World News
Everything beyond India
-
ਕੋਰਸ ਪੂਰਾ ਕਰਨ ਵਾਲੀਆਂ ਲੜਕੀਆਂ ਨੂੰ ਸਰਟੀਫਿਕੇਟ ਵੰਡੇ
News By Paigam E Jagat — May 25, 2024ਐਸ ਏ ਐਸ ਨਗਰ, 25 ਮਈ - ਭਾਈ ਘਨਈਆ ਜੀ ਕੇਅਰ ਸਰਵਿਸ ਅਤੇ ਵੈਲਫੇਅਰ ਸੋਸਾਇਟੀ ਵੱਲੋਂ ਸ੍ਰੀ ਹਨੂਮਾਨ ਮੰਦਰ ਸੁਹਾਨਾ ਵਿਖੇ ਚਲਾਏ ਜਾ ਰਹੇ ਕੇਂਦਰ ਵਿੱਚ ਬਿਊਟੀ ਪਾਰਲਰ ਦਾ ਛੇ ਮਹੀਨੇ ਦਾ ਕੋਰਸ ਪੂਰਾ ਹੋਣ ਤੇ ਟ੍ਰੇਨਿੰਗ ਲੈਣ ਵਾਲੀਆਂ ਲੜਕੀਆਂ ਨੂੰ ਮਾਨਤਾ ਪ੍ਰਾਪਤ ਆਈਐਸਓ ਸਰਟੀ…
-
ਪ੍ਰਵਾਸੀ ਸ਼ਾਇਰ ਜਸਪਾਲ ਸਿੰਘ ਦਸੂਹੀ ਦੇ ਮਾਤਾ ਸ਼੍ਰੀਮਤੀ ਗੁਰਨਾਮ ਕੌਰ ਜੀ ਦੇ ਦਿਹਾਂਤ ਦੇ ਦੁੱਖ ਦਾ ਪ੍ਰਗਟਾਵਾ
News By Paigam E Jagat — May 25, 2024ਐਸ ਏ ਐਸ ਨਗਰ, 25 ਮਈ - ਸਾਹਿਤ ਕਲਾ ਸਭਿਆਚਾਰ ਮੰਚ ਮੁਹਾਲੀ ਵਲੋਂ ਉੱਘੇ ਪ੍ਰਵਾਸੀ ਕਵੀ ਸ਼੍ਰੀ ਜਸਪਾਲ ਸਿੰਘ ਦਸੂਹੀ ਦੇ ਮਾਤਾ ਸ਼੍ਰੀਮਤੀ ਗੁਰਨਾਮ ਕੌਰ ਦੇ ਅਕਾਲ ਚਲਾਣੇ ਤੇ ਡੂੰਘੇ ਅਫਸੋਸ ਤੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਮੰਚ ਦੇ ਪ੍ਰਧਾਨ ਬਾਬੂ ਰਾਮ ਦੀਵਾਨਾ ਅਤੇ ਜਨਰਲ ਸ…
-
ਸ਼ਹਿਰ ਦੀਆਂ ਵੱਖ ਵੱਖ ਮਾਰਕੀਟ ਵੈਲਫੇਅਰ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਵਲੋਂ ਆਪ ਉਮੀਦਵਾਰ ਦੇ ਸਮਰਥਨ ਦਾ ਫੈਸਲਾ
News By Paigam E Jagat — May 25, 2024ਐਸ ਏ ਐਸ ਨਗਰ, 25 ਮਈ - ਮੁਹਾਲੀ ਸ਼ਹਿਰ ਦੇ ਵੱਖ ਵੱਖ ਫੇਜ਼ਾਂ ਦੀਆਂ ਮਾਰਕੀਟ ਵੈਲਫੇਅਰ ਐਸੋਸੀਏਸ਼ਨਾਂ ਦੇ ਪ੍ਰਧਾਨਾਂ ਵਲੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸ਼੍ਰੀ ਮਾਲਵਿੰਦਰ ਸਿੰਘ ਕੰਗ ਨੂੰ ਸਮਰਥਨ ਦੇਣ ਦਾ ਫੈਸਲਾ ਕੀਤਾ ਗਿਆ ਹੈ। ਪੰਜਾਬ ਰਾਜ ਟਰੇਡਰਜ਼ ਕਮਿਸ਼ਨ ਦੇ ਮੈਂਬਰ ਸ੍ਰੀ ਵ…
-
ਪੰਜਾਬੀ ਵਿਰਸਾ ਸਭਿਆਚਾਰਕ ਅਤੇ ਵੈਲਫੇਅਰ ਸੁਸਾਇਟੀ ਦੀ ਮੀਟਿੰਗ ਦੌਰਾਨ ਸ਼ਹਿਰ ਦੀਆਂ ਸਮੱਸਿਆਵਾਂ, ਮਸਲਿਆਂ ਤੇ ਲੋਕ ਭਲਾਈ ਕਾਰਜਾਂ ਬਾਰੇ ਹੋਈ ਉਸਾਰੂ ਚਰਚਾ
News By Paigam E Jagat — May 25, 2024ਐਸ ਏ ਐਸ ਨਗਰ, 25 ਮਈ - ਪੰਜਾਬੀ ਵਿਰਸਾ ਸਭਿਆਚਾਰਕ ਅਤੇ ਵੈਲਫੇਅਰ ਸੁਸਾਇਟੀ ਦੀ ਮੀਟਿੰਗ ਸੁਸਾਇਟੀ ਦੇ ਪ੍ਰਧਾਨ ਅਤੇ ਸਾਬਕਾ ਕੌਂਸਲਰ ਸਤਵੀਰ ਸਿੰਘ ਧਨੋਆ ਦੀ ਅਗਵਾਈ ਦੌਰਾਨ ਹੋਈ ਜਿਸ ਵਿੱਚ ਸ਼ਹਿਰ ਦੀਆਂ ਸਮੱਸਿਆਵਾਂ, ਮਸਲਿਆਂ ਤੇ ਲੋਕ ਭਲਾਈ ਕਾਰਜਾਂ ਬਾਰੇ ਉਸਾਰੂ ਚਰਚਾ ਕੀਤੀ…
-
ਫੇਜ਼ 1 ਵਿੱਚ ਐਚ ਐਮ ਕੁਆਟਰਾਂ ਦੇ ਪਿਛੇ ਗੰਦਗੀ ਦੀ ਭਰਮਾਰ, ਲੋਕ ਪ੍ਰੇਸ਼ਾਨ
News By Paigam E Jagat — May 25, 2024ਐਸ ਏ ਐਸ ਨਗਰ, 25 ਮਈ - ਸਥਾਨਕ ਫੇਜ਼ 1 ਵਿੱਚ ਐਚ ਐਮ 26 ਅਤੇ 27 ਦੇ ਪਿਛਲੇ ਪਾਸੇ ਗਮਾਡਾ ਦੀ ਥਾਂ ਤੇ ਗੰਦਗੀ ਦੀ ਭਰਮਾਰ ਹੋਣ ਕਾਰਨ ਇਲਾਕਾ ਵਾਸੀਆਂ ਨੂੰ ਕਾਫੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਅੱਜ ਕੱਲ ਗਰਮੀ ਦਾ ਮੌਸਮ ਹੋਣ ਕਾਰਨ ਇਹ ਗੰਦਗੀ ਵਿੱਚ ਭਾਰੀ ਬਦਬੂ ਆਉ…
-
ਪੰਜਾਬ ਦੀ ਤਰੱਕੀ ਅਤੇ ਵਿਕਾਸ ਲਈ ਖੇਤਰੀ ਪਾਰਟੀ ਦਾ ਮਜਬੂਤ ਹੋਣਾ ਜਰੂਰੀ : ਸਰਬਜੀਤ ਸਿੰਘ ਪਾਰਸ
News By Paigam E Jagat — May 25, 2024ਐਸ ਏ ਐਸ ਨਗਰ, 25 ਮਈ - ਸ਼੍ਰੋਮਣੀ ਅਕਾਲੀ ਦਲ ਜਿਲ੍ਹਾ ਮੁਹਾਲੀ ਸ਼ਹਿਰੀ ਦੇ ਸਕੱਤਰ ਜਨਰਲ ਸ਼੍ਰੀ ਸਰਬਜੀਤ ਸਿੰਘ ਪਾਰਸ ਨੇ ਕਿਹਾ ਹੈ ਕਿ ਪੰਜਾਬ ਦੀ ਤਰੱਕੀ ਅਤੇ ਵਿਕਾਸ ਲਈ ਖੇਤਰੀ ਪਾਰਟੀ ਦਾ ਮਜਬੂਤ ਹੋਣਾ ਜਰੂਰੀ ਹੈ। ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹੀ ਅਜਿਹੀ ਇਕਲੌਤੀ ਪ…
-
ਮੁੱਖ ਮੰਤਰੀ ਨਾਲ ਮੁਲਾਕਾਤ ਦੇ ਬਾਵਜੂਦ ਹੱਲ ਨਹੀਂ ਹੋਈ ਸੈਕਟਰ 88-89 ਵਿੱਚ ਪੀ. ਐਲ. ਸੀ. ਬਾਰੇ ਭੋਂ ਮਾਲਿਕਾਂ ਦੀ ਸਮੱਸਿਆ
News By Paigam E Jagat — May 25, 2024ਐਸ ਏ ਐਸ ਨਗਰ, 25 ਮਈ - ਸੈਕਟਰ 88-89 ਨੂੰ ਵਿਕਸਿਤ ਕਰਨ ਲਈ ਜ਼ਮੀਨਾਂ ਅਕੁਆਇਰ ਕਰਵਾਉਣ ਵਾਲੇ ਪਿੰਡ ਸੋਹਾਣਾ, ਲਖਨੌਰ, ਮਾਣਕ ਮਾਜਰਾ ਅਤੇ ਭਾਗੋਮਾਜਰਾ ਦੇ ਭੋਂ ਮਾਲਿਕਾਂ ਤੋਂ ਪ੍ਰੈਫਰੈਂਸ਼ਿਅਲ ਲੋਕੇਸ਼ਨ ਚਾਰਜਿਜ਼ (ਪੀ.ਐਲ.ਸੀ.) ਵਸੂਲੇ ਜਾਣ ਦਾ ਮਸਲਾ ਮੁੱਖ ਮੰਤਰੀ ਪੰਜਾਬ ਭਗਵੰਤ…
-
ਭਾਗੋਮਾਜਰਾ ਵਿੱਚ ਨਵਵਿਆਹੁਤਾ ਵੱਲੋਂ ਆਤਮ ਹੱਤਿਆ?
News By Paigam E Jagat — May 25, 2024ਬਲੌਂਗੀ, 25 ਮਈ - ਭਾਗੋਮਾਜਰਾ ਵਿੱਚ ਇੱਕ ਨਵਵਿਆਹੁਤਾ ਵੱਲੋਂ ਆਤਮ ਹੱਤਿਆ ਕਰਨ ਦਾ ਮਾਮਲਾ ਸਾਮ੍ਹਣਾ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬਲੌਂਗੀ ਦੀ ਮਿਸਟੀ ਨਾਮ ਦੀ ਕੁੜੀ ਦਾ ਵਿਆਹ ਬੀਤੀ 22 ਅਪ੍ਰੈਲ ਨੂੰ ਖਰੜ ਦੇ ਭਾਗੋਮਾਜਰਾ ਦੇ ਵਸਨੀਕ ਕੇਸ਼ਵ ਜੈਨ ਨਾਲ ਹੋਇਆ ਸੀ ਅਤੇ ਵਿ…
-
ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਏਕਤਾ ( ਸ੍ਰੀ ਮੁਕਤਸਰ ਸਾਹਿਬ ) ਰਜਿ. ਦੀ ਮੀਟਿੰਗ ਹੋਈ
News By Paigam E Jagat — May 25, 2024ਮਾਹਿਲਪੁਰ, 25 ਮਈ - ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਏਕਤਾ ( ਸ੍ਰੀ ਮੁਕਤਸਰ ਸਾਹਿਬ ) ਰਜਿ. ਦੇ ਸੂਬਾ ਪ੍ਰਧਾਨ ਸਰਦਾਰ ਬੋਹੜ ਸਿੰਘ ਜਟਾਣਾ ਦੇ ਦਿਸ਼ਾ ਨਿਰਦੇਸ਼ਾਂ ਤੇ ਅੱਜ ਸਰਦਾਰ ਮੱਖਣ ਸਿੰਘ ਕੋਠੀ ਜ਼ਿਲਾ ਪ੍ਰਧਾਨ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਏਕਤਾ ਦੀ ਇੱਕ ਵਿਸ਼ੇਸ਼ ਮ…
-
ਵੱਧ ਤੋਂ ਵੱਧ ਬੂਟੇ ਲਗਾ ਕੇ ਹੀ ਵਾਤਾਵਰਨ ਨੂੰ ਬਚਾਇਆ ਜਾ ਸਕਦਾ-ਸਰਪੰਚ ਲਖਵੀਰ ਸਿੰਘ
News By Paigam E Jagat — May 25, 2024ਗੜ੍ਹਸ਼ੰਕਰ- ਵਾਤਾਵਰਨ ਨੂੰ ਬਚਾਉਣ ਜਿਥੇ ਵਾਤਾਵਰਨ ਪ੍ਰੇਮੀਆਂ ਵਲੋਂ ਵੱਧ ਤੋਂ ਵੱਧ ਬੂਟੇ ਲਗਾ ਕੇ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ| ਉਥੇ ਹੀ ਸ਼ਿਵਾਲਿਕ ਸੰਸਥਾ ਦੇ ਸਰਪ੍ਰਸਤ ਫੂਲਾ ਸਿੰਘ ਬੀਰਮਪੁਰੀ ਵਲੋਂ ਸਮਾਜ ਭਲਾਈ ਸੰਸਥਾਵਾਂ ਦੇ ਸਹਿਯੋਗ ਨਾਲ ਸਰਕਾਰੀ ਐਲੀਮੈਂਟਰੀ ਸਕੂ…
-
ਇੰਜੀਨੀਅਰਿੰਗ ਵਿਭਾਗ ਨੇ ਹਾਈ ਕੋਰਟ ਦੇ ਆਦੇਸ਼ਾਂ ਦੀ ਪਾਲਣਾ ਵਿੱਚ ਭੰਗ ਦੇ ਖਾਤਮੇ ਲਈ ਇੱਕ ਵਿਆਪਕ ਅਭਿਆਸ ਸ਼ੁਰੂ ਕੀਤਾ।
News By Paigam E Jagat — May 25, 2024ਚੰਡੀਗੜ੍ਹ, 25 ਮਈ, 2024: ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ, ਚੰਡੀਗੜ੍ਹ ਪ੍ਰਸ਼ਾਸਨ ਦੇ ਇੰਜੀਨੀਅਰਿੰਗ ਵਿਭਾਗ ਨੇ ਸ਼ਹਿਰ ਭਰ ਵਿੱਚ ਭੰਗ ਦੇ ਪੌਦਿਆਂ ਦੇ ਖਾਤਮੇ ਲਈ ਇੱਕ ਵਿਆਪਕ ਅਭਿਆਸ ਸ਼ੁਰੂ ਕੀਤਾ ਹੈ। ਇਹ ਉਪਰਾਲਾ ਚੰਡੀਗੜ੍ਹ ਪ…
-
ਐਸਡੀਐਮ ਨੇ ਕੈਂਬਵਾਲਾ ਵਿੱਚ ਨਾਜਾਇਜ਼ ਸ਼ਰਾਬ ਦੇ ਠੇਕੇ ਨੂੰ ਢਾਹੁਣ ਦੇ ਹੁਕਮ ਜਾਰੀ ਕੀਤੇ
News By Paigam E Jagat — May 25, 2024ਚੰਡੀਗੜ੍ਹ, 25 ਮਈ 2024 –ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ, ਚੰਡੀਗੜ੍ਹ ਦੁਆਰਾ ਮਿਤੀ 15 ਮਈ 2024 ਦੇ ਹੁਕਮਾਂ ਦੀ ਪਾਲਣਾ ਵਿੱਚ; ਪੰਜਾਬ ਨਿਊ ਕੈਪੀਟਲ (ਪੈਰੀਫੇਰੀ) ਕੰਟਰੋਲ ਐਕਟ, 1952 ਦੀ ਧਾਰਾ 12(2) ਅਧੀਨ ਉਪ ਮੰਡਲ ਮੈਜਿਸਟਰੇਟ (ਕੇਂਦਰੀ) ਵੱਲੋਂ ਕੈਂਬਵਾਲਾ ਪਿੰ…