World News
Everything beyond India
-
ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ 31 ਜੁਲਾਈ ਤਕ ਹੋਵੇਗੀ ਰਜਿਸਟ੍ਰੇਸ਼ਨ : ਡੀ. ਸੀ.
News By Paigam E Jagat — Jun 24, 2024ਪਟਿਆਲਾ, 24 ਜੂਨ - ਮਹਿਲਾ ਅਤੇ ਬਾਲ ਵਿਕਾਸ ਮੰਤਰਾਲੇ, ਭਾਰਤ ਸਰਕਾਰ ਵੱਲੋਂ ਪ੍ਰਾਪਤ ਪੱਤਰ ਅਨੁਸਾਰ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ 31 ਜੁਲਾਈ, 2024 ਤਕ ਆਨਲਾਈਨ ਪੋਰਟਲ ਰਾਹੀਂ ਰਜਿਸਟ੍ਰੇਸ਼ਨ ਕਰਵਾਈ ਜਾ ਸਕਦੀ…
-
ਖੇਡ ਵਿਭਾਗ ਨੇ ਕਾਲਜਾਂ ਦੇ ਸਪੋਰਟਸ ਵਿੰਗ ’ਚ ਦਾਖਲੇ ਲਈ ਜ਼ਿਲ੍ਹਾ ਪੱਧਰੀ ਟਰਾਇਲ ਕਰਵਾਏ
News By Paigam E Jagat — Jun 24, 2024ਪਟਿਆਲਾ, 24 ਜੂਨ - ਪਟਿਆਲਾ ਦੇ ਰਾਜਾ ਭਾਲਿੰਦਰ ਸਿੰਘ ਸਪੋਰਟਸ ਕੰਪਲੈਕਸ ਪੋਲੋ ਗਰਾਊਂਡ ਵਿਖੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਅਧੀਨ ਆਉਂਦੇ ਕਾਲਜਾਂ ਦੇ ਲੜਕਿਆਂ ਦੇ ਟਰਾਇਲ ਅੱਜ ਕਰਵਾਏ ਗਏ ਅਤੇ ਲੜਕੀਆਂ ਦੇ ਟਰਾਇਲ 25 ਜੂਨ ਨੂੰ ਕਰਵਾਏ ਜਾਣਗੇ। ਸਪੋਰਟਸ ਵਿੰਗ ਸਕੀਮ ਅਧੀਨ ਚੁ…
-
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 25 ਅੱਜ
News By Paigam E Jagat — Jun 24, 2024ਪਟਿਆਲਾ, 24 ਜੂਨ - ਜ਼ਿਲ੍ਹਾ ਰੋਜ਼ਗਾਰ ਅਤੇ ਕਰੋਬਾਰ ਬਿਊਰੋ ਪਟਿਆਲਾ ਵੱਲੋਂ ਐਮ.ਆਰ. ਕਰੀਅਰ ਪ੍ਰਾਈਵੇਟ ਲਿਮਟਿਡ ਕੰਪਨੀ ਦੇ ਪਲੇਸਮੈਂਟ ਕੈਂਪ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ। ਪਟਿਆਲਾ ਦੇ ਅਧਿਕਾਰੀ ਨੇ ਦੱਸਿਆ ਕਿ 25 ਜੂਨ ਨੂੰ ਸਵੇਰੇ 10…
-
ਵਿਕਾਸ ਕਾਰਜਾਂ 'ਚ ਦੇਰੀ ਲਈ ਸਬੰਧਤ ਅਧਿਕਾਰੀ ਹੋਣਗੇ ਜ਼ਿੰਮੇਵਾਰ : ਡਾ. ਬਲਬੀਰ ਸਿੰਘ
News By Paigam E Jagat — Jun 24, 2024ਪਟਿਆਲਾ, 24 ਜੂਨ - ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਪਟਿਆਲਾ ਜ਼ਿਲ੍ਹੇ ਦੇ ਪਿੰਡਾਂ ਵਿੱਚ ਚੱਲ ਰਹੇ ਅਤੇ ਨਵੇਂ ਸ਼ੁਰੂ ਕੀਤੇ ਜਾਣ ਵਾਲੇ ਕੰਮਾਂ ਸਬੰਧੀ ਜ਼ਿਲ੍ਹਾ ਪ੍ਰੀਸ਼ਦ ਕੰਪਲੈਕਸ ਵਿਖੇ ਇੱਕ ਉੱਚ ਪੱਧਰੀ ਮੀਟਿੰਗ ਕੀਤੀ। ਇਸ ਮੌਕੇ ਵਧੀਕ ਡਿ…
-
ਜ਼ਿਲ੍ਹਾ ਓਲੰਪਿਕ ਐਸੋਸੀਏਸ਼ਨ ਨੇ ਅੰਤਰਰਾਸ਼ਟਰੀ ਓਲੰਪਿਕ ਦਿਹਾੜਾ ਮਨਾਇਆ
News By Paigam E Jagat — Jun 24, 2024ਪਟਿਆਲਾ, 24 ਜੂਨ - ਪਿੰਡ ਕੌਲੀ ਵਿਖੇ ਕਮਾਂਡੋ ਜਿਮ ਵਿੱਚ ਜ਼ਿਲ੍ਹਾ ਓਲੰਪਿਕ ਐਸੋਸੀਏਸ਼ਨ, ਪਟਿਆਲਾ ਅਤੇ ਸੁਸਾਇਟੀ ਫ਼ਾਰ ਸਪੋਰਟਸ ਪਰਸਨ ਵੈਲਫੇਅਰ ਵੱਲੋਂ ਅੰਤਰਰਾਸ਼ਟਰੀ ਓਲੰਪਿਕ ਦਿਹਾੜਾ ਮਨਾਇਆ ਗਿਆ। ਇਸ ਪ੍ਰੋਗਰਾਮ ਵਿੱਚ ਜ਼ਿਲ੍ਹਾ ਓਲੰਪਿਕ ਐਸੋਸੀਏਸ਼ਨ, ਪਟਿਆਲਾ ਦੇ ਜਨਰਲ ਸ…
-
ਮੁਫਤ ਬਾਡੀ ਹੈਲਥ ਚੈੱਕਅਪ ਕੈਂਪ ਲਾਇਆ
News By Paigam E Jagat — Jun 24, 2024ਪਟਿਆਲਾ, 24 ਜੂਨ - ਲਾਈਫ ਕੇਅਰ ਅਤੇ ਰਾਈਟ ਵੇ ਐਜੂਕੇਸ਼ਨ ਸਿਸਟਮ ਵੱਲੋਂ ਮੁਫਤ ਬਾਡੀ ਹੈਲਥ ਚੈਕਅੱਪ ਕੈਂਪ ਦਾ ਆਯੋਜਨ ਛੋਟੀ ਬਾਰਾਂਦਰੀ ਵਿਖੇ ਕੀਤਾ ਗਿਆ। ਵੱਖ-ਵੱਖ ਸ਼ਹਿਰਾਂ ਤੋਂ ਆਏ 50 ਦੇ ਕਰੀਬ ਲੋਕਾਂ ਨੇ ਇਸ ਹੈਲਥ ਚੈੱਕਅਪ ਕੈਂਪ ਵਿੱਚ ਆਪਣੀਆਂ ਸਮੱਸਿਆਵਾਂ ਨੂੰ ਦੱਸਿਆ…
-
ਕੌਮਾਂਤਰੀ ਸਾਈਕਲਿਸਟ ਭਵਜੀਤ ਸਿੰਘ ਸਿੱਧੂ ਨੂੰ ਵੱਡੀ ਗਿਣਤੀ ਵਿੱਚ ਲੋਕਾਂ ਦਿੱਤੀ ਸ਼ਰਧਾਂਜਲੀ
News By Paigam E Jagat — Jun 24, 2024ਪਟਿਆਲਾ, 24 ਜੂਨ - ਕੌਮਾਂਤਰੀ ਸਾਈਕਲਿਸਟ ਭਵਜੀਤ ਸਿੰਘ ਸਿੱਧੂ, ਜਿਨ੍ਹਾਂ ਦਾ ਬੀਤੇ ਦਿਨ ਦੇਹਾਂਤ ਹੋ ਗਿਆ ਸੀ, ਨਮਿੱਤ ਅੰਤਿਮ ਅਰਦਾਸ ਸਮਾਗਮ ਪਿੰਡ ਹਸਨਪੁਰ ਦੇ ਗੁਰਦੁਆਰਾ ਸਾਹਿਬ ਵਿਖੇ ਕਰਵਾਇਆ ਗਿਆ, ਜਿੱਥੇ ਵੱਖੋ-ਵੱਖ ਸਖਸ਼ੀਅਤਾਂ, ਜਥੇਬੰਦੀਆਂ ਤੇ ਸੰਸਥਾਵਾਂ ਵਲੋਂ ਉਹਨਾਂ…
-
ਜਸਵੰਤ ਸਿੰਘ ਜ਼ਫਰ ਭਾਸ਼ਾ ਵਿਭਾਗ ਦੇ ਡਾਇਰੈਕਟਰ ਤੇ ਸਵਰਨਜੀਤ ਸਵੀ ਪੰਜਾਬ ਆਰਟਸ ਕੌਂਸਲ ਦੇ ਚੇਅਰਮੈਨ ਨਿਯੁਕਤ
News By Paigam E Jagat — Jun 24, 2024ਪਟਿਆਲਾ, 24 ਜੂਨ - ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਨੇ ਅੱਜ ਪੰਜਾਬੀ ਭਾਸ਼ਾ ਤੇ ਕਲਾ ਦੀ ਬਿਹਤਰ ਤਰੱਕੀ ਦੇ ਉਦੇਸ਼ ਨਾਲ ਭਾਸ਼ਾ ਤੇ ਕਲਾ ਨਾਲ ਜੁੜੀਆਂ ਦੋ ਨਾਮਵਰ ਸ਼ਖ਼ਸੀਅਤਾਂ ਦੀ ਨਿਯੁਕਤੀ ਕੀਤੀ ਹੈ। ਸਰਕਾਰ ਨੇ ਅਜ਼ੀਮ ਸ਼ਾਇਰ, ਚਿੱਤਰਕਾਰ, ਫ਼ੋਟ…
-
ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਫਲੱਡ ਕੰਟਰੋਲ ਨੰਬਰ 01823-299016 ਤੇ ਕੀਤਾ ਜਾ ਸਕਦਾ ਸੰਪਰਕ : ਉਪ ਮੰਡਲ ਮੈਜਿਸਟਰੇਟ ਅਕਸਿਤਾ ਗੁਪਤਾ
News By Paigam E Jagat — Jun 24, 2024ਨਵਾਂਸ਼ਹਿਰ - ਡਾ. ਅਕਸ਼ਿਤਾ ਗੁਪਤਾ, ਆਈ.ਏ.ਐਸ., ਉਪ ਮੰਡਲ ਮੈਜਿਸਟ੍ਰੇਟ ਨਵਾਂਸ਼ਹਿਰ ਵਲੋਂ ਸਬ ਡਵੀਜ਼ਨ ਨਵਾਂਸ਼ਹਿਰ ਦੇ ਉਪ ਮੰਡਲ ਅਫ਼ਸਰ, ਡਰੇਨਜ਼ ਵਿਭਾਗ, ਨਵਾਂਸ਼ਹਿਰ, ਕਾਰਜਸਾਧਕ ਅਫ਼ਸਰ, ਨਗਰ ਕੌਂਸਲ, ਨਵਾਂਸ਼ਹਿਰ/ਰਾਹੋਂ, ਜ਼ਿਲ੍ਹਾ ਸਿੱਖਿਆ ਅਫ਼ਸਰ, ਸ਼ਹੀਦ ਭਗਤ ਸਿੰਘ ਨਗਰ, ਸਹਾਇਕ ਫੂ…
-
ਲੋਕ ਭਲਾਈ ਸੇਵਾ ਸੁਸਾਇਟੀ ਦੀ ਅਹਿਮ ਮੀਟਿੰਗ ਹੋਈ
News By Paigam E Jagat — Jun 24, 2024ਨਵਾਂਸ਼ਹਿਰ, 24 ਜੂਨ - ਲੋਕ ਭਲਾਈ ਸੇਵਾ ਸੁਸਾਇਟੀ ਰਜਿ. ਦੀ ਅਹਿਮ ਮੀਟਿੰਗ ਸਮਾਜ ਸੇਵਕ ਵਾਤਾਵਰਨ ਪ੍ਰੇਮੀ ਕੁਲਵਿੰਦਰ ਸਿੰਘ ਭਾਰਟਾ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿਚ ਡਿਗ ਰਹੇ ਪਾਣੀ ਦੇ ਪੱਧਰ ਅਤੇ ਵਾਤਾਵਰਨ ਦੀ ਸੰਭਾਲ ਲਈ ਵਿਚਾਰਾਂ ਕੀਤੀਆਂ ਗਈਆਂ ਅਤੇ ਵਾਤਾਵਰਨ ਨੂੰ ਬਚਾਉ…
-
ਡੀ ਕਾਰਟ ਕੰਪਨੀ ਵਿ੍ਦਾਵਨ ਦੇ ਅਧੀਨ ਕੰਮ ਕਰਦੇ ਸਮੂਹ ਹਲਕਾ ਗੜ੍ਹਸੰਕਰ ਦੇ ਹੈਲਪਰਾ ਅਤੇ ਡਰਾਇਵਰਾ ਨੇ ਮੰਗਾ ਸਬੰਧੀ ਡਿਪਟੀ ਸਪੀਕਰ ਪੰਜਾਬ ਨੂੰ ਦਿੱਤਾ ਮੰਗ ਪੱਤਰ ।
News By Paigam E Jagat — Jun 24, 2024ਹੁਸ਼ਿਆਰਪੁਰ 24 ਜੂਨ - ਜਿੱਥੇ ਕਿ ਸੂਬਾ ਤੇ ਕੇਂਦਰ ਸਰਕਾਰਾਂ ਵੋਟਾਂ ਵੇਲੇ ਤੇ ਵੋਟਾ ਤੋ ਬਾਅਦ ਪੜ੍ਹੇ ਲਿਖੇ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਵੱਡੇ ਵੱਡੇ ਵਾਅਦੇ ਕਰਦੇ ਇਸ਼ਤਿਹਾਰ ਤੇ ਚੈਨਲਾਂ ਤੇ ਦੇਖੇ ਜਾਂਦੇ ਹਨ।ਉਥੇ ਕਿਤੇ ਨਾ ਕਿਤੇ ਕੇਦਰ ਸਰਕਾਰ ਵਲੋਂ ਪੰਜਾਬ ਵਿੱਚ ਪ੍ਰਾਈਵ…
-
ਸੰਧੂ ਇੰਸਟੀਚਿਊਟ ਆਫ ਨਰਸਿੰਗ ਮਹਾਲੋਂ ਵਿਖੇ ਨਸ਼ਾ ਵਿਰੋਧੀ ਜਾਗਰੂਕਤਾ ਸੈਮੀਨਾਰ ਆਯੋਜਿਤ।
News By Paigam E Jagat — Jun 24, 2024ਨਵਾਂਸ਼ਹਿਰ - ਰੈੱਡ ਕਰਾਸ ਨਸ਼ਾ ਮੁਕਤੀ ਅਤੇ ਪੁਨਰਵਾਸ ਕੇਂਦਰ ਨਵਾਂਸ਼ਹਿਰ ਵਲੋਂ ਸੰਧੂ ਇੰਸਟੀਚਿਊਟ ਆੱਫ ਨਰਸਿੰਗ, ਮਹਾਲੋਂ ਵਿਖੇ “ਅੰਤਰਾਸ਼ਟਰੀ ਨਸ਼ਾਖੋਰੀ ਅਤੇ ਗੈਰ ਕਾਨੂੰਨੀ ਤਸਕਰੀ ਵਿਰੋਧੀ ਦਿਵਸ” ਦੇ ਸਬੰਧ ਵਿੱਚ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ। ਸੈਮੀਨਾਰ ਦੀ ਪ੍ਰਧਾਨਗੀ ਮਨ…