World News
Everything beyond India
-
ਪੰਜਾਬ ਦੇ ਸਾਰੇ ਧਾਰਮਿਕ ਸਥਾਨਾਂ ਦਾ ਸਵ. ਪ੍ਰਕਾਸ਼ ਸਿੰਘ ਬਾਦਲ ਨੇ ਕਾਇਆਕਲਪ ਕੀਤਾ ਸੀ - ਤਲਵਾੜ
News By Paigam E Jagat — May 27, 2024ਹੁਸ਼ਿਆਰਪੁਰ - ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਸਾਰੇ ਧਰਮਾਂ ਪ੍ਰਤੀ ਗਹਿਰੀ ਨਿਸ਼ਠਾ ਰਹੀ ਹੈ। ਇਸ ਲਈ ਉਹਨਾਂ ਨੇ ਹਰ ਧਰਮ ਨੂੰ ਜਿੱਥੇ ਸਨਮਾਨ ਦਿੱਤਾ, ਉੱਥੇ ਹਰ ਧਰਮ ਦੇ ਧਾਰਮਿਕ ਸਥਾਨਾਂ ਦਾ ਨਵੀਨੀਕਰਨ ਵੀ ਕਰਵਾਇਆ। ਉਪਰੋਕਤ ਸ਼ਬਦ ਸ਼੍ਰੋਮਣੀ ਅਕਾਲੀ ਦਲ ਦੇ ਕੌ…
-
ਹਜਰਤ ਪੂਰਨ ਸ਼ਾਹ ਕਾਦਰੀ ਦੀ ਮਜ਼ਾਰ ਦਾ ਮੇਲਾ ਧੂਮ ਧਾਮ ਨਾਲ ਸੰਪੰਨ
News By Paigam E Jagat — May 27, 2024ਮਾਹਿਲਪੁਰ - ਇਥੋਂ 12 ਕਿਲੋਮੀਟਰ ਦੂਰ ਪਿੰਡ ਜਾਂਗਣੀਵਾਲ ਵਿੱਚ ਸਥਿਤ ਹਜਰਤ ਪੂਰਨ ਸ਼ਾਹ ਕਦਰੀ ਦੀ ਮਜ਼ਾਰ ਤੇ ਸਲਾਨਾ ਮੇਲਾ ਨਗਰ ਨਿਵਾਸੀ ਅਤੇ ਐਨਆਰਆਈ ਭਰਾਵਾਂ ਦੇ ਸਹਿਯੋਗ ਨਾਲ ਡਾ. ਮਨਜੀਤ ਸਿੰਘ ਅਤੇ ਪਿਆਰੇ ਲਾਲ ਦੀ ਅਗਵਾਈ ਹੇਠ ਕਰਵਾਇਆ ਗਿਆ। ਜਿਸ ਵਿੱਚ ਦੂਰ ਨੇੜੇ ਦੀਆਂ ਸ…
-
ਵੋਟਾਂ ਦੀ ਗਿਣਤੀ ਦੀਆਂ ਤਿਆਰੀਆਂ ਸਬੰਧੀ ਚੋਣ ਕਮਿਸ਼ਨ ਦੀ ਵਰਚੁਅਲ ਸਮੀਖਿਆ ਮੀਟਿੰਗ
News By Paigam E Jagat — May 27, 2024ਊਨਾ, 27 ਮਈ - ਜ਼ਿਲ੍ਹਾ ਚੋਣ ਅਧਿਕਾਰੀ ਡਿਪਟੀ ਕਮਿਸ਼ਨਰ ਜਤਿਨ ਲਾਲ ਨੇ ਦੱਸਿਆ ਕਿ ਊਨਾ ਜ਼ਿਲ੍ਹੇ ਵਿੱਚ ਵੋਟਿੰਗ ਅਤੇ ਗਿਣਤੀ ਪ੍ਰਕਿਰਿਆ ਨੂੰ ਪੂਰੀ ਤਰ੍ਹਾਂ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਾਰੇ ਲੋੜੀਂਦੇ ਅਤੇ ਢੁਕਵੇਂ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ…
-
ਲੋਕਤੰਤਰ ਉਤਸਵ ਵਾਹਨ 100% ਵੋਟਿੰਗ ਦਾ ਸੰਦੇਸ਼ ਫੈਲਾਏਗਾ
News By Paigam E Jagat — May 27, 2024ਊਨਾ, 27 ਮਈ - ਜ਼ਿਲ੍ਹਾ ਚੋਣ ਅਧਿਕਾਰੀ ਡਿਪਟੀ ਕਮਿਸ਼ਨਰ ਜਤਿਨ ਲਾਲ ਨੇ ਸੋਮਵਾਰ ਨੂੰ ਊਨਾ ਜ਼ਿਲ੍ਹੇ ਵਿੱਚ ਲੋਕ ਸਭਾ ਅਤੇ ਦੋ ਵਿਧਾਨ ਸਭਾ ਉਪ ਚੋਣਾਂ ਵਿੱਚ 100 ਫੀਸਦੀ ਵੋਟਿੰਗ ਲਈ ਵੋਟਰਾਂ ਨੂੰ ਪ੍ਰੇਰਿਤ ਕਰਨ ਲਈ ਲੋਕਤੰਤਰ ਉਤਸਵ ਵਾਹਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤ…
-
ਰੋਟਰੀ ਕਲੱਬ ਬੰਗਾ ਨੇ ਲਵਾਇਆ ਮੈਡੀਕਲ ਕੈੰਪ
News By Paigam E Jagat — May 27, 2024ਰੋਟਰੀ ਇੰਟਰਨੈਸ਼ਨਲ ਦੇ ਹੈਲਥ ਮਿਸ਼ਨ ਅਧੀਨ ਰੋਟਰੀ ਕਲੱਬ ਬੰਗਾ ਵਲੋਂ ਗੁਰੂਦਵਾਰਾ ਸਰੋਵਰ ਸਾਹਿਬ ਤੱਪ ਅਸਥਾਨ ਸ਼੍ਰੀ ਨਾਭ ਕੰਵਲ ਰਾਜਾ ਸਾਹਿਬ ਜੀ ਪਿੰਡ ਗੁਣਾਚੌਰ ਵਿਖੇ ਕਲੱਬ ਪ੍ਰਧਾਨ ਪ੍ਰਿੰਸੀਪਲ ਗੁਰਜੰਟ ਸਿੰਘ ਦੀ ਅਗਵਾਈ ਅਤੇ ਰੋਟੋ ਮਨਧੀਰ ਸਿੰਘ ਚੱਠਾ ਜੀ ਦੇ ਸਰਪ੍ਰਸਤੀ ਹੇ…
-
ਡਾਕਟਰ ਗਾਂਧੀ ਦੇ ਹੱਕ ਵਿੱਚ ਪ੍ਰਚਾਰ ਲਈ ਪਟਿਆਲਾ ਪੁੱਜੀ ਪ੍ਰਿਯੰਕਾ ਗਾਂਧੀ
News By Paigam E Jagat — May 26, 2024ਪਟਿਆਲਾ:- ਅੱਜ ਪਟਿਆਲਾ ਵਿਖੇ ਕਾਂਗਰਸ ਉਮੀਦਵਾਰ ਡਾਕਟਰ ਧਰਮਵੀਰ ਗਾਂਧੀ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਲਈ ਸ਼੍ਰੀਮਤੀ ਪ੍ਰਿਯੰਕਾ ਗਾਂਧੀ ਵਿਸ਼ੇਸ਼ ਤੌਰ 'ਤੇ ਪੁੱਜੇ। ਓਹਨਾਂ ਇੱਥੇ 'ਨਾਰੀ ਨਿਆਂ ਸੰਮੇਲਨ' ਤਹਿਤ ਹਜ਼ਾਰਾਂ ਔਰਤਾਂ ਦੇ ਇਕੱਠ ਨੂੰ ਸੰਬੋਧਨ ਕੀਤਾ। ਪ੍ਰਿਯੰਕਾ ਗ…
-
ਸਿੱਖ ਨੈਸ਼ਨਲ ਕਾਲਜ ਬੰਗਾ ਦਾ ਨਤੀਜਾ ਸ਼ਾਨਦਾਰ ਰਿਹਾ, ਪ੍ਰਿੰਸੀਪਲ ਨੇ ਦਿੱਤੀਆਂ ਮੁਬਾਰਕਾਂ
News By Paigam E Jagat — May 26, 2024ਨਵਾਂਸ਼ਹਿਰ - ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਲੋਂ ਐਲਾਨੇ ਬੀਬੀ ਏ ਸਮੈਸਟਰ ਪਹਿਲੇ ਦੇ ਨਤੀਜਿਆਂ 'ਚ ਸਿੱਖ ਨੈਸ਼ਨਲ ਕਾਲਜ ਬੰਗਾ ਦੇ ਵਿਦਿਆਰਥੀਆਂ ਨੇ ਵਧੀਆ ਨੰਬਰ ਲੈ ਕੇ ਕਾਲਜ ਦਾ ਮਾਣ ਵਧਾਇਆ ਹੈ। ਪ੍ਰਿੰਸੀਪਲ ਡਾਕਟਰ ਤਰਸੇਮ ਸਿੰਘ ਭਿੰਡਰ ਨੇ ਦੱਸਿਆ ਕਿ ਵਿਦਿਆਰਥ…
-
ਸ਼੍ਰੀ ਗੁਰੂ ਰਵਿਦਾਸ ਸਭਾ ਅਰਬਨ ਅਸਟੇਟ ਫਗਵਾੜਾ ਵਲੋਂ ਬੁੱਧ ਪੂਰਨਿਮਾ ਮਹਾਂਉਤਸਵ ਮਨਾਇਆ
News By Paigam E Jagat — May 26, 2024ਨਵਾਂਸ਼ਹਿਰ - ਸ਼੍ਰੀ ਗੁਰੂ ਰਵਿਦਾਸ ਸਭਾ ਅਰਬਨ ਅਸਟੇਟ ਫਗਵਾੜਾ ਵੱਲੋਂ ਡਾ. ਅੰਬੇਡਕਰ ਭਵਨ ਵਿਖੇ ਬੁੱਧ ਪੂਰਨਿਮਾ ਮਹਾਂ ਉਤਸਵ ਬਹੁਤ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਪ੍ਰੋਗਰਾਮ ਵਿੱਚ ਮੁੱਖ ਬੁਲਾਰੇ ਡਾ. ਹਰਬੰਸ ਲਾਲ ਵਿਰਦੀ ਤੋਂ ਇਲਾਵਾ ਸਤੀਸ਼ ਕੁਮਾਰ , ਅਸ਼ੋਕ ਕੁਮਾਰ ਅਤ…
-
ਬਸਪਾ ਤੇ ਇਲਾਵਾ ਬਾਕੀ ਵਿਰੋਧੀ ਪਾਰਟੀਆਂ ਦੀ ਕਾਰਗੁਜ਼ਾਰੀ ਨਾ ਮਾਤਰ ਰਹੀ ਹੈ - ਜਸਵੀਰ ਸਿੰਘ
News By Paigam E Jagat — May 26, 2024ਨਵਾਂਸ਼ਹਿਰ - ਬਸਪਾ ਤੋਂ ਇਲਾਵਾ ਬਾਕੀ ਸਾਰੀਆਂ ਵਿਰੋਧੀ ਪਾਰਟੀਆਂ ਦੀ ਕਾਰਗੁਜ਼ਾਰੀ ਨਾ ਮਾਤਰ ਰਹੀ ਹੈ ਇਨ੍ਹਾਂ ਨੇ ਕੋਈ ਵੱਡਾ ਕੰਮ ਨਹੀਂ ਕੀਤਾ। ਜਿਸ ਤਰ੍ਹਾਂ ਪਹਿਲਾਂ ਪ੍ਰੇਮ ਸਿੰਘ ਚੰਦੂਮਾਜਰਾ ਰਹੇ, ਉਨ੍ਹਾਂ ਨੇ ਪਟਿਆਲੇ ਵਿੱਚ ਸਾਰੇ ਪੈਸੇ ਲਾ ਦਿੱਤੇ ਹਨ। ਫਿਰ ਮਨੀਸ਼ ਤਿਵਾੜ…
-
ਮਾਲਵਿੰਦਰ ਸਿੰਘ ਕੰਗ ਨੇ ਵਿਧਾਇਕ ਸੰਤੋਸ਼ ਕਟਾਰੀਆ ਦੀ ਅਗਵਾਈ 'ਚ ਨੁੱਕੜ ਮੀਟਿੰਗਾ ਨੂੰ ਕੀਤਾ ਸੰਬੋਧਨ
News By Paigam E Jagat — May 26, 2024ਸੜੋਆ - ਭਗਵੰਤ ਮਾਨ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਿੱਚ ਪੰਜਾਬ ਵਿੱਚ ਲੋਕ ਆਪਣੇ ਆਪ ਨੂੰ ਖੁਸ਼ਹਾਲ ਮਹਿਸੂਸ ਕਰ ਰਹੇ ਹਨ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਮਾਲਵਿੰਦਰ ਸਿੰਘ ਕੰਗ ਉਮੀਦਵਾਰ ਲੋਕ ਸਭਾ ਹਲਕਾ ਸ਼੍ਰੀ ਆਨੰਦਪੁਰ ਸਾਹਿਬ ਨੇ ਪਿੰਡ ਮਹਿਤਪੁਰ ਉਲੱਦਣੀ, ਬਕਾਪੁਰ, ਸਹੂੰਗੜ…
-
ਨੇਤਰਦਾਨ ਕਰਨ ਨਾਲ ਦੋ ਵਿਅਕਤੀਆਂ ਦੀ ਜਿੰਦਗੀ ਰੌਸ਼ਨ ਕੀਤੀ ਜਾ ਸਕਦੀ ਹੈ - ਡਾਕਟਰ ਕਰਨ
News By Paigam E Jagat — May 26, 2024ਹੁਸ਼ਿਆਰਪੁਰ - ਨੇਤਰ ਦਾਨ ਇੱਕ ਮਹਾਨਦਾਨ ਹੈ, ਜਿਸ ਨਾਲ ਇੱਕੋ ਸਮੇਂ ਤੇ ਦੋ ਨੇਤਰਹੀਣ ਵਿਅਕਤੀਆਂ ਦੀ ਜ਼ਿੰਦਗੀ ਵਿਚ ਰੋਸ਼ਨੀ ਹੋ ਜਾਂਦੀ ਹੈ। ਅੱਜ ਟਾਂਡਾ ਵਿਖੇ ਡਾਕਟਰ ਕਰਨ ਕੁਮਾਰ ਸੈਣੀ ਐਸ ਐਮ ਓ ਟਾਂਡਾ ਤੇ ਡਾਕਟਰ ਕੇਵਲ ਸਿੰਘ ਰਿਟਾਇਰਡ ਡਿਪਟੀ ਡਾਇਰੈਕਟਰ ਪੰਜਾਬ ਅਤੇ ਭਾਈ ਬ…
-
ਫਿੱਟ ਬਾਈਕਰ ਕਲੱਬ ਵੱਲੋਂ ਸ਼ਹਿਰ ਵਾਸੀਆਂ ਨੂੰ ਵੋਟਿੰਗ ਪ੍ਰਤੀ ਜਾਗਰੂਕ ਕਰਨ ਲਈ ਸਾਈਕਲ ਰੈਲੀ ਕੱਢੀ ਗਈ
News By Paigam E Jagat — May 26, 2024ਹੁਸ਼ਿਆਰਪੁਰ - 1 ਜੂਨ ਛੁੱਟੀ ਨਹੀਂ ਸਗੋਂ ਜ਼ਿੰਮੇਵਾਰੀ ਦਾ ਦਿਨ ਹੈ, ਇਸ ਵਿਸ਼ੇ ਤਹਿਤ ਅੱਜ ਸਵੇਰੇ ਫਿੱਟ ਬਾਈਕਰ ਕਲੱਬ ਵੱਲੋਂ ਹੁਸ਼ਿਆਰਪੁਰ ਦੇ ਲੋਕਾਂ ਨੂੰ ਵੋਟਾਂ ਸਬੰਧੀ ਜਾਗਰੂਕ ਕਰਨ ਲਈ ਸਾਈਕਲ ਰੈਲੀ ਕੱਢੀ ਗਈ। ਜੋ ਸਵੇਰੇ 7 ਵਜੇ ਸਚਦੇਵਾ ਸਟਾਕਸ ਦੇ ਮੁੱਖ ਦਫ਼ਤਰ ਬੂਲਾਵ…