World News
Everything beyond India
-
ਫਾਰਮ 12, 12ਏ ਅਤੇ 12ਡੀ ਜ਼ਿਲ੍ਹੇ ਦੀ ਵੈੱਬਸਾਈਟ 'ਤੇ ਉਪਲਬਧ : ਜ਼ਿਲ੍ਹਾ ਚੋਣ ਅਫ਼ਸਰ
News By Paigam E Jagat — Apr 25, 2024ਪਟਿਆਲਾ, 25 ਅਪ੍ਰੈਲ - ਜ਼ਿਲ੍ਹਾ ਚੋਣ ਅਫ਼ਸਰ -ਕਮ- ਡਿਪਟੀ ਕਮਿਸ਼ਨਰ ਪਟਿਆਲਾ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਫਾਰਮ 12, 12ਏ ਅਤੇ 12ਡੀ ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਦੀ ਵੈੱਬਸਾਈਟ https://patiala.nic.in/loksabhaelections2…
-
ਇਹ ਦੱਸਣਾ ਬਣਦਾ ਹੈ ਕਿ ਹੇਠ ਲਿਖੇ ਕੋਰਸਾਂ ਦੀ ਦਸੰਬਰ, 2023 ਦੀ ਪ੍ਰੀਖਿਆ ਦਾ ਨਤੀਜਾ ਅੱਜ ਘੋਸ਼ਿਤ/ਜਨਤਕ ਕਰ ਦਿੱਤਾ ਗਿਆ ਹੈ।
News By Paigam E Jagat — Apr 25, 2024ਚੰਡੀਗੜ੍ਹ, 25 ਅਪ੍ਰੈਲ, 2024:- ਇਹ ਸੂਚਿਤ ਕੀਤਾ ਜਾਂਦਾ ਹੈ ਕਿ ਹੇਠ ਲਿਖੇ ਕੋਰਸਾਂ ਦੀ ਦਸੰਬਰ, 2023 ਦੀ ਪ੍ਰੀਖਿਆ ਦਾ ਨਤੀਜਾ ਅੱਜ ਘੋਸ਼ਿਤ/ਜਨਤਕ ਕਰ ਦਿੱਤਾ ਗਿਆ ਹੈ। 1. ਗਾਈਡੈਂਸ ਅਤੇ ਕਾਉਂਸਲਿੰਗ ਵਿੱਚ ਐਡਵਾਂਸ ਡਿਪਲੋਮਾ ਪਹਿਲੇ ਸਮੈਸਟਰ ਦੀ ਪ੍ਰੀਖਿਆ - ਦਸੰਬਰ, 2023…
-
ਘੱਗਾ ਦੀ ਕੰਪਨੀ ਦਾ ਲਾਇਸੈਂਸ 15 ਦਿਨਾਂ ਲਈ ਮੁਅੱਤਲ
News By Paigam E Jagat — Apr 25, 2024ਪਟਿਆਲਾ, 25 ਅਪ੍ਰੈਲ - ਐਸ.ਡੀ.ਐਮ. -ਕਮ- ਪ੍ਰਬੰਧਕ ਮਾਰਕਿਟ ਕਮੇਟੀ ਪਾਤੜਾਂ ਰਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੈਸ. ਮੈਣੀ ਟਰੇਡਿੰਗ ਕੰਪਨੀ ਅਨਾਜ ਮੰਡੀ ਘੱਗਾ ਵੱਲੋਂ ਖਰੀਦ ਕੀਤੀ ਕਣਕ ਦੇ ਥੈਲਿਆਂ ’ਚ ਗੜਬੜੀ ਪਾਏ ਜਾਣ ’ਤੇ ਇਸ ਕੰਪਨੀ ਦਾ ਲਾਇਸੈਂਸ 15 ਦਿਨਾ…
-
ਵਾਤਾਵਰਣ ਵਿਗਾੜ, ਸਮਾਜਿਕ ਤਬਦੀਲੀ, ਵਿਕਾਸ ਤੇ ਨੌਜਵਾਨ ਵਿਸ਼ੇ 'ਤੇ ਕੌਮੀ ਕਾਨਫਰੰਸ ਸ਼ੁਰੂ
News By Paigam E Jagat — Apr 25, 2024ਪਟਿਆਲਾ, 25 ਅਪ੍ਰੈਲ - ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ਼ ਲਾਅ ਦੇ ਸਮਾਜ ਵਿਗਿਆਨ ਵਿਭਾਗ ਵੱਲੋਂ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਸਹਿਯੋਗ ਨਾਲ ਵਾਤਾਵਰਣ ਦੇ ਵਿਗਾੜ, ਸਮਾਜਿਕ ਤਬਦੀਲੀ, ਵਿਕਾਸ ਅਤੇ ਨੌਜਵਾਨ ਵਿਸ਼ੇ 'ਤੇ ਨੈਟਕੋਨ ਯੂਥ ਦੋ-ਰੋਜ਼ਾ ਰਾਸ਼ਟਰੀ ਕਾਨਫ਼ਰੰਸ ਅੱਜ…
-
ਸ਼ੋਕ ਸਮਾਚਾਰ
News By Paigam E Jagat — Apr 25, 2024ਨਵਾਂਸ਼ਹਿਰ - ਸਵ: ਪੰਡਿਤ ਬਲਦੇਵ ਕ੍ਰਿਸ਼ਨ ਮਾਖਾ, ਪਿੰਡ ਲੰਗੜੋਆ ਵਾਲੇ ਮਿਤੀ 17-4-2024 ਦਿਨ ਬੁੱਧਵਾਰ ਨੂੰ ਅਕਾਲ ਚਲਾਣਾ ਕਰ ਗਏ ਹਨ। ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਗਰੁੱੜ ਪੁਰਾਣ ਦਾ ਪਾਠ ਅਤੇ ਅੰਤਿਮ ਅਰਦਾਸ ਮਿਤੀ 27-4-2024 ਦਿਨ ਸ਼ਨੀਵਾਰ ਨੂੰ 2:00 ਤੋਂ…
-
ਸ਼੍ਰੀ ਗੁਰੂ ਰਾਮਦਾਸ ਸੇਵਾ ਸੋਸਾਇਟੀ ਦੇ ਮੈਂਬਰਾਂ ਨੇ ਪੰਜਾਬੀ ਫਿਲਮ ਦੀ ਸ਼ੂਟਿੰਗ ਵਿੱਚ ਹਿੱਸਾ ਲਿਆ।
News By Paigam E Jagat — Apr 25, 2024ਨਵਾਂਸ਼ਹਿਰ - ਸ਼੍ਰੀ ਗੁਰੂ ਰਾਮਦਾਸ ਸੇਵਾ ਸੋਸਾਇਟੀ ਦੇ ਮੈਂਬਰਾਂ ਨੇ ਪੰਜਾਬੀ ਫਿਲਮ ਦੀ ਸ਼ੂਟਿੰਗ ਵਿੱਚ ਹਿੱਸਾ ਲਿਆ। ਇਸ ਮੌਕੇ ਗੁਰਪ੍ਰੀਤ ਸਿੰਘ ਘੁੱਗੀ ਨੇ ਸੁਸਾਇਟੀ ਵੱਲੋਂ ਸਮਾਜ ਭਲਾਈ ਲਈ ਕੀਤੇ ਕਾਰਜਾਂ ਨੂੰ ਜਾਣਿਆ। ਉਹਨਾਂ ਸੁਸਾਇਟੀ ਵੱਲੋਂ ਸਮਾਜ ਭਲਾਈ ਅਤੇ ਵਾਤਾਵਰਨ ਦ…
-
ਜਿਲ੍ਹਾ ਬਾਲ ਸੁਰੱਖਿਆ ਅਫਸਰ ਕੰਚਨ ਅਰੋੜਾ ਅਤੇ ਰਮਨਦੀਪ ਸਿੰਘ ਏਟੀਓ ਵੱਲੋਂ ਲਗਾਤਾਰ ਕੀਤੀ ਜਾ ਰਹੀ ਸਕੂਲੀ ਬੱਸਾਂ ਦੀ ਚੈਕਿੰਗ
News By Paigam E Jagat — Apr 25, 2024ਨਵਾਂਸ਼ਹਿਰ - ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ (ਆਈ.ਏ.ਐਸ) ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲੇ ਦੇ ਵੱਖ-ਵੱਖ ਬਲਾਕਾਂ ਵਿੱਚ ਸੇਫ ਸਕੂਲ ਵਾਹਨ ਪਾਲਸੀ ਨੂੰ ਯਕੀਨੀ ਬਣਾਉਣ ਲਈ ਸਮੁੱਚੀ ਟੀਮ ਵੱਲੋਂ ਸਕੂਲ ਬੱਸਾਂ ਦੀ ਚੈਕਿੰਗ ਲਗਾਤਾਰ ਕੀਤੀ ਜਾ ਰਹੀ ਹੈ।…
-
ਸਵੀਪ ਗਤੀਵਿਧੀਆਂ ਅਧੀਨ ਉਦਯੋਗਿਕ ਕੇਂਦਰ (ਵੁਮੈਨ) ਨਵਾਂਸ਼ਹਿਰ ਵਿਖੇ ਕਰਵਾਏ ਗਏ ਰੰਗੋਲੀ ਅਤੇ ਚਾਰਟ ਮੇਕਿੰਗ ਮੁਕਾਬਲੇ
News By Paigam E Jagat — Apr 25, 2024ਨਵਾਂਸ਼ਹਿਰ - ਮੁੱਖ ਚੋਣ ਅਫਸਰ ਪੰਜਾਬ ਦੀਆਂ ਹਦਾਇਤਾਂ ਅਤੇ ਡਿਪਟੀ ਕਮਿਸ਼ਨਰ ਕਮ ਜਿਲ੍ਹਾ ਚੋਣ ਅਫਸਰ ਨਵਜੋਤ ਪਾਲ ਸਿੰਘ ਰੰਧਾਵਾ ਦੇ ਹੁਕਮਾਂ ਅਤੇ ਰਾਜੀਵ ਵਰਮਾ ਐਡੀਸ਼ਨਲ ਡਿਪਟੀ ਕਮਿਸ਼ਨਰ-ਕਮ- ਨੋਡਲ ਅਫਸਰ ਸਵੀਪ ਦੇ ਨਿਰਦੇਸ਼ਾਂ ਅਨੁਸਾਰ ਲੋਕ ਸਭਾ ਚੋਣਾਂ 2024 ਨੂੰ ਮੁੱਖ ਰੱਖਦੇ ਹ…
-
ਸਿਹਤ ਕੇਂਦਰ ਕੌਲੀ ਨੇ ਮਲੇਰੀਏ ਪ੍ਰਤੀ ਜਾਗਰੂਕ ਕਰਨ ਲਈ ਸੈਮੀਨਾਰ ਕਰਵਾਇਆ
News By Paigam E Jagat — Apr 25, 2024ਪਟਿਆਲਾ, 25 ਅਪ੍ਰੈਲ - ਸਿਵਲ ਸਰਜਨ ਪਟਿਆਲਾ ਡਾ. ਜਗਪਾਲਇੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿਹਤ ਕੇਂਦਰ ਕੌਲੀ ਵਿਖੇ ਸੀਨੀਅਰ ਮੈਡੀਕਲ ਅਫਸਰ ਡਾ. ਗੁਰਪ੍ਰੀਤ ਸਿੰਘ ਨਾਗਰਾ ਦੀ ਅਗਵਾਈ 'ਚ ਸਰਕਾਰੀ ਸਮਾਰਟ ਸੀਨੀਅਰ ਸੈਕੰਡਰੀ ਸਕੂਲ ਬਹਾਦਰਗੜ੍ਹ ਵਿਖੇ ਵਿਸ਼ਵ ਮਲੇਰੀਆ ਦਿਵ…
-
ਕਿਸਾਨ ਸਾਉਣੀ ਸੀਜ਼ਨ ਦੌਰਾਨ ਝੋਨੇ ਦੀਆਂ ਸਿਫਾਰਸ਼ਸ਼ੁਦਾ ਘੱਟ ਸਮਾਂ ਲੈਣ ਵਾਲੀਆਂ ਕਿਸਮਾਂ ਲਗਾਉਣ ਨੂੰ ਤਰਜ਼ੀਹ ਦੇਣ:- ਡਿਪਟੀ ਕਮਿਸ਼ਨਰ
News By Paigam E Jagat — Apr 25, 2024ਨਵਾਂਸ਼ਹਿਰ - ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਵਲੋਂ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਸਾਉਣੀ ਸੀਜ਼ਨ ਦੌਰਾਨ ਝੋਨੇ ਦੀ ਪਰਾਲੀ ਦੀ ਸਮੱਸਿਆ ਤੇ ਨਜਾਤ ਪਾਉਣ ਲਈ ਪੀ. ਏ. ਯੂ ਲੁਧਿਆਣਾ ਵਲੋਂ ਸਿਫਾਰਿਸ਼ ਕੀਤੀਆਂ PR126 ਅਤੇ ਹੋਰ ਘੱਟ ਸਮਾਂ ਲੈਣ ਵਾਲੀ…
-
ਪੋਲਿੰਗ ਸਟਾਫ਼ ਦੀ ਟ੍ਰੇਨਿੰਗ ਲਈ ਸਹਾਇਕ ਰਿਟਰਨਿੰਗ ਅਫ਼ਸਰਾਂ ਨੂੰ ਵੋਟਿੰਗ ਮਸ਼ੀਨਾਂ ਕਰਵਾਈਆਂ ਮੁਹੱਈਆ
News By Paigam E Jagat — Apr 25, 2024ਹੁਸ਼ਿਆਰਪੁਰ - ਲੋਕ ਸਭਾ ਚੋਣਾਂ- 2024 ਲਈ ਜ਼ਿਲ੍ਹੇ ਦੇ ਸਮੂਹ ਸਹਾਇਕ ਰਿਟਰਨਿੰਗ ਅਫ਼ਸਰਾਂ ਵਲੋਂ ਪੋਲਿੰਗ ਕਰਵਾਉਣ ਲਈ ਨਿਯੁਕਤ ਕੀਤੇ ਸਟਾਫ਼ ਨੂੰ ਈ.ਵੀ.ਐਮ / ਵੀ.ਵੀ.ਪੈਟ ਸਬੰਧੀ ਟ੍ਰੇਨਿੰਗਾਂ ਦਿੱਤੀਆਂ ਜਾਣੀਆਂ ਹਨ। ਇਸ ਲਈ ਜ਼ਿਲ੍ਹੇ ਦੇ ਸਮੂਹ ਸਹਾਇਕ ਰਿਟਰਨਿੰਗ ਅਫ਼ਸਰਾਂ ਨੂੰ 8…
-
ਸਵੀਪ ਗਤੀਵਿਧੀਆਂ ਅਧੀਨ ਸ.ਸ.ਸ.ਸ. ਔੜ ਸਕੂਲ ਵਿਖੇ ਵਿਿਦਆਰਥੀਆਂ ਨੂੰ ਕੀਤਾ ਜਾਗਰੂਕ
News By Paigam E Jagat — Apr 25, 2024ਨਵਾਂਸ਼ਹਿਰ - ਡਿਪਟੀ ਕਮਿਸ਼ਨਰ ਕਮ ਜਿਲ੍ਹਾ ਚੋਣ ਅਫਸਰ ਨਵਜੋਤ ਪਾਲ ਸਿੰਘ ਰੰਧਾਵਾ ਦੇ ਹੁਕਮਾਂ ਅਤੇ ਰਾਜੀਵ ਵਰਮਾ ਐਡੀਸ਼ਨਲ ਡਿਪਟੀ ਕਮਿਸ਼ਨਰ-ਕਮ- ਨੋਡਲ ਅਫਸਰ ਸਵੀਪ ਦੀ ਯੋਗ ਅਗਵਾਈ ਹੇਠ ਜਿਲ੍ਹੇ ਦੇ ਸਹਾਇਕ ਸਵੀਪ ਨੋਡਲ ਅਫਸਰ ਸਤਨਾਮ ਸਿੰਘ, , ਬੀ. ਐਲ. ਐਮ.ਗਰਲਜ ਕਾਲਜ ਨਵਾਂ ਸ਼ਹਿ…