World News
Everything beyond India
-
ਪੰਜਾਬ ਦੀਆਂ ਸਮੂਹ ਸੀਟਾਂ ਉੱਤੇ ਕਾਂਗਰਸ ਹਾਸਿਲ ਕਰੇਗੀ ਭਾਰੀ ਬਹੁਮਤ ਨਾਲ ਜਿੱਤ : ਕੁਲਜੀਤ ਸਿੰਘ ਬੇਦੀ
News By Paigam E Jagat — Apr 29, 2024ਐਸ ਏ ਐਸ ਨਗਰ, 29 ਅਪ੍ਰੈਲ - ਮੁਹਾਲੀ ਨਗਰ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਕਾਂਗਰਸ ਹਾਈ ਕਮਾਨ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਲੋਕ ਸਭਾ ਹਲਕੇ ਤੋਂ ਸਾਬਕਾ ਮੰਤਰੀ ਸ੍ਰੀ ਵਿਜੇ ਇੰਦਰ ਸਿੰਗਲਾ ਨੂੰ ਉਮੀਦਵਾਰ ਬਣਾਏ ਜਾਣ ਦਾ ਸਵਾਗਤ ਕਰਦਿਆਂ ਕਿਹਾ ਹੈ ਕਿ ਪੰਜਾਬ…
-
ਖ਼ਾਲਸਾ ਕਾਲਜ ਵਿੱਚ ਵਿਦਾਇਗੀ ਪਾਰਟੀ ‘ਰੁਖਸਤ 2024’ ਦਾ ਆਯੋਜਨ
News By Paigam E Jagat — Apr 29, 2024ਐਸ ਏ ਐਸ ਨਗਰ, 29 ਅਪ੍ਰੈਲ - ਸਥਾਨਕ ਫੇਜ਼ 3ਏ ਵਿੱਚ ਸਥਿਤ ਖਾਲਸਾ ਕਾਲਜ ਆਫ ਟੈਕਨਾਲੋਜੀ ਐਂਡ ਬਿਜ਼ਨਸ ਸਟੱਡੀਜ਼ (ਅੰਮ੍ਰਿਤਸਰ) ਵਿਖੇ ਵਿਦਿਆਰਥੀਆਂ ਦੀ ਵਿਦਾਇਗੀ ਪਾਰਟੀ ਰੁਖਸਤ 2024 ਦਾ ਆਯੋਜਨ ਕੀਤਾ ਗਿਆ ਜਿਸ ਵਿਚ ਕਾਲਜ ਦੇ ਬੀ. ਕਾਮ, ਬੀ. ਕਾਮ ਆਨਰਜ਼, ਬੀ. ਬੀ. ਏ., ਬੀ. ਸੀ…
-
ਪੰਜਵੀ, ਦਸਵੀਂ ਵਿੱਚ ਅੱਵਲ ਆਏ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ
News By Paigam E Jagat — Apr 29, 2024ਐਸ ਏ ਐਸ ਨਗਰ, 29 ਅਪ੍ਰੈਲ - ਪੰਜਾਬ ਸਕੂਲ ਸਿਖਿਆ ਬੋਰਡ ਵਲੋਂ ਐਲਾਨੇ ਗਏ ਨਤੀਜਿਆਂ ਵਿੱਚ ਦਸ਼ਮੇਸ਼ ਖਾਲਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿੱਚ ਪੰਜਵੀ, ਦਸਵੀਂ ਵਿੱਚ ਅੱਵਲ ਆਏ ਵਿਦਿਆਰਥੀਆਂ ਨੂੰ ਸਕੂਲ ਵਿੱਚ ਸਨਮਾਨਿਤ ਕੀਤਾ ਗਿਆ। ਸਕੂਲ ਪ੍ਰਿੰਸੀਪਲ ਰਮਨਦੀਪ ਕੌਰ ਸੰਧੂ ਨੇ…
-
ਨਸ਼ੇ ਦੇ 20 ਟੀਕਿਆਂ ਸਮੇਤ ਨੌਜਵਾਨ ਕਾਬੂ
News By Paigam E Jagat — Apr 29, 2024ਐਸ ਏ ਐਸ ਨਗਰ, 29 ਅਪ੍ਰੈਲ - ਮੁਹਾਲੀ ਪੁਲੀਸ ਨੇ ਇੱਕ ਨੌਜਵਾਨ ਨੂੰ ਕਾਬੂ ਕਰਕੇ ਉਸਦੇ ਕਬਜੇ ਤੋਂ ਨਸ਼ੇ ਦੇ 20 ਟੀਕੇ ਬਰਾਮਦ ਕੀਤੇ ਹਨ। ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਸ ਵਿਅਕਤੀ (ਸਤਨਾਮ ਸਿੰਘ ਵਾਸੀ ਪਿੰਡ ਮਨੌਲੀ ਨੂੰ) ਪੁਲੀਸ ਵਲੋਂ ਗੈਰ ਸਮਾ…
-
ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 403ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ
News By Paigam E Jagat — Apr 29, 2024ਐਸ ਏ ਐਸ ਨਗਰ, 29 ਅਪ੍ਰੈਲ -ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਮਹਾਰਾਜ ਦਾ 403ਵਾਂ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਪ੍ਰਕਾਸ਼ ਪੁਰਬ ਦੀ ਖੁੱਸ਼ੀ ਵਿੱਚ ਸਵੇਰੇ ਸ੍ਰੀ ਸਹਿਜ ਪਾਠ…
-
ਪੁਲੀਸ ਵਲੋਂ ਪੱਤਰਕਾਰ ਰਜਿੰਦਰ ਤੱਗੜ ਦੀ ਗ੍ਰਿਫਤਾਰੀ ਦੇ ਮਾਮਲੇ ਵਿੱਚ ਇਕੱਠੇ ਹੋਏ ਪੱਤਰਕਾਰਾਂ, ਵਕੀਲਾਂ, ਕਿਸਾਨ, ਮਜ਼ਦੂਰ ਅਤੇ ਹੋਰ ਜਥੇਬੰਦੀਆਂ ਵੱਲੋਂ ਰੋਸ ਪ੍ਰਦਰਸ਼ਨ
News By Paigam E Jagat — Apr 29, 2024ਐਸ ਏ ਐਸ ਨਗਰ, 29 ਅਪ੍ਰੈਲ - ਮੁਹਾਲੀ ਪੁਲੀਸ ਵਲੋਂ ਬੀਤੇ ਦਿਨੀਂ ਪੱਤਰਕਾਰ ਰਜਿੰਦਰ ਸਿੰਘ ਤੱਗੜ ਨੂੰ ਬਰਖਾਸਤ ਏ ਆਈ ਜੀ ਮਾਲਵਿੰਦਰ ਸਿੰਘ ਸਿੱਧੂ ਦੇ ਖਿਲਾਫ ਦਰਜ ਐਫ ਆਈ ਆਰ ਵਿੱਚ ਗ੍ਰਿਫਤਾਰ ਕਰਨ ਦੇ ਖਿਲਾਫ ਅੱਜ ਪੱਤਰਕਾਰਾਂ, ਵਕੀਲਾਂ, ਕਿਸਾਨਾਂ, ਮਜ਼ਦੂਰਾਂ ਅਤੇ ਹੋਰ ਸਮਾਜਿ…
-
ਕਾਂਗਰਸ ਪਾਰਟੀ ਨੇ ਹਲਕਾ ਆਨੰਦਪੁਰ ਸਾਹਿਬ ਤੋਂ ਸਾਬਕਾ ਮੰਤਰੀ ਵਿਜੈਇੰਦਰ ਸਿੰਗਲਾ ਨੂੰ ਉਮੀਦਵਾਰ ਬਣਾਇਆ
News By Paigam E Jagat — Apr 29, 2024ਐਸ ਏ ਐਸ ਨਗਰ, 29 ਅਪਰੈਲ - ਕਾਂਗਰਸ ਪਾਰਟੀ ਵਲੋਂ ਲੋਕਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਪੰਜਾਬ ਦੇ ਸਾਬਕਾ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੂੰ ਪਾਰਟੀ ਟਿਕਟ ਦੇ ਕੇ ਉਮੀਦਵਾਰ ਬਣਾਇਆ ਹੈ। ਸ੍ਰੀ ਸਿੰਗਲਾ ਨੂੰ ਕਾਂਗਰਸੀ ਆਗੂ ਸ੍ਰੀ ਰਾਹੁਲ ਗਾਂਧੀ ਦਾ ਕਰੀਬੀ ਮੰਨਿਆ ਜ…
-
ਰੈੱਡ ਕਰਾਸ ਦਫ਼ਤਰ ਵਿਖੇ ਲਗਾਇਆ ਮੁਫ਼ਤ ਮੈਡੀਕਲ ਤੇ ਖ਼ੂਨ ਜਾਂਚ ਕੈਂਪ
News By Paigam E Jagat — Apr 29, 2024ਹੁਸ਼ਿਆਰਪੁਰ - ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਕੋਮਲ ਮਿੱਤਲ ਦੀ ਯੋਗ ਅਗਵਾਈ ਹੇਠ ਚਲਾਈ ਜਾ ਰਹੀ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਵੱਲੋਂ ਸਮੇਂਲੂ-ਸਮੇਂ ’ਤੇ ਰੋਗੀਆਂ ਦੀ ਮਦਦ ਲਈ ਮੈਡੀਕਲ ਚੈਕਅੱਪ ਕੈਂਪ ਅਤੇ ਖੂਨਦਾਨ ਕੈਂਪ ਲਗਾਏ ਜਾਂਦੇ ਹਨ। ਇਸ ਦੀ ਲਗ…
-
ਈਵਨ ਸਮੈਸਟਰ ਦੇ ਮਈ 2024 ਵਿੱਚ ਹੋਣ ਵਾਲੇ ਕਲੈਸ਼/ਸਪੋਰਟਸ/ਐਨਸੀਸੀ/ਐਨਐਸਐਸ ਕਾਰਨ ਉਮੀਦਵਾਰਾਂ ਦੁਆਰਾ ਉਸੇ ਮਿਤੀ/ਸਮੇਂ 'ਤੇ ਛੱਡੇ ਗਏ ਪੇਪਰ ਜੁਲਾਈ/ਅਗਸਤ 2024 ਦੇ ਮਹੀਨੇ ਵਿੱਚ ਕਰਵਾਏ ਜਾਣਗੇ।
News By Paigam E Jagat — Apr 29, 2024ਚੰਡੀਗੜ, 29 ਅਪ੍ਰੈਲ, 2024:- ਉਮੀਦਵਾਰਾਂ ਦੀ ਜਾਣਕਾਰੀ ਅਤੇ ਆਮ ਤੌਰ 'ਤੇ ਆਮ ਤੌਰ 'ਤੇ ਇਹ ਜਾਣਕਾਰੀ ਦਿੱਤੀ ਜਾਂਦੀ ਹੈ ਕਿ ਮਈ 2024 ਦੇ ਸਮੈਸਟਰ ਵਿੱਚ ਹੋਣ ਵਾਲੇ ਕਲੈਸ਼/ਸਪੋਰਟਸ/ਐਨ.ਸੀ.ਸੀ./ਐਨ.ਐਸ.ਐਸ. ਉਸੇ ਮਿਤੀ/ਸਮੇਂ ਜੁਲਾਈ/ਅਗਸਤ 2024 ਦੇ ਮਹੀਨੇ ਵਿੱਚ ਕਰਵਾਏ ਜਾਣ…
-
ਯੂਥ ਇਲੈਕਸ਼ਨ ਅੰਬੈਸਡਰਾਂ ਦਾ ਸਨਮਾਨ ਕਰਕੇ ਜ਼ਿਲ੍ਹਾ ਪ੍ਰਸ਼ਾਸਨ ਨੇ ਵਧਾਇਆ ਹੌਸਲਾ
News By Paigam E Jagat — Apr 29, 2024ਹੁਸ਼ਿਆਰਪੁਰ - ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਜ਼ਿਲ੍ਹੇ ਵਿਚ ਨਿਯੁਕਤ ਕੀਤੇ ਗਏ ਯੂਥ ਇਲੈਕਸ਼ਨ ਅੰਬੈਸਡਰਾਂ ਦਾ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਸਨਮਾਨ ਕੀਤਾ ਗਿਆ। ਵਧੀਕ ਡਿਪਟੀ ਕਮਿਸ਼ਨਰ (ਜ) ਰਾਹੁਲ ਚਾਬਾ ਨੇ ਰਿਟਰਨਿੰਗ ਅਫ਼ਸਰ ਹੁਸ਼ਿਆਰਪੁਰ ਦ…
-
ਆਲ ਇੰਡੀਆ ਜੱਟ ਮਹਾਸਭਾ, ਪੰਜਾਬ ਦੇ ਮਹਿਲਾ ਵਿੰਗ, ਲੀਗਲ ਵਿੰਗ, ਯੂਥ ਵਿੰਗ ਅਤੇ 6 ਜ਼ਿਲ੍ਹਿਆਂ ਦੇ ਪ੍ਰਧਾਨਾਂ ਸਮੇਤ 16 ਨਵੀਆਂ ਨਿਯੁਕਤੀਆਂ ਕੀਤੀਆਂ
News By Paigam E Jagat — Apr 29, 2024ਗੜ੍ਹਸ਼ੰਕਰ - ਆਲ ਇੰਡੀਆ ਜੱਟ ਮਹਾਸਭਾ ਪੰਜਾਬ ਦੀ ਇਕ ਭਰਵੀਂ ਮੀਟਿੰਗ ਆਲ ਇੰਡੀਆ ਜੱਟ ਮਹਾਸਭਾ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਅਤੇ ਪੰਜਾਬ ਪ੍ਰਧਾਨ ਹਰਪਾਲ ਸਿੰਘ ਹਰਪੁਰਾ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਲੀਗਲ ਵਿੰਗ, ਮਹਿਲਾ ਵਿੰਗ, ਯੂਥ ਵਿੰਗ ਪ੍ਰਧਾਨਾਂ, 6 ਜ਼ਿਲ੍ਹਿਆਂ…
-
ਪੋਲਿੰਗ ਸਟਾਫ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਏ ਜ਼ਿੰਮੇਵਾਰੀ - ਕੋਮਲ ਮਿੱਤਲ
News By Paigam E Jagat — Apr 29, 2024ਹੁਸ਼ਿਆਰਪੁਰ - ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ’ਤੇ ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਅੱਜ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਦੀ ਨਿਗਰਾਨੀ ਵਿਚ ਐਨ.ਆਈ.ਸੀ ਦਫ਼ਤਰ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਪੋਲਿੰਗ ਸਟਾਫ ਦੀ ਪਹਿਲੀ ਰੈਂਡੇਮਾਈਜ਼ੇਸ਼ਨ ਹੋਈ। ਇਸ…