World News
Everything beyond India
-
ਬੀਤ ਇਲਾਕੇ ਵਿੱਚ ਕਾਂਗਰਸੀ ਆਗੂ ਨੁੱਕੜ ਮੀਟਿੰਗ ਕਰਦੇ ਹੋਏ
News By Paigam E Jagat — May 17, 2024ਗੜ੍ਹਸ਼ੰਕਰ - ਲੋਕ ਸਭਾ ਚੋਣਾਂ ਵਿਚ ਕੁਝ ਹੀ ਦਿਨ ਬਾਕੀ ਰਹਿ ਗਏ ਹਨ ਅਤੇ ਵੱਖ-ਵੱਖ ਪਾਰਟੀਆਂ ਵੱਲੋਂ ਚੋਣ ਪ੍ਰਚਾਰ ਜ਼ੋਰਾਂ-ਸ਼ੋਰਾਂ ਨਾਲ ਸ਼ੁਰੂ ਹੋ ਗਿਆ ਹੈ। ਅੱਜ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਕਾਂਗਰਸੀ ਉਮੀਦਵਾਰ ਵਿਜੇ ਇੰਦਰ ਸਿੰਗਲਾ ਦੀ ਚੋਣ ਮੁਹਿੰਮ ਨੂੰ ਤੇ…
-
ਸਿੱਖ ਮਾਈਗਰੇਟ ਵੈਲਫੇਅਰ ਬੋਰਡ ਦੇ ਚੇਅਰਮੈਨ ਤੇ ਹੋਰ ਮੈਂਬਰ "ਆਪ" 'ਚ ਸ਼ਾਮਲ
News By Paigam E Jagat — May 17, 2024ਸਨੌਰ/ਪਟਿਆਲਾ, 17 ਮਈ - ਸਿੱਖ ਮਾਈਗਰੇਟ ਵੈਲਫੇਅਰ ਬੋਰਡ ਪੰਜਾਬ ਦੇ ਚੇਅਰਮੈਨ ਅਤੇ ਕਾਂਗਰਸ ਪਾਰਟੀ ਦੇ ਪ੍ਰੋਗਰੈਸਿਵ ਸੈਲ (ਚੌਰਾਸੀ ਦੇ ਦੰਗਾ ਪੀੜਤ ਪਰਿਵਾਰ) ਪੰਜਾਬ ਦੇ ਸੀਨੀਅਰ ਵਾਈਸ ਚੇਅਰਮੈਨ ਕਰਤਾਰ ਸਿੰਘ ਪਟਨਾ ਨੇ ਹਲਕਾ ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਅਤੇ…
-
ਮੇਰੀ ਜਿੱਤ ਦਾ ਮੁੱਖ ਆਧਾਰ ਹੋਵੇਗਾ ਪਟਿਆਲਾ ਵਾਸੀਆਂ ਦਾ ਭਰੋਸਾ : ਪ੍ਰਨੀਤ ਕੌਰ
News By Paigam E Jagat — May 17, 2024ਪਟਿਆਲਾ, 17 ਮਈ - ਜ਼ਿਲ੍ਹਾ ਬਾਰ ਐਸੋਸੀਏਸ਼ਨ ਵੱਲੋਂ ਕਰਵਾਏ ਗਏ ਇੱਕ ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਪਟਿਆਲਾ ਲੋਕ ਸਭਾ ਸੀਟ ਤੋਂ ਭਾਜਪਾ ਦੀ ਉਮੀਦਵਾਰ ਪ੍ਰਨੀਤ ਕੌਰ ਨੇ ਕਿਹਾ ਕਿ ਲੋਕ ਸਭਾ ਚੋਣਾਂ ਵਿੱਚ ਮੇਰੀ ਜਿੱਤ ਦਾ ਮੁੱਖ ਆਧਾਰ ਪਟਿਆਲਾ ਦੇ ਲੋਕਾਂ ਦਾ ਭਰੋਸਾ ਹੋਵੇਗਾ।…
-
ਹੈਰੀ ਮੁਖਮੈਲਪੁਰ ਅਤੇ ਰਣਜੀਤ ਸਿੰਘ ਨਿੱਕੜਾ ਅਕਾਲੀ ਦਲ ਨੂੰ ਛੱਡ 'ਆਪ' ਵਿਚ ਸ਼ਾਮਲ
News By Paigam E Jagat — May 17, 2024ਸਨੌਰ (ਪਟਿਆਲਾ), 17 ਮਈ - ਲੋਕ ਸਭਾ ਹਲਕਾ ਪਟਿਆਲਾ ਵਿੱਚ ਆਮ ਆਦਮੀ ਪਾਰਟੀ (ਆਪ) ਨੂੰ ਉਸ ਸਮੇਂ ਵੱਡਾ ਹੁਲਾਰਾ ਮਿਲਿਆ ਜਦੋਂ ਲੋਕ ਸਭਾ ਹਲਕਾ ਪਟਿਆਲਾ ਤੋਂ ਹੈਰੀ ਮੁਖਮੈਲਪੁਰ ਅਤੇ ਰਣਜੀਤ ਸਿੰਘ ਨਿੱਕੜਾ ਅਕਾਲੀ ਦਲ ਨੂੰ ਅਲਵਿਦਾ ਆਖ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਇਸ…
-
ਡੀ.ਬੀ.ਯੂ. ਦੇ 12 ਵਿਦਿਆਰਥੀਆਂ ਨੂੰ ਮਿਲੇ ਨੌਕਰੀ ਦੇ ਸ਼ਾਨਦਾਰ ਪੈਕੇਜ
News By Paigam E Jagat — May 17, 2024ਮੰਡੀ ਗੋਬਿੰਦਗੜ੍ਹ, 17 ਮਈ - ਦੇਸ਼ ਭਗਤ ਯੂਨੀਵਰਸਿਟੀ ਦੇ ਸਕੂਲ ਆਫ ਹੋਟਲ ਮੈਨੇਜਮੈਂਟ ਐਂਡ ਟੂਰਿਜ਼ਮ ਦੇ 12 ਵਿਦਿਆਰਥੀਆਂ ਨੇ ਆਕਰਸ਼ਕ ਪੈਕੇਜ ਨਾਲ ਸਕਾਲਰ ਐਲੀ ਪ੍ਰਾਈਵੇਟ ਲਿਮਟਿਡ ਵਿੱਚ ਨੌਕਰੀਆਂ ਹਾਸਲ ਕੀਤੀਆਂ ਹਨ। ਡੀਬੀਯੂ ਦੀ ਹਾਲ ਹੀ ਵਿੱਚ ਹੋਈ ਪਲੇਸਮੈਂਟ ਡ੍ਰਾਈਵ ਦੌਰ…
-
ਧਰਤੀ ਹੇਠਲੇ ਪਾਣੀ ਦਾ ਡਿੱਗਦਾ ਪੱਧਰ ਕਿਸਾਨੀ ਲਈ ਚਿੰਤਾ ਦਾ ਵਿਸ਼ਾ : ਇੰਜੀ. ਜਸਵੰਤ ਸਿੰਘ
News By Paigam E Jagat — May 17, 2024ਸਮਾਣਾ/ਪਟਿਆਲਾ, 17 ਮਈ - ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪਟਿਆਲਾ ਵੱਲੋਂ ਸਮਾਣਾ ਵਿਖੇ ਸਾਉਣੀ 2024 ਦੀਆਂ ਫ਼ਸਲਾਂ ਸਬੰਧੀ ਕਿਸਾਨਾਂ ਨੂੰ ਤਕਨੀਕੀ ਜਾਣਕਾਰੀ ਦੇਣ ਲਈ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਇਸ ਕੈਂਪ ਦਾ ਉਦਘਾਟਨ ਵਧੀਕ ਡਿਪਟੀ ਕਮਿਸ਼ਨਰ (ਵ…
-
ਲੋਕ ਸਭਾ ਦੀਆਂ ਚੋਣਾਂ-2024 ਨੂੰ ਗਰੀਨ ਚੋਣਾਂ ਵਜੋਂ ਕਰਵਾਈਆ ਜਾਣਗੀਆਂ: ਜ਼ਿਲ੍ਹਾ ਚੋਣ ਅਫਸਰ
News By Paigam E Jagat — May 17, 2024ਨਵਾਂਸ਼ਹਿਰ, 17 ਮਈ :- ਪੰਜਾਬ ਰਾਜ ਵਿੱਚ ਲੋਕ ਸਭਾ ਦੀਆਂ ਚੋਣਾਂ-2024 ਮਿਤੀ 01.06.2024 ਨੂੰ ਹੋਣੀਆਂ ਨਿਸ਼ਚਿਤ ਹੋਈਆਂ ਹਨ। ਇਨ੍ਹਾਂ ਲੋਕ ਸਭਾ ਦੀਆਂ ਚੋਣਾਂ-2024 ਨੂੰ ਗਰੀਨ ਚੋਣਾਂ ਵਜੋਂ ਕਰਵਾਉਣ ਲਈ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ,…
-
ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਸੂਬਾ ਕਨਵੀਨਰ ਜਸਵੀਰ ਤਲਵਾੜਾ ਅਤੇ ਸਾਥੀਆਂ ਨੂੰ ਬਿਨ੍ਹਾਂ ਵਜਾ ਪੁਲਿਸ ਵਲੋਂ ਗ੍ਰਿਫਤਾਰ ਕਰਨ ਦੀ ਸਖ਼ਤ ਨਿੰਦਿਆ ਕੀਤੀ।
News By Paigam E Jagat — May 17, 2024ਨਵਾਂਸ਼ਹਿਰ - ਅੱਜ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਹੁਸ਼ਿਆਰਪੁਰ ਫੇਰੀ ਦੇ ਚਲਦਿਆਂ ਸਵੇਰੇ ਤੜਕਸਾਰ 5 ਵਜੇ ਦੇ ਕਰੀਬ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਕਨਵੀਨਰ ਜਸਵੀਰ ਸਿੰਘ ਤਲਵਾੜਾ ਅਤੇ ਬਲਾਕ ਟਾਂਡਾ ਦੇ ਪ੍ਰਧਾਨ ਬਲਦੇਵ ਅਤੇ ਹੋਰ ਸਾਥੀਆਂ ਨੂੰ…
-
ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਦੀ ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਹੋਵੇਗੀ ਸ਼ਾਨਦਾਰ ਜਿੱਤ: ਅਵਤਾਰ ਸਿੰਘ ਨਾਨੋਵਾਲ
News By Paigam E Jagat — May 17, 2024ਗੜਸ਼ੰਕਰ, 17 ਮਈ - ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਵਤਾਰ ਸਿੰਘ ਨਾਨੋਵਾਲ ਨੇ ਦਾਅਵਾ ਕੀਤਾ ਹੈ ਕਿ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਤੋਂ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਵੱਡੀ ਲੀਡ ਨਾਲ ਜਿੱਤ ਦਰਜ ਕਰਨਗੇ। ਉਹਨਾਂ ਦਾਅਵਾ ਕੀਤਾ ਕਿ ਪ੍ਰੋਫੈਸਰ ਪ੍ਰੇਮ ਸਿੰਘ…
-
ਗੜਸ਼ੰਕਰ ਦੇ ਬੀਤ ਇਲਾਕੇ ਵਿੱਚ ਕਾਂਗਰਸ ਦੀ ਹੋਵੇਗੀ ਹੂੰਝਾ ਫੇਰ ਜਿੱਤ: ਚੌਹਾਨ
News By Paigam E Jagat — May 17, 2024ਗੜਸ਼ੰਕਰ, 17 ਮਈ - ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਕਾਂਗਰਸ ਦੇ ਉਮੀਦਵਾਰ ਵਿਜੇ ਇੰਦਰ ਸਿੰਗਲਾ ਨਾਲ ਮੁਲਾਕਾਤ ਕਰਕੇ ਪਿੰਡ ਕੋਟ ਦੇ ਉੱਘੇ ਸਮਾਜ ਸੇਵਕ ਸੀ ਆਰ ਚੌਹਾਨ ਸੋਨੂ ਨੇ ਉਹਨਾਂ ਨੂੰ ਭਰੋਸਾ ਦਿੱਤਾ ਕਿ ਗੜਸ਼ੰਕਰ ਵਿਧਾਨ ਸਭਾ ਹਲਕੇ ਦੇ ਬੀਤ ਇਲਾਕੇ ਦੇ ਸਾਰੇ ਪ…
-
20 ਮਈ ਨੂੰ ਆਈਟੀਆਈ ਊਨਾ ਵਿੱਚ ਇੰਟਰਵਿਊ
News By Paigam E Jagat — May 17, 2024ਊਨਾ, 17 ਮਈ:- 20 ਮਈ ਨੂੰ ਐਸਕਾਰਟਸ ਕੁਬੋਟਾ ਲਿਮਿਟੇਡ ਫਰੀਦਾਬਾਦ, ਹਰਿਆਣਾ ਵੱਲੋਂ ਆਈ.ਟੀ.ਆਈ. ਊਨਾ ਵਿਖੇ ਇੰਟਰਵਿਊ ਲਈ ਜਾਵੇਗੀ। ਫਿਟਰ, ਮਸ਼ੀਨਿਸਟ, ਟਰਨਰ, ਡੀਜ਼ਲ ਮਕੈਨਿਕ, ਮਕੈਨਿਕ ਮੋਟਰ ਵਹੀਕਲ ਆਦਿ ਟਰੇਡਾਂ ਦੇ ਉਮੀਦਵਾਰ ਇੰਟਰਵਿਊ ਵਿੱਚ ਹਿੱਸਾ ਲੈ ਸਕਦੇ ਹਨ। ਆਈਟੀਆਈ…
-
ਰਤਨ ਸਿੰਘ ਰਾਣਾ ਬਣੇ ਪ੍ਰਧਾਨ
News By Paigam E Jagat — May 17, 2024ਗੜਸ਼ੰਕਰ, 17 ਮਈ - ਮੰਦਰ ਮਾਤਾ ਚਿੰਤਪੁਰਨੀ ਪ੍ਰਬੰਧਕ ਕਮੇਟੀ ਗੜਸ਼ੰਕਰ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਵਜੋਂ ਰਤਨ ਸਿੰਘ ਰਾਣਾ ਨੂੰ ਆਮ ਸਹਿਮਤੀ ਲਈ ਪ੍ਰਧਾਨ ਚੁਣ ਲਿਆ ਗਿਆ। ਇਸ ਚੋਣ ਤੋਂ ਬਾਅਦ ਸਮੂਹ ਕਮੇਟੀ ਮੈਂਬਰਾਂ ਨੇ ਰਤਨ ਸਿੰਘ ਰਾਣਾ ਦਾ ਵਿਸ਼ੇਸ ਤੌਰ ਤੇ ਸਨਮਾਨ ਕੀਤਾ।