World News
Everything beyond India
-
ਐਸ.ਆਈ.ਐਸ. ਕੰਪਨੀ ’ਚ ਨੌਕਰੀ ਲਈ ਪਲੇਸਮੈਂਟ ਕੈਂਪ ਅੱਜ
News By Paigam E Jagat — Jun 26, 2024ਪਟਿਆਲਾ, 26 ਜੂਨ - ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਵੱਲੋਂ ਐਸ.ਆਈ.ਐਸ. ਕੰਪਨੀ ਦੇ ਪਲੇਸਮੈਂਟ ਕੈਂਪ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਦੇ ਅਧਿਕਾਰੀ ਨੇ ਦੱਸਿਆ ਕਿ 27 ਜੂਨ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ…
-
ਅੰਤਰਰਾਸ਼ਟਰੀ ਨਸ਼ਾ ਖੋਰੀ ਅਤੇ ਗੈਰਕਾਨੂੰਨੀ ਤਸਕਰੀ ਵਿਰੋਧੀ ਦਿਵਸ ਮਨਾਇਆ।
News By Paigam E Jagat — Jun 26, 2024ਨਵਾਂਸ਼ਹਿਰ - ਰੈੱਡ ਕਰਾਸ ਨਸ਼ਾ ਮੁਕਤੀ ਅਤੇ ਪੁਨਰਵਾਸ ਕੇਂਦਰ ਨਵਾਂਸ਼ਹਿਰ ਵਿਖੇ “ ਅੰਤਰਰਾਸ਼ਟਰੀ ਨਸ਼ਾ ਖੋਰੀ ਅਤੇ ਗੈਰਕਾਨੂੰਨੀ ਤਸਕਰੀ ਵਿਰੋਧੀ ਦਿਵਸ” ਸਬੰਧੀ ਸੈਮੀਨਾਰ ਕਰਵਾਇਆ ਗਿਆ। ਜਿਸ ਦੀ ਪ੍ਰਧਾਨਗੀ ਸ਼੍ਰੀਮਤੀ ਰਾਜਕਿਰਨ ਕੌਰ(ਜਿਲ੍ਹਾ ਸਮਾਜਿਕ ਸਰੁੱਖਿਆ ਅਫਸਰ) ਨੇ ਕੀਤੀ। ਇ…
-
ਨਿਊ ਯੂਟੀ ਚੰਡੀਗੜ੍ਹ ਸਕੱਤਰੇਤ ਦੇ ਮਲਟੀ-ਪਰਪਜ਼ ਹਾਲ ਵਿਖੇ ਅੱਜ ਨਸ਼ਾਖੋਰੀ ਅਤੇ ਨਾਜਾਇਜ਼ ਤਸਕਰੀ ਵਿਰੁੱਧ ਅੰਤਰਰਾਸ਼ਟਰੀ ਦਿਵਸ ਮਨਾਇਆ ਗਿਆ।
News By Paigam E Jagat — Jun 26, 2024ਅੰਤਰਰਾਸ਼ਟਰੀ ਨਸ਼ਾ ਪ੍ਰਤੀਬੰਧ ਅਤੇ ਗ਼ੈਰਕਾਨੂੰਨੀ ਤਸਕਰੀ ਦਿਵਸ ਅੱਜ ਨਵੀਂ ਯੂਟੀ ਚੰਡੀਗੜ੍ਹ ਸਕ੍ਰੇਟੇਰੀਐਟ ਦੇ ਮਲਟੀ-ਪਰਪਜ਼ ਹਾਲ ਵਿੱਚ ਮਨਾਇਆ ਗਿਆ, ਜਿੱਥੇ ਯੂਟੀ ਚੰਡੀਗੜ੍ਹ ਦੇ ਐਡਵਾਇਜ਼ਰ ਸ਼੍ਰੀ ਰਾਜੀਵ ਵਰਮਾ ਨੇ ਨਸ਼ਾ ਮੁਕਤ ਭਾਰਤ ਮੁਹਿੰਮ ਦੇ ਤਹਿਤ ਯੂਟੀ ਸਕ੍ਰੇਟੇਰੀਐਟ…
-
ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਸੱਤ ਸੋਲਰ ਟ੍ਰੀਜ਼ ਦਾ ਕੀਤਾ ਉਦਘਾਟਨ
News By Paigam E Jagat — Jun 26, 2024ਪਟਿਆਲਾ, 26 ਜੂਨ - ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਨੇ ਪਟਿਆਲਾ ਸ਼ਹਿਰ ਵਿੱਚ ਵੱਖ-ਵੱਖ ਸਥਾਨਾਂ 'ਤੇ 5 ਕਿਲੋਵਾਟ ਦੇ ਸੱਤ ਸੋਲਰ ਦਰੱਖਤ (ਕੁੱਲ ਸਮਰੱਥਾ 35 ਕਿਲੋਵਾਟ) ਚਾਲੂ ਕਰਨ ਦੀ ਵਿਲੱਖਣ ਪਹਿਲਕਦਮੀ ਕੀਤੀ ਹੈ। ਇਸ ਪ੍ਰੋਜੈਕਟ ਦਾ ਅੱਜ ਉਦਘਾਟਨ…
-
ਪੰਜਾਬ ਦੇ ਰਾਜਪਾਲ ਅਤੇ ਯੂਟੀ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ।
News By Paigam E Jagat — Jun 26, 2024ਚੰਡੀਗੜ੍ਹ, 26 ਜੂਨ, 2024: ਪੰਜਾਬ ਦੇ ਰਾਜਪਾਲ ਅਤੇ ਕੇਂਦਰੀ ਸ਼ਾਸਤ ਪ੍ਰਦੇਸ਼, ਚੰਡੀਗੜ੍ਹ ਦੇ ਪ੍ਰਸ਼ਾਸਕ, ਸ਼੍ਰੀ ਬਨਵਾਰੀ ਲਾਲ ਪੁਰੋਹਿਤ ਨੇ 26 ਜੂਨ, 2024 ਨੂੰ ਨਵੀਂ ਦਿੱਲੀ ਵਿੱਚ ਭਾਰਤ ਦੇ ਮਾਨਯੋਗ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ। ਰਾਜਪਾਲ…
-
ਬਾਲ ਮਜ਼ਦੂਰੀ ਰੋਕੋ ਮੁਹਿੰਮ ਤਹਿਤ ਜ਼ਿਲ੍ਹਾ ਟਾਸਕ ਫੋਰਸ ਨੇ ਬੰਗਾ ਬਲਾਕ ਦੇ ਵੱਖ ਵੱਖ ਢਾਬਿਆਂ ਅਤੇ ਦੁਕਾਨਾਂ ਤੇ ਕੀਤੀ ਛਾਪੇਮਾਰੀ
News By Paigam E Jagat — Jun 26, 2024ਨਵਾਂਸ਼ਹਿਰ - ਬਾਲ ਮਜ਼ਦੂਰੀ ਖਿਲਾਫ ਐਕਸ਼ਨ ਮਹੀਨਾ ਮਨਾਉਂਦੇ ਹੋਏ ਡਿਪਟੀ ਕਮਿਸ਼ਨਰ ਸ੍ਰੀ ਨਵਜੋਤ ਪਾਲ ਸਿੰਘ ਰੰਧਾਵਾ (ਆਈ.ਏ.ਐਸ) ਅਤੇ ਡਾਇਰੈਕਟਰ ਸਮਾਜਿਕ ਸੁਰੱਖਿਆ ਤੇ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲਾ ਟਾਸਕ ਫੋਰਸ ਵੱਲ…
-
ਸੰਤ ਬਾਬਾ ਖੇਮ ਸਿੰਘ ਦੀ ਬਰਸੀ ਮੌਕੇ ਖੂਨਦਾਨ ਕੈਂਪ ਲਗਾਇਆ।
News By Paigam E Jagat — Jun 26, 2024ਨਵਾਂਸ਼ਹਿਰ - ਪਿੰਡ ਅਲਾਚੌਰ ਦੇ ਗੁਰਦੁਆਰਾ ਅਕਾਲ ਬੁੰਗਾ ਵਲੋਂ ਸੰਤ ਬਾਬਾ ਖੇਮ ਸਿੰਘ ਦੀ ਬਰਸੀ ਮੌਕੇ ਉਹਨਾਂ ਦੀ ਨਿੱਘੀ ਯਾਦ ਨੂੰ ਸਮਰਪਿਤ ਸਵੈਇੱਛੁਕ ਖੂਨਦਾਨ ਕੈਂਪ ਸਥਾਨਕ ਬਲੱਡ ਸੈਂਟਰ ਨਵਾਂਸ਼ਹਿਰ ਰਾਹੋਂ ਰੋਡ ਵਿਖੇ ਲਗਾਇਆ ਗਿਆ। ਕੈਂਪ ਦੀ ਅਰੰਭਤਾ ਗੁਰਦੁਆਰਾ ਸਾਹਿਬ ਦੇ…
-
ਵੈਟਨਰੀ ਯੂਨੀਵਰਸਿਟੀ ਵੱਲੋਂ ਨਿਵੇਕਲੇ ਉਪਰਾਲੇ ਹਿਤ ਕਰਵਾਇਆ ਜਾ ਰਿਹਾ ਹੈ ਸਟਾਰਟ-ਅਪ ਗ੍ਰੈਂਡ ਚੈਲੇਂਜ - 2024
News By Paigam E Jagat — Jun 26, 2024ਲੁਧਿਆਣਾ 26 ਜੂਨ 2024:- ਗੁਰੂ ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਲੁਧਿਆਣਾ ਵੱਲੋਂ ਨਵੇਂ ਉਦਮੀ ਸਟਾਰਟ-ਅਪ ਨੂੰ ਉਤਸਾਹਿਤ ਕਰਨ ਲਈ ਇਕ ਮੁਕਾਬਲੇ ਦਾ ਆਯੋਜਨ ਕੀਤਾ ਜਾ ਰਿਹਾ ਹੈ। 27-28 ਜੂਨ 2024 ਨੂੰ ਹੋਣ ਵਾਲਾ ਇਹ ਮੁਕਾਬਲਾ ਲਾਈਸਟਾਕ ਇਨੋਵੇਸ਼ਨ ਤੇ ਇ…
-
ਪੀਈਸੀ ਭਾਈਚਾਰੇ ਨੇ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਅਤੇ ਨਾਜਾਇਜ਼ ਤਸਕਰੀ ਵਿਰੁੱਧ ਸਹੁੰ ਚੁੱਕੀ
News By Paigam E Jagat — Jun 26, 2024ਚੰਡੀਗੜ੍ਹ: 26 ਜੂਨ, 2024: ਪੰਜਾਬ ਇੰਜਨੀਅਰਿੰਗ ਕਾਲਜ (ਡੀਮਡ ਟੂ ਬੀ ਯੂਨੀਵਰਸਿਟੀ), ਚੰਡੀਗੜ੍ਹ ਨੇ ਅੱਜ 26 ਜੂਨ, 2024 ਨੂੰ 'ਨਸ਼ਾ ਮੁਕਤ ਭਾਰਤ ਅਭਿਆਨ' ਦੇ ਤਹਿਤ "ਇੰਟਰਨੈਸ਼ਨਲ ਡੇ ਅਗੈਂਸਟ ਡਰੱਗ ਅਬਯੂਜ਼ ਐਂਡ ਇਲਿਸਿਟ ਟ੍ਰੈਫੀਕਿੰਗ" 'ਤੇ 'ਮਿਨਿਸਟ੍ਰੀ ਆਫ਼ ਸੋਸ਼ਲ ਜਸਟਿਸ ਐ…
-
ਅੰਬ ਖਾਓ ਗੁਠਲੀ ਉਗਾਓ: ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ
News By Paigam E Jagat — Jun 26, 2024ਨਵਾਂਸ਼ਹਿਰ - ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਵੱਲੋਂ ਜਿਲਾ ਸ਼ਹੀਦ ਭਗਤ ਸਿੰਘ ਨਗਰ ਨੂੰ ਹਰਾ ਭਰਾ ਕਰਨ ਦੇ ਉਪਰਾਲੇ ਤਹਿਤ 'ਪਾਂਚ ਗੁਠਲੀ ਆਮ ਕੀ’ ਮੁਹਿੰਮ ਦਾ ਬੈਨਰ ਰਲੀਜ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਪਿਛਲੇ ਚਾਰ ਸਾਲਾਂ ਤੋਂ ' ਪਾਂਚ ਗੁਠਲੀ ਆਮ ਕੀ' ਨਾਮੀ ਚ…
-
ਜ਼ਿਲ੍ਹੇ ਅੰਦਰ 12 ਲੱਖ ਬੂਟੇ ਲਗਾਉਣ ਦਾ ਮਿਥਿਆ ਗਿਆ ਟੀਚਾ: ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ
News By Paigam E Jagat — Jun 26, 2024ਨਵਾਂਸ਼ਹਿਰ - ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੂੰ ਹਰਿਆ ਭਰਿਆ, ਸੁੰਦਰ ਅਤੇ ਵਾਤਾਵਰਣ ਨੂੰ ਪ੍ਰਦੂਸ਼ਣ ਮੁਕਤ ਕਰਨ ਬਣਾਉਣ ਲਈ ਜ਼ਿਲ੍ਹੇ ਅੰਦਰ ਵਣ ਅਤੇ ਜੰਗਲੀ ਜੀਵ ਸੁਰੱਇਖਆ ਵਿਭਾਗ ਵੱਲੋਂ 12 ਲੱਖ ਬੂਟੇ ਲਗਾਉਣ ਦਾ ਟੀਚਾ ਮਿਥਿਆ ਗਿਆ ਹੈ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਨਵਜੋਤ ਪ…
-
ਐੱਸ.ਐੱਨ. ਕਾਲਜ ਬੰਗਾ ਦੇ ਭੰਗੜਾ ਸਿਖਲਾਈ ਕੈਂਪ ਦਾ ਸਮਾਪਨ ਸਮਾਰੋਹ ਆਯੋਜਿਤ
News By Paigam E Jagat — Jun 26, 2024ਨਵਾਂਸ਼ਹਿਰ - ਸਿੱਖ ਨੈਸ਼ਨਲ ਕਾਲਜ ਬੰਗਾ ਵਿਖੇ ਆਯੋਜਿਤ ਪੰਜਵੇਂ ਭੰਗੜਾ ਸਿਖਲਾਈ ਕੈਂਪ ਦਾ ਸਮਾਪਨ ਸਮਾਰੋਹ ਕਰਵਾਇਆ ਗਿਆ ਜਿਸ ਵਿੱਚ ਮੁੱਖ ਮਹਿਮਾਨ ਵਜੋਂ ਕਲਾ,ਸਾਹਿਤ ਦੇ ਸੱਭਿਆਚਾਰ ਨਾਲ ਜੁੜੀ ਨਾਮਵਰ ਸ਼ਖ਼ਸੀਅਤ ਐੱਸ ਅਸ਼ੋਕ ਭੌਰਾ ਤੇ ਵਿਸ਼ੇਸ਼ ਮਹਿਮਾਨ ਵਜੋਂ ਸ. ਜਰਨੈਲ ਸਿੰਘ…