World News
Everything beyond India
-
ਨਰੇਸ਼ ਧਿਗਾਨ ਦਾ ਗੁੱਜਰਵਾਲ ਵਿਖੇ ਸਨਮਾਨ
News By Paigam E Jagat — Jun 11, 2024ਲੁਧਿਆਣਾ - ਪਿੰਡ ਗੁੱਜਰਵਾਲ ਵਿਖੇ ਬਾਬੇ ਗੁੱਗੇ ਦੇ ਅਸਥਾਨ ਤੇ ਸੇਵਾਦਾਰ ਬਾਬਾ ਹਰਵਿੰਦਰ ਸਿੰਘ ਗੁੱਜਰਵਾਲ ਦੀ ਅਗਵਾਈ ਹੇਠ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸੱਭਿਆਚਾਰਕ ਪ੍ਰੋਗਰਾਮ ਤੇ ਭੰਡਾਰ ਕਰਵਾਇਆ ਗਿਆ। ਇਸ ਮੌਕੇ ਉੱਘੇ ਸਮਾਜ ਸੇਵੀ ਨਰੇਸ਼ ਧਿਗਾਨ, ਬਾਬਾ ਮਨਜਿੰਦਰ ਸਿੰਘ…
-
ਸਾਂਪਲਾ ਨੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਮਾਮਲੇ 'ਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਦਾਅਵੇ ਨੂੰ ਦੱਸਿਆ ਵੱਡਾ ਝੂਠ
News By Paigam E Jagat — Jun 11, 2024ਚੰਡੀਗੜ੍ਹ - ਸੂਬੇ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੰਜਾਬ ਵਿੱਚ ਦਲਿਤ ਵਿਦਿਆਰਥੀਆਂ ਦੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਨੂੰ ਜਾਣਬੁੱਝ ਕੇ ਰੋਕਣ ਦੇ ਦੋਸ਼ਾਂ ਦਾ ਭਾਜਪਾ ਨੇ ਤਿੱਖਾ ਜਵਾਬ ਦਿੱਤਾ ਹੈ। ਸੋਮਵਾਰ ਨੂੰ ਚੰਡੀਗੜ੍ਹ 'ਚ ਭਾਜਪਾ ਦੇ ਸੀਨੀਅਰ ਨੇਤਾ ਅਤੇ ਸਾਬਕ…
-
ਧਰਤੀ ਹੇਠ ਪਾਣੀ ਬਚਾਉਣ ਲਈ ਅਤੇ ਖਰਚਾ ਘਟਾਉਣ ਲਈ ਝੋਨੇ ਦੀ ਸਿੱਧੀ ਬਿਜਾਈ ਕਿਸਾਨਾਂ ਲਈ ਬੇਹਤਰ ਵਿਕਲਪ - ਮੁੱਖ ਖੇਤੀਬਾੜੀ ਅਫ਼ਸਰ
News By Paigam E Jagat — Jun 11, 2024ਨਵਾਂਸ਼ਹਿਰ - ਪੰਜਾਬ ਸਰਕਾਰ ਵਲੋਂ ਚਲਾਏ ਗਏ ਪਾਣੀ ਬਚਾਓ ਪੰਜਾਬ ਬਚਾਓ ਅਭਿਆਨ ਤਹਿਤ ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਿਤ ਕਰਨ ਲਈ ਮੁੱਖ ਖੇਤੀਬਾੜੀ ਅਫਸਰ ਸ਼ਹੀਦ ਭਗਤ ਸਿੰਘ ਨਗਰ ਸ.ਦਪਿੰਦਰ ਸਿੰਘ ਵਲੋਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਵਲੋਂ ਝੋਨੇ ਦੀ ਸਿੱਧੀ ਬਿਜਾਈ ਦੀ ਤਕਨੀ…
-
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਤੀਜੀ ਵਾਰ ਪ੍ਰਧਾਨ ਮੰਤਰੀ ਬਣਨ 'ਤੇ ਲੱਡੂ ਵੰਡੇ ਗਏ
News By Paigam E Jagat — Jun 11, 2024ਗੜ੍ਹਸ਼ੰਕਰ - ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੇ ਤੀਜੀ ਵਾਰ ਪ੍ਰਧਾਨ ਮੰਤਰੀ ਬਣਨ ‘ਤੇ ਪੂਰਾ ਦੇਸ਼ ਇੱਥੇ ਜਸ਼ਨ ਮਨਾ ਰਿਹਾ ਹੈ। ਅੱਜ ਭਾਜਪਾ ਬੀਤ ਮੰਡਲ ਵੱਲੋਂ ਇਸ ਖੁਸ਼ੀ ਦੇ ਮੌਕੇ 'ਤੇ ਮੰਡਲ ਪ੍ਰਧਾਨ ਵਿਜੇ ਕੁਮਾਰ ਬਿੱਲਾ ਦੀ ਅਗਵਾਈ 'ਚ ਪਿੰਡ ਹੈਬੋਵਾਲ ਬੀਤ 'ਚ ਲੱਡੂ…
-
ਪੰਜਾਬ ਸਰਕਾਰ ਦੀ ਵਨ ਟਾਈਮ ਸੈਂਟਲਮੈਂਟ ਸਕੀਮ 2023 ਸਬੰਧੀ ਵਪਾਰੀ ਵਰਗ ਨੂੰ ਕਰਵਾਇਆ ਜਾਣੂ: ਸਹਾਇਕ ਕਮਿਸ਼ਨਰ ਰਾਜ ਕਰ
News By Paigam E Jagat — Jun 11, 2024ਨਵਾਂਸ਼ਹਿਰ - ਦਫਤਰ ਸਹਾਇਕ ਕਮਿਸ਼ਨਰ ਰਾਜ ਕਰ, ਸ਼ਹੀਦ ਭਗਤ ਸਿੰਘ ਨਗਰ ਵਿਖੇ ਜ਼ਿਲ੍ਹੇ ਦੇ ਟੈਕਸ ਕੰਸਲਟੈਂਟਸ/ ਅਕਾਊਂਟੈਟਸ ਨਾਲ ਇੱਕ ਜਰੂਰੀ ਮੀਟਿੰਗ ਸਹਾਇਕ ਕਮਿਸ਼ਨਰ ਰਾਜ ਕਰ ਸ਼੍ਰੀਮਤੀ ਨਰਿੰਦਰ ਕੌਰ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਵਿੱਚ ਹਾਜ਼ਰ ਨੁਮਾਇੰਦਿਆਂ ਨੂੰ ਪੰਜਾਬ ਸ…
-
ਜ਼ਿਲ੍ਹੇ ਵਿੱਚ "ਪਹਿਲ: ਲੋਕ ਸਭਾ ਚੋਣਾਂ 2024" ਕਿਤਾਬਚਾ ਲਾਂਚ ਕੀਤਾ ਗਿਆ
News By Paigam E Jagat — Jun 11, 2024ਨਵਾਂਸ਼ਹਿਰ - ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨਵਾਂਸ਼ਹਿਰ ਵਿਖੇ "ਪਹਿਲ: ਲੋਕ ਸਭਾ ਚੋਣਾਂ 2024" ਕਿਤਾਬਚੇ ਦੀ ਹਾਰਡ ਕਾਪੀ ਲਾਂਚ ਕੀਤੀ। ਇਹ ਕਿਤਾਬਚਾ "ਗਰੀਨ ਇਲੈਕਸ਼ਨ" ਪਹਿਲਕਦਮੀ 'ਤੇ ਵਿਸ਼ੇਸ਼ ਜ਼ੋਰ ਦਿੰਦੇ ਹੋਏ, ਲੋਕ ਸਭ…
-
ਸੁੱਖੀ ਬਾਠ ਅਤੇ ਬਲਜਿੰਦਰ ਮਾਨ ਵਲੋਂ ਬਾਲ ਪੁਸਤਕ 'ਨਵੀਆਂ ਕਲਮਾਂ ਨਵੀਂ ਉਡਾਣ' ਜਾਰੀ
News By Paigam E Jagat — Jun 11, 2024ਮਾਹਿਲਪੁਰ - ਪੰਜਾਬ ਭਵਨ ਸਰੀ, ਕਨੇਡਾ ਦੇ ਸੰਸਥਾਪਕ ਸੁੱਖੀ ਬਾਠ ਵੱਲੋਂ ਬੱਚਿਆਂ ਅੰਦਰ ਸਾਹਿਤਕ ਰੁਚੀਆਂ ਨੂੰ ਵਿਕਸਤ ਕਰਨ ਲਈ ਵਿਸ਼ਵ ਪੱਧਰ 'ਤੇ ਨਵੀਆਂ ਕਲਮਾਂ ਨਵੀਂ ਉਡਾਣ ਪ੍ਰੋਜੈਕਟ ਚਲਾਇਆ ਗਿਆ ਹੈ |ਇਸ ਤਹਿਤ ਜ਼ਿਲ੍ਹਾ ਹੁਸ਼ਿਆਰਪੁਰ ਦੇ ਬੱਚਿਆਂ ਦੀਆਂ ਵੱਖ ਵੱਖ ਸਾਹਿਤਕ ਵੰਨਗ…
-
ਨਸ਼ਾ ਮੁਕਤੀ ਕੇਂਦਰ ਨਵਾਂਸ਼ਹਿਰ ਵਿਖੇ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ।
News By Paigam E Jagat — Jun 11, 2024ਨਵਾਂਸ਼ਹਿਰ - ਰੈੱਡ ਕਰਾਸ ਨਸ਼ਾ ਮੁਕਤੀ ਅਤੇ ਪੁਨਰਵਾਸ ਕੇਂਦਰ ਨਵਾਂਸ਼ਹਿਰ ਵਿਖੇ ਪੰਜਵੇ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਸਬੰਧੀ ਕਥਾ ਅਤੇ ਵਿਚਾਰ ਵਿਸ਼ੇ ਤੇ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸਿੰਘ ਸਾਹਿਬ ਭਾਈ ਲਵਪ੍ਰੀਤ ਸਿੰਘ ਕਥਾ ਵਾਚਕ ਸ਼੍ਰੀ ਗੁਰੂ…
-
ਸੰਭਾਵਿਤ ਹੜ੍ਹਾਂ ਦੀ ਰੋਕਥਾਮ ਸਬੰਧੀ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਅਧਿਕਾਰੀਆਂ ਨਾਲ ਕੀਤੀ ਵਿਸ਼ੇਸ਼ ਮੀਟਿੰਗ ਅਤੇ ਜਾਰੀ ਕੀਤੇ ਦਿਸ਼ਾ ਨਿਰਦੇਸ਼
News By Paigam E Jagat — Jun 11, 2024ਨਵਾਂਸ਼ਹਿਰ - ਸੰਭਾਵਿਤ ਹੜ੍ਹਾਂ ਦੀ ਰੋਕਥਾਮ ਸਬੰਧੀ ਕੀਤੇ ਜਾਣ ਵਾਲੇ ਅਗੇਤੇ ਪ੍ਰਬੰਧਾਂ ਲਈ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਵੱਲੋਂ ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀਆਂ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਨਵਾਂਸ਼ਹਿਰ ਦੇ ਮੀਟਿੰਗ ਹਾਲ ਵਿਖੇ ਇੱਕ ਵਿਸ਼ੇਸ਼ ਮ…
-
ਸਰਕਾਰੀ ਹਸਪਤਾਲਾਂ ਵਿੱਚ ਮਰੀਜ਼ਾਂ ਦੀ ਸਹੂਲਤ ਨੂੰ ਮੁੱਖ ਰੱਖਦੇ ਹੋਏ ਅਹਿਮ ਫੈਸਲੇ ਲੈਣ ਦੀ ਲੋੜ: ਭੁਪਿੰਦਰ ਸਿੰਘ ਘੱਟਾਔੜੇ
News By Paigam E Jagat — Jun 11, 2024ਗੜਸ਼ੰਕਰ,11 ਜੂਨ - ਨਾਮੀ ਸਮਾਜ ਸੇਵਕ ਅਤੇ ਸੀਨੀਅਰ ਸਿਟੀਜਨ ਭੁਪਿੰਦਰ ਸਿੰਘ ਘੱਟਾਔੜੇ ਨੇ ਜਾਰੀ ਕੀਤੇ ਗਏ ਇੱਕ ਬਿਆਨ ਰਾਹੀਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਸਰਕਾਰੀ ਹਸਪਤਾਲਾਂ ਵਿੱਚ ਮਰੀਜ਼ਾਂ ਦੀ ਸਹੂਲਤ ਨੂੰ ਮੁੱਖ ਰੱਖਦੇ ਹੋਏ ਕੁਝ ਅਹਿਮ ਫੈਸਲੇ ਤੁਰੰਤ ਲਏ ਜਾਣ। ਭ…
-
ਰਵਿੰਦਰ ਕੌਰ ਨੇ ਜ਼ਿਲ੍ਹਾ ਸਿੱਖਿਆ ਅਫਸਰ (ਸੈਸਿ) ਦਾ ਵਾਧੂ ਚਾਰਜ ਸੰਭਾਲਿਆ
News By Paigam E Jagat — Jun 11, 2024ਨਵਾਂਸ਼ਹਿਰ - ਸ਼੍ਰੀਮਤੀ ਰਵਿੰਦਰ ਕੌਰ ਪੀ ਈ ਐਸ-1 ਨੇ ਬਤੌਰ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ. ਸਿ.) ਸ਼ਹੀਦ ਭਗਤ ਸਿੰਘ ਨਗਰ ਦਾ ਵਾਧੂ ਚਾਰਜ ਸੰਭਾਲ ਲਿਆ ਹੈ। ਇਸ ਤੋਂ ਇਲਾਵਾ ਉਹ ਬਤੌਰ ਜ਼ਿਲ੍ਹਾ ਸਿੱਖਿਆ ਅਫ਼ਸਰ (ਐ ਸਿ) ਸ਼ ਭ ਸ ਨਗਰ ਸੇਵਾਵਾਂ ਨਿਭਾ ਰਹੇ ਹਨ। ਇਥੇ ਦਸਣਯੋਗ ਹੈ…
-
ਸ੍ਰੀ ਖੁਰਾਲਗੜ੍ਹ ਸਾਹਿਬ ਤੋਂ ਮੱਥਾ ਟੇਕ ਕੇ ਵਾਪਿਸ ਜਾ ਰਿਹਾ ਸੰਗਤ ਨਾਲ ਭਰਿਆ ਕੈਂਟਰ ਪਲਟਿਆ
News By Paigam E Jagat — Jun 11, 2024ਸ੍ਰੀ ਖੁਰਾਲਗੜ੍ਹ ਸਾਹਿਬ/ਗੜ੍ਹਸ਼ੰਕਰ 11 ਜੂਨ - ਦੇਰ ਰਾਤ ਸ੍ਰੀ ਖੁਰਾਲਗੜ੍ਹ ਸਾਹਿਬ ਮੱਥਾ ਟੇਕ ਕੇ ਵਾਪਿਸ ਪਰਤ ਰਹੇ ਸੰਗਤਾਂ ਨਾਲ ਭਰਿਆ ਕੈਂਟਰ ਨੈਣਵਾ ਦੇ ਘਾਟੇ ਵਿੱਚ ਪਲਟਣ ਨਾਲ ਇੱਕ ਬੱਚੇ ਸਮੇਤ 3 ਸ਼ਰਧਾਲੂਆਂ ਦੀ ਦਰਦਨਾਕ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਘਟਨ…