World News
Everything beyond India
-
ਰਾਮ ਮੰਦਰ ਦਾਨ ਚੋਰੀ ਮਾਮਲਾ ਟਰੱਸਟੀ ਅਨਿਲ ਮਿਸ਼ਰਾ ਤੋਂ ਬੰਦ ਕਮਰੇ ਵਿੱਚ ਪੁੱਛਗਿੱਛ
News By Paigam-E-Jagat — Jul 03, 2026ਅਯੋਧਿਆ:- ਅਯੋਧਿਆ ਦੇ ਰਾਮ ਮੰਦਰ ਵਿੱਚ ਚੜ੍ਹਾਵਾ ਚੋਰੀ ਮਾਮਲੇ ਦੀ ਜਾਂਚ ਤੇਜ਼ੀ ਨਾਲ ਹੋ ਰਹੀ ਹੈ। ਇਸ ਮਾਮਲੇ ਵਿੱਚ ਗਠਿਤ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਨੇ ਰਾਮ ਮੰਦਰ ਟਰੱਸਟ ਦੇ ਟਰੱਸਟੀ ਅਨਿਲ ਮਿਸ਼ਰਾ ਤੋਂ ਬੰਦ ਕਮਰੇ ਵਿੱਚ ਪੁੱਛਗਿੱਛ ਕੀਤੀ। ਜਾਣਕਾਰੀ ਅਨੁਸਾਰ ਸਿੱਟ ਦ…
-
ਨੀਟ ਅਤੇ ਜੇਈਈ ਦਾਖਲਿਆਂ ਚ ਹੁਣ 12ਵੀਂ ਦੇ ਬੋਰਡ ਅੰਕਾਂ ਨੂੰ ਵੀ ਸ਼ਾਮਲ ਕੀਤੇ ਜਾਣ ਤੇ ਵਿਚਾਰ ਮਿਲ ਸਕਦੀ ਹੈ 50 ਫੀਸਦੀ ਵੇਟੇਜ
News By Paigam-E-Jagat — Jul 03, 2026ਨਵੀਂ ਦਿੱਲੀ:- ਸੂਤਰਾਂ ਅਨੁਸਾਰ, ਨੀਟ ਅਤੇ ਜੇਈਈ ਵਰਗੀਆਂ ਪ੍ਰਵੇਸ਼ ਪ੍ਰੀਖਿਆਵਾਂ (ਐਂਟਰੈਂਸ ਐਗਜ਼ਾਮ) ਦੇ ਅੰਕਾਂ 'ਤੇ ਆਧਾਰਿਤ ਹੋਣ ਵਾਲੇ ਮਹੱਤਵਪੂਰਨ ਦਾਖਲਿਆਂ ਵਿੱਚ ਹੁਣ ਬੋਰਡ ਪ੍ਰੀਖਿਆਵਾਂ ਨੂੰ 50 ਫ਼ੀਸਦੀ ਵੇਟੇਜ (ਅਹਿਮੀਅਤ) ਦਿੱਤੀ ਜਾ ਸਕਦੀ ਹੈ। ਇਸ ਸੰਭਾਵਨਾ 'ਤੇ ਇ…
-
ਕਰਮਚਾਰੀ ਭਵਿੱਖ ਨਿਧਿ ਸੰਗਠਨ ਨੇ ਬਦਲੇ ਨਿਯਮ ਹੁਣ ਸਵੈ ਇੱਛਾ ਨਾਲ ਹੋਵੇਗਾ ਈਪੀਐੱਫ ਵਿੱਚ 1800 ਰੁਪਏ ਤੋਂ ਵੱਧ ਦਾ ਯੋਗਦਾਨ
News By Paigam-E-Jagat — Jul 03, 2026ਨਵੀਂ ਦਿੱਲੀ:- ਕਿਰਤ ਅਤੇ ਰੁਜ਼ਗਾਰ ਮੰਤਰਾਲੇ ਨੇ ਨਵੀਂ ਈਪੀਐੱਫ ਯੋਜਨਾ-2026 ਅਧੀਨ 15,000 ਰੁਪਏ ਦੀ ਮਹੀਨਾਵਾਰ ਤਨਖ਼ਾਹ ਸੀਮਾ ਤੋਂ ਵਧ ਆਮਦਨ ਵਾਲਿਆਂ ਲਈ ਈ ਪੀ ਐੱਫ ਯੋਗਦਾਨ ਨੂੰ ਸਵੈਇੱਛੁਕ ਬਣਾ ਦਿੱਤਾ ਹੈ। ਨਵੀਂ ਯੋਜਨਾ ਅਨੁਸਾਰ 15,000 ਰੁਪਏ ਦੀ ਤਨਖ਼ਾਹ ’ਤੇ 12 ਫ਼ੀ…
-
ਨਵਾਂਸ਼ਹਿਰ ਪੁਲੀਸ ਵੱਲੋਂ 2 ਕਿੱਲੋ ਹੈਰੋਇਨ ਅਤੇ ਦੇਸੀ ਪਿਸਟਲ ਸਮੇਤ 4 ਮੁਲਜ਼ਮ ਕਾਬੂ
News By Paigam-E-Jagat — Jul 03, 2026ਨਵਾਂਸ਼ਹਿਰ:- ਸ਼ਹੀਦ ਭਗਤ ਸਿੰਘ ਨਗਰ ਦੇ ਸੀਨੀਅਰ ਕਪਤਾਨ ਪੁਲੀਸ ਤੁਸ਼ਾਰ ਗੁਪਤਾ, ਕਪਤਾਨ ਪੁਲੀਸ (ਜਾਂਚ) ਸਰਬਜੀਤ ਸਿੰਘ ਬਾਹੀਆ ਅਤੇ ਉਪ ਕਪਤਾਨ ਪੁਲੀਸ (ਜਾਂਚ) ਜਤਿੰਦਰ ਚੌਹਾਨ ਦੀ ਅਗਵਾਈ ਵਿੱਚ ਨਸ਼ਾ ਤਸਕਰਾਂ ਤੇ ਮਾੜੇ ਅਨਸਰਾਂ ਖ਼ਿਲਾਫ਼ ਇੱਕ ਵਿਸ਼ੇਸ਼ ਮੁਹਿੰਮ ਚਲਾਈ ਗਈ ਹ…
-
ਇੱਕ ਰਾਤ ਵਿੱਚ 56 ਮਿਲੀਮੀਟਰ ਮੀਂਹ 7 ਜੁਲਾਈ ਤੱਕ ਭਾਰੀ ਵਰਖਾ ਦੇ ਆਸਾਰ
News By Paigam-E-Jagat — Jul 03, 2026ਬਠਿੰਡਾ:- ਦੱਖਣ-ਪੱਛਮੀ ਮੌਨਸੂਨ ਦੇ ਪੂਰੀ ਤਰ੍ਹਾਂ ਸਰਗਰਮ ਹੋਣ ਨਾਲ ਬਠਿੰਡਾ ਜ਼ਿਲ੍ਹੇ ਵਿੱਚ ਬੁੱਧਵਾਰ ਰਾਤ ਨੂੰ 56 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਹੈ। ਇਸ ਮੀਂਹ ਕਾਰਨ ਲੋਕਾਂ ਨੂੰ ਭਾਰੀ ਗਰਮੀ ਅਤੇ ਹੁੰਮਸ ਤੋਂ ਵੱਡੀ ਰਾਹਤ ਮਿਲੀ ਹੈ। ਦੂਜੇ ਪਾਸੇ, ਭਾਰਤੀ ਮੌਸਮ ਵਿਭਾਗ…
-
ਮੁੱਖ ਮੰਤਰੀ ਭਗਵੰਤ ਮਾਨ ਇੱਕ ਹਫ਼ਤੇ ਦੇ ਵਿਪਾਸਨਾ ਸੈਸ਼ਨ ਲਈ ਬੰਗਲੁਰੂ ਰਵਾਨਾ
News By Paigam-E-Jagat — Jul 03, 2026ਚੰਡੀਗੜ੍ਹ:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਇੱਕ ਹਫ਼ਤੇ ਦੇ ਵਿਪਾਸਨਾ ਸੈਸ਼ਨ 'ਤੇ ਬੰਗਲੁਰੂ ਰਵਾਨਾ ਹੋ ਗਏ ਹਨ। ਮੁੱਖ ਮੰਤਰੀ 2 ਜੁਲਾਈ ਤੋਂ 9 ਜੁਲਾਈ ਤੱਕ ਬੰਗਲੁਰੂ ਦੇ ਇੱਕ ਨਿੱਜੀ ਕੁਦਰਤੀ ਇਲਾਜ (ਨੇਚਰੋਪੈਥੀ) ਕੇਂਦਰ ਵਿੱਚ ਰਹਿਣਗੇ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ…
-
ਪੰਜਾਬ ਕੈਬਨਿਟ ਵੱਲੋਂ ਸੋਧੀ ਲੈਂਡ ਪੂਲਿੰਗ ਨੀਤੀ ਨੂੰ ਹਰੀ ਝੰਡੀ
News By Paigam-E-Jagat — Jul 03, 2026ਚੰਡੀਗਡ਼੍ਹ:- ਪੰਜਾਬ ਮੰਤਰੀ ਮੰਡਲ ਨੇ ਜ਼ਮੀਨ ਮਾਲਕਾਂ ਦੇ ਵਿਰੋਧ ਕਾਰਨ ਬੁੱਧਵਾਰ ਨੂੰ ਸੋਧ ਕਰਨ ਮਗਰੋਂ ਨਵੀਂ ਲੈਂਡ ਪੂਲਿੰਗ ਨੀਤੀ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ ਕੈਬਨਿਟ ਮੀਟਿੰਗ ’ਚ ਜ਼ਮੀਨ ਮਾਲਕਾਂ ਨੂੰ ਵਾਧੂ ਲਾਭ ਦੇਣ ਦੇ ਮ…
-
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੁੜ ਪੰਜਾਬ ਆਉਣਗੇ ਵਿਕਾਸ ਪ੍ਰਾਜੈਕਟਾਂ ਦਾ ਕਰਨਗੇ ਉਦਘਾਟਨ
News By Paigam-E-Jagat — Jul 03, 2026ਚੰਡੀਗੜ੍ਹ:- ਪ੍ਰਧਾਨ ਮੰਤਰੀ ਨਰਿੰਦਰ ਮੁੜ ਪੰਜਾਬ ਦਾ ਦੌਰਾ ਕਰਨਗੇ। ਇਹ ਚਰਚਾ ਹੈ ਕਿ ਪ੍ਰਧਾਨ ਮੰਤਰੀ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ ਕਰਨਗੇ। ਇਹ ਜਾਣਕਾਰੀ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਸਾਂਝੀ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਲਦੀ…
-
ਭਾਰਤ ਅਤੇ ਜਾਪਾਨ ਨੇ ਸਬੰਧ ਮਜ਼ਬੂਤ ਕਰਨ ਲਈ ਨਵੇਂ ਉਪਰਾਲਿਆਂ ਦਾ ਕੀਤਾ ਐਲਾਨ ਜਾਪਾਨ ਦੀ ਪਹਿਲੀ ਮਹਿਲਾ ਪ੍ਰਧਾਨ ਮੰਤਰੀ ਨੂੰ ਦੱਸਿਆ ਆਪਣੀ ਛੋਟੀ ਭੈਣ
News By Paigam-E-Jagat — Jul 03, 2026ਨਵੀਂ ਦਿੱਲੀ:- ਨਰਿੰਦਰ ਮੋਦੀ ਨੇ ਵੀਰਵਾਰ ਨੂੰ ਆਪਣੀ ਜਾਪਾਨੀ ਹਮਰੁਤਬਾ ਪ੍ਰਧਾਨ ਮੰਤਰੀ ਸਨਾਏ ਤਕਾਈਚੀ ਨੂੰ ਆਪਣੀ ਛੋਟੀ ਭੈਣ ਦੱਸਿਆ। ਇਸ ਦੌਰਾਨ ਦੋਵਾਂ ਦੇਸ਼ਾਂ ਨੇ ਆਪਣੇ ਪਹਿਲੇ ਰੱਖਿਆ ਸਹਿ-ਵਿਕਾਸ ਸਮਝੌਤੇ 'ਤੇ ਦਸਤਖਤ ਕੀਤੇ ਅਤੇ ਆਪਣੀ ਵਿਸ਼ੇਸ਼ ਰਣਨੀਤਕ ਅਤੇ ਗਲੋਬਲ ਸਾਂ…
-
23 ਮਹੀਨਿਆਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਤੇ ਫੈਸਲਾ
News By Paigam-E-Jagat — Jul 03, 2026ਨਵੀਂ ਦਿੱਲੀ:- ਕੇਂਦਰੀ ਪੈਟਰੋਲੀਅਮ ਮੰਤਰੀ ਹਰਦੀਪ ਸਿੰਘ ਪੁਰੀ ਨੇ ਵੀਰਵਾਰ ਨੂੰ ਕਿਹਾ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਅਗਲੇ ਦੋ ਤੋਂ ਤਿੰਨ ਮਹੀਨਿਆਂ ਵਿੱਚ ਘਟਾਈਆਂ ਜਾਣਗੀਆਂ ਜਾਂ ਨਹੀਂ, ਇਸ ਬਾਰੇ ਫੈਸਲਾ ਲਿਆ ਜਾਵੇਗਾ। ਇਸ ਸਮੇਂ ਕੁਝ ਵੀ ਕਹਿਣਾ ਅਸੰਭਵ ਹੈ। ਉਨ੍ਹਾ…
-
ਅੰਮ੍ਰਿਤਸਰ ਹਵਾਈ ਅੱਡੇ ਤੇ 1 ਕਰੋੜ ਰੁਪਏ ਦਾ ਸੋਨਾ ਜ਼ਬਤ ਔਰਤ ਸਮੇਤ ਤਿੰਨ ਯਾਤਰੀ ਗ੍ਰਿਫਤਾਰ
News By Paigam-E-Jagat — Jul 03, 2026ਅੰਮ੍ਰਿਤਸਰ:- ਅੰਮ੍ਰਿਤਸਰ ਹਵਾਈ ਅੱਡੇ 'ਤੇ ਇੱਕ ਔਰਤ ਸਮੇਤ ਤਿੰਨ ਯਾਤਰੀਆਂ ਨੂੰ 1 ਕਰੋੜ ਰੁਪਏ ਦੇ ਸੋਨੇ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਤਿੰਨੇ ਇੱਕ ਪੇਸਟ ਦੇ ਅੰਦਰ ਅਤੇ ਚੂੜੀਆਂ ਅਤੇ ਚੇਨਾਂ ਦੇ ਰੂਪ ਵਿੱਚ ਛੁਪਾ ਕੇ ਸੋਨੇ ਦੀ ਸਮਗਲਿੰਗ ਕਰ ਰਹੇ ਸਨ। ਕਸਟਮ ਵਿਭਾਗ ਅ…
-
SDM reviews SIR campaign issues necessary directives to supervisors and BLOs
News By Paigam-E-Jagat — Jul 03, 2026Ratia, July 2: SDM and Returning Officer Surendra Singh held a review meeting with supervisors and Booth Level Officers (BLOs) at his office on Thursday regarding the Special Intensive Revision (SIR) campaign. The progre…