World News
Everything beyond India
-
ਸਿਹਤ ਮੰਤਰੀ ਨੇ ਮੈਡੀਕਲ ਕਾਲਜ ਤੇ ਰਾਜਿੰਦਰਾ ਹਸਪਤਾਲ ਵਿਖੇ ਚੱਲ ਰਹੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ
News By Paigam E Jagat — Jun 27, 2024ਪਟਿਆਲਾ, 27 ਜੂਨ - ਪੰਜਾਬ ਦੇ ਮੈਡੀਕਲ ਸਿੱਖਿਆ, ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸਰਕਾਰੀ ਮੈਡੀਕਲ ਕਾਲਜ ਵਿਖੇ ਇੱਕ ਉੱਚ ਪੱਧਰੀ ਮੀਟਿੰਗ ਕਰਦਿਆਂ ਕਾਲਜ ਅਤੇ ਸਰਕਾਰੀ ਰਾਜਿੰਦਰਾ ਹਸਪਤਾਲ ਵਿਖੇ ਕਰੀਬ 150 ਕਰੋੜ ਰੁਪਏ ਦੇ ਚੱਲ ਰਹੇ ਵੱਖ ਵੱਖ ਵਿਕਾ…
-
ਪੁੱਤ ਨਸ਼ਿਆਂ ਨੇ ਖਾ ਲਏ ਗੀਤ ਦਾ ਪੋਸਟਰ ਰਿਲੀਜ਼
News By Paigam E Jagat — Jun 27, 2024ਨਵਾਂਸ਼ਹਿਰ - ਦੋਆਬੇ ਦੇ ਪ੍ਰਸਿੱਧ ਗਾਇਕ, ਬਹੁ ਪੱਖੀ ਸਖਸ਼ੀਅਤ ਦੇ ਮਾਲਕ ਅਤੇ ਸਮਾਜ ਸੇਵੀ ਵਾਸਦੇਵ ਪਰਦੇਸੀ ਦੀ ਸੁਰੀਲੀ ਆਵਾਜ਼ ਵਿੱਚ ਫਾਈਨ ਆਡੀਓ ਰਿਕਾਰਡਜ਼ ਦੀ ਪੇਸ਼ਕਸ਼ ਗੀਤ," ਪੁੱਤ ਨਸ਼ਿਆਂ ਨੇ ਖਾ ਲਏ "ਦਾ ਪੋਸਟਰ ਕਿਰਨ ਰਾਜ ਕੌਰ ਜ਼ਿਲ੍ਹਾ ਅਤੇ ਸਮਾਜਿਕ ਸੁਰੱਖਿਆ ਅਫ਼ਸ…
-
ਬ੍ਰਾਹਮਣ ਸਮਾਜ ਨੂੰ ਉੱਚਾ ਚੁੱਕਣ ਲਈ ਹਰ ਯਤਨ ਕਰਾਂਗੇ : ਹਰਿੰਦਰਪਾਲ ਸ਼ਰਮਾ
News By Paigam E Jagat — Jun 27, 2024ਪਟਿਆਲਾ, 27 ਜੂਨ - ਬ੍ਰਾਹਮਣ ਸਮਾਜ ਨੂੰ ਉੱਚਾ ਚੁੱਕਣ ਤੇ ਇਸਦਾ ਮਾਣ ਸਤਿਕਾਰ ਬਹਾਲ ਕਰਨ ਲਈ ਹਰ ਸੰਭਵ ਯਤਨ ਕੀਤੇ ਜਾਣਗੇ । ਇਸ ਦਾ ਪ੍ਰਗਟਾਵਾ ਹਰਿੰਦਰਪਾਲ ਸ਼ਰਮਾ ਸਾਬਕਾ ਚੇਅਰਮੈਨ ਪੰਜਾਬ ਤੇ ਸੂਬਾ ਪ੍ਰਧਾਨ ਬ੍ਰਾਹਮਣ ਵੈਲਫੇਅਰ ਫਰੰਟ ਨੇ ਇਕ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕ…
-
ਐਨ.ਆਈ.ਐਸ. ਪਟਿਆਲਾ ਤੋਂ ਓਲੰਪਿਕ ਤਿਆਰੀਆਂ ਲਈ ਜਰਮਨੀ ਜਾਣ ਵਾਲੀ ਟੀਮ ਹੋਈ ਰਵਾਨਾ
News By Paigam E Jagat — Jun 27, 2024ਪਟਿਆਲਾ, 27 ਜੂਨ - ਨੇਤਾ ਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ ਪਟਿਆਲਾ ਨੇ ਪੈਰਿਸ ਓਲੰਪਿਕ ਤੋਂ ਪਹਿਲਾਂ ਤਿਆਰੀ ਕੈਂਪ ਲਈ ਜਰਮਨੀ ਦੀ ਯਾਤਰਾ 'ਤੇ ਜਾਣ ਵਾਲੇ ਭਾਰਤੀ ਟੀਮ ਨੂੰ ਆਪਣੀਆਂ ਸ਼ੁਭਕਾਮਨਾਵਾਂ ਦੇਣ ਲਈ ਵਿਦਾਇਗੀ ਸਮਾਰੋਹ ਕਰਵਾਇਆ। ਇਸ ਮੌਕੇ ਕਾਰਜਕਾਰੀ ਡਾਇ…
-
ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਬਲਾਕ ਦਫ਼ਤਰ ਦਾ ਨਿਰੀਖਣ ਕੀਤਾ
News By Paigam E Jagat — Jun 27, 2024ਹੁਸ਼ਿਆਰਪੁਰ - ਸਿੱਖਿਆ ਵਿਭਾਗ ਵੱਲੋਂ ਬਲਾਕ ਪੱਧਰ ਤੋਂ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਕਿਤਾਬਾਂ ਵੰਡੀਆਂ ਜਾ ਰਹੀਆਂ ਹਨ। ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ ਮੈਡਮ ਕਮਲਦੀਪ ਕੌਰ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ ਸੁਖਵਿੰਦਰ ਸਿੰਘ ਨੇ ਬਲਾ…
-
ਸਲਾਨਾ ਜੋੜ ਮੇਲਾ 28, 29 ਜੂਨ ਨੂੰ ਮਨਾਇਆ ਜਾਵੇਗਾ
News By Paigam E Jagat — Jun 27, 2024ਨਵਾਂਸ਼ਹਿਰ - ਇੱਥੋ ਦੇ ਨਜਦੀਕ ਪਿੰਡ ਭੀਣ ਪੀਰ ਲੱਖ ਦਾਤਾ ਸਰਵਰ ਸੱਖੀ ਦਰਬਾਰ ਵਿਖੇ ਸਲਾਨਾ ਜੋੜ ਮੇਲਾ ਕਰਵਾਇਆ ਜਾਵੇਗਾ। ਇਸ ਮੋਕੇ ਤੇ ਜਾਣਕਾਰੀ ਦਿੰਦੀਆ ਦਰਬਾਰ ਦੇ ਗੱਦੀ ਨਸ਼ੀਨ ਸੂਫੀਆਨਾ ਦਰਗਾਹ ਐਕਸ਼ਨ ਕਮੇਟੀ ਪੰਜਾਬ ਦੇ ਵਾਇਸ ਪ੍ਰਧਾਨ ਬਾਬਾ ਮਦਨ ਸ਼ਾਹ ਨੇ ਦਸਿਆ ਕਿ 28ਜ…
-
ਐਸ ਆਈ ਸੁਰਿੰਦਰ ਸਿੰਘ ਨੇ ਸੰਭਾਲ਼ਿਆ ਥਾਣਾ ਪੋਜੇਵਾਲ ਦਾ ਚਾਰਜ
News By Paigam E Jagat — Jun 27, 2024ਸੜੋਆ - ਸਬ ਡਵੀਜ਼ਨ ਬਲਾਚੋਰ ਦੇ ਥਾਣਾ ਪੋਜੇਵਾਲ ਦੇ ਥਾਣਾ ਮੁਖੀ ਐਸ ਆਈ ਸੁਖਵਿੰਦਰਪਾਲ ਸਿੰਘ ਦਾ ਤਾਬਦਲਾ ਹੋ ਜਾਣ ਤੇ ਬਾਅਦ ਅੱਜ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਵਿੱਚ ਪਿਛਲੇ ਦਿਨੀ ਹੋਏ ਥਾਣਾ ਮੁਖੀਆਂ ਦੇ ਤਬਾਦਲੇ ਤੋ ਬਾਅਦ ਪੁਲਿਸ ਲਾਇਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨ…
-
ਸਟਾਰਟ-ਅਪ ਗ੍ਰੈਂਡ ਚੈਲੇਂਜ - 2024 ਦੇ ਆਰੰਭ ਨਾਲ ਵੈਟਨਰੀ ਯੂਨੀਵਰਸਿਟੀ ਨੇ ਨਵੇਂ ਉਪਰਾਲਿਆਂ ਨੂੰ ਕੀਤਾ ਉਤਸਾਹਿਤ
News By Paigam E Jagat — Jun 27, 2024ਲੁਧਿਆਣਾ 27 ਜੂਨ 2024:- ਗੁਰੂ ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਲੁਧਿਆਣਾ ਵੱਲੋਂ ਨਵੇਂ ਉਦਮੀ ਸਟਾਰਟ-ਅਪ ਨੂੰ ਉਤਸਾਹਿਤ ਕਰਨ ਲਈ ਸਟਾਰਟ-ਅਪ ਗ੍ਰੈਂਡ ਚੈਲੇਂਜ ਮੁਕਾਬਲੇ ਦਾ ਉਦਘਾਟਨੀ ਸਮਾਗਮ ਨਿਵੇਕਲੇ ਵਿਚਾਰਾਂ ਨਾਲ ਕੀਤਾ ਗਿਆ।ਇਹ ਮੁਕਾਬਲਾ ਲਾਈਵਸਟਾਕ…
-
ਜਾਗਰੂਕਤਾ ਕੈਪਾਂ ਦੌਰਾਨ ਵੱਧ ਤੋਂ ਵੱਧ ਯੋਗ ਜੋੜਿਆਂ ਨੂੰ ਪਰਿਵਾਰ ਨਿਯੋਜਨ ਅਪਣਾਉਣ ਲਈ ਪ੍ਰੇਰਿਤ ਕੀਤਾ ਜਾਵੇ - ਡਾ. ਤ੍ਰਿਪਤਾ ਦੇਵੀ
News By Paigam E Jagat — Jun 27, 2024ਹੁਸ਼ਿਆਰਪੁਰ - ਸਿਹਤ ਵਿਭਾਗ ਪੰਜਾਬ ਦੇ ਨਿਰਦੇਸ਼ਾਂ ਮੁਤਾਬਿਕ ਵਿਸ਼ਵ ਆਬਾਦੀ ਦਿਵਸ ਮੁਹਿੰਮ ਵੱਖ ਵੱਖ ਪੜਾਵਾਂ ਵਿੱਚ ਮਨਾਈ ਜਾਵੇਗੀ। ਇਸ ਸੰਬੰਧੀ ਇੱਕ ਵਿਸ਼ੇਸ਼ ਮੀਟਿੰਗ ਦਾ ਆਯੋਜਨ ਸਿਵਲ ਸਰਜਨ ਹੁਸ਼ਿਆਰਪੁਰ ਡਾ.ਬਲਵਿੰਦਰ ਕੁਮਾਰ ਡਮਾਣਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਦਫ਼ਤਰ ਸਿਵਲ…
-
ਸਰਕਾਰੀ ਕਾਲਜ 'ਚ ‘‘ਨਸ਼ੀਲੀਆਂ ਦਵਾਈਆਂ ਦੀ ਦੁਰਵਰਤੋਂ ਅਤੇ ਨਾਜਾਇਜ਼ ਤਸਕਰੀ ਦੇ ਵਿਰੁੱਧ ਅੰਤਰਰਾਸ਼ਟਰੀ ਦਿਵਸ" ਮਨਾਇਆ ਗਿਆ
News By Paigam E Jagat — Jun 27, 2024ਹੁਸ਼ਿਆਰਪੁਰ - ਨਸ਼ਿਆ ਦੇ ਵਿਰੁਧ ਜਾਗਰੂਕਤਾ ਫੈਲਾਉਣ ਦੇ ਲਈ ਸਰਕਾਰੀ ਕਾਲਜ ਦੇ ਰੈੱਡ ਰਿਬਨ ਕਲੱਬ, ਐਨ.ਐਸ.ਐਸ. ਅਤੇ ਬੱਡੀ ਪ੍ਰੋਗਰਾਮ ਦੇ ਇੰਚਾਰਜ ਪ੍ਰੋ. ਵਿਜੇ ਕੁਮਾਰ ਕਾਲਜ ਦੇ ਵਿਦਿਆਰਥੀਆਂ ਅਤੇ ਲੋਕਾਂ ਨੂੰ ਇਹਨਾਂ ਦੇ ਮਾੜੇ ਪ੍ਰਭਾਵਾਂ ਤੋਂ ਜਾਗਰੂਕ ਕਰਦੇ ਹੋਏ ਇਹਨਾਂ ਤੋਂ…
-
ਡਾਕਟਰ ਅੰਬੇਡਕਰ ਸਕਾਲਰਸ਼ਿਪ ਪੋਰਟਲ10 ਜੁਲਾਈ ਤੱਕ ਖੁੱਲ੍ਹਾ ਰਹੇਗਾ
News By Paigam E Jagat — Jun 27, 2024ਹੁਸ਼ਿਆਰਪੁਰ - ਜ਼ਿਲ੍ਹਾ ਸਮਾਜਿਕ ਨਿਆ ਅਤੇ ਸਸ਼ਕਤੀਕਰਨ ਅਫ਼ਸਰ ਰਜਿੰਦਰ ਸਿੰਘ ਨੇ ਦੱਸਿਆ ਕਿ ਸਮਾਜਿਕ ਨਿਆ ਅਤੇ ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਡਾ. ਅੰਬੇਡਕਰ ਸਕਾਲਰਸ਼ਿਪ ਪੋਰਟਲ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਫਾਰ ਐਸ.ਸੀਜ਼ ਤਹਿਤ ਗਤੀਵਿਧੀ ਅਨੁਸੂਚੀ ਸਾਲ 2023-24…
-
ਅਰੁੰਧਤੀ ਰਾਏ ਤੇ ਪ੍ਰੋ. ਸ਼ੇਖ ਸ਼ੌਕਤ ਹੁਸੈਨ ਉੱਤੇ ਕੇਸ ਮੜਨ ਵਿਰੁੱਧ ਵਿਆਪਕ ਵਿਰੋਧ ਦਾ ਫੈਸਲਾ
News By Paigam E Jagat — Jun 27, 2024ਬਰਨਾਲਾ - ਅੱਜ ਸਥਾਨਕ ਤਰਕਸ਼ੀਲ ਭਵਨ ਵਿੱਚ ਜਮਹੂਰੀ ਅਧਿਕਾਰ ਸਭਾ ਤੇ ਤਰਕਸ਼ੀਲ ਸੁਸਾਇਟੀ ਪੰਜਾਬ ਦੇ ਸੱਦੇ ਉੱਤੇ ਪੰਜਾਬ ਦੀਆਂ ਤਿੰਨ ਦਰਜਨ ਤੋਂ ਵਧੇਰੇ ਜਨਤਕ ਜਥੇਬੰਦੀਆਂ ਨੇ ਮੀਟਿੰਗ ਕਰਕੇ ਸੱਦਾ ਦਿੱਤਾ ਕਿ ਅਰੁੰਧਤੀ ਰਾਏ ਅਤੇ ਸ਼ੌਕਤ ਹੁਸੈਨ ਨੂੰ ਨਿਰ-ਅਧਾਰ ਕੇਸ ਵਿੱਚ ਫਸਾਉਣ…