World News
Everything beyond India
-
ਆਸ਼ਾ ਕਿਰਨ ਸਕੂਲ ਦੇ ਹੋਸਟਲ ਵਿੱਚ ਰਹਿ ਰਹੇ ਬੱਚਿਆਂ ਦੇ ਮਾਪਿਆਂ ਨਾਲ ਸਲਾਨਾ ਮੀਟਿੰਗ ਕੀਤੀ
News By Paigam E Jagat — May 26, 2024ਹੁਸ਼ਿਆਰਪੁਰ - ਜੇਐਸਐਸ ਆਸ਼ਾ ਕਿਰਨ ਸਪੈਸ਼ਲ ਸਕੂਲ ਜਹਾਨਖੇਲਾ ਦੇ ਹੋਸਟਲ ਵਿੱਚ ਰਹਿ ਰਹੇ ਬੱਚਿਆਂ ਦੇ ਮਾਪਿਆਂ ਦੀ ਸਾਲਾਨਾ ਮੀਟਿੰਗ ਸਕੂਲ ਵਿੱਚ ਹੋਈ। ਜਿਸ ਵਿੱਚ ਆਸ਼ਾਦੀਪ ਵੈਲਫੇਅਰ ਸੁਸਾਇਟੀ ਦੇ ਜਨਰਲ ਸਕੱਤਰ ਹਰਬੰਸ ਸਿੰਘ ਨੇ ਬੱਚਿਆਂ ਦੇ ਮਾਪਿਆਂ ਦਾ ਸਵਾਗਤ ਕੀਤਾ। ਇਸ ਮੌ…
-
ਜ਼ਿਲ੍ਹਾ ਪ੍ਰਸ਼ਾਸਨ ਦੀ ਪਹਿਲ - ਲੋਕਾਂ ਨੇ ਰਾਹਗਿਰੀ ਪ੍ਰੋਗਰਾਮ ਦਾ ਖੂਬ ਆਨੰਦ ਮਾਣਿਆ
News By Paigam E Jagat — May 26, 2024ਹੁਸ਼ਿਆਰਪੁਰ - ਲੋਕ ਸਭਾ ਚੋਣਾਂ-2024 ਦੀ ਜਾਗਰੂਕਤਾ ਸਬੰਧੀ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਦੇ ਨਿਰਦੇਸ਼ਾਂ ’ਤੇ ਫੂਡ ਸਟਰੀਟ ਹੁਸ਼ਿਆਰਪੁਰ ਵਿਖੇ ਸ਼ਨੀਵਾਰ ਸ਼ਾਮ ਨੂੰ ਸਵੀਪ ਗਤੀਵਿਧੀਆ ਤਹਿਤ ਰਾਹਗਿਰੀ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਦਾ ਉਦ…
-
ਗਰੀਨ ਇਲੈਕਸ਼ਨ ਅਭਿਆਨ ਤਹਿਤ ਵੱਡੇ ਪੱਧਰ ’ਤੇ ਲਗਾਏ ਗਏ ਪੌਦੇ - ਐਸ.ਡੀ.ਐਮ
News By Paigam E Jagat — May 26, 2024ਗੜ੍ਹਸ਼ੰਕਰ - ਗਰੀਨ ਇਲੈਕਸ਼ਨ ਅਭਿਆਨ ਤਹਿਤ ਸ੍ਰੀ ਅਨੰਦਪੁਰ ਸਾਹਿਬ ਲੋਕ ਸਭਾ ਹਲਕੇ ਦੇ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸਹਾਇਕ ਰਿਟਰਨਿੰਗ ਅਫ਼ਸਰ-ਕਮ-ਐਸ.ਡੀ.ਐਮ ਗੜ੍ਹਸ਼ੰਕਰ ਸ਼ਿਵਰਾਜ ਸਿੰਘ ਬੱਲ ਦੀ ਅਗਵਾਈ ਵਿਚ ਅੱਜ ਦੋਆਬਾ ਪਬਲਿਕ ਸਕੂਲ ਪਾਰੋਵਾਲ ਦੀ ਸਹਾ…
-
ਜ਼ਿਲ੍ਹਾ ਵਾਸੀਆਂ ਦੇ ਘਰਾਂ ਦੀ ਰਸੋਈ ਤੱਕ ਪਹੁੰਚਿਆ ਵੋਟਰ ਜਾਗਰੂਕਤਾ ਅਭਿਆਨ
News By Paigam E Jagat — May 26, 2024ਹੁਸ਼ਿਆਰਪੁਰ - ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵੋਟਰਾਂ ਨੂੰ ਵੋਟ ਪਾਉਣ ਸਬੰਧੀ ਜਾਗਰੂਕ ਕਰਨ ਲਈ ਲਗਾਤਾਰ ਵੱਖ-ਵੱਖ ਮਾਧਿਆਮ ਨਾਲ ਜਾਗਰੂਕਤਾ ਅਭਿਆਨ ਚਲਾਏ ਜਾ ਰਹੇ ਹਨ। ਇਸੇ ਕੜੀ ਵਿਚ ਸਵੀਪ ਪ੍ਰੋਗਰਾਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਇਕ ਹੋਰ ਉਪਰਾਲਾ ਕਰਦੇ ਹੋਏ ਗੈਸ ਸਿਲੰਡਰਾਂ ’ਤੇ…
-
ਸ਼੍ਰੀ ਕ੍ਰਿਸ਼ਨ ਗਊਸ਼ਾਲਾ ਕਮੇਟੀ ਦੀ ਚੋਣ 29 ਨੂੰ
News By Paigam E Jagat — May 26, 2024ਗੜਸ਼ੰਕਰ 26 ਮਈ - ਸ਼੍ਰੀ ਕ੍ਰਿਸ਼ਨ ਗਊਸ਼ਾਲਾ ਗੜਸ਼ੰਕਰ ਦੇ ਪ੍ਰਧਾਨ ਰਾਣਾ ਚੰਦਰਭਾਨ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਪ੍ਰਬੰਧਕੀ ਕਮੇਟੀ ਦੀ ਤਿੰਨ ਸਾਲ ਦੀ ਮਿਆਦ ਪੂਰੀ ਹੋਣ ਉਪਰੰਤ ਨਵੀਂ ਕਮੇਟੀ ਦੀ ਚੋਣ 29 ਮਈ ਨੂੰ ਸ਼ਾਮ 5 ਵਜੇ ਕਰਵਾਈ ਜਾ ਰਹੀ ਹੈ । ਉਹਨਾਂ ਨੇ ਸਮੂਹ…
-
ਉਨਾ ਜ਼ਿਲ੍ਹੇ ਵਿੱਚ 27-28 ਮਈ ਨੂੰ ਸਾਰੇ ਪ੍ਰੀ-ਪ੍ਰਾਇਮਰੀ ਅਤੇ ਪ੍ਰਾਇਮਰੀ ਸਕੂਲ ਬੰਦ ਰਹਿਣਗੇ
News By Paigam E Jagat — May 26, 2024ਊਨਾ, 26 ਮਈ - ਊਨਾ ਜ਼ਿਲ੍ਹੇ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਪ੍ਰੀ-ਪ੍ਰਾਇਮਰੀ ਅਤੇ ਪ੍ਰਾਇਮਰੀ ਸਕੂਲ ਵੀ 27 ਅਤੇ 28 ਮਈ ਨੂੰ ਬੰਦ ਰਹਿਣਗੇ। ਜ਼ਿਲ੍ਹਾ ਮੈਜਿਸਟਰੇਟ ਜਤਿਨ ਲਾਲ ਨੇ ਐਤਵਾਰ ਨੂੰ ਇਸ ਸਬੰਧੀ ਹੁਕਮ ਜਾਰੀ ਕਰਕੇ ਸਕੂਲੀ ਬੱਚਿਆਂ ਦੀ ਸਿਹਤ ਨੂੰ ਸਖ਼ਤ ਗਰਮੀ ਅਤੇ…
-
ਹਰਪ੍ਰੀਤ ਰਿੰਕੂ ਬੇਦੀ ਦੀ ਅਗਵਾਈ ਵਿੱਚ ਸ਼੍ਰੋਮਣੀ ਯੂਥ ਅਕਾਲੀ ਦਲ ਵੱਲੋਂ ਵਿਸ਼ਾਲ ਰੋਡ ਸ਼ੋਅ
News By Paigam E Jagat — May 26, 2024ਗੜਸ਼ੰਕਰ 26 ਮਈ -ਲੋਕ ਸਭਾ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪ੍ਰੋਫੈਸਰ ਪ੍ਰੇਮ ਸਿੰਘ ਚੰਦੂ ਮਾਜਰਾ ਸਾਬਕਾ ਮੈਂਬਰ ਲੋਕ ਸਭਾ ਦੇ ਹੱਕ ਵਿੱਚ ਸ਼੍ਰੋਮਣੀ ਯੂਥ ਅਕਾਲੀ ਦਲ ਦੇ ਵਰਕਰਾਂ ਵੱਲੋਂ ਗੜਸ਼ੰਕਰ ਚ ਵਿਸ਼ਾਲ ਰੋਡ ਸ਼ੋ ਕੀਤਾ ਗਿਆ। ਹਰਪ…
-
ਸੀ.ਪੀ.ਆਈ (ਮਾਲੇ) ਵਲੋਂ 25 ਕਿਲੋਮੀਟਰ ਤੱਕ ਮਾਰਚ ਕੱਢਕੇ ਭਾਜਪਾ ਨੂੰ ਹਰਾਉਣ ਦਾ ਦਿੱਤਾ ਸੱਦਾ
News By Paigam E Jagat — May 26, 2024ਨਵਾਂਸ਼ਹਿਰ - ਭਾਰਤੀ ਕਮਿਊਨਿਸਟ ਪਾਰਟੀ ( ਮਾਰਕਸਵਾਦੀ-ਲੈਨਿਨਵਾਦੀ) ਨਿਊਡੈਮੋਕ੍ਰੇਸੀ ਨੇ ਅੱਜ 25 ਕਿਲੋਮੀਟਰ ਤੱਕ ਮਾਰਚ ਕੱਢਕੇ ਭਾਰਤੀ ਜਨਤਾ ਪਾਰਟੀ ਨੂੰ ਹਰਾਉਣ ਦਾ ਸੱਦਾ ਦਿੱਤਾ। ਇਸ ਮਾਰਚ ਵਿਚ ਮੋਟਰਸਾਈਕਲ, ਕਾਰਾਂ, ਜੀਪਾਂ ਅਤੇ ਆਟੋ ਵੱਡੀ ਗਿਣਤੀ ਵਿਚ ਸ਼ਾਮਲ ਸਨ। ਇਹ ਮਾਰਚ…
-
ਆਪਣੇ ਪਸੰਦ ਦੇ ਯੋਗ ਉਮੀਦਵਾਰਾਂ ਨੂੰ ਮਦਦ ਅਤੇ ਖੁੱਲ ਕੇ ਵੋਟ ਦਾਨ ਕਰਨ ਦੀ ਕੀਤੀ ਅਪੀਲ
News By Paigam E Jagat — May 26, 2024ਗੜਸ਼ੰਕਰ 26 ਮਈ - ਫਿਜੀਕਲ ਹੈਂਡੀਕੈਪ ਐਸੋਸੀਏਸ਼ਨ ਪੰਜਾਬ ਚੰਡੀਗੜ੍ਹ ਰਜਿਸਟਰ ਦੀ ਸੂਬਾ ਕਮੇਟੀ ਦੀ ਹੰਗਾਮੀ ਮੀਟਿੰਗ ਲੋਕ ਸਭਾ ਚੋਣਾਂ 2024 ਦੇ ਸਬੰਧੀ ਵਿਚਾਰ ਕਰਨ ਲਈ ਹੋਈ ਇਸ ਦੀ ਕਾਰਵਾਈ ਪ੍ਰੈਸ ਨੂੰ ਜਾਰੀ ਕਰਦਿਆਂ ਐਸੋਸੀਏਸ਼ਨ ਦੇ ਚੇਅਰਮੈਨ ਕਸ਼ਮੀਰ ਸਿੰਘ ਸੁਨਾਵਾ ਸੂਬਾ…
-
ਭਾਜਪਾ ਹੀ ਦੇ ਸਕਦੀ ਹੈ ਦੇਸ਼ ਨੂੰ ਸਥਿਰ ਸਰਕਾਰ : ਸੰਜੀਵ ਵਸ਼ਿਸ਼ਠ
News By Paigam E Jagat — May 25, 2024ਐਸ ਏ ਐਸ ਨਗਰ, 25 ਮਈ - ਭਾਰਤੀ ਜਨਤਾ ਪਾਰਟੀ ਦੇ ਜਿਲ੍ਹਾ ਪ੍ਰਧਾਨ ਸ੍ਰੀ ਸੰਜੀਵ ਵਸ਼ਿਸ਼ਠ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਦੇਸ਼ ਨੇ ਬਹੁਤ ਤਰੱਕੀ ਕੀਤੀ ਹੈ ਅਤੇ ਭਾਜਪਾ ਹੀ ਦੇਸ਼ ਨੂੰ ਸਥਿਰ ਸਰਕਾਰ ਦੇ ਸ਼ਕਤੀ ਹੈ। ਸਥਾਨਕ ਸੈਕਟਰ 90-91 ਵਿ…
-
ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਵਿੱਚ ਉਦਯੋਗ ਜਗਤ ਨੂੰ ਪ੍ਰਫੁੱਲਤ ਕਰਨ ਲਈ ਵਚਨਬੱਧ : ਕੁਲਵੰਤ ਸਿੰਘ
News By Paigam E Jagat — May 25, 2024ਐਸ ਏ ਐਸ ਨਗਰ, 25 ਮਈ - ਮੁਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਵਿੱਚ ਉਦਯੋਗ ਜਗਤ ਨੂੰ ਪ੍ਰਫੁੱਲਤ ਕਰਨ ਲਈ ਵਚਨਬੱਧ ਹੈ। ਲੋਕ ਸਭਾ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਾਲਵਿੰਦਰ ਸਿੰਘ ਕੰਗ ਦ…
-
ਚੰਦੂਮਾਜਰਾ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ
News By Paigam E Jagat — May 25, 2024ਐਸ ਏ ਐਸ ਨਗਰ, 25 ਮਈ - ਸਥਾਨਕ ਅਕਾਲੀ ਆਗੂਆਂ ਵਲੋਂ ਸੈਕਟਰ- 90-91 ਵਿੱਚ ਘਰ ਘਰ ਜਾ ਕੇ ਹਲਕਾ ਅਨੰਦਪੁਰ ਸਾਹਿਬ ਤੋਂ ਉਮੀਦਵਾਰ ਪ੍ਰੋ. ਪ੍ਰੇਮ ਸਿੰਘ ਚੰਦੂ ਮਾਜਰਾ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ ਗਿਆ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਵੋਟਾਂ ਪਾਉਣ ਦੀ ਅਪੀਲ ਕੀਤੀ ਗਈ। ਪਾ…