World News
Everything beyond India
-
ਸਖ਼ਤ ਗਰਮੀ ਦੇ ਬਾਵਜੂਦ ਵੱਡੇ ਇਕੱਠ ਮਗਰੋਂ ਅਕਾਲੀ ਉਮੀਦਵਾਰ ਨੇ ਕੀਤਾ ਜਿੱਤ ਦਾ ਦਾਅਵਾ
News By Paigam E Jagat — May 27, 2024ਪਟਿਆਲਾ, 27 ਮਈ - ਪਟਿਆਲਾ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਨ.ਕੇ.ਸ਼ਰਮਾ ਨੇ ਕਿਹਾ ਹੈ ਕਿ ਅੱਜ ਹੋਈ ਅਕਾਲੀ ਦਲ ਦੀ ਰੈਲੀ ਨੇ ਵਿਰੋਧੀਆਂ ਦੇ ਸਾਰੇ ਭੁਲੇਖੇ ਦੂਰ ਕਰ ਦਿੱਤੇ ਹਨ। ਸਖ਼ਤ ਗਰਮੀ ਦੇ ਬਾਵਜੂਦ ਵੱਡੀ ਗਿਣਤੀ ਵਿੱਚ ਲੋਕ ਅਕਾਲੀ ਦਲ ਦੇ ਪ੍ਰਧ…
-
ਸਿੱਖ ਧਾਰਮਿਕ ਸੰਸਥਾਵਾਂ ਨੂੰ ਆਰ. ਐਸ. ਐਸ. ਦੇ ਕੰਟਰੋਲ ਤੋਂ ਮੁਕਤ ਕੀਤਾ ਜਾਵੇ : ਸੁਖਬੀਰ ਸਿੰਘ ਬਾਦਲ
News By Paigam E Jagat — May 27, 2024ਪਟਿਆਲਾ, 27 ਮਈ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਸਿੱਖ ਧਾਰਮਿਕ ਸੰਸਥਾਵਾਂ ਨੂੰ ਰਾਸ਼ਟਰੀ ਸਵੈਮਸੇਵਕ ਸੰਘ (ਆਰ ਐਸ ਐਸ) ਤੋਂ ਮੁਕਤੀ ਦੁਆਈ ਜਾਵੇ ਤੇ ਕਿਹਾ ਕਿ ਅੰਗਰੇਜ਼ ਵੀ ਸ਼੍ਰੋਮਣੀ ਗੁ…
-
ਪਟਿਆਲਾ 'ਚ ਲਾਰੈਂਸ ਗੈਂਗ ਦੇ ਦੋ ਸਾਥੀ ਕਾਬੂ, 3 ਪਿਸਤੌਲ-ਕਾਰਤੂਸ ਬ੍ਰਾਮਦ
News By Paigam E Jagat — May 27, 2024ਪਟਿਆਲਾ, 27 ਮਈ - ਪਟਿਆਲਾ ਪੁਲਿਸ ਨੇ ਲਾਰੈਂਸ ਬਿਸ਼ਨੋਈ ਗੈਂਗ ਦੇ ਦੋ ਸਾਥੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਕੋਲੋਂ 3 ਪਿਸਤੌਲ, 15 ਕਾਰਤੂਸ ਤੇ ਇੱਕ ਕਾਰ ਬ੍ਰਾਮਦ ਕੀਤੀ ਹੈ। ਪਟਿਆਲਾ ਦੇ ਐਸ ਐਸ ਪੀ ਵਰੁਣ ਸ਼ਰਮਾ ਨੇ ਇੱਥੇ ਮੀਡੀਆ ਨੂੰ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਮ…
-
ਢਾਹਾਂ ਕਲੇਰਾਂ ਵਿਖੇ ਜਗਜੀਤ ਕੌਰ ਆਈ. ਸੀ. ਐਨ. ਨੂੰ ਨਿੱਘੀ ਵਿਦਾਇਗੀ
News By Paigam E Jagat — May 27, 2024ਨਵਾਂਸ਼ਹਿਰ - ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ’ਚ ਅੱਜ ਜਗਜੀਤ ਕੌਰ ਆਈ. ਸੀ. ਐਨ. ਨੂੰ ਨਿੱਘੀ ਵਿਦਾਇਗੀ ਦਿੱਤੀ ਗਈ ਅਤੇ ਉਹਨਾਂ ਦੀ ਕੈਨੇਡਾ ਯਾਤਰਾ ਲਈ ਸੁੱਭ ਕਾਮਨਾਵਾਂ ਦਿੱਤੀਆਂ ਗਈਆਂ। ਉਹਨਾਂ ਦੀਆਂ ਸਮਰਪਿਤ ਮੈਡੀਕਲ ਸੇਵਾਵਾਂ ਲਈ ਹਸਪਤਾਲ ਦੇ ਪ੍ਰਬੰਧਕਾਂ ਅਤੇ ਸ…
-
ਤਰਕਸ਼ੀਲ ਸੁਸਾਇਟੀ ਪੰਜਾਬ ਵੱਲੋਂ ਡੇਰਾ ਮੁਖੀਆਂ ਅਤੇ ਧਾਰਮਿਕ ਆਗੂਆਂ ਕੋਲੋਂ ਵੋਟਾਂ ਮੰਗਣਾ ਦਾ ਵਿਰੋਧ
News By Paigam E Jagat — May 27, 2024ਨਵਾਂਸ਼ਹਿਰ - ਤਰਕਸ਼ੀਲ ਸੁਸਾਇਟੀ ਪੰਜਾਬ ਨੇ ਵੱਖ ਵੱਖ ਪਾਰਟੀਆਂ ਦੇ ਆਗੂਆਂ ਵੱਲੋਂ ਡੇਰਾ ਮੁਖੀਆਂ ਅਤੇ ਧਾਰਮਿਕ ਆਗੂਆਂ ਨਾਲ ਚੋਣਾਂ ਦੌਰਾਨ ਵਿਸ਼ੇਸ਼ ਮੁਲਾਕਾਤਾਂ ਰਾਹੀਂ ਧਰਮਾਂ, ਜਾਤਾਂ, ਫ਼ਿਰਕਿਆਂ ਦੇ ਆਧਾਰ ਤੇ ਵੋਟਰਾਂ ਤੋਂ ਵੋਟਾਂ ਮੰਗਣ ਦੀ ਫ਼ਿਰਕੂ ਸਿਆਸਤ ਅਤੇ ਨਫ਼ਰਤੀ ਭ…
-
ਧਰਮਵੀਰ ਗਾਂਧੀ ਦੇ ਹੱਕ ਵਿੱਚ ਗੁਰਬਖਸ਼ ਕਲੋਨੀ 'ਚ ਕੀਤਾ ਚੋਣ ਪ੍ਰਚਾਰ
News By Paigam E Jagat — May 27, 2024ਪਟਿਆਲਾ, 27 ਮਈ - ਜ਼ਿਲ੍ਹਾ ਪ੍ਰਧਾਨ ਯੂਥ ਕਾਂਗਰਸ ਪਟਿਆਲਾ ਸ਼ਹਿਰੀ ਸੰਜੀਵ ਸ਼ਰਮਾ ਕਾਲੂ ਦੀ ਅਗਵਾਈ ਵਿੱਚ ਪਟਿਆਲਾ ਲੋਕ ਸਭਾ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਡਾ. ਧਰਮਵੀਰ ਗਾਂਧੀ ਦੇ ਹੱਕ ਵਿੱਚ ਗੁਰਬਖਸ਼ ਕਲੋਨੀ ਮੇਨ ਬਾਜ਼ਾਰ ਵਿੱਚ ਚੋਣ ਪ੍ਰਚਾਰ ਕੀਤਾ ਗਿਆ ਅਤੇ ਕਾਂਗਰਸ ਪ…
-
ਕੇਂਦਰ ਦੇ ਸਹਿਯੋਗ ਨਾਲ ਘੱਗਰ ਦੀ ਸਮੱਸਿਆ ਦਾ ਹੋਵੇਗਾ ਸਥਾਈ ਹੱਲ : ਪ੍ਰਨੀਤ ਕੌਰ
News By Paigam E Jagat — May 27, 2024ਪਟਿਆਲਾ, 27 ਮਈ - ਭਾਰਤੀ ਜਨਤਾ ਪਾਰਟੀ ਦੀ ਉਮੀਦਵਾਰ ਪ੍ਰਨੀਤ ਕੌਰ ਨੇ ਹਲਕਾ ਘਨੌਰ ਦੇ ਕਈ ਪਿੰਡਾਂ ਵਿੱਚ ਚੋਣ ਰੈਲੀਆਂ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਘਨੌਰ ਵਾਸੀਆਂ ਨਾਲ ਵਾਅਦਾ ਕੀਤਾ ਕਿ ਉਨ੍ਹਾਂ ਕੇਂਦਰ ਦੀ ਮਦਦ ਨਾਲ ਘੱਗਰ ਸਮੱਸਿਆ ਦਾ ਸਥਾਈ ਹੱਲ ਕਰਵਾਉਣ ਦੀ ਜ਼…
-
ਪੀ ਜੀ ਆਈ ਦੇ ਮਰੀਜਾਂ ਲਈ ਔੜ ਵਿਖੇ ਲਗਾਇਆ ਗਿਆ ਖੂਨਦਾਨ ਕੈਂਪ
News By Paigam E Jagat — May 27, 2024ਨਵਾਂਸ਼ਹਿਰ - ਏਕ ਓਅੰਕਾਰ ਸੁਸਾਇਟੀ ਰਾਹੋਂ ਵਲੋਂ ਨਿਸ਼ਕਾਮ ਸੇਵਾ ਇਲਾਕਾ ਨਵਾਂ ਸ਼ਹਿਰ ਦੇ ਸਹਿਯੋਗ ਨਾਲ ਪਾਵਰ ਹਾਊਸ ਜਿੰਮ ਔੜ ਵਿਖੇ ਇਕ ਸਵੈ ਇੱਛਕ ਖੂਨਦਾਨ ਕੈਂਪ ਲਗਾਇਆ ਗਿਆ ਜਿਸ ਵਿੱਚ ਪੀਜੀਆਈ ਚੰਡੀਗੜ੍ਹ ਦੀ ਟੀਮ ਵੱਲੋਂ ਬਲੱਡ ਇਕੱਠਾ ਕੀਤਾ ਗਿਆ। ਗਰਮੀਆਂ ਦੇ ਮੌਸਮ ਕਾਰਨ…
-
ਮਲਵਿੰਦਰ ਸਿੰਘ ਕੰਗ ਦੇ ਹੱਕ ਵਿੱਚ ਪਿੰਡ ਬਰਨਾਲਾ ਕਲਾਂ ਤੋਂ ਮਿਲਿਆ ਵੱਡਾ ਹੁੰਗਾਰਾ
News By Paigam E Jagat — May 27, 2024ਨਵਾਂਸ਼ਹਿਰ - ਲੋਕ ਸਭਾ ਹਲਕਾ ਅਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਸੰਸਦੀ ਉਮੀਦਵਾਰ ਮਲਵਿੰਦਰ ਸਿੰਘ ਕੰਗ ਦੇ ਹੱਕ ਵਿੱਚ ਪਿੰਡ ਬਰਨਾਲਾ ਕਲਾਂ ਵਿਖੇ ਚੋਣ ਪ੍ਰਚਾਰ ਕੀਤਾ ਗਿਆ। ਹਾਲ ਹੀ ਵਿੱਚ ਸ਼ਾਮਿਲ ਹੋਏ ਪਿੰਡ ਬਰਨਾਲਾ ਕਲਾਂ ਦੇ ਸਾਬਕਾ ਸਰਪੰਚ ਹਰਪ੍ਰਭਮਹਿਲ ਸਿੰਘ ਨੇ…
-
ਸਾਡਾ ਮਿਸ਼ਨ- ਗ੍ਰੀਨ ਇਲੈਕਸ਼ਨ” ਅਧੀਨ ਮਹਾਲ਼ੋਂ ਸਕੂਲ ਵਿਖੇ ਪੌਦੇ ਲਗਾਏ
News By Paigam E Jagat — May 27, 2024ਨਵਾਂਸ਼ਹਿਰ - ਲੋਕ ਸਭਾ ਚੋਣਾਂ 2024 ਦੀ ਤਿਆਰੀ ਲਈ ਮੁੱਖ ਚੋਣ ਅਫਸਰ ਪੰਜਾਬ ਦੇ ਹੁਕਮਾਂ, ਡਿਪਟੀ ਕਮਿਸ਼ਨਰ ਕਮ ਜਿਲ੍ਹਾ ਚੋਣ ਅਫਸਰ ਨਵਜੋਤ ਪਾਲ ਸਿੰਘ ਰੰਧਾਵਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਰਾਜੀਵ ਵਰਮਾ ਐਡੀਸ਼ਨਲ ਡਿਪਟੀ ਕਮਿਸ਼ਨਰ-ਕਮ- ਨੋਡਲ ਅਫਸਰ ਸਵੀਪ ਦੀ ਯੋਗ ਅਗਵਾਈ ਹੇਠ ਜਿਲ੍…
-
Ramson ਓਵਰਸੀਸ Ielts ਸੈਂਟਰ ਦਾ ਲਾਇਸੰਸ ਕੀਤਾ ਰੱਦ
News By Paigam E Jagat — May 27, 2024ਨਵਾਂਸ਼ਹਿਰ - Ramson Overseas Ielts ਸੈਂਟਰ ਚੰਡੀਗੜ੍ਹ ਰੋਡ, ਨਿਊ ਬੱਸ ਸਟੈਂਡ ਰਾਜ ਟਾਵਰ ਪਹਿਲੀ ਮੰਜਿਲ, ਬਲਾਚੌਰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟਰੇਟ ਰਾਜੀਵ ਵਰਮਾ ਨੇ ਦੱਸਿ…
-
ਹਾਈ-ਐਂਡ ਟੈਕਨੋਲੋਜੀ, ਹਾਈ-ਐਂਡ ਸਾਇੰਸ ਦੀ ਨੀਂਹ ਤੇ ਹੀ ਕੰਮ ਕਰਦੀ ਹੈ : ਪ੍ਰੋ. ਅਨਿਲ ਕੁਮਾਰ ਤ੍ਰਿਪਾਠੀ, ਡਾਇਰੈਕਟਰ, IISER, ਮੋਹਾਲੀ
News By Paigam E Jagat — May 27, 2024ਚੰਡੀਗੜ੍ਹ: 27 ਮਈ, 2024:- ਪੰਜਾਬ ਇੰਜਨੀਅਰਿੰਗ ਕਾਲਜ (ਡੀਮਡ ਟੂ ਬੀ ਯੂਨੀਵਰਸਿਟੀ), ਚੰਡੀਗੜ੍ਹ ਦੇ ਸਹਿਯੋਗ ਨਾਲ ਨੈਸ਼ਨਲ ਇੰਸਟੀਚਿਊਟ ਆਫ ਟੈਕਨੀਕਲ ਟੀਚਰਜ਼ ਟਰੇਨਿੰਗ ਐਂਡ ਰਿਸਰਚ (ਐਨ.ਆਈ.ਟੀ.ਟੀ.ਟੀ.ਆਰ.) ਦੁਆਰਾ 27 ਤੋਂ 31 ਮਈ, 2024 ਤੱਕ ਆਯੋਜਿਤ ਦੋ ਸ਼ਾਰਟ ਟਰਮ ਕੋਰ…