਿਵਲ ਸਰਜਨ ਦਫ਼ਤਰ ਤੋਂ ਡਿਪਟੀ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਤਰਸੇਮ ਲਾਲ ਵਲੋਂ ਸਿਹਤ ਵਿਭਾ…
-
ਕ੍ਰਿਸ਼ੀ ਵਿਗਿਆਨ ਕੇਂਦਰ, ਲੰਗੜੋਆ, ਸ਼ਹੀਦ ਭਗਤ ਸਿੰਘ ਨਗਰ ਵਲੋਂ ਤਿੱਲਾਂ ਦੀ ਸਫ਼ਲ ਕਾਸ਼ਤ ਲਈ ਸਿਖਲਾਈ ਕੈਂਪ ਆਯੋਜਿਤ
News By Paigam E Jagat — Jul 09, 2024ਨਵਾਂਸ਼ਹਿਰ - ਤੇਲਬੀਜ਼ ਫ਼ਸਲਾਂ ਦੀ ਕਾਸ਼ਤ ਨੂੰ ਪ੍ਰਫੁੱਲਿਤ ਕਰਨ ਵਾਸਤੇ ਪਿੰਡ ਧੌਲ ਵਿਖੇ ਬੀਤੇ ਦਿਨੀਂ ਕ੍ਰਿਸ਼ੀ ਵਿਗਿਆਨ ਕੇਂਦਰ, ਲੰਗੜੋਆ, ਸ਼ਹੀਦ ਭਗਤ ਸਿੰਘ ਨਗਰ ਵੱਲੋਂ ਤਿੱਲਾਂ ਦੀ ਸਫ਼ਲ ਕਾਸ਼ਤ ਲਈ ਸਿਖਲਾਈ ਦਿੱਤੀ ਗਈ। ਇਸ ਕੈਂਪ ਵਿੱਚ ਧੌਲ ਅਤੇ ਨਵਾਂਪਿੰਡ ਟੱਪਰੀਆਂ ਦੇ ਕਿਸਾਨ…
-
ਰੋਟਰੀ ਕਲੱਬ ਹੁਸ਼ਿਆਰਪੁਰ ਮਿਡ ਟਾਊਨ ਵੱਲੋਂ ਅੰਨਪੂਰਨਾ ਦਿਵਸ ਮਨਾਇਆ ਗਿਆ
News By Paigam E Jagat — Jul 09, 2024ਹੁਸ਼ਿਆਰਪੁਰ - ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਰੋਟਰੀ ਦੇ ਨਵੇਂ ਸਾਲ ਦੀ ਸ਼ੁਰੂਆਤ ਅੰਨਪੂਰਨਾ ਦਿਵਸ ਮਨਾ ਕੇ ਕੀਤੀ ਗਈ। ਜਿਸ ਵਿੱਚ ਕਲੱਬ ਦੇ ਨਵ-ਨਿਯੁਕਤ ਪ੍ਰਧਾਨ ਰੋਟੇਰੀਅਨ ਅਵਤਾਰ ਸਿੰਘ ਅਤੇ ਸੈਕਟਰੀ ਰੋਟੇਰੀਅਨ ਅਮਨਦੀਪ ਸਿੰਘ ਦੀ ਪ੍ਰਧਾਨਗੀ ਹੇਠ ਕਲੱਬ ਵੱਲੋਂ 250 ਕਿਲੋ…
-
"ਸਰਕਾਰ ਆਪਕੇ ਦੁਆਰ" ਤਹਿਤ 10 ਜੁਲਾਈ ਨੂੰ ਪਿੰਡ ਮਹਿੰਦੀਪੁਰ (ਪੰਚਾਇਤ ਘਰ) ਵਿਖੇ ਲਗਾਇਆ ਜਾਵੇਗਾ ਕੈੰਪ
News By Paigam E Jagat — Jul 09, 2024ਨਵਾਂਸ਼ਹਿਰ - ਐਸ.ਡੀ.ਐਮ. ਨਵਾਂਸ਼ਹਿਰ ਡਾ. ਅਕਸ਼ਿਤਾ ਗੁਪਤਾ, ਆਈ.ਏ.ਐਸ ਵੱਲੋਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਮਿਤੀ 10.07.2024 ਨੂੰ ਦੁਪਹਿਰ 12:00 ਵਜੇ ਪਿੰਡ ਮਹਿੰਦੀਪੁਰ (ਪੰਚਾਇਤ ਘਰ) ਵਿਖੇ "ਸਰਕਾਰ ਆਪਕੇ ਦੁਆਰ" ਤਹਿਤ ਕੈਂਪ ਆਯੋਜਿਤ ਕੀਤਾ ਜਾ ਰ…
-
ਰਾਕੇਸ਼ ਕਪਿਲਾ ਵੱਲੋਂ ਸਾਂਝੀ ਰਸੋਈ ਪ੍ਰੋਜੈਕਟ ਲਈ 5100 ਰੁਪਏ ਦਾ ਯੋਗਦਾਨ
News By Paigam E Jagat — Jul 09, 2024ਹੁਸ਼ਿਆਰਪੁਰ - ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਮੁਹੱਲਾ ਈਸ਼ ਨਗਰ, ਹੁਸ਼ਿਆਰਪੁਰ ਵਿਖੇ ਚਲਾਇਆ ਜਾ ਰਿਹਾ ‘ਸਾਂਝੀ ਰਸੋਈ’ ਪ੍ਰੋਜੈਕਟ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੀ ਅਗਵਾਈ ਹੇਠ ਬਹੁਤ ਹੀ ਸਫਲਤਾ ਪੂਰਵਕ ਚੱਲ ਰਿਹਾ ਹੈ। ਇਸ ਪ੍ਰੋਜੈਕਟ ਦਾ ਰੋਜਾਨਾ 400 ਤੋਂ 450 ਗਰੀਬ/ਲੋ…
-
ਰੋਟਰੀ ਕਲੱਬ ਬੰਗਾ ਗਰੀਨ ਵਲੋਂ ਵਣਮਹਾਂਉਤਸਵ ਤਹਿਤ ਬੂਟੇ ਲਗਾਏ
News By Paigam E Jagat — Jul 09, 2024ਨਵਾਂਸ਼ਹਿਰ - ਰੋਟਰੀ ਕਲੱਬ ਬੰਗਾ ਗਰੀਨ ਵਲੋਂ ਸਮਾਜ ਸੇਵਾ ਦੀ ਆਰੰਭੀ ਲੜੀ ਨੂੰ ਅੱਗੇ ਤੋਰਦੇ ਹੋਏ ਦਾਣਾ ਮੰਡੀ ਅਤੇ ਸਬਜੀ ਮੰਡੀ ਬੰਗਾ ਦੇ ਵਿਹੜੇ ਅਤੇ ਸੜਕਾਂ ਵਿੱਚ ਵਾਤਾਵਰਣ ਨੂੰ ਹਰਿਆ ਭਰਿਆ ਬਣਾਉਣ ਲਈ ਵਣਮਹਾਂਉਤਸਵ ਤਹਿਤ ਬੂਟੇ ਲਗਾਏ। ਇਸ ਮੌਕੇ ਕਲੱਬ ਦੇ ਪ੍ਰਧਾਨ ਦਿਲਬਾਗ…