World News
Everything beyond India
-
2 ਹਫਤੇ ਦਾ ਡੇਅਰੀ ਸਿਖਲਾਈ ਕੋਰਸ 11 ਜੂਨ ਤੋਂ
News By Paigam E Jagat — Jun 07, 2024ਹੁਸ਼ਿਆਰਪੁਰ - ਡੇਅਰੀ ਵਿਕਾਸ ਵਿਭਾਗ, ਪੰਜਾਬ ਵਲੋਂ 11 ਜੂਨ 2024 ਤੋਂ 2 ਹਫਤੇ ਦਾ ਡੇਅਰੀ ਸਿਖਲਾਈ ਕੋਰਸ ਡੇਅਰੀ ਸਿਖਲਾਈ ਕੇਂਦਰ, ਫਗਵਾੜਾ ਵਿਖੇ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਕਸ਼ਮੀਰ ਸਿੰਘ ਨੇ ਦੱਸਿਆ ਕਿ ਇਸ ਸਿ…
-
ਖਤਰਨਾਕ ਸਟੰਟ ਕਰਨ 'ਤੇ ਪਾਬੰਦੀ
News By Paigam E Jagat — Jun 07, 2024ਪਟਿਆਲਾ, 7 ਜੂਨ - ਵਧੀਕ ਜ਼ਿਲ੍ਹਾ ਮੈਜਿਸਟਰੇਟ ਮੈਡਮ ਕੰਚਨ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਜ਼ਿਲ੍ਹੇ ਦੀ ਹਦੂਦ ਅੰਦਰ ਟਰੈਕਟਰਾਂ/ਮੋਟਰਸਾਈਕਲ ਅਤੇ ਸਬੰਧਤ ਸੰਦਾਂ ਦੇ ਖਤਰਨਾਕ ਪ੍ਰਦਰਸ਼ਨ ਸਟੰਟ ਆਯੋਜਿਤ ਕਰਨ 'ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਹ ਹ…
-
ਡਿਸਪੋਜ਼ਲ ਦਾ ਗੇਟ ਬਾਲ ਖੁਦ ਖੋਹਲ ਕੇ ਸੀਵਰੇਜ ਦੇ ਗੰਦੇ ਪਾਣੀ ਦਾ ਹੱਲ ਕੀਤਾ ਮੁਹੱਲਾ ਗੁਰੂ ਤੇਗਬਹਾਦਰ ਨਗਰ ਵਾਸੀਆਂ ਨੇ
News By Paigam E Jagat — Jun 07, 2024ਨਵਾਂਸ਼ਹਿਰ - ਨਗਰ ਕੌਂਸਲ ਨਵਾਂਸ਼ਹਿਰ ਦੇ ਲਾਰਿਆਂ ਤੋਂ ਅੱਕੇ ਅਤੇ ਸੀਵਰੇਜ ਦੇ ਗੰਦੇ ਪਾਣੀ ਤੋਂ ਸਤਾਏ ਗੁਰੂ ਤੇਗਬਹਾਦਰ ਨਗਰ, ਬੰਗਾ ਰੋਡ ਦੇ ਲੋਕਾਂ ਨੇ ਅੱਜ ਸਵੇਰੇ 9 ਵਜੇ ਦੇ ਕਰੀਬ ਆਪ ਹੱਥੀਂ ਉਤਰਦਿਆਂ ਡਿਸਪੋਜਲ ਦਾ ਗੇਟ ਬਾਲ ਖੋਹਲ ਕੇ ਗੰਦਾ ਪਾਣੀ ਡਰੇਨ ਵਿਚ ਪਾ ਦਿੱਤਾ। ਵ…
-
ਪਟਿਆਲਾ ਜ਼ਿਲ੍ਹੇ 'ਚ ਜੇਲ੍ਹਾਂ ਦੇ ਆਲੇ ਦੁਆਲੇ 500 ਮੀਟਰ ਖੇਤਰ "ਨੋ ਡਰੋਨ ਜ਼ੋਨ"
News By Paigam E Jagat — Jun 07, 2024ਪਟਿਆਲਾ, 7 ਜੂਨ - ਵਧੀਕ ਜ਼ਿਲ੍ਹਾ ਮੈਜਿਸਟਰੇਟ ਮੈਡਮ ਕੰਚਨ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਪਟਿਆਲਾ ਜ਼ਿਲ੍ਹੇ ਵਿੱਚ ਜੇਲ੍ਹਾਂ ਦੇ ਖੇਤਰ ਅਤੇ ਜੇਲ੍ਹਾਂ ਦੇ ਆਲੇ ਦੁਆਲੇ 500 ਮੀਟਰ ਖੇਤਰ ਨੂੰ ਨੋ ਡਰੋਨ ਜ਼ੋਨ ਐ…
-
18 ਜੂਨ ਨੂੰ ਸਥਾਨਕ ਛੁੱਟੀ ਦਾ ਐਲਾਨ
News By Paigam E Jagat — Jun 07, 2024ਊਨਾ, 7 ਜੂਨ - ਜ਼ਿਲ੍ਹਾ ਪ੍ਰਸ਼ਾਸਨ ਊਨਾ ਵੱਲੋਂ ਜ਼ਿਲ੍ਹਾ ਪੱਧਰੀ ਪੀਪਲੂ ਮੇਲੇ (ਨਿਰਜਲਾ ਇਕਾਦਸ਼ੀ) ਮੌਕੇ 18 ਜੂਨ ਨੂੰ ਸਥਾਨਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਹੁਕਮ ਡਿਪਟੀ ਕਮਿਸ਼ਨਰ ਊਨਾ ਜਤਿਨ ਲਾਲ ਨੇ ਜਾਰੀ ਕੀਤੇ ਹਨ। ਹੁਕਮਾਂ ਵਿੱਚ ਦੱਸਿਆ ਗਿਆ ਹੈ ਕਿ ਇਸ ਦਿਨ ਜ਼…
-
ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪਸ਼ੁਆਂ ਦੇ ਸੀਮਨ ਬਾਰੇ ਪਾਬੰਦੀ ਦੇ ਹੁਕਮ ਜਾਰੀ
News By Paigam E Jagat — Jun 07, 2024ਪਟਿਆਲਾ, 7 ਜੂਨ - ਵਧੀਕ ਜ਼ਿਲ੍ਹਾ ਮੈਜਿਸਟਰੇਟ ਪਟਿਆਲਾ ਮੈਡਮ ਕੰਚਨ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਪਟਿਆਲਾ ਅੰਦਰ ਅਣ ਅਧਿਕਾਰਤ ਤੌਰ ਤੇ ਪਸ਼ੂਆਂ ਦੇ ਸੀਮਨ ਦਾ ਭੰਡਾਰਣ ਕਰਨ/ਟਰਾਂਸਪੋਰਟੇਸ਼ਨ ਕਰਨ, ਵਰਤਣ…
-
ਨਸ਼ੀਲੇ ਪਦਾਰਥਾਂ ਨੂੰ ਵੱਖ-ਵੱਖ ਫਲੇਵਰਾਂ ਵਿੱਚ ਪਾ ਕੇ ਵੇਚਣ 'ਤੇ ਪਾਬੰਦੀ
News By Paigam E Jagat — Jun 07, 2024ਪਟਿਆਲਾ, 7 ਜੂਨ - ਵਧੀਕ ਜ਼ਿਲ੍ਹਾ ਮੈਜਿਸਟਰੇਟ ਮੈਡਮ ਕੰਚਨ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਪਟਿਆਲਾ ਦੀ ਹੱਦ ਅੰਦਰ ਗੁਟਕਾ, ਪਾਨ ਮਸਾਲਾ ਅਤੇ ਖਾਣ-ਪੀਣ ਵਾਲੀਆਂ ਹੋਰ ਚੀਜਾਂ, ਜਿਨ੍ਹਾਂ ਵਿੱਚ ਤੰਬਾ…
-
ਵਿਆਹਾਂ ਸਮੇਂ ਮੈਰਿਜ ਪੈਲੇਸਾਂ ਵਿੱਚ ਲਾਇਸੰਸੀ ਅਸਲਾ ਲੈ ਕੇ ਜਾਣ 'ਤੇ ਪਾਬੰਦੀ ਦੇ ਹੁਕਮ ਜਾਰੀ
News By Paigam E Jagat — Jun 07, 2024ਪਟਿਆਲਾ, 7 ਜੂਨ - ਵਧੀਕ ਜ਼ਿਲ੍ਹਾ ਮੈਜਿਸਟਰੇਟ ਮੈਡਮ ਕੰਚਨ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਪਟਿਆਲਾ ਦੀਆਂ ਸੀਮਾਵਾਂ ਅੰਦਰ ਪੈਂਦੇ ਸਾਰੇ ਮੈਰਿਜ ਪੈਲੇਸਾਂ, ਹੋਟਲਾਂ, ਕਮਿਊਨਿਟੀ…
-
ਤੇਜ਼ ਤੂਫਾਨ ਨਾਲ ਬਿਜਲੀ ਦਾ ਖੰਭਾ ਡਿੱਗਣ 'ਤੇ ਪੱਤਰਕਾਰ ਅਵਿਨਾਸ਼ ਕੰਬੋਜ ਦੀ ਮੌਤ
News By Paigam E Jagat — Jun 07, 2024ਪਟਿਆਲਾ, 7 ਜੂਨ - ਪਟਿਆਲਾ 'ਚ ਆਇਆ ਤੇਜ਼ ਝੱਖੜ-ਤੂਫਾਨ ਸਥਾਨਕ ਪੱਤਰਕਾਰ ਲਈ ਮੌਤ ਦਾ ਪੈਗਾਮ ਲੈ ਕੇ ਆਇਆ। ਇਸ ਤੂਫਾਨ ਕਾਰਨ ਬਿਜਲੀ ਦਾ ਇੱਕ ਖੰਭਾ ਡਿੱਗਿਆ ਜਿਸ ਹੇਠ ਨਿਊਜ਼ ਚੈਨਲ ਏ ਐਨ ਆਈ ਦਾ ਪੱਤਰਕਾਰ ਅਵਿਨਾਸ਼ ਕੰਬੋਜ ਆ ਗਿਆ ਤੇ ਉਸ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ…
-
ਭਗਤ ਜੀ ਯਾਦਗਾਰੀ ਖ਼ੂਨਦਾਨ ਕੈਂਪ ਵਿੱਚ 41 ਵਿਅਕਤੀਆਂ ਖੂਨਦਾਨ ਕੀਤਾ।
News By Paigam E Jagat — Jun 07, 2024ਨਵਾਂਸ਼ਹਿਰ - ਮਨੁੱਖੀ ਸੇਵਾ ਦੇ ਪੁੰਜ ਭਗਤ ਪੂਰਨ ਸਿੰਘ ਜੀ ਦੇ 120 ਵੇਂ ਜਨਮ ਦਿਨ ਨੂੰ ਸਮਰਪਿਤ ਸਵੈ ਇਛੁੱਕ ਖੂਨਦਾਨ ਕੈਂਪ ਸਥਾਨਕ ਬੀ.ਡੀ.ਸੀ ਵਿਖੇ ਆਯੋਜਿਤ ਕੀਤਾ ਗਿਆ ਜਿਸ ਵਿੱਚ ਵਿੱਚ 41 ਖੂਨਦਾਨੀਆਂ ਨੇ ਖੂਨਦਾਨ ਕੀਤਾ। ਕੈਂਪ ਦਾ ਉਦਘਾਟਨ ਡਾਕਟਰ ਜੇ.ਡੀ ਵਰਮਾ ਪ੍ਰਧਾਨ ਨ…
-
ਊਨਾ ਵਿੱਚ 14 ਜੂਨ ਨੂੰ ਮੈਗਾ ਮੌਕ ਅਭਿਆਸ
News By Paigam E Jagat — Jun 07, 2024ਊਨਾ, 7 ਜੂਨ - ਵਧੀਕ ਡਿਪਟੀ ਕਮਿਸ਼ਨਰ ਮਹਿੰਦਰ ਪਾਲ ਗੁਰਜਰ ਨੇ ਦੱਸਿਆ ਕਿ ਆਗਾਮੀ ਮਾਨਸੂਨ ਸੀਜ਼ਨ ਦੇ ਮੱਦੇਨਜ਼ਰ ਆਫ਼ਤ ਪ੍ਰਬੰਧਨ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ 14 ਜੂਨ ਨੂੰ ਊਨਾ ਜ਼ਿਲ੍ਹੇ ਵਿੱਚ ਇੱਕ ਮੈਗਾ ਮੌਕ ਡਰਿੱਲ ਦਾ ਆਯੋਜਨ ਕੀਤਾ ਜਾਵੇਗਾ। ਇਸ ਦਿਨ ਮੀਂਹ, ਹੜ੍…
-
ਪਿੰਡ ਮਹਿਮਦਵਾਲ ਵਿੱਚ ਖਵਾਜਾ ਪੀਰ ਦਾ ਮੇਲਾ 9 ਅਤੇ 10 ਜੂਨ ਨੂੰ
News By Paigam E Jagat — Jun 07, 2024ਮਾਹਿਲਪੁਰ - ਪਿੰਡ ਮਹਿਮਦਵਾਲ ਵਿੱਚ ਖਵਾਜਾ ਪੀਰ ਦਾ ਮੇਲਾ ਜਪਵਾਲ ਵਿਖੇ ਨੌ ਅਤੇ 10 ਜੂਨ ਨੂੰ ਬੜੀ ਧੂਮ ਧਾਮ ਨਾਲ ਮਨਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਮੇਲਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੁਰਜੀਤ ਸਿੰਘ ਜੀਤੀ, ਸਰਪੰਚ ਗੁਰਵਿੰਦਰ ਸਿੰਘ ਅਤੇ ਸਰਪੰਚ ਅਮਰਜੀਤ ਸਿੰਘ ਹ…