World News
Everything beyond India
-
ਸ਼੍ਰੀਮਤੀ ਅਨੀਤਾ ਸੋਮ ਪ੍ਰਕਾਸ਼ ਦੇ ਚੋਣ ਦਫਤਰ ਦਾ ਉਦਘਾਟਨ ਲੋਕਾਂ ਦੇ ਭਾਰੀ ਇਕੱਠ ਵਿੱਚ ਕੀਤਾ ਗਿਆ
News By Paigam E Jagat — May 05, 2024ਹੁਸ਼ਿਆਰਪੁਰ - ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਭਾਜਪਾ ਦੀ ਲੋਕ ਸਭਾ ਉਮੀਦਵਾਰ ਸ੍ਰੀਮਤੀ ਅਨੀਤਾ ਸੋਮ ਪ੍ਰਕਾਸ਼ ਨੇ ਅੱਜ ਮਾਡਲ ਟਾਊਨ ਸਥਿਤ ਕੋਠੀ ਨੰਬਰ 133 ਵਿਖੇ ਆਪਣੇ ਸੰਸਦੀ ਚੋਣ ਦਫ਼ਤਰ ਦਾ ਉਦਘਾਟਨ ਕੀਤਾ। ਇਸ ਮੌਕੇ ਭਾਜਪਾ ਆਗੂਆਂ, ਵਰਕਰਾਂ ਅਤੇ ਲੋਕ ਨੁਮਾਇੰਦਿਆਂ ਦੀ…
-
ਫਿੱਟ ਬਾਈਕਰ ਕਲੱਬ ਵੱਲੋਂ ਸਮਾਜ ਲਈ ਕੀਤੇ ਜਾ ਰਹੇ ਕਾਰਜ ਸ਼ਲਾਘਾਯੋਗ-ਡਾ. ਅਨੂਪ ਕੁਮਾਰ
News By Paigam E Jagat — May 05, 2024ਹੁਸ਼ਿਆਰਪੁਰ - ਸਮਾਜ ਦੇ ਹਰ ਇੱਕ ਵਰਗ ਨੂੰ ਖੂਨਦਾਨ ਮੁਹਿੰਮ ਨਾਲ ਜੁੜਨਾ ਚਾਹੀਦਾ ਹੈ, ਕਿਉਂਕਿ ਤੁਹਾਡੇ ਵੱਲੋਂ ਦਾਨ ਕੀਤਾ ਗਿਆ ਖੂਨ ਕਿਸੇ ਲੋੜਵੰਦ ਦੀ ਜ਼ਿੰਦਗੀ ਨੂੰ ਬਚਾਉਣ ਵਿੱਚ ਸਹਾਈ ਹੁੰਦਾ ਹੈ। ਇਹ ਪ੍ਰਗਟਾਵਾ ਫਿੱਟ ਬਾਈਕਰ ਕਲੱਬ ਦੇ ਪ੍ਰਧਾਨ ਪਰਮਜੀਤ ਸਿੰਘ ਸੱਚਦੇਵਾ ਵੱਲ…
-
ਕਾਰਲ ਮਾਰਕਸ ਦੇ 206ਵੇਂ ਜਨਮ ਦਿਹਾੜੇ ਨੂੰ ਸਮਰਪਤ ਦੇਸ਼ ਭਗਤ ਯਾਦਗਾਰ ਹਾਲ 'ਚ ਵਿਚਾਰ-ਚਰਚਾ
News By Paigam E Jagat — May 05, 2024ਜਲੰਧਰ - ਕਾਰਲ ਮਾਰਕਸ ਦੇ 206ਵੇਂ ਜਨਮ ਦਿਹਾੜੇ (5 ਮਈ 1818- 5 ਮਈ 2024) ਦੇਸ਼ ਭਗਤ ਯਾਦਗਾਰ ਕਮੇਟੀ ਵੱਲੋਂ ਦੇਸ਼ ਭਗਤ ਯਾਦਗਾਰ ਹਾਲ 'ਚ ਗੰਭੀਰ ਵਿਚਾਰ-ਚਰਚਾ ਕੀਤੀ ਗਈ। ਇਸ ਮੌਕੇ ਦੇਸ਼ ਭਗਤ ਯਾਦਗਾਰ ਕਮੇਟੀ ਦੇ ਸਹਾਇਕ ਸਕੱਤਰ ਚਰੰਜੀ ਲਾਲ ਕੰਗਣੀਵਾਲ ਨੇ ਕਾਰਲ ਮਾਰਕਸ ਦੇ ਪ੍…
-
ਰੈੱਡ ਕਰਾਸ ਨਸ਼ਾ ਮੁਕਤੀ ਕੇਂਦਰ ਨਵਾਂਸ਼ਹਿਰ ਵੱਲੋਂ ਬੂਟੇ ਲਗਾਏ।
News By Paigam E Jagat — May 05, 2024ਨਵਾਂਸ਼ਹਿਰ - ਰੈੱਡ ਕਰਾਸ ਨਸ਼ਾ ਮੁਕਤੀ ਕੇਂਦਰ,ਧਰਮਸ਼ਾਲਾ ਭੁੱਚਰਾਂ ਸਰਾਂ,ਰੇਲਵੇ ਰੋਡ, ਨਵਾਂਸ਼ਹਿਰ ਵਲੋਂ ਰੇਲਵੇ ਸਟੇਸ਼ਨ, ਨਵਾਂਸ਼ਹਿਰ ਤੇ ਵਿਸ਼ਵ ਰੈੱਡ ਕਰਾਸ ਦਿਵਸ ਨੂੰ ਮੁੱਖ ਰੱਖਦਿਆ ਫਲਦਾਰ ਰੁੱਖ ਲਗਾਇਆ ਗਿਆ। ਇਸ ਸਮਾਗਮ ਤੇ ਇੱਕ ਫਲਦਾਰ ਰੁੱਖ ਲਗਾ ਕੇ ਵਾਤਾਵਰਣ ਪ੍ਰਦੂਸ਼ਣ ਤੋ…
-
ਜ਼ਿਲ੍ਹੇ ਦੀਆਂ ਮੰਡੀਆਂ ’ਚ ਹੁਣ ਤੱਕ ਪਹੁੰਚੀ ਸਾਰੀ 246189 ਮੀਟ੍ਰਿਕ ਟਨ ਕਣਕ ਦੀ ਹੋਈ ਖ਼ਰੀਦ
News By Paigam E Jagat — May 05, 2024ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ 119304 ਮੀਟ੍ਰਿਕ ਟਨ ਕਣਕ ਦੀ ਮੰਡੀਆਂ ਵਿਚ ਲਿਫਟਿੰਗ ਕੀਤੀ ਜਾ ਚੁੱਕੀ ਹੈ, ਜੋ ਕਿ 72 ਘੰਟੇ ਦੇ ਹਿਸਾਬ ਨਾਲ 64 ਫੀਸਦੀ ਬਣਦੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਸਾਰੀਆਂ 74 ਮੰਡੀਆਂ ਵਿਚ ਕਣਕ ਦੀ ਸੁਚਾਰੂ ਅਤੇ ਨਿਰਵਿਘਨ ਖ਼ਰੀਦ…
-
ਪੋਲਿੰਗ ਸਟਾਫ ਰਿਹਰਸਲ ਵਿਚ ਭਾਗ ਲੈਣ ਵਾਲੇ ਸਮੂਹ ਕਰਮਚਾਰੀਆਂ ਲਈ ਹਦਾਇਤਾਂ ਜਾਰੀ
News By Paigam E Jagat — May 05, 2024ਹੁਸ਼ਿਆਰਪੁਰ - ਲੋਕ ਸਭਾ ਚੋਣਾਂ-2024 ਲਈ ਵਿਧਾਨ ਸਭਾ ਹਲਕਾ 41-ਉੜਮੁੜ ਦੇ ਏ.ਆਰ.ਓ ਵਿਓਮ ਭਾਰਦਵਾਜ ਨੇ ਸਰਕਾਰੀ ਕਾਲਜ ਟਾਂਡਾ ਵਿਖੇ ਮਿਤੀ 5 ਮਈ 2024 ਨੂੰ ਪੋਲਿੰਗ ਸਟਾਫ ਰਿਹਰਸਲ ਵਿਚ ਭਾਗ ਲੈਣ ਵਾਲੇ ਸਮੂਹ ਕਰਮਚਾਰੀਆਂ ਲਈ ਹਦਾਇਤਾਂ ਜਾਰੀ ਕੀਤੀਆਂ ਹਨ। ਉਨ੍ਹਾਂ ਕਿਹਾ ਕਿ…
-
ਵਿਧਾਇਕ ਸੰਤੋਸ਼ ਕਟਾਰੀਆ ਨੂੰ ਸ਼੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕਾ ਕੰਪੇਨ ਕਮੇਟੀ ਦਾ ਮੈਂਬਰ ਲਗਾਇਆ
News By Paigam E Jagat — May 05, 2024ਸੜੋਆ - ਆਮ ਆਦਮੀ ਪਾਰਟੀ ਪੰਜਾਬ ਇਕਾਈ ਨੇ ਲੋਕ ਸਭਾ ਕੰਪੇਨ ਕਮੇਟੀ ਦੇ ਮੈਂਬਰਾਂ ਦੀ ਘੋਸ਼ਣਾ ਕਰਦਿਆਂ ਹੋਇਆ, ਬੀਬੀ ਸੰਤੋਸ਼ ਕਟਾਰੀਆ ਵਿਧਾਇਕ ਹਲਕਾ ਬਲਾਚੌਰ ਨੂੰ ਲੋਕ ਸਭਾ ਹਲਕਾ ਸ਼੍ਰੀ ਆਨੰਦਪੁਰ ਸਾਹਿਬ ਦੀ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਹੈ। ਇਸ ਤੋਂ ਪਹਿਲਾਂ ਸੰਤੋਸ਼ ਕਟਾਰੀ…
-
ਸਰਟੀਫਿਕੇਟ ਵੰਡ ਸਮਾਗਮ ਦਾ ਆਯੋਜਨ ਕੀਤਾ
News By Paigam E Jagat — May 04, 2024ਐਸ ਏ ਐਸ ਨਗਰ, 4 ਮਈ - ਜਨ ਸ਼ਿਕਸ਼ਨ ਸੰਸਥਾਨ ਮੁਹਾਲੀ ਵੱਲੋਂ ਅੱਜ ਆਪਣੇ ਸਬ ਸੈਂਟਰ ਦਾਊਂ ਵਿਖੇ ਸਾਬਕਾ ਟ੍ਰੇਨੀ ਮਿਲਣੀ ਅਤੇ ਸਰਟੀਫਿਕੇਟ ਵੰਡ ਸਮਾਗਮ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਦੇਸੂ ਮਾਜਰਾ ਸਬ ਸੈਂਟਰ ਦੇ ਸਿਖਿਆਰਥੀਆਂ ਨੇ ਵੀ ਹਿੱਸਾ ਲਿਆ। ਇਸ ਮੌਕੇ ਪਿੰਡ ਦਾਊਂ ਦੇ ਸ…
-
ਪੇਂਡੂ ਚੌਕੀਦਾਰ ਲੋਕ ਸਭਾ ਚੋਣਾਂ ਵਿਚ ਨੋਟਾ ਬਟਨ ਦਬਾ ਕੇ ਕਰਨਗੇ ਰੋਸ ਦਾ ਪ੍ਰਗਟਾਵਾ
News By Paigam E Jagat — May 04, 2024ਘਨੌਰ, 4 ਮਈ - ਪੇਂਡੂ ਚੌਕੀਦਾਰ ਯੂਨੀਅਨ ਨੇ ਐਲਾਨ ਕੀਤਾ ਹੈ ਕਿ ਯੂਨੀਅਨ ਦੇ ਮੈਂਬਰ ਲੋਕ ਸਭਾ ਚੋਣਾਂ ਵਿਚ ਨੋਟਾ ਬਟਨ ਦਬਾ ਕੇ ਰੋਸ ਦਾ ਪ੍ਰਗਟਾਵਾ ਕਰਨਗੇ। ਘਨੌਰ ਵਿਖੇ ਯੂਨੀਅਨ ਦੇ ਸੂਬਾ ਸੀ.ਮੀਤ ਪ੍ਰਧਾਨ ਰਾਮ ਮੂਰਤੀ ਸੋਗਲਪੁਰ, ਸੂਬਾ ਖਜਾਨਚੀ ਕੇਸਰ ਸਿੰਘ ਚਪੜ ਦੀ ਸਾਂਝੀ ਅ…
-
ਸਕੂਲ ਦੀ ਵਿਦਿਆਰਥੀ ਪਰਿਸ਼ਦ ਦੇ ਨਵੇਂ ਬਣਾਏ ਗਏ ਮੈਂਬਰਾਂ ਨੂੰ ਸੰਹੁ ਚਕਾਈ
News By Paigam E Jagat — May 04, 2024ਐਸ ਏ ਐਸ ਨਗਰ, 4 ਮਈ - ਜੈਮ ਪਬਲਿਕ ਸਕੂਲ ਮੁਹਾਲੀ ਵਿਖੇ ਵਿਸ਼ੇਸ਼ ਸਮਾਰੋਹ ਦੌਰਾਨ ਸਕੂਲ ਦੀ ਵਿਦਿਆਰਥੀ ਪਰਿਸ਼ਦ ਦੇ ਨਵੇਂ ਬਣਾਏ ਗਏ ਮੈਂਬਰਾਂ ਨੂੰ ਸੰਹੁ ਚੁਕਾਈ ਗਈ ਕਿ ਉਹ ਆਪਣੇ ਨਿਰਧਾਰਿਤ ਕਰਤੱਵਾਂ ਦੀ ਸੱਚਾਈ ਅਤੇ ਇਮਾਨਦਾਰੀ ਨਾਲ ਪਾਲਣਾ ਕਰਨ। ਇਸ ਮੌਕੇ ਸਕੂਲ ਦੀ ਮੁੱਖ ਅਧਿ…
-
ਪਰਮਿੰਦਰ ਸੋਢੀ ਨੂੰ ਦਿੱਤਾ ਜਾਵੇਗਾ ਦੂਜਾ ਭੂਸ਼ਨ ਧਿਆਨਪੁਰੀ ਯਾਦਗਾਰੀ ਵਾਰਤਕ ਸਨਮਾਨ
News By Paigam E Jagat — May 04, 2024ਐਸ ਏ ਐਸ ਨਗਰ, 4 ਮਈ - ਸੁਰ ਸਾਂਝ ਕਲਾ ਮੰਚ (ਰਜਿ.) ਖਰੜ ਵੱਲੋਂ ਦੂਜਾ ਭੂਸ਼ਨ ਧਿਆਨਪੁਰੀ ਯਾਦਗਾਰੀ ਵਾਰਤਕ ਅਵਾਰਡ, ਜਾਪਾਨ ਵਸਦੇ ਉੱਘੇ ਲੇਖਕ ਪਰਮਿੰਦਰ ਸੋਢੀ ਨੂੰ ਦਿੱਤਾ ਜਾ ਰਿਹਾ ਹੈ। ਇਸ ਵਿਚ 21 ਹਜ਼ਾਰ ਦੀ ਸਨਮਾਨ ਰਾਸ਼ੀ, ਸਨਮਾਨ ਚਿੰਨ੍ਹ ਤੇ ਫੁੱਲਕਾਰੀ ਭੇਂਟ ਕੀਤੀ ਜਾਵੇਗ…
-
ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਸਾਬਕਾ ਓ ਐਸ ਡੀ ਰਵਿੰਦਰ ਸਿੰਘ ਨਾਗੀ ਅਕਾਲੀ ਦਲ ਵਿੱਚ ਸ਼ਾਮਿਲ
News By Paigam E Jagat — May 04, 2024ਐਸ ਏ ਐਸ ਨਗਰ, 4 ਮਈ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸz. ਚਰਨਜੀਤ ਸਿੰਘ ਚੰਨੀ ਦੇ ਸਾਬਕਾ ਓ ਐਸ ਡੀ ਸz. ਰਵਿੰਦਰ ਸਿੰਘ ਨਾਗੀ, ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਜਸਵੰਤ ਸਿੰਘ ਭੁੱਲਰ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋ ਗਏ। ਉਹਨਾਂ ਨੂੰ ਬੀਤ…