World News
Everything beyond India
-
ਚੰਡੀਗੜ੍ਹ ਸੰਸਦੀ ਹਲਕੇ ਦੀਆਂ ਚੋਣਾਂ ਲਈ ਨਾਮਜ਼ਦਗੀ ਪ੍ਰਕਿਰਿਆ 7 ਮਈ, 2024 ਨੂੰ ਸ਼ੁਰੂ ਹੋਈ ਸੀ।
News By Paigam E Jagat — May 08, 2024ਚੰਡੀਗੜ੍ਹ, 8 ਮਈ, 2024: ਚੰਡੀਗੜ੍ਹ ਸੰਸਦੀ ਹਲਕੇ ਦੀਆਂ ਚੋਣਾਂ ਲਈ ਨਾਮਜ਼ਦਗੀ ਪ੍ਰਕਿਰਿਆ 7 ਮਈ, 2024 ਨੂੰ ਸ਼ੁਰੂ ਹੋ ਗਈ ਹੈ। ਚੋਣ ਅਧਿਕਾਰੀ ਯੂ.ਟੀ. ਚੋਣ ਨੋਟਿਸ ਚੰਡੀਗੜ੍ਹ ਵੱਲੋਂ ਅਧਿਕਾਰਤ ਤੌਰ 'ਤੇ ਉਸੇ ਦਿਨ ਜਾਰੀ ਕੀਤਾ ਗਿਆ ਸੀ। ਇਹ ਜਾਣਕਾਰੀ ਯੂ.ਟੀ. ਮੁੱਖ ਚੋਣ ਅਧ…
-
ਥੈਲੇਸੀਮਿਕ ਚੈਰੀਟੇਬਲ ਟਰੱਸਟ PGIMER-GMCH (Regd), ਨੇ ਇੱਕ ਮੈਗਾ ਖੂਨਦਾਨ ਕੈਂਪ ਦੇ ਨਾਲ ਅੰਤਰਰਾਸ਼ਟਰੀ ਥੈਲੇਸੀਮੀਆ ਦਿਵਸ ਮਨਾਇਆ
News By Paigam E Jagat — May 08, 2024ਥੈਲੇਸੀਮਿਕ ਚੈਰੀਟੇਬਲ ਟਰੱਸਟ 1985 ਤੋਂ ਥੈਲੇਸੀਮਿਕ ਮਰੀਜ਼ਾਂ ਦੀ ਭਲਾਈ ਲਈ ਹਮੇਸ਼ਾ ਵਚਨਬੱਧ ਹੈ। ਥੈਲੇਸੈਮਿਕ ਚੈਰੀਟੇਬਲ ਟਰੱਸਟ PGIMER-GMCH (Regd); ਉੱਤਰੀ ਭਾਰਤ ਦੇ ਥੈਲੇਸੀਮਿਕਸ ਦੀ ਸਹਾਇਤਾ ਲਈ ਇੱਕ ਪਾਇਨੀਅਰ ਟਰੱਸਟ ਅਤੇ ਟ੍ਰਾਂਸਫਿਊਜ਼ਨ ਮੈਡੀਸਨ ਵਿਭਾਗ, ਪੀਜੀਆਈਐ…
-
ਡੀ.ਪੀ.ਆਈ.ਆਈ.ਟੀ.-ਆਈ.ਪੀ.ਆਰ. ਚੇਅਰ, ਪੀ.ਯੂ ਨੇ ਕਾਢ ਦੇ ਆਲੇ-ਦੁਆਲੇ ਕਾਰੋਬਾਰੀ ਯੋਜਨਾ 'ਤੇ ਇਕ-ਰੋਜ਼ਾ ਵਰਕਸ਼ਾਪ ਦਾ ਆਯੋਜਨ ਕੀਤਾ: ਟੋਟ/ਟੈਕਨਾਲੌਜੀ ਦੀ ਕੁੰਜੀ
News By Paigam E Jagat — May 08, 2024ਚੰਡੀਗੜ੍ਹ, 8 ਮਈ, 2024:- ਡੀਪੀਆਈਆਈਟੀ-ਆਈਪੀਆਰ ਚੇਅਰ, ਪੀਯੂ ਡਿਪਾਰਟਮੈਂਟ ਆਫ ਸਾਇੰਸ ਐਂਡ ਟੈਕਨਾਲੋਜੀ (DST)- ਟੈਕਨਾਲੋਜੀ ਇਨੇਬਲਿੰਗ ਸੈਂਟਰ, PU ਅਤੇ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ, ਪੰਜਾਬ ਦੇ ਸਹਿਯੋਗ ਨਾਲ 8 ਮਈ, 2024 ਨੂੰ ਯੂਨੀਵਰਸਿਟੀ ਦੇ ਅਹਾ…
-
ਦੇਸ਼ ਭਗਤ ਯੂਨੀਵਰਸਿਟੀ ਨੇ ਨਾਭਾ ਸਰਕਲ ਦੇ ਪ੍ਰਿੰਸੀਪਲਾਂ ਨੂੰ ਕੀਤਾ ਸਨਮਾਨਤ
News By Paigam E Jagat — May 08, 2024ਨਾਭਾ/ਮੰਡੀ ਗੋਬਿੰਦਗੜ੍ਹ, 8 ਮਈ - ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਅੱਜ ਨਾਭਾ ਵਿਖੇ ਜੀ-20 ਸਕੂਲ ਕਨੈਕਟ ਲੀਡਰਸ਼ਿਪ ਕਾਨਫਰੰਸ ਐਵਾਰਡਜ਼ ਕਾਰਵਾਈ ਗਈ। ਇਸ ਪ੍ਰੋਗਰਾਮ ਵਿੱਚ ਡੀ.ਬੀ.ਯੂ ਵੱਲੋਂ ਨਾਭਾ ਸਰਕਲ ਦੇ ਪ੍ਰਿੰਸੀਪਲਾਂ ਨੂੰ ਉਨ੍ਹਾਂ ਦੀਆਂ ਸ਼ਾਨਦਾਰ ਪ੍ਰਾਪਤੀਆਂ ਲਈ ਯਾਦਗਾ…
-
ਬਸਪਾ ਦਾ ਮੋਹਰਾ ਡਿੱਗਿਆ ਹੁਸ਼ਿਆਰਪੁਰ ਤੋਂ ਉਮੀਦਵਾਰ ਰਾਕੇਸ਼ ਸੁਮਨ ਨੇ 'ਆਪ' ਦਾ ਪੱਲਾ ਫੜਿਆ
News By Paigam E Jagat — May 08, 2024ਹੁਸ਼ਿਆਰਪੁਰ - ਬਹੁਜਨ ਸਮਾਜ ਪਾਰਟੀ ਨੇ ਪੰਜਾਬ ਵਿੱਚ ਸਾਰੇ ਉਮੀਦਵਾਰ ਮੈਦਾਨ ਵਿੱਚ ਉਤਾਰ ਦਿੱਤੇ ਹਨ। ਪਰ ਅੱਜ ਹੁਸ਼ਿਆਰਪੁਰ ਸੀਟ ਦਾਅ 'ਤੇ ਲੱਗ ਗਈ। ਇੱਥੋਂ ਬਸਪਾ ਨੇ ਰਾਕੇਸ਼ ਕੁਮਾਰ ਸੁਮਨ ਨੂੰ ਟਿਕਟ ਦਿੱਤੀ ਸੀ। ਪਰ ਅੱਜ ਸੁਮਨ ਬਸਪਾ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ…
-
ਸ਼ਹਿਰ ਨਵਾਂਸ਼ਹਿਰ ਵਿਚੋਂ ਸਵੇਰੇ 07:00 ਵਜੇ ਤੋਂ ਰਾਤ 09:00 ਵਜੇ ਤੱਕ ਓਵਰਲੋਡਡ ਹੈਵੀ ਵਾਹਨਾਂ ਦੇ ਲੰਘਣ ਤੇ ਪਾਬੰਧੀ
News By Paigam E Jagat — May 08, 2024ਨਵਾਂਸ਼ਹਿਰ, - ਜ਼ਿਲ੍ਹਾ ਮੈਜਿਸਟਰੇਟ ਸ਼ਹੀਦ ਭਗਤ ਸਿੰਘ ਨਗਰ ਨਵਜੋਤ ਪਾਲ ਸਿੰਘ ਰੰਧਾਵਾ ਆਈ.ਏ.ਐਸ. ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ-2) ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਸ਼ਹਿਰ ਨਵਾਂਸ਼ਹਿਰ ਵਿਚੋਂ ਸਮਾਂ ਸਵੇਰੇ 07:00 ਵਜੇ ਤੋ…
-
“ਵਿਸ਼ਵ ਰੈਡ ਕਰਾਸ ਦਿਵਸ” ਮੌਕੇ ਖੂਨਦਾਨ ਕੈਂਪ ਥੈਲੇਸੀਮੀਆ ਮਰੀਜ਼ਾਂ ਨੂੰ ਸਮਰਪਿਤ।
News By Paigam E Jagat — May 08, 2024ਨਵਾਂਸ਼ਹਿਰ - ਥੈਲੇਸੀਮੀਆ ਇੱਕ ਜੈਨੇਟਿਕ ਬਿਮਾਰੀ ਹੈ ਪੀੜਤ ਵਿਅਕਤੀ ਦੇ ਖੂਨ ਦੀਆਂ ਲਾਲ ਕੋਸ਼ਿਕਾਵਾਂ ਵਿੱਚ ਲੋੜੀਂਦੇ ਹੀਮੋਗਲੋਬਿਨ ਦਾ ਨਿਰਮਾਣ ਨਹੀਂ ਹੁੰਦਾ ਜਿਸ ਕਰਕੇ ਉਹਨਾਂ ਨੂੰ ਦੋ ਤਿੰਨ ਹਫਤਿਆਂ ਬਾਅਦ ਖੂਨ ਚੜ੍ਹਾਉਣ ਦੀ ਲੋੜ ਪੈਂਦੀ ਹੈ। ਜ਼ਿਕਰਯੋਗ ਹੈ ਕਿ ਵਿਸ਼ਵ ਪੱਧ…
-
ਪੰਜਾਬ ਯੂਨੀਵਰਸਿਟੀ ਦੇ ਯੁਵਕ ਭਲਾਈ ਵਿਭਾਗ ਨੇ 7 ਮਈ 2024 ਨੂੰ ਆਯੋਜਿਤ ਆਪਣੇ ਸਾਲਾਨਾ ਸਮਾਗਮ ਵਿੱਚ ਸਾਲ 2023-24 ਲਈ ਵੱਖ-ਵੱਖ ਮੁਕਾਬਲਿਆਂ ਦੇ ਜੇਤੂਆਂ ਨੂੰ ਸਨਮਾਨਿਤ ਕੀਤਾ।
News By Paigam E Jagat — May 08, 2024ਚੰਡੀਗੜ੍ਹ, 8 ਮਈ, 2024:- ਪੰਜਾਬ ਯੂਨੀਵਰਸਿਟੀ ਦੇ ਯੁਵਕ ਭਲਾਈ ਵਿਭਾਗ ਨੇ 7 ਮਈ 2024 ਨੂੰ ਆਯੋਜਿਤ ਆਪਣੇ ਸਾਲਾਨਾ ਸਮਾਗਮ ਵਿੱਚ ਸਾਲ 2023-24 ਲਈ ਵੱਖ-ਵੱਖ ਮੁਕਾਬਲਿਆਂ ਦੇ ਜੇਤੂਆਂ ਨੂੰ ਸਨਮਾਨਿਤ ਕੀਤਾ। ਰਜਿਸਟਰਾਰ ਪੀਯੂ ਪ੍ਰੋ.ਵਾਈ.ਪੀ. ਵਰਮਾ; ਡੀਸੀਡੀਸੀ ਪੀਯੂ ਪ੍ਰੋ:…
-
ਅਣ ਅਧਿਕਾਰਤ ਸਥਾਨਾਂ 'ਤੇ ਮੁਰਦਾ ਪਸ਼ੂ ਸੁੱਟਣ 'ਤੇ ਪਾਬੰਦੀ ਦੇ ਹੁਕਮ ਜਾਰੀ
News By Paigam E Jagat — May 08, 2024ਪਟਿਆਲਾ, 8 ਮਈ - ਵਧੀਕ ਜ਼ਿਲ੍ਹਾ ਮੈਜਿਸਟਰੇਟ ਮੈਡਮ ਕੰਚਨ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਪਟਿਆਲਾ ਦੀ ਹਦੂਦ ਅੰਦਰ ਨਗਰ ਨਿਗਮ/ਨਗਰ ਕੌਂਸਲਾ/ਨਗਰ ਪੰਚਾਇਤਾਂ/ਪੰਚਾਇਤਾਂ ਵੱਲੋਂ ਹੱਡਾ ਰੋੜੀ ਲਈ ਨਿਰ…
-
ਪਟਿਆਲਾ ਜ਼ਿਲ੍ਹੇ 'ਚ ਕੌਮੀ ਲੋਕ ਅਦਾਲਤ 11 ਨੂੰ
News By Paigam E Jagat — May 08, 2024ਪਟਿਆਲਾ, 8 ਮਈ - ਜ਼ਿਲ੍ਹਾ ਮਾਲ ਅਫ਼ਸਰ ਗੁਰਲੀਨ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 11 ਮਈ ਨੂੰ ਲੱਗਣ ਵਾਲੀ ਕੌਮੀ ਲੋਕ ਅਦਾਲਤ ਦੌਰਾਨ ਮਾਲ ਵਿਭਾਗ ਨਾਲ ਸਬੰਧਤ ਮਾਮਲਿਆਂ ਦੇ ਨਿਪਟਾਰੇ ਲਈ ਮਾਲ ਅਧਿਕਾਰੀਆਂ ਵੱਲੋਂ ਵੀ ਅਦਾਲਤਾਂ ਆਪਣੇ ਦਫ਼ਤਰਾਂ ਵਿੱਚ ਲਗਾਈਆਂ ਜਾਣਗੀਆਂ। ਜਿਥ…
-
ਵਿਸ਼ਵ ਰੈੱਡ ਕਰਾਸ ਦਿਵਸ ਮੌਕੇ ਲਗਾਏ ਖ਼ੂਨਦਾਨ ਕੈਂਪ ਮੌਕੇ 41 ਯੂਨਿਟ ਖ਼ੂਨ ਇਕੱਤਰ
News By Paigam E Jagat — May 08, 2024ਹੁਸ਼ਿਆਰਪੁਰ - ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੀ ਪ੍ਰਧਾਨਗੀ ਅਤੇ ਅਗਵਾਈ ਹੇਠ ਚਲਾਈ ਜਾ ਰਹੀ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਵਿਸ਼ਵ ਰੈੱਡ ਕਰਾਸ ਦਿਵਸ ਮੌਕੇ ਫਾਰਚੂਨ ਪਾਰਕ ਹੋਟਲ ਚੌਹਾਲ ਵਿਖੇ ਖ਼ੂਨਦਾਨ ਕੈਂਪ ਲਗਾਇਆ ਗਿਆ, ਜਿਸ ਦੌਰਾਨ 41 ਯੂਨਿਟ ਖ਼ੂਨ ਇਕੱਤਰ ਕੀਤਾ ਗਿਆ।…
-
ਮੰਦਿਰ ਬਾਬਾ ਨਾਹਰ ਸਿੰਘ ਜੀ, ਕੋਟ ਪ੍ਰਬੰਧਕੀ ਕਮੇਟੀ ਵੱਲੋਂ ਵਿਦਿਆਰਥੀਆਂ ਨੂੰ ਸਟੇਸ਼ਨਰੀ ਤਕਸੀਮ ਕੀਤੀ
News By Paigam E Jagat — May 08, 2024ਗੜਸ਼ੰਕਰ, 8 ਮਈ -ਮੰਦਿਰ ਬਾਬਾ ਨਾਹਰ ਸਿੰਘ ਜੀ ਦੇ ਪ੍ਰਬੰਧਕੀ ਕਮੇਟੀ ਵੱਲੋਂ ਅੱਜ ਸਰਕਾਰੀ ਹਾਈ ਸਕੂਲ ਪਿੰਡ ਪੰਡੋਰੀ ਬੀਤ ਦੇ 185 ਵਿਦਿਆਰਥੀਆਂ ਨੂੰ ਸਟੇਸ਼ਨਰੀ ਅਤੇ ਹੋਰ ਸਮੱਗਰੀ ਤਕਸੀਮ ਕੀਤੀ ਗਈ। ਕਮੇਟੀ ਦੇ ਪ੍ਰਧਾਨ ਸਿਕੰਦਰ ਸਿੰਘ ਰਾਣਾ ਅਤੇ ਉਹਨਾਂ ਦੇ ਨਾਲ ਵਿਨੋਦ ਕੁਮਾਰ…