World News
Everything beyond India
-
ਵੋਟਰਾਂ ਨੂੰ ਜਾਗਰੂਕ ਕਰਨ 'ਚ ਹੁਸ਼ਿਆਰਪੁਰ ਨੂੰ ਮਿਲਿਆ ਸੂਬੇ ਵਿਚੇਂ ਪਹਿਲਾ ਸਥਾਨ
News By Paigam E Jagat — May 11, 2024ਹੁਸ਼ਿਆਰਪੁਰ - ਮੁੱਖ ਚੋਣ ਅਫਸਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਹੁਸ਼ਿਆਰਪੁਰ ਵਿਚ ਲੋਕ ਸਭਾ ਚੋਣਾਂ-2024 ਦੌਰਾਨ ਵੋਟ ਪੋਲ ਪ੍ਰਤੀਸ਼ਤ ਵਧਾਉਣ ਅਤੇ ਵੋਟਰਾਂ ਨੂੰ ਜਾਗਰੂਕ ਕਰਨ ਲਈ ਜ਼ਿਲ੍ਹੇ ਵਿਚ ਚਲਾਈ ਜਾ ਰਹੀ 'ਸਵੀਪ' ਮੁਹਿੰਮ ਦੀਆਂ ਸੁਚਾਰੂ ਅਤੇ ਯੋਜਨਾਬੱਧ ਢੰਗ…
-
ਕੌਮੀ ਲੋਕ ਅਦਾਲਤ ਵਿਚ 11381 ਕੇਸਾਂ ਦਾ ਹੋਇਆ ਮੌਕੇ 'ਤੇ ਨਿਪਟਾਰਾ
News By Paigam E Jagat — May 11, 2024ਹੁਸ਼ਿਆਰਪੁਰ - ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਵੱਲੋਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਵਿਚ ਸਾਲ ਦੀ ਦੂਜੀ ਕੌਮੀ ਲੋਕ ਅਦਾਲਤ ਲਗਾਈ ਗਈ। ਇਸ ਲੋਕ ਅਦਾਲਤ ਵਿਚ ਸੈਕਸ਼ਨ 138 ਤਹਿਤ ਐਨ.ਆਈ ਐਕਟ ਦੇ…
-
ਆਵਾਜ਼ੀ ਪ੍ਰਦੂਸ਼ਣ ਸਬੰਧੀ ਜ਼ਿਲ੍ਹਾ ਮੈਜਿਸਟਰੇਟ ਨੇ ਜਾਰੀ ਕੀਤੇ ਹੁਕਮ
News By Paigam E Jagat — May 11, 2024ਹੁਸ਼ਿਆਰਪੁਰ - ਜ਼ਿਲਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵਲੋਂ ਫੌਜਦਾਰੀ ਜ਼ਾਬਤਾ ਸੰਘਤਾ 1973 (1973 ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜਾਰੀ ਕੀਤੇ ਹੁਕਮ ਅਨੁਸਾਰ ਜ਼ਿਲ੍ਹੇ ਵਿਚ ਕੋਈ ਵੀ ਆਵਾਜ਼ੀ ਪ੍ਰਦੂਸ਼ਣ/ਜ਼ਿਆਦਾ ਸ਼ੋਰ ਕਰਨ ਵਾ…
-
ਆਸ਼ਾ ਵਰਕਰਜ਼ ਅਤੇ ਫੈਸਿਲੀਟੇਟਰ ਯੂਨੀਅਨ ਪੰਜਾਬ ਦਾ ਵਫਦ ਸਿਹਤ ਮੰਤਰੀ ਨੂੰ ਅੱਜ ਮਿਲੇਗਾ
News By Paigam E Jagat — May 11, 2024ਨਵਾਂਸ਼ਹਿਰ - ਅੱਜ ਡੈਮੋਕ੍ਰੇਟਿਕ ਆਸ਼ਾ ਵਰਕਰਜ਼ ਅਤੇ ਫੈਸਿਲੀਟੇਟਰ ਯੂਨੀਅਨ ਪੰਜਾਬ ਦੀ ਜਿਲਾ ਕਮੇਟੀ ਸ਼ਹੀਦ ਭਗਤ ਸਿੰਘ ਨਗਰ ਦੀ ਮੀਟਿੰਗ ਨਵਾਂਸ਼ਹਿਰ ਵਿਖੇ ਹੋਈ।ਮੀਟਿੰਗ ਦੇ ਸ਼ੁਰੂਆਤ ਵਿਚ ਪ੍ਰਸਿੱਧ ਪੰਜਾਬੀ ਸ਼ਾਇਰ ਸੁਰਜੀਤ ਪਾਤਰ ਦੀ ਬੇਵਕਤੀ ਮੌਤ ਉੱਤੇ ਸ਼ੋਕ ਪ੍ਰਗਟ ਕਰਦਿਆਂ ਇਸਨੂੰ…
-
ਸੱਤ ਸਾਲਾਂ 'ਚ ਪਟਿਆਲਾ ਲੋਕ ਸਭਾ ਹਲਕੇ 'ਚ ਕੀਤੇ 7 ਕੰਮ ਗਿਣਾਉਣ ਕਾਂਗਰਸ ਤੇ 'ਆਪ' : ਐਨ.ਕੇ. ਸ਼ਰਮਾ
News By Paigam E Jagat — May 11, 2024ਸਨੌਰ/ਪਟਿਆਲਾ, 11 ਮਈ - ਪਟਿਆਲਾ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਨ. ਕੇ. ਸ਼ਰਮਾ ਨੇ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੂੰ ਵਿਕਾਸ ਦੇ ਮੁੱਦੇ 'ਤੇ ਘੇਰਦਿਆਂ ਕਿਹਾ ਹੈ ਕਿ ਪੰਜਾਬ ’ਚ ਕਾਂਗਰਸ ਦਾ ਪੰਜ ਸਾਲ ਰਾਜ ਰਿਹਾ ਹੈ ਅਤੇ ਆਮ ਆਦਮੀ ਪਾਰਟੀ ਹੁਣ ਦ…
-
ਪਟਿਆਲਾ ’ਚ ਲੱਗੀ ਕੌਮੀ ਲੋਕ ਅਦਾਲਤ ’ਚ 13 ਹਜ਼ਾਰ ਤੋਂ ਵੱਧ ਕੇਸਾਂ ਦਾ ਹੋਇਆ ਨਿਪਟਾਰਾ
News By Paigam E Jagat — May 11, 2024ਪਟਿਆਲਾ, 11 ਮਈ - ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ -ਕਮ- ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਮੈਡਮ ਰੁਪਿੰਦਰਜੀਤ ਚਾਹਲ ਦੀ ਨਿਗਰਾਨੀ ਹੇਠ ਹਰ ਕਿਸਮ ਦੇ ਕੇਸਾਂ (ਨਾਨ ਕੰਪਾਊਂਡੇਬਲ ਕ੍ਰਿਮੀਨਲ ਕੇਸਾਂ ਨੂੰ ਛੱਡ ਕੇ) ਸਬੰਧੀ ਕੌਮੀ ਲੋਕ ਅਦਾਲਤ ਜ਼ਿਲ੍ਹਾ ਪਟਿ…
-
ਗੁਰਮਤਿ ਕਾਲਜ ਨੇ "ਪਦਮ ਸ਼੍ਰੀ" ਸੁਰਜੀਤ ਪਾਤਰ ਦੀ ਯਾਦ ਵਿੱਚ ਕੀਤੀ ਸ਼ੋਕ ਸਭਾ
News By Paigam E Jagat — May 11, 2024ਪਟਿਆਲਾ, 11 ਮਈ - ਨਾਮਵਰ ਸ਼ਾਇਰ "ਪਦਮ ਸ਼੍ਰੀ" ਸੁਰਜੀਤ ਪਾਤਰ ਦੇ ਅਕਾਲ ਚਲਾਣੇ 'ਤੇ ਗੁਰਮਤਿ ਕਾਲਜ ਪਟਿਆਲਾ ਵਲੋਂ ਸ਼ੋਕ ਸਭਾ ਕੀਤੀ ਗਈ। ਗੁਰੂ ਨਾਨਕ ਫਾਉਂਡੇਸ਼ਨ ਨਵੀਂ ਦਿੱਲੀ ਦੇ ਡਾਇਰੈਕਟਰ ਸ. ਪ੍ਰਤਾਪ ਸਿੰਘ ਨੇ ਫੋਨ 'ਤੇ ਦੁਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸਿੱਖ ਕਵੀ…
-
ਸੇਵਾ ਦਾ ਅਧਿਕਾਰ ਕਾਨੂੰਨ ਤੇ ਆਮ ਲੋਕ।
News By Paigam E Jagat — May 11, 2024ਮੁਕੇਰੀਆਂ- ਇਹ ਸਹੀ ਹੈ ਕਿ ਪ੍ਰਸ਼ਾਸਨਿਕ ਸੁਧਾਰਾਂ ਦੀ ਲੜੀ ਵਿੱਚ ਸੇਵਾ ਦਾ ਅਧਿਕਾਰ ਕਾਨੂੰਨ ਪੰਜਾਬ ਸਰਕਾਰ ਦੀ ਇੱਕ ਬਹੁਤ ਵੱਡੀ ਉਪਲਬਧੀ ਹੈ, ਜਿਸ ਅਧੀਨ ਹੁਣ ਤੱਕ 149 ਸੇਵਾਵਾਂ ਨੂੰ ਸੂਚੀਬੱਧ ਕੀਤਾ ਜਾ ਚੁੱਕਾ ਹੈ, ਪਰ ਅਜੇ ਵੀ ਆਮ ਆਦਮੀ ਤੋਂ ਇਨਸਾਫ ਬਹੁਤ ਦੂਰ ਹੈ । ਆਮ…
-
BioNEST-PU "ਬੋਰਡ ਆਫ਼ ਡਾਇਰੈਕਟਰਜ਼" ਦੀ ਪ੍ਰਧਾਨਗੀ ਪ੍ਰੋ. ਰੇਣੂ ਵਿਜ, ਮਾਨਯੋਗ ਵਾਈਸ ਚਾਂਸਲਰ, ਪੀ.ਯੂ.
News By Paigam E Jagat — May 11, 2024ਚੰਡੀਗੜ੍ਹ 11 ਮਈ, 2024:- BioNEST-PU "ਬੋਰਡ ਆਫ਼ ਡਾਇਰੈਕਟਰਜ਼" ਦੀ ਪ੍ਰਧਾਨਗੀ ਪ੍ਰੋਫੈਸਰ ਰੇਣੂ ਵਿਜ, ਮਾਨਯੋਗ ਵਾਈਸ ਚਾਂਸਲਰ, PU ਅਤੇ ਸਹਿ-ਚੇਅਰਮੈਨ ਡਾ: ਸਾਂਤਨੂ ਦਾਸਗੁਪਤਾ, ਸੀਨੀਅਰ ਵਾਈਸ ਪ੍ਰੈਜ਼ੀਡੈਂਟ, RIL, ਡਾ: ਮਨੀਸ਼ ਦੀਵਾਨ, ਮੁਖੀ- ਬਾਇਓਫਾਊਂਡਰੀ ਨੇ ਕੀਤੀ।…
-
ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੇ ਬਾਇਓਟੈਕਨਾਲੋਜੀ ਵਿਭਾਗ ਦੇ ਪ੍ਰੋਫੈਸਰ ਕਸ਼ਮੀਰ ਸਿੰਘ ਨੂੰ ਵੱਕਾਰੀ INSA ਐਸੋਸੀਏਟ ਫੈਲੋਸ਼ਿਪ ਲਈ ਚੁਣਿਆ ਗਿਆ ਹੈ।
News By Paigam E Jagat — May 11, 2024ਚੰਡੀਗੜ੍ਹ, 11 ਮਈ, 2024:- ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੇ ਬਾਇਓਟੈਕਨਾਲੋਜੀ ਵਿਭਾਗ ਤੋਂ ਪ੍ਰੋ: ਕਸ਼ਮੀਰ ਸਿੰਘ ਨੂੰ ਪੌਦਿਆਂ ਦੇ ਕਾਰਜਸ਼ੀਲ ਜੀਨੋਮਿਕਸ ਅਤੇ ਮੇਟਾਬੋਲਿਕ ਇੰਜਨੀਅਰਿੰਗ ਦੇ ਖੇਤਰ ਵਿੱਚ ਵਿਸ਼ੇਸ਼ ਤੌਰ 'ਤੇ ਹਿਮਾਲੀਅਨ ਮੂਲ ਦੇ ਚਿਕਿਤਸਕ ਪੌਦਿਆਂ ਵਿੱਚ ਮਹ…
-
ਨਵਾਂਸ਼ਹਿਰ ਦੇ ਵੱਖ ਵੱਖ ਪਿੰਡਾਂ ਦੇ ਛੱਪੜਾਂ ਵਿੱਚ ਮੱਛੀਆਂ ਛੱਡੀਆਂ।
News By Paigam E Jagat — May 11, 2024ਨਵਾਂਸ਼ਹਿਰ - ਸਿਵਲ ਸਰਜਨ ਡਾਕਟਰ ਜਸਪ੍ਰੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਐਸ ਐਮ ਓ ਡਾਕਟਰ ਗੀਤਾਂਜਲੀ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾਕਟਰ ਰਾਕੇਸ਼ ਪਾਲ ਦੀ ਅਗਵਾਈ ਵਿੱਚ ਵੱਖ ਵੱਖ ਪਿੰਡਾਂ ਦੇ ਛੱਪੜਾਂ ਵਿੱਚ ਗੰਬੂਜੀਆ ਮੱਛੀਆਂ ਪਿੰਡਾਂ ਭੀਣ, ਮੁਬਾਰਕਪੁਰ, ਮਹਾਲੋਂ,ਕੋ…
-
ਪਾਣੀ ਨਾ ਮਿਲਣ ਕਾਰਨ ਖਾਲੀ ਬਾਲਟੀਆਂ ਰੱਖ ਕੇ ਕੀਤਾ ਪ੍ਰਦਰਸ਼ਨ
News By Paigam E Jagat — May 11, 2024ਹੁਸ਼ਿਆਰਪੁਰ - ਅੱਜ ਮੁਹੱਲਾ ਨੀਲਕੰਠ, ਵਾਰਡ ਨੰ: 50 ਵਿਖੇ ਪਾਣੀ ਦੀ ਸਪਲਾਈ ਨਾ ਹੋਣ ਦੇ ਕਾਰਨ ਜ਼ਿਲ੍ਹਾ ਸੰਘਰਸ਼ ਕਮੇਟੀ ਦੇ ਪ੍ਰਧਾਨ ਕਰਮਵੀਰ ਬਾਲੀ ਦੀ ਪ੍ਰਧਾਨਗੀ ਵਿੱਚ ਨਗਰ ਨਿਗਮ ਦੇ ਵਿਰੁੱਧ ਖਾਲੀ ਬਾਲਟੀਆਂ ਰੱਖ ਕੇ ਰੋਸ਼ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਤੇ ਕਰਮਵੀਰ ਬਾਲੀ ਨ…