World News
Everything beyond India
-
ਪਾਣੀ ਬਚਾਉਣ ਲਈ ਸਾਂਝੇ ਯਤਨਾਂ ਦੀ ਲੋੜ
News By Paigam E Jagat — May 11, 2024ਨਵਾਂਸ਼ਹਿਰ - ਅੱਜ ਨਹਿਰੀ ਵਿਭਾਗ ਦੇ ਕਰਮਚਾਰੀ ਪਿੰਡ ਮਜਾਰੀ ਵਿਖੇ ਪਾਣੀ ਬਚਾਉਣ ਦਾ ਸੁਨੇਹਾ ਦੇਣ ਪਹੁੰਚੇ। ਉਹਨਾ 'ਚ ਸ਼ਾਮਲ ਵਿਭਾਗ ਦੇ ਜਿਲ੍ਹੇਦਾਰ ਹਰਨੇਕ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਪਾਣੀ ਦੀ ਸੰਭਾਲ ਲਈ ਵੱਡੇ ਪੱਧਰ ਤੇ ਉਪਰਾਲੇ ਕੀਤੇ ਜਾ ਰਹੇ ਹਨ। ਉਹਨਾਂ ਪਿ…
-
ਨਾਮਜ਼ਦਗੀਆਂ ਭਰਨ ਦੇ ਚੌਥੇ ਦਿਨ 3 ਉਮੀਦਵਾਰਾਂ ਨੇ ਕਾਗਜ਼ ਕੀਤੇ ਦਾਖ਼ਲ
News By Paigam E Jagat — May 10, 2024ਹੁਸ਼ਿਆਰਪੁਰ - ਆਗਾਮੀ ਲੋਕ ਸਭਾ ਚੋਣਾਂ ਲਈ ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਨਾਮਜ਼ਦਗੀਆਂ ਭਰਨ ਦੇ ਅੱਜ ਚੌਥੇ ਦਿਨ 3 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ। ਇਹ ਜਾਣਕਾਰੀ ਦਿੰਦਿਆਂ ਰਿਟਰਨਿੰਗ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਕੋਮਲ ਮਿੱਤਲ ਨੇ ਦੱਸਿਆ ਕਿ ਅ…
-
ਸz. ਅਜਮੇਰ ਸਿੰਘ ਸਾਗਰ ਦੇ ਅਕਾਲ ਚਲਾਣੇ ਤੇ ਗਹਿਰੇ ਦੁਖ ਦਾ ਪ੍ਰਗਟਾਵਾ
News By Paigam E Jagat — May 10, 2024ਐਸ ਏ ਐਸ ਨਗਰ, 10 ਮਈ,- ਕਵੀ ਮੰਚ ਮੁਹਾਲੀ ਦੇ ਅਹੁਦੇਦਾਰਾਂ ਦੀ ਇੱਕ ਮੀਟਿੰਗ ਪ੍ਰਧਾਨ ਸ੍ਰੀ ਭਗਤ ਰਾਮ ਰੰਗਾੜਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਕਵੀ ਮੰਚ (ਰਜਿ:) ਮੁਹਾਲੀ ਦੇ ਸਲਾਹਕਾਰ ਤੇ ਉੱਘੇ ਲੇਖਕ ਸz. ਅਜਮੇਰ ਸਿੰਘ ਸਾਗਰ ਦੀ ਇੱਕ ਸੜਕ ਹਾਦਸੇ ਵਿੱਚ ਵੇਵਕਤੀ ਹੋਈ ਮ…
-
10 ਤੋਂ 12 ਮਈ ਤੱਕ ਮਨਾਏ ਜਾ ਰਹੇ ਸਰਹਿੰਦ ਫਤਹਿ ਦਿਵਸ ਦੇ ਸਬੰਧ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ
News By Paigam E Jagat — May 10, 2024ਐਸ ਏ ਐਸ ਨਗਰ, 10 ਮਈ, - ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਵੱਲੋਂ ਬਾਬਾ ਬੰਦਾ ਸਿੰਘ ਜੀ ਬਹਾਦਰ ਵੱਲੋਂ ਚੱਪੜਚਿੜੀ ਦੇ ਮੈਦਾਨ ਵਿੱਚ ਵਜੀਦ ਖਾਨ ਨੂੰ ਸੋਧ ਕੇ ਸਰਹਿੰਦ ਫਤਹਿ ਕਰਨ ਦੀ ਯਾਦ ਵਿੱਚ ਗੁਰਦੁਆਰਾ ਸ਼੍ਰੀ ਫਤਹਿ ਏ ਜੰਗ ਸਾਹਿਬ ਚੱਪੜਚਿੜੀ ਕਲਾਂ…
-
ਭਗਵਾਨ ਪਰਸ਼ੂਰਾਮ ਜੀ ਨੂੰ ਕਿਸੇ ਇਕ ਫਿਰਕੇ ਜਾਂ ਧਰਮ ਨਾਲ ਜੋੜ ਕੇ ਵੇਖਣਾ ਗਲਤ : ਬਲਬੀਰ ਸਿੰਘ ਸਿੱਧੂ
News By Paigam E Jagat — May 10, 2024ਐਸ ਏ ਐਸ ਨਗਰ, 10 ਮਈ, - ਸਾਬਕਾ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਲੋਕਾਂ ਨੂੰ ਭਗਵਾਨ ਪਰਸ਼ੂ ਰਾਮ ਜੀ ਦੀਆਂ ਸਿੱਖਿਆਵਾਂ ਤੇ ਅਮਲ ਕਰਨ ਦੀ ਅਪੀਲ ਕੀਤੀ ਹੈ। ਸਥਾਨਕ ਉਦਯੋਗਿਕ ਖੇਤਰ ਫੇਜ਼-9 ਵਿਖੇ ਸਥਿਤ ਭਗਵਾਨ ਪਰਸ਼ੂ ਰਾਮ ਮੰਦਿਰ ਤੇ ਧਰਮਸ਼ਾਲਾ ਵਿਖੇ ਸ੍ਰੀ ਬ੍ਰਾਹਮਣ ਸਭਾ ਮੁਹ…
-
ਡਾ. ਐਮ.ਐਸ. ਢਿੱਲੋਂ 37 ਸਾਲ ਦੀ ਸੇਵਾ ਤੋਂ ਬਾਅਦ ਪੀਜੀਆਈਐਮਈਆਰ ਤੋਂ ਸੇਵਾਮੁਕਤ ਹੋਏ
News By Paigam E Jagat — May 10, 2024ਪ੍ਰੋਫੈਸਰ ਐਮਐਸ ਢਿੱਲੋਂ, ਆਰਥੋਪੀਡਿਕ ਸਰਜਨ, ਸ਼੍ਰੀਲੰਕਾ ਵਿੱਚ ਇੱਕ ਛੋਟੇ ਪਰ ਸ਼ਾਨਦਾਰ ਕਾਰਜਕਾਲ ਦੇ ਨਾਲ, 37 ਸਾਲਾਂ ਦੇ ਇੱਕ ਸ਼ਾਨਦਾਰ ਕੈਰੀਅਰ ਤੋਂ ਬਾਅਦ ਪੀਜੀਆਈਐਮਈਆਰ ਵਿੱਚ ਸੇਵਾ ਤੋਂ ਸੇਵਾਮੁਕਤ ਹੋਏ ਜਿੱਥੇ ਉਸਨੇ ਅੰਤਰਰਾਸ਼ਟਰੀ ਖਿਡਾਰੀਆਂ ਨਾਲ ਕੰਮ ਕੀਤਾ। ਉਹ 198…
-
ਜ਼ਿਲ੍ਹੇ ਵਿਚ ਕਣਕ ਦੀ ਖ਼ਰੀਦ ਦਾ ਕੰਮ ਨਾਲੋ-ਨਾਲ ਜਾਰੀ - ਡੀ. ਸੀ
News By Paigam E Jagat — May 10, 2024ਹੁਸ਼ਿਆਰਪੁਰ - ਜ਼ਿਲ੍ਹੇ ਵਿਚ ਕਣਕ ਦੀ ਖ਼ਰੀਦ ਦਾ ਕੰਮ ਨਾਲੋ-ਨਾਲ ਜਾਰੀ ਹੈ ਅਤੇ ਬੀਤੀ ਸ਼ਾਮ ਤੱਕ ਮੰਡੀਆਂ ਵਿਚ ਪਹੁੰਚੀ ਸਾਰੀ 293929 ਮੀਟ੍ਰਿਕ ਟਨ ਕਣਕ (100 ਫੀਸਦੀ) ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਖ਼ਰੀਦ ਕ…
-
ਰਾਜਪੁਰਾ ਦੇ ਕੋਲਡ ਸਟੋਰ 'ਚ ਅਮੋਨੀਆ ਗੈਸ ਲੀਕ ਹੋਣ 'ਤੇ ਚਾਰ ਵਿਅਕਤੀ ਪ੍ਰਭਾਵਿਤ
News By Paigam E Jagat — May 10, 2024ਪਟਿਆਲਾ, 10 ਮਈ - ਪਿਛਲੀ ਰਾਤ ਰਾਜਪੁਰਾ ਦੇ ਇੱਕ ਕੋਲਡ ਸਟੋਰ ਵਿੱਚ ਗੈਸ ਲੀਕ ਹੋਣ ਕਾਰਨ ਚਾਰ ਵਿਅਕਤੀ ਪ੍ਰਭਾਵਿਤ ਹੋ ਗਏ ਜਿਨ੍ਹਾਂ ਵਿਚੋਂ 3 ਦੀ ਹਾਲਤ ਗੰਭੀਰ ਦੱਸੀ ਗਈ ਪਰ ਜਦੋਂ ਪ੍ਰਭਾਵਿਤਾਂ ਦੀ ਗਿਣਤੀ ਅਤੇ ਗੰਭੀਰ ਵਿਅਕਤੀਆਂ ਬਾਰੇ ਜਾਣਨ ਲਈ ਪਟਿਆਲਾ ਦੇ ਸਿਵਲ ਸਰਜਨ ਡਾ.…
-
ਐਨ ਕੇ ਸ਼ਰਮਾ ਦੀ ਪਟਿਆਲਾ ਰੈਲੀ 'ਚ ਜ਼ਿਲ੍ਹੇ ਦੀ ਸਮੁੱਚੀ ਅਕਾਲੀ ਲੀਡਰਸ਼ਿਪ ਪਹੁੰਚੀ
News By Paigam E Jagat — May 10, 2024ਪਟਿਆਲਾ, 10 ਮਈ - ਸ਼੍ਰੋਮਣੀ ਅਕਾਲੀ ਦਲ ਦੇ ਪਟਿਆਲਾ ਹਲਕੇ ਤੋਂ ਉਮੀਦਵਾਰ ਐਨ ਕੇ ਸ਼ਰਮਾ ਨੇ ਅੱਜ ਪਟਿਆਲਾ ਵਿਚ ਨਾਭਾ ਰੋਡ ’ਤੇ ਮੁੱਖ ਚੋਣ ਦਫਤਰ ਦੇ ਸਾਹਮਣੇ ਰੈਲੀ ਕਰ ਕੇ ਸ਼ਕਤੀ ਪ੍ਰਦਰਸ਼ਨ ਕੀਤਾ। ਇਸ ਮੌਕੇ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਸਮੇਤ ਜ਼ਿਲ੍ਹੇ ਦੀ ਸਮੁੱਚੀ…
-
ਸਵੀਪ ਟੀਮ ਨੇ ਪਹਿਲੀ ਵਾਰ ਵੋਟ ਕਰਨ ਵਾਲੇ ਵੋਟਰਾਂ ਲਈ ਜਾਗਰੂਕਤਾ ਕੈਂਪ ਲਾਇਆ
News By Paigam E Jagat — May 10, 2024ਪਟਿਆਲਾ, 10 ਮਈ - ਜ਼ਿਲ੍ਹਾ ਸਵੀਪ ਟੀਮ ਪਟਿਆਲਾ ਵੱਲੋਂ ਪਹਿਲੀ ਵਾਰ ਵੋਟ ਕਰਨ ਵਾਲੇ ਵੋਟਰਾਂ ਨੂੰ ਪ੍ਰੇਰਿਤ ਕਰਨ ਸਰਕਾਰੀ ਆਈ.ਟੀ. ਆਈ ਲੜਕੇ ਪਟਿਆਲਾ ਵਿਖੇ ਵਿਸ਼ੇਸ਼ ਵੋਟਰ ਜਾਗਰੂਕਤਾ ਕੈਂਪ ਲਗਾਇਆ ਗਿਆ। ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਡਾ.ਐਸ.ਐਸ.ਰੇਖੀ ਨੇ ਵਿਦਿਆਰਥੀ ਵੋਟਰਾਂ…
-
ਟਰੈਕਟਰ ’ਤੇ ਸਵਾਰ ਹੋ ਕੇ ਨਾਮਜ਼ਦਗੀ ਪੱਤਰ ਭਰਨ ਪਹੁੰਚੇ ਅਕਾਲੀ ਉਮੀਦਵਾਰ ਐਨ. ਕੇ. ਸ਼ਰਮਾ
News By Paigam E Jagat — May 10, 2024ਪਟਿਆਲਾ, 10 ਮਈ - ਸ਼੍ਰੋਮਣੀ ਅਕਾਲੀ ਦਲ ਦੇ ਪਟਿਆਲਾ ਪਾਰਲੀਮਾਨੀ ਹਲਕੇ ਤੋਂ ਉਮੀਦਵਾਰ ਐਨ ਕੇ ਸ਼ਰਮਾ ਅੱਜ ਟਰੈਕਟਰ ’ਤੇ ਸਵਾਰ ਹੋ ਕੇ ਆਪਣੇ ਸਮਰਥਕਾਂ ਸਮੇਤ ਨਾਮਜ਼ਦਗੀ ਪੱਤਰ ਭਰਨ ਲਈ ਪੁੱਜੇ। ਉਹਨਾਂ ਦੀ ਪਤਨੀ ਬਬੀਤਾ ਸ਼ਰਮਾ ਨੇ ਉਹਨਾਂ ਦੇ ਕਵਰਿੰਗ ਉਮੀਦਵਾਰ ਵਜੋਂ ਨਾਮਜ਼ਦਗ…
-
ਲੋਕ ਸਭਾ ਹੁਸ਼ਿਆਰਪੁਰ ਤੋਂ ਬਸਪਾ ਉਮੀਦਵਾਰ ਹੋਣਗੇ ਐਡਵੋਕੇਟ ਰਣਜੀਤ ਕੁਮਾਰ - ਵਿਪੁਲ ਕੁਮਾਰ
News By Paigam E Jagat — May 10, 2024ਗੜ੍ਹਸ਼ੰਕਰ 10 ਮਈ - ਬਹੁਜਨ ਸਮਾਜ ਪਾਰਟੀ ਵੱਲੋਂ ਕੇਂਦਰੀ ਕੋਆਰਡੀਨੇਟਰ ਪੰਜਾਬ ਚੰਡੀਗੜ੍ਹ ਹਰਿਆਣਾ ਦੇ ਇੰਚਾਰਜ ਸ੍ਰੀ ਰਣਧੀਰ ਸਿੰਘ ਬੈਨੀਵਾਲ ਅਤੇ ਸ੍ਰੀ ਵਿਪੁਲ ਕੁਮਾਰ ਜੀ ਨੇ ਰਾਸ਼ਟਰੀ ਪ੍ਰਧਾਨ ਭੈਣ ਕੁਮਾਰੀ ਮਾਇਆਵਤੀ ਜੀ ਦੇ ਦਿਸ਼ਾ ਨਿਰਦੇਸ਼ਾ ਵਿੱਚ ਲੋਕ ਸਭਾ ਹੁਸ਼ਿਆਰਪੁਰ…