World News
Everything beyond India
-
ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਅਤੇ ਨਾਜਾਇਜ਼ ਤਸਕਰੀ ਵਿਰੁੱਧ ਮਨਾਇਆ ਅੰਤਰਰਾਸ਼ਟਰੀ ਦਿਵਸ
News By Paigam E Jagat — Jun 28, 2024ਹੁਸ਼ਿਆਰਪੁਰ - ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਡਾਇਰੈਕਟਰ ਜਨਰਲ ਪੁਲਿਸ ਗੌਰਵ ਯਾਦਵ ਅਤੇ ਡਿਪਟੀ ਇੰਸਪੈਕਟਰ ਜਨਰਲ ਪੁਲਿਸ ਜਲੰਧਰ ਰੇਂਜ ਹਰਮਨਬੀਰ ਸਿੰਘ ਵੱਲੋਂ ਪੰਜਾਬ ਵਿਚ ਨਸ਼ਿਆਂ ਦੇ ਖ਼ਾਤਮੇ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਅਤੇ ਨਾਜਾਇਜ਼ ਤਸ…
-
ਪੰਜਾਬ ਯੂਨੀਵਰਸਿਟੀ ਵੱਲੋਂ 15 ਅਤੇ 16 ਜੂਨ 2024 ਨੂੰ ਕਰਵਾਏ ਗਏ PU-CET(PG) ਪ੍ਰਵਿਸ਼ਾ ਟੈਸਟ-2024 ਦੀ ਉੱਤਰ-ਕੁੰਜੀ ਅਤੇ ਪ੍ਰਸ਼ਨ ਪੁਸਤਿਕਾ ਵੈਬਸਾਈਟ ਤੇ ਉਪਲਬਧ ਹੈ
News By Paigam E Jagat — Jun 28, 2024ਚੰਡੀਗੜ੍ਹ 28 ਜੂਨ, 2024:- ਇਹ ਉਮੀਦਵਾਰਾਂ ਨੂੰ ਖਾਸ ਕਰਕੇ ਅਤੇ ਜਨਤਕ ਨੂੰ ਆਮ ਤੌਰ ਤੇ ਜਾਣਕਾਰੀ ਦੇਣ ਲਈ ਹੈ ਕਿ ਪੰਜਾਬ ਯੂਨੀਵਰਸਿਟੀ ਵੱਲੋਂ 15 ਅਤੇ 16 ਜੂਨ 2024 ਨੂੰ ਕਰਵਾਏ ਗਏ PU-CET(PG) ਪ੍ਰਵਿਸ਼ਾ ਟੈਸਟ-2024 ਦੀ ਉੱਤਰ-ਕੁੰਜੀ ਅਤੇ ਪ੍ਰਸ਼ਨ ਪੁਸਤਿਕਾ ਵੈਬਸਾਈਟ…
-
ਡਾਕਟਰ ਦੀ ਪ੍ਰਵਾਨਗੀ ਤੋਂ ਬਿਨਾਂ ਫਾਰਮੇਸੀ ਵਲੋਂ ਨਾ ਦਿੱਤੀ ਜਾਵੇ ਪ੍ਰੀਗਾਬਾਲਿਨ ਦਵਾਈ
News By Paigam E Jagat — Jun 28, 2024ਨਵਾਂਸ਼ਹਿਰ - ਜ਼ਿਲ੍ਹਾ ਮੈਜਿਸਟਰੇਟ ਨਵਜੋਤ ਪਾਲ ਸਿੰਘ ਰੰਧਾਵਾ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤਾ ਹੈ ਕਿ ਪ੍ਰੀਗਾਬਾਲਿਨ ਦਵਾਈ ਨੂੰ ਕੇਵਲ ਸਮਰੱਥ ਡਾਕਟਰ ਦੀ ਪ੍ਰਵਾਨਗੀ ਦੇ ਆਧਾਰ ‘ਤੇ ਹੀ ਅਤੇ ਮਿੱਥੇ…
-
ਚੱਬੇਵਾਲ ਵਿਧਾਨ ਸਭਾ ਹਲਕੇ ਦੇ ਪਿੰਡ ਜਿਆਣ ’ਚ ਲਗਾਇਆ ਗਿਆ ਜਨਤਕ ਸ਼ਿਕਾਇਤ ਨਿਵਾਰਨ ਕੈਂਪ
News By Paigam E Jagat — Jun 28, 2024ਹੁਸ਼ਿਆਰਪੁਰ - ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ ’ਤੇ ਨਿਪਟਾਰਾ ਕਰਨ ਦੇ ਉਦੇਸ਼ ਨਾਲ ਜ਼ਿਲ੍ਹੇ ਦੇ ਵੱਖ-ਵੱਖ ਸਥਾਨਾਂ ’ਤੇ ਜਨਤਕ ਸ਼ਿਕਾਇਤ ਨਿਵਾਰਨ ਕੈਂਪ ਲਗਾਏ…
-
"ਪਾਣੀ ਦੀ ਸੰਭਾਲ" ਦੇ ਮੁੱਦੇ ਤੇ ਗੁਰੂ ਨਾਨਕ ਮਿਸ਼ਨ ਪੈਰਾ-ਮੈਡੀਕਲ ਕਾਲਜ ਵਿੱਚ ਚੇਤਨਾ ਸਮਾਗਮ ਕਰਵਾਇਆ
News By Paigam E Jagat — Jun 28, 2024ਨਵਾਂਸ਼ਹਿਰ - ‘ਪਾਣੀ ਦੀ ਸੰਭਾਲ’ ਦੇ ਮੁੱਦੇ ’ਤੇ ਅੱਜ ਢਾਹਾਂ ਕਲੇਰਾਂ ਦੇ ਗੁਰੂ ਨਾਨਕ ਪੈਰਾਮੈਡੀਕਲ ਕਾਲਜ ਵਿਖੇ ਚੇਤਨਾ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਹੋਈ ਪ੍ਰਤੀਯੋਗਤਾ ਵਿੱਚ ਪੋਸਟਰ ਮੇਕਿੰਗ ਵਿੱਚ ਲਵਲੀਨ ਕੌਰ, ਭਾਵਿਕਾ ਯਾਦਵ ਅਤੇ ਤਰੁਣਪ੍ਰੀਤ ਕੌਰ ਨੇ ਕ੍ਰਮਵਾਰ ਪਹਿ…
-
"ਨਸ਼ੇ ਦੀ ਦੁਰਵਰਤੋਂ ਅਤੇ ਨਜਾਇਜ ਤਸਕਰੀ" ਵਿਰੁੱਧ ਅੰਤਰਰਾਸ਼ਟਰੀ ਦਿਵਸ ਸੰਬੰਧੀ ਸੈਮੀਨਾਰ ਕਰਵਾਇਆ
News By Paigam E Jagat — Jun 28, 2024ਨਵਾਂਸ਼ਹਿਰ - ਰੈਡ ਕਰਾਸ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰ, ਨਵਾਂਸ਼ਹਿਰ ਵਿਖੇ “ਨਸ਼ੇ ਦੀ ਦੁਰਵਰਤੋਂ ਅਤੇ ਨਾਜਾਇਜ਼ ਤਸਕਰੀ ਵਿਰੁੱਧ ਅੰਤਰਰਾਸ਼ਟਰੀ ਦਿਵਸ” ਸਬੰਧੀ ਸੈਮੀਨਾਰ ਕਰਵਾਇਆ ਗਿਆ। ਜਿਸ ਦੀ ਪ੍ਰਧਾਨਗੀ ਸ੍ਰੀਮਤੀ ਰਾਜਕਿਰਨ ਕੌਰ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ,…
-
ਰੋਟਰੀ ਕਲੱਬ ਬੰਗਾ ਨੇ ਕੀਤੀ ਕਲੱਬ ਅਸੈਂਬਲੀ
News By Paigam E Jagat — Jun 28, 2024ਨਵਾਂਸ਼ਹਿਰ - ਰੋਟਰੀ ਕਲੱਬ ਬੰਗਾ ਨੇ ਰੋਟੋ ਪ੍ਰਿੰਸੀਪਲ ਗੁਰਜੰਟ ਸਿੰਘ, ਪ੍ਰਧਾਨ ਜੀ ਦੀ ਪ੍ਰਧਾਨਗੀ ਵਿੱਚ ਕਲੱਬ ਅਸੈਂਬਲੀ ਕੀਤੀ । ਇਸ ਅਸੈਂਬਲੀ ਵਿਚ ਪ੍ਰਧਾਨ ਜੀ ਨੇ ਰੋਟੇ ਸੁਰਿੰਦਰ ਪਾਲ, ਪ੍ਰੈਜ਼ੀਡੈਂਟ ਇਲੈਕਟ 2024 - 25 ਨੂੰ 01 ਜੁਲਾਈ 2024 ਤੋਂ ਸ਼ੁਰੂ ਹੋਣ ਵਾਲੇ ਸਾਲ…
-
ਸੂਬਾ ਸਰਕਾਰ ਧਾਰਮਿਕ, ਸਾਹਸੀ ਅਤੇ ਈਕੋ ਟੂਰਿਜ਼ਮ ਨੂੰ ਉਤਸ਼ਾਹਿਤ ਕਰ ਰਹੀ ਹੈ: ਮੁੱਖ ਮੰਤਰੀ
News By Paigam E Jagat — Jun 28, 2024ਊਨਾ, 28 ਜੂਨ, 2024:- ਮੁੱਖ ਮੰਤਰੀ ਠਾਕੁਰ ਸੁਖਵਿੰਦਰ ਸਿੰਘ ਸੁੱਖੂ ਨੇ ਅੱਜ ਊਨਾ ਜ਼ਿਲ੍ਹੇ ਦੇ ਕੁਟਲੈਹਾਰ ਵਿਧਾਨ ਸਭਾ ਹਲਕੇ ਦੇ ਅਧੀਨ ਆਉਂਦੇ ਅੰਦਰੌਲੀ ਵਿਖੇ ਜਲ ਖੇਡਾਂ ਦੀਆਂ ਗਤੀਵਿਧੀਆਂ ਦਾ ਨਿਰੀਖਣ ਕੀਤਾ। ਉਨ੍ਹਾਂ ਇਨ੍ਹਾਂ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਲਈ ਜ਼ਿਲ੍ਹ…
-
ਮੁੱਖ ਮੰਤਰੀ ਨੇ ਊਨਾ ਦੇ ਅਘਲੌਰ ਵਿੱਚ 10 ਮੈਗਾਵਾਟ ਸੂਰਜੀ ਊਰਜਾ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ।
News By Paigam E Jagat — Jun 28, 2024ਊਨਾ, 28 ਜੂਨ, 2024:- ਮੁੱਖ ਮੰਤਰੀ ਠਾਕੁਰ ਸੁਖਵਿੰਦਰ ਸਿੰਘ ਸੁੱਖੂ ਨੇ ਅੱਜ ਊਨਾ ਜ਼ਿਲ੍ਹੇ ਦੇ ਕੁਟਲਹਾਰ ਵਿਧਾਨ ਸਭਾ ਹਲਕੇ ਦੇ ਅਘਲੌਰ ਵਿਖੇ 10 ਮੈਗਾਵਾਟ ਸੂਰਜੀ ਊਰਜਾ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ। ਇਹ ਸੂਰਜੀ ਊਰਜਾ ਪ੍ਰੋਜੈਕਟ 19 ਹੈਕਟੇਅਰ ਦੇ ਖੇਤਰ ਵਿੱਚ ਤਿੰਨ ਮ…
-
ਪੀਜੀਆਈਐਮਈਆਰ ਵਿੱਚ ਬਾਲ ਚਿਕਿਤਸਕ ਗਲੋਬਲ ਫੈਟੀ ਲਿਵਰ ਦਿਵਸ ਮਨਾਇਆ ਗਿਆ
News By Paigam E Jagat — Jun 27, 2024ਪੀਜੀਆਈਐਮਈਆਰ ਵਿਖੇ ਬਾਲ ਗੈਸਟ੍ਰੋਐਂਟਰੌਲੋਜੀ ਅਤੇ ਹੈਪੇਟੋਲੋਜੀ ਦੀ ਡਿਵੀਜ਼ਨ ਨੇ 25 ਜੂਨ ਨੂੰ ਗਲੋਬਲ ਫੈਟੀ ਲਿਵਰ ਦਿਵਸ (13 ਜੂਨ) ਮਨਾਉਣ ਲਈ ਇੱਕ ਜਨਤਕ ਜਾਗਰੂਕਤਾ ਦਾ ਆਯੋਜਨ ਕੀਤਾ। ਇਸ ਮੌਕੇ ਡਾ: ਸਾਧਨਾ ਲਾਲ, ਮੁਖੀ, ਬਾਲ ਗੈਸਟਰੋਐਂਟਰੌਲੋਜੀ ਅਤੇ ਹੈਪੇਟੋਲੋਜੀ ਅਤੇ ਡਾ…
-
ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਸੇਵਾ ਸੁਸਾਇਟੀ ਇਲਾਕਾ ਮਾਹਿਲਪੁਰ ਵੱਲੋਂ ਪਿੰਡ ਸਰਹਾਲਾ ਕਲਾਂ ਵਿਖੇ ਮਹੀਨਾਵਾਰ ਧਾਰਮਿਕ ਸਮਾਗਮ 29 ਜੂਨ ਦਿਨ ਸ਼ਨੀਵਾਰ ਨੂੰ
News By Paigam E Jagat — Jun 27, 2024ਮਾਹਿਲਪੁਰ, 27 ਜੂਨ - ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਸੇਵਾ ਸੁਸਾਇਟੀ ਇਲਾਕਾ ਮਾਹਿਲਪੁਰ ਵੱਲੋਂ ਮਹੀਨਾਵਾਰ ਗੁਰਮਤਿ ਸਮਾਗਮ ਗੁਰਦੁਆਰਾ ਸ਼੍ਰੀ ਗੁਰੂ ਰਵਿਦਾਸ ਸਿੰਘ ਸਭਾ ਸਰਹਾਲਾ ਕਲਾ ਵਿਖੇ 29 ਜੂਨ ਦਿਨ ਸ਼ਨੀਵਾਰ ਨੂੰ ਸ਼ਾਮੀ 6 ਤੋਂ 9 ਵਜੇ ਤੱਕ ਕਰਵਾਇਆ ਜਾ ਰਿਹਾ ਹੈ। ਇਸ…
-
ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਵਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗਾਂ ਪੰਜਾਬ ਵਾਸੀਆਂ ਨੂੰ ਵਧੀਆ ਪ੍ਰਸ਼ਾਸਨ ਦੇਣ ਦਾ ਵਾਅਦਾ ਕੀਤਾ ਜਾ ਰਿਹਾ ਪੂਰਾ
News By Paigam E Jagat — Jun 27, 2024ਮਾਹਿਲਪੁਰ 27 ਜੂਨ- ਹਲਕਾ ਗੜ੍ਹਸ਼ੰਕਰ ਤੋਂ ਵਿਧਾਇਕ ਤੇ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਹਲਕੇ ਨਾਲ ਸਬੰਧਿਤ ਵੱਖ-ਵੱਖ ਵਿਭਾਗਾਂ ਜਿਨ੍ਹਾਂ ਚ ਪੰਜਾਬ ਮੰਡੀ ਬੋਰਡ, ਪੰਚਾਇਤੀ ਵਿਭਾਗ, ਫ਼ੂਡ ਸਪਲਾਈ, ਜਲ ਤੇ ਪਬਲਿਕ ਹੈਲਥ ਦੇ ਅਧਿਕਾਰੀਆ ਨਾਲ ਮੀਟਿੰਗਾਂ…