World News
Everything beyond India
-
ਦਫਤਰਾਂ ਦੀ ਚੈਕਿੰਗ ਦੌਰਾਨ 5 ਕਰਮਚਾਰੀ ਗ਼ੈਰ ਹਾਜ਼ਰ ਪਾਏ ਗਏ
News By Paigam E Jagat — May 24, 2024ਨਵਾਂਸ਼ਹਿਰ - ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨਵਾਂਸ਼ਹਿਰ ਵਿਖੇ ਸਥਿਤ ਵੱਖ-ਵੱਖ ਦਫਤਰਾਂ ਦੀ ਅਚਨਚੇਤ ਚੈੱਕਿੰਗ ਕੀਤੀ। ਇਸ ਚੈੱਕਿੰਗ ਦੌਰਾਨ ਕੁੱਲ 5 ਕਰਮਚਾਰੀ ਗੈਰਹਾਜ਼ਰ ਪਾਏ ਗਏ। ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ ਨੇ ਕਿਹ…
-
ਲੋਕ ਸਭਾ ਚੋਣਾਂ 24 - ਹਰਿਆਲਾ ਚੋਣ ਉਤਸਵ ਤਹਿਤ - ਡੀ ਈ ਓ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਪੌਦੇ ਲਗਾਏ ਗਏ
News By Paigam E Jagat — May 24, 2024ਨਵਾਂਸ਼ਹਿਰ - ਜਿਲ੍ਹਾ ਚੋਣ ਅਫ਼ਸਰ ਐਸ.ਬੀ.ਐਸ.ਨਗਰ ਸ੍ਰੀ ਨਵਜੋਤਪਾਲ ਸਿੰਘ ਰੰਧਾਵਾ ਜੀ ਦੇ ਨਿਰਦੇਸ਼ਾਂ ਤਹਿਤ ਅੱਜ ਡੀ.ਈ.ਓ [ਐਸ.ਐਸ.] ਸ਼੍ਰੀਮਤੀ ਏ.ਅਗਰਵਾਲ ਜੀ ਨੇ ਲੋਕ ਸਭਾ ਚੋਣਾਂ 2024 ਹਰਿਆਲਾ ਚੋਣ ਉਤਸਵ ਤਹਿਤ ਸਰਕਾਰੀ ਹਾਈ ਸਕੂਲ ਅਲਾਚੌਰ,ਬੂਥ ਨੰਬਰ 38, ਅਨੰਦਪੁਰ ਸਾਹਿਬ…
-
ਲੋੜਵੰਦਾਂ ਲਈ ਬੀਡੀਸੀ ਵਿਖੇ ਦੋ-ਦਿਨਾਂ ਵਿਸ਼ੇਸ਼ ਖੂਨਦਾਨ ਮੁਹਿੰਮ
News By Paigam E Jagat — May 24, 2024ਨਵਾਂਸ਼ਹਿਰ - ਇਹਨਾਂ ਦਿਨਾਂ ਵਿੱਚ ਜ਼ਿਆਦਾ ਗਰਮੀ, ਇਲੈਕਸ਼ਨ ਰੁਝੇਵਿਆਂ, ਵਿਦਿਅਕ ਸੰਸਥਾਵਾਂ ਦੇ ਬੰਦ ਹੋਣ ਕਾਰਨ ਖੂਨਦਾਨ ਕੈਂਪਾਂ ਦੇ ਆਯੋਜਿਨ ਘਟੇ ਹਨ। ਦੂਜੇ ਪਾਸੇ ਹਸਪਤਾਲਾਂ ਵਿੱਚ ਖੂਨ ਦੀ ਕਮੀਂ ਕਾਰਨ ਦਾਖਲ ਮਰੀਜ਼ਾਂ ਦੇ ਰਿਸ਼ਤੇਦਾਰਾਂ ਨੂੰ ਖੂਨ ਦਾ ਪ੍ਰਬੰਧ ਕਰਨ ਦੀ ਮੁ…
-
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਸੀ ਜੇ ਐਮ ਵਲੋਂ ਨਸ਼ਾ ਮੁਕਤੀ ਕੇਂਦਰ ਦਾ ਦੌਰਾ ਕੀਤਾ।
News By Paigam E Jagat — May 24, 2024ਨਵਾਂਸ਼ਹਿਰ - ਰੈੱਡ ਕਰਾਸ ਨਸ਼ਾ ਮੁਕਤੀ ਅਤੇ ਪੁਨਰਵਾਸ ਕੇਂਦਰ, ਨਵਾਂਸ਼ਹਿਰ ਵਿਖੇ ਸ਼੍ਰੀ ਕਮਲਜੀਤ ਸਿੰਘ ਧਾਲੀਵਾਲ ਸੀ ਜੇ ਐਮ (ਸਕੱਤਰ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ) ਵਲੋ ਕੇਂਦਰ ਦਾ ਦੌਰਾ ਕੀਤਾ ਗਿਆ । ਇਸ ਸੈਮੀਨਾਰ ਦੀ ਸੁਰੂਆਤ ਸ਼੍ਰੀ ਚਮਨ ਸਿੰਘ ਪ੍ਰੋਜੈਕ…
-
ਇਫਟੂ ਨੇ ਥਾਣੇ ਅੱਗੇ ਪ੍ਰਦਰਸ਼ਨ ਕਰਕੇ ਇਫਟੂ ਪ੍ਰਧਾਨ ਕੁਲਵਿੰਦਰ ਸਿੰਘ ਵੜੈਚ ਦੀ ਘਰ ਦੀ ਨਜ਼ਰਬੰਦੀ ਖ਼ਤਮ ਕਰਵਾਈ
News By Paigam E Jagat — May 24, 2024ਨਵਾਂਸ਼ਹਿਰ - ਅੱਜ ਇੰਡੀਅਨ ਫੈਡਰੇਸ਼ਨ ਆਫ ਟਰੇਡ ਯੂਨੀਅਨਜ਼ (ਇਫਟੂ) ਅਤੇ ਸਹਿਯੋਗੀ ਜਥੇਬੰਦੀਆਂ ਵੱਲੋਂ ਸ਼ਹਿਰ ਅੰਦਰ ਮੁਜਾਹਰਾ ਕਰਕੇ ਥਾਣਾ ਸਿਟੀ ਨਵਾਂਸ਼ਹਿਰ ਅੱਗੇ ਰੋਸ ਪ੍ਰਦਰਸ਼ਨ ਕਰਕੇ ਇਫਟੂ ਦੇ ਸੂਬਾ ਪ੍ਰਧਾਨ ਕੁਲਵਿੰਦਰ ਸਿੰਘ ਵੜੈਚ ਦੀ ਘਰ ਦੀ ਨਜ਼ਰਬੰਦੀ ਖਤਮ ਕਰਵਾਈ ਗਈ। ਇਕ ਸੌ…
-
ਸੈਕਟਰ-17 ਪਲਾਜ਼ਾ, ਚੰਡੀਗੜ੍ਹ ਵਿੱਚ ਸਿਸਟਮੈਟਿਕ ਵੋਟਰ ਐਜੂਕੇਸ਼ਨ ਅਤੇ ਇਲੈਕਟੋਰਲ ਪਾਰਟੀਸੀਪੇਸ਼ਨ (ਐਸਵੀਈਈਪੀ) ਬਾਰੇ ਪ੍ਰਦਰਸ਼ਨੀ ਦਾ ਉਦਘਾਟਨ
News By Paigam E Jagat — May 24, 2024ਚੰਡੀਗੜ੍ਹ, 24/05/2024 - ਕੇਂਦਰੀ ਸੰਚਾਰ ਬਿਊਰੋ, ਚੰਡੀਗੜ੍ਹ, ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਨੇ ਮੁੱਖ ਚੋਣ ਦਫ਼ਤਰ, ਯੂਟੀ ਚੰਡੀਗੜ੍ਹ ਦੇ ਤਾਲਮੇਲ ਵਿੱਚ, SVEEP- ਪ੍ਰਣਾਲੀਗਤ ਵੋਟਰ ਸਿੱਖਿਆ ਅਤੇ ਚੋਣ ਭਾਗੀਦਾਰੀ ਦੇ ਵਿਸ਼ੇ 'ਤੇ ਕੇਂਦਰਿਤ ਇੱਕ ਪ੍ਰਦਰਸ਼ਨੀ ਦਾ ਆਯੋਜਨ ਕੀ…
-
ਚੰਡੀਗੜ੍ਹ ਵਿੱਚ ਪੀਡਬਲਯੂਡੀ ਵੋਟਰਾਂ ਲਈ ਵੋਟਿੰਗ ਦੀ ਸਹੂਲਤ ਲਈ ECI-ਸਕਸ਼ਮ ਐਪ
News By Paigam E Jagat — May 24, 2024ਚੰਡੀਗੜ੍ਹ, 24 ਮਈ, 2024:- ਭਾਰਤੀ ਚੋਣ ਕਮਿਸ਼ਨ (ECI) ਨੇ ਮਾਣ ਨਾਲ ਸਕਸ਼ਮ ਐਪ ਲਾਂਚ ਕੀਤਾ ਹੈ, ਜੋ ਕਿ ਚੰਡੀਗੜ੍ਹ ਸੰਸਦੀ ਹਲਕੇ ਵਿੱਚ ਅਪਾਹਜ ਵਿਅਕਤੀਆਂ (PwD) ਲਈ ਵੋਟਿੰਗ ਦੀ ਸਹੂਲਤ ਲਈ ਤਿਆਰ ਕੀਤਾ ਗਿਆ ਇੱਕ ਸਮਰਪਿਤ ਪਲੇਟਫਾਰਮ ਹੈ। ਇਹ ਪਹਿਲਕਦਮੀ ਇੱਕ ਸੰਮਲਿਤ ਵੋਟਿ…
-
ਤੀਕਸ਼ਨ ਸੂਦ ਅਤੇ ਹੋਰ ਭਾਜਪਾ ਆਗੂਆਂ ਨੇ ਸ੍ਰੀਮਤੀ ਅਨੀਤਾ ਸੋਮ ਪ੍ਰਕਾਸ਼ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ
News By Paigam E Jagat — May 24, 2024ਹੁਸ਼ਿਆਰਪੁਰ - ਭਾਜਪਾ ਦੇ ਆਗੂਆਂ ਸਾਬਕਾ ਕੈਬਨਿਟ ਮੰਤਰੀ ਤੀਕਸ਼ਣ ਸੂਦ ਅਤੇ ਸਾਬਕਾ ਜਿਲ੍ਹਾ ਪ੍ਰਧਾਨ ਵਿਜੇ ਪਠਾਨੀਆ ਨੇ ਭਾਜਪਾ ਉਮੀਦਵਾਰ ਸ਼੍ਰੀਮਤੀ ਅਨੀਤਾ ਸੋਮ ਪ੍ਰਕਾਸ਼ ਦੇ ਹੱਕ ਵਿੱਚ ਚੋਣ ਰੈਲੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰ ਦੇ ਕਾਰਜਕਾਲ ਦੌਰਾਨ ਭਾਰਤ ਇੱਕ ਆਰ…
-
ਦਾਨੀ ਸੱਜਣਾਂ ਦੇ ਸਹਿਯੋਗ ਨਾਲ ਪਿੰਡ ਧਮਾਈ ਦੇ ਇੱਕ ਗਰੀਬ ਪਰਿਵਾਰ ਦੇ ਮਰੀਜ਼ ਦੀ ਜਾਨ ਬਚਾਈ ਗਈ
News By Paigam E Jagat — May 24, 2024ਸੜੋਆ - ਡਾਕਟਰ ਬਿੱਕਰ ਸਿੰਘ ਪ੍ਰਧਾਨ ਜੀਵਨ ਜਾਗ੍ਰਿਤੀ ਮੰਚ (ਰਜਿ.) ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਿੰਡ ਧਮਾਈ ਦੇ ਇੱਕ ਬਹੁਤ ਹੀ ਗਰੀਬ ਮਰੀਜ਼ ਜਸਪਾਲ ਸਿੰਘ ਉਮਰ 42 ਸਾਲ ਦਾ ਸਤੰਬਰ 2023 ਨੂੰ ਐਕਸੀਡੈਂਟ ਹੋ ਗਿਆ ਸੀ ਅਤੇ ਉਸ ਦਾ ਲੱਤ ਟੁੱਟ ਗਈ ਸੀ। ਇਸ ਮਰੀਜ਼ ਦਾ ਆ…
-
ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਸਬ-ਡਵੀਜਨ ਗੜ੍ਹਸ਼ੰਕਰ ਦੇ ਫਰੰਟ ਆਫਿਸ ਦਾ ਕੀਤਾ ਦੌਰਾ
News By Paigam E Jagat — May 24, 2024ਗੜ੍ਹਸ਼ੰਕਰ - ਮਾਨਯੋਗ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਅਤੇ ਸੈਸ਼ਨ ਜੱਜ ਦਿਲਬਾਗ ਸਿੰਘ ਜੌਹਲ ਦੀ ਅਗਵਾਈ ਹੇਠ ਚੀਫ ਜੂਡੀਸ਼ੀਅਲ ਮੇਜੀਸਟਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰ…
-
ਅੱਤ ਦੀ ਗਰਮੀ ਅਤੇ ਲੂਅ ਤੋਂ ਬਚਣ ਲਈ ਸਾਵਧਾਨੀਆਂ ਵਰਤਣ ਜ਼ਿਲ੍ਹਾ ਵਾਸੀ - ਡਿਪਟੀ ਕਮਿਸ਼ਨਰ
News By Paigam E Jagat — May 24, 2024ਹੁਸ਼ਿਆਰਪੁਰ - ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਜ਼ਿਲਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਬਹੁਤ ਜ਼ਿਆਦਾ ਗਰਮੀ ਪੈ ਰਹੀ ਹੈ ਅਤੇ ਗਰਮ ਹਵਾਵਾਂ ਚੱਲ ਰਹੀਆਂ ਹਨ। ਉਨ੍ਹਾਂ ਕਿਹਾ ਕਿ ਗਰਮ ਹਵਾਵਾਂ ਸਾਡੀ ਪਿਆਸ ਵਧਾਉਣ ਦੇ ਨਾਲ-ਨਾਲ ਸਾਡੇ ਸਰੀਰ ਖਾਸ…
-
ਸ਼੍ਰੀ ਅਨੰਦਪੁਰ ਸਾਹਿਬ ਲੋਕ ਸਭਾ ਚੋਣ ਹਲਕੇ ਵਿੱਚ ਗਰੀਨ ਅਤੇ ਕਲੀਨ ਚੋਣਾਂ ਕਰਵਾਈਆਂ ਜਾਣਗੀਆਂ - ਜਨਰਲ ਅਬਜਰਵਰ ਡਾ. ਹੀਰਾ ਲਾਲ
News By Paigam E Jagat — May 24, 2024ਨਵਾਂਸ਼ਹਿਰ - ਲੋਕ ਸਭਾ ਚੋਣਾਂ-2024 ਸਬੰਧੀ ਸ਼੍ਰੀ ਅਨੰਦਪੁਰ ਸਾਹਿਬ ਲੋਕ ਸਭਾ ਚੋਣ ਹਲਕੇ ਵਿੱਚ ਗਰੀਨ ਅਤੇ ਕਲੀਨ ਚੋਣਾਂ ਕਰਵਾਈਆਂ ਜਾ ਰਹੀਆਂ ਹਨ ਅਤੇ ਵੋਟਰਾਂ ਨੂੰ ਵੋਟ ਪਾਉਣ ਦੇ ਨਾਲ-ਨਾਲ ਪੌਦੇ ਲਗਾਉਣ ਲਈ ਵੀ ਪ੍ਰੇਰਿਤ ਕੀਤਾ ਜਾ ਰਿਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜ…