World News
Everything beyond India
-
ਸਹਾਇਕ ਰਿਟਰਨਿੰਗ ਅਫ਼ਸਰ ਸ਼ਾਮ ਚੁਰਾਸੀ ਵੱਲੋਂ ਮੰਡਿਆਲਾ ਨਾਕੇ ਦਾ ਨਿਰੀਖਣ
News By Paigam E Jagat — May 09, 2024ਹੁਸ਼ਿਆਰਪੁਰ - ਕਮਿਸ਼ਨਰ ਨਗਰ ਨਿਗਮ ਹੁਸ਼ਿਆਰਪੁਰ-ਕਮ-ਸਹਾਇਕ ਰਿਟਰਨਿੰਗ ਅਫ਼ਸਰ 042-ਸ਼ਾਮ ਚੁਰਾਸੀ ਡਾ. ਅਮਨਦੀਪ ਕੌਰ ਵੱਲੋਂ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਵਿਧਾਨ ਸਭਾ ਚੋਣ ਹਲਕਾ ਸ਼ਾਮ ਚੁਰਾਸੀ ਦੇ ਅਧਿਕਾਰ ਖੇਤਰ ਅਧੀਨ ਵੱਖ-ਵੱਖ ਤਾਇਨਾਤ ਕੀਤੀਆਂ ਟੀਮਾਂ ਵਿਚੋਂ ਸਟੈਟਿਕ ਸਰ…
-
10 ਮਈ ਨੂੰ ਵੀ ਦਾਖ਼ਲ ਕਰਵਾਈਆਂ ਜਾ ਸਕਦੀਆਂ ਹਨ ਨਾਮਜ਼ਦਗੀਆਂ : ਰਿਟਰਨਿੰਗ ਅਫ਼ਸਰ
News By Paigam E Jagat — May 09, 2024ਹੁਸ਼ਿਆਰਪੁਰ - ਆਗਾਮੀ ਲੋਕ ਸਭਾ ਚੋਣਾ ਲਈ ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਨਾਮਜ਼ਦਗੀਆਂ ਭਰਨ ਦੇ ਅੱਜ ਤੀਜੇ ਦਿਨ ਇਕ ਆਜ਼ਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ ਗਿਆ। ਇਹ ਜਾਣਕਾਰੀ ਦਿੰਦਿਆਂ ਰਿਟਰਨਿੰਗ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਕੋਮਲ ਮਿੱਤਲ ਨੇ ਦੱਸਿਆ…
-
ਸਮਾਣਾ ਨੇੜੇ ਧਾਗਾ ਫੈਕਟਰੀ 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ
News By Paigam E Jagat — May 09, 2024ਪਟਿਆਲਾ, 9 ਮਈ - ਪਟਿਆਲਾ-ਸਮਾਣਾ ਰੋਡ 'ਤੇ ਸਥਿਤ ਇੱਕ ਧਾਗਾ ਫੈਕਟਰੀ ਵਿੱਚ ਜ਼ਬਰਦਸਤ ਅੱਗ ਲੱਗ ਗਈ। ਸ਼ਾਰਟ ਸਰਕਟ ਕਾਰਨ ਲੱਗੀ ਅੱਗ ਨਾਲ ਨੁਕਸਾਨ ਤਾਂ ਲੱਖਾਂ ਦਾ ਹੋ ਗਿਆ ਪਰ ਕੋਈ ਜਾਨੀ ਨੁਕਸਾਨ ਹੋਣੋਂ ਬਚ ਗਿਆ ਜਦਕਿ ਘਟਨਾ ਸਮੇਂ ਫੈਕਟਰੀ ਵਿੱਚ ਮਜ਼ਦੂਰ ਕੰਮ ਕਰ ਰਹੇ ਸਨ, ਜ…
-
ਦੇਸ਼ ਭਗਤ ਇੰਸਟੀਚਿਊਟ ਆਫ ਨਰਸਿੰਗ ਨੇ ਕਰਵਾਇਆ ਮਾਹਵਾਰੀ ਸਫਾਈ ਜਾਗਰੂਕਤਾ ਪ੍ਰੋਗਰਾਮ
News By Paigam E Jagat — May 09, 2024ਮੰਡੀ ਗੋਬਿੰਦਗੜ੍ਹ, 9 ਮਈ - ਦੇਸ਼ ਭਗਤ ਇੰਸਟੀਚਿਊਟ ਆਫ ਨਰਸਿੰਗ (ਡੀਬੀਆਈਐਨ) ਦੇ ਵਿਦਿਆਰਥੀਆਂ ਵੱਲੋਂ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲਾ ਭਾਰਤ ਸਰਕਾਰ ਦੁਆਰਾ ਸ਼ੁਰੂ ਕੀਤੀ ਗਈ "ਮਾਹਵਾਰੀ ਸਫਾਈ ਯੋਜਨਾ" ਤਹਿਤ "ਮਾਹਵਾਰੀ ਸਫਾਈ" ਬਾਰੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ।…
-
ਦੇਸ਼ ਭਗਤ ਯੂਨੀਵਰਸਟੀ ਅਤੇ ਸਕੂਲ ਦੇ ਐਨ.ਸੀ.ਸੀ. ਵਿੰਗਾਂ ਨੇ ਕੱਢੀ ਵੋਟਰ ਜਾਗਰੂਕਤਾ ਰੈਲੀ
News By Paigam E Jagat — May 09, 2024ਮੰਡੀ ਗੋਬਿੰਦਗੜ੍ਹ, 9 ਮਈ - ਦੇਸ਼ ਭਗਤ ਯੂਨੀਵਰਸਿਟੀ ਦੇ ਐਨ.ਸੀ.ਸੀ. ਵਿੰਗ ਨੇ ਦੇਸ਼ ਭਗਤ ਗਲੋਬਲ ਸਕੂਲ ਦੇ ਐਨ.ਸੀ.ਸੀ. ਵਿੰਗ ਦੇ ਸਹਿਯੋਗ ਨਾਲ ਵੋਟਰ ਜਾਗਰੂਕਤਾ ਰੈਲੀ ਕੱਢੀ। ਇਹ ਸਮਾਗਮ ਦੋਵਾਂ ਸੰਸਥਾਵਾਂ ਦੇ ਐਨ ਸੀ ਸੀ ਵਿੰਗਾਂ (ਏਅਰ/ਆਰਮੀ ਅਤੇ ਨੇਵੀ) ਦੁਆਰਾ ਇੱਕ ਸਾਂਝਾ…
-
ਇਲੈਕਟ੍ਰਾਨਿਕ ਅਤੇ ਸੋਸ਼ਲ ਮੀਡੀਆ ‘ਤੇ ਕਿਸੇ ਵੀ ਸਿਆਸੀ ਪ੍ਰਚਾਰ ਸੰਬੰਧੀ ਇਸ਼ਤਿਹਾਰ ਨੂੰ ਪ੍ਰਸਾਰਿਤ ਕਰਨ ਤੋਂ ਪਹਿਲਾਂ ਪ੍ਰੀ-ਸਰਟੀਫਿਕੇਟ ਲਾਜ਼ਮੀ - ਖਰਚਾ ਨਿਗਰਾਨ, ਸ਼੍ਰੀਮਤੀ ਸ਼ਿਲਪੀ ਸਿਨਹਾ
News By Paigam E Jagat — May 09, 2024ਮੁਹਾਲੀ - ਲੋਕ ਸਭਾ ਹਲਕਾ - ਆਨੰਦਪੁਰ ਸਾਹਿਬ ਦੇ ਚੋਣ ਖਰਚਾ ਨਿਗਰਾਨ ਸ਼੍ਰੀਮਤੀ ਸ਼ਿਲਪੀ ਸਿਨਹਾ ਨੇ ਕਿਹਾ ਕਿ ਇਲੈਕਟ੍ਰਾਨਿਕ ਅਤੇ ਸੋਸ਼ਲ ਮੀਡੀਆ ‘ਤੇ ਕਿਸੇ ਵੀ ਸਿਆਸੀ ਪ੍ਰਚਾਰ ਸੰਬੰਧੀ ਇਸ਼ਤਿਹਾਰ ਨੂੰ ਪ੍ਰਸਾਰਿਤ ਕਰਨ ਤੋਂ ਪਹਿਲਾਂ ਪ੍ਰੀ-ਸਰਟੀਫਿਕੇਟ ਲਾਜ਼ਮੀ ਹੈ। ਇਸ ਮੰਤਵ…
-
ਗੜ੍ਹਸ਼ੰਕਰ ਵਿੱਚ ਸ਼ਹੀਦ ਭਗਤ ਸਿੰਘ ਦੇ ਸਮਾਰਕ ਤੇ ਹੈਪੀ ਸਾਧੋਵਾਲ ਦੀ ਅਗਵਾਈ ਹੇਠ ਪਿੰਡ ਬੋੜਾ ਦੀ ਲੋੜਬੰਦ ਲੜਕੀ ਕਮਲੇਸ਼ ਦੇਵੀ ਨੂੰ ਵ੍ਹੀਲਚੇਅਰ ਵਿਤਰਿਤ ਕੀਤੀ ਗਈ
News By Paigam E Jagat — May 09, 2024ਗੜ੍ਹਸ਼ੰਕਰ 09 ਮਈ 2024- ਗੜ੍ਹਸ਼ੰਕਰ ਵਿੱਚ ਸ਼ਹੀਦ ਭਗਤ ਸਿੰਘ ਦੇ ਸਮਾਰਕ ਤੇ ਹੈਪੀ ਸਾਧੋਵਾਲ ਦੀ ਅਗਵਾਈ ਹੇਠ ਪਿੰਡ ਬੋੜਾ ਦੀ ਲੋੜਬੰਦ ਲੜਕੀ ਕਮਲੇਸ਼ ਦੇਵੀ ਨੂੰ ਵ੍ਹੀਲਚੇਅਰ ਵਿਤਰਿਤ ਕੀਤੀ ਗਈ | ਕਮਲੇਸ਼ ਦੇਵੀ ਪਿਛਲੇ ਕਾਫੀ ਸਮੇਂ ਤੋ ਚਲਣ ਫਿਰਨ ਤੋ ਲਾਚਾਰ ਸਨ | ਇਸ ਮੌਕੇ ਮੌਜੂਦ…
-
ਚੰਡੀਗੜ੍ਹ ਸੰਸਦੀ ਹਲਕੇ ਵਿੱਚ ਤੀਜੇ ਦਿਨ ਕੋਈ ਨਾਮਜ਼ਦਗੀ ਪੱਤਰ ਨਹੀਂ ਆਇਆ।
News By Paigam E Jagat — May 09, 2024ਚੰਡੀਗੜ੍ਹ, 9 ਮਈ, 2024, ਚੰਡੀਗੜ੍ਹ ਸੰਸਦੀ ਹਲਕੇ ਲਈ ਨਾਮਜ਼ਦਗੀ ਪ੍ਰਕਿਰਿਆ, ਜੋ ਕਿ 7 ਮਈ, 2024 ਨੂੰ ਸ਼ੁਰੂ ਹੋਈ ਸੀ, ਦੇ ਤੀਜੇ ਦਿਨ ਕੋਈ ਨਾਮਜ਼ਦਗੀ ਨਹੀਂ ਹੋਈ। ਨਾਮਜ਼ਦਗੀਆਂ ਦੀ ਅਣਹੋਂਦ ਦੇ ਬਾਵਜੂਦ, 7 ਮਈ, 2024 ਨੂੰ ਰਿਟਰਨਿੰਗ ਅਫ਼ਸਰ, ਯੂ.ਟੀ., ਚੰਡੀਗੜ੍ਹ ਵੱਲੋਂ…
-
ਖਰਚਾ ਨਿਗਰਾਨ, ਕੌਸ਼ਲੇਂਦਰ ਤਿਵਾੜੀ ਦੀ ਪ੍ਰਧਾਨਗੀ ਹੇਠ ਅੱਜ ਯੂ.ਟੀ. ਗੈਸਟ ਹਾਊਸ ਵਿਖੇ ਇੱਕ ਅਹਿਮ ਮੀਟਿੰਗ ਬੁਲਾਈ ਗਈ।
News By Paigam E Jagat — May 09, 2024ਚੰਡੀਗੜ੍ਹ, 9 ਮਈ, 2024 ਖਰਚਾ ਨਿਗਰਾਨ, ਕੌਸ਼ਲੇਂਦਰ ਤਿਵਾੜੀ, ਦੀ ਪ੍ਰਧਾਨਗੀ ਹੇਠ ਅੱਜ ਯੂ.ਟੀ. ਗੈਸਟ ਹਾਊਸ ਵਿਖੇ ਇੱਕ ਅਹਿਮ ਮੀਟਿੰਗ ਬੁਲਾਈ ਗਈ। ਮੀਟਿੰਗ ਵਿੱਚ ਮੁੱਖ ਸਟੇਕਹੋਲਡਰਾਂ ਨੂੰ ਇਕੱਠਾ ਕੀਤਾ ਗਿਆ ਜਿਸ ਵਿੱਚ ਫਲਾਇੰਗ ਸਕੁਐਡ ਦੇ ਟੀਮ ਮੁਖੀਆਂ, ਸਟੈਟਿਕ ਸਰਵੇਲੈਂਸ…
-
BioNEST-PU ਨੇ "A Technopreneur Within" ਦੇ ਰੂਪ ਵਿੱਚ ਰਾਸ਼ਟਰੀ ਤਕਨਾਲੋਜੀ ਦਿਵਸ ਮਨਾਉਣ ਲਈ ਇੱਕ ਇੰਟਰਐਕਟਿਵ ਸੈਸ਼ਨ ਦਾ ਆਯੋਜਨ ਕੀਤਾ।
News By Paigam E Jagat — May 09, 2024ਚੰਡੀਗੜ੍ਹ, 9 ਮਈ, 2024:- ਬਾਇਓਨੈਸਟ ਪੰਜਾਬ ਯੂਨੀਵਰਸਿਟੀ ਨੇ 9 ਮਈ 2024 ਨੂੰ ਨੈਸ਼ਨਲ ਟੈਕਨਾਲੋਜੀ ਦਿਵਸ 'ਤੇ ਇੱਕ ਈਵੈਂਟ ਦੀ ਮੇਜ਼ਬਾਨੀ ਕੀਤੀ, ਜਿਸ ਦਾ ਵਿਸ਼ਾ "ਅ ਟੈਕਨੋਪ੍ਰੀਨਿਓਰ ਵਿਦਿਨ" ਦੇ ਦੁਆਲੇ ਕੇਂਦਰਿਤ ਸੀ। ਤਕਨਾਲੋਜੀ ਨੇ ਸਾਡੇ ਆਲੇ ਦੁਆਲੇ ਹਰ ਚੀਜ਼ ਵਿੱਚ ਕ੍…
-
ਮੱਛੀ ਪਾਲਣ ਵਿਭਾਗ ਵੱਲੋਂ ਗਰਮੀ ਤੋਂ ਬਚਾਅ ਲਈ ਕਈ ਤਰ੍ਹਾਂ ਦੀਆਂ ਹਦਾਇਤਾਂ ਜਾਰੀ
News By Paigam E Jagat — May 09, 2024ਪਟਿਆਲਾ, 9 ਮਈ - ਮੱਛੀ ਪਾਲਣ ਵਿਭਾਗ ਦੇ ਸਹਾਇਕ ਡਾਇਰੈਕਟਰ ਕਰਮਜੀਤ ਸਿੰਘ ਨੇ ਮੱਛੀ ਪਾਲਕਾਂ ਨੂੰ ਲੂ ਤੋਂ ਮੱਛੀਆਂ ਦਾ ਬਚਾਅ ਕਰਨ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ। ਉਨ੍ਹਾਂ ਕਿਹਾ ਕਿ ਮੱਛੀ ਪਾਲਕ ਮੱਛੀ ਤਲਾਬ ਦੇ ਪਾਣੀ ਦਾ ਘੱਟੋ-ਘੱਟ 5- 6 ਫੁੱਟ ਲੈਵਲ ਬਰਕਰਾਰ ਰੱਖਣ ਅਤੇ ਮ…
-
ਪਹਿਲੀ ਜੂਨ ਨੂੰ ਪਰਿਵਾਰਕ ਸਮਾਜਿਕ ਡਿਊਟੀ ਦਿਵਸ ਵਜੋਂ ਮਨਾਉਣ ਦੀ ਅਪੀਲ
News By Paigam E Jagat — May 09, 2024ਪਟਿਆਲਾ, 9 ਮਈ - ਜ਼ਿਲ੍ਹਾ ਸਵੀਪ ਟੀਮ ਪਟਿਆਲਾ ਵੱਲੋਂ ਸਰਕਾਰੀ ਆਈ.ਟੀ.ਆਈ. ਲੜਕੀਆਂ ਰਾਜਪੁਰਾ ਅਤੇ ਆਈ.ਟੀ.ਆਈ. ਲੜਕੀਆਂ ਪਟਿਆਲਾ ਦੀਆਂ ਮਹਿਲਾ ਵੋਟਰਾਂ ਲਈ ਵਿਸ਼ੇਸ਼ ਵੋਟਰ ਜਾਗਰੂਕਤਾ ਕੈਂਪ ਲਗਾਇਆ ਗਿਆ। ਨੋਡਲ ਅਫ਼ਸਰ ਡਾ. ਐਸ.ਐਸ. ਰੇਖੀ ਨੇ ਵਿਦਿਆਰਥੀ ਵੋਟਰਾਂ ਸਮੇਤ ਪਹਿਲੀ…