World News
Everything beyond India
-
ਊਨਾ ਵਿਸ ਖੇਤਰ ਦੇ ਪੀਆਰਓ ਅਤੇ ਏਪੀਆਰਓ ਲਈ ਪਹਿਲੀ ਚੋਣ ਰਿਹਰਸਲ ਹੋਈ
News By Paigam E Jagat — Apr 25, 2024ਊਨਾ, 25 ਅਪ੍ਰੈਲ :- ਲੋਕ ਸਭਾ ਚੋਣਾਂ 2024 ਅਤੇ ਦੋ ਵਿਧਾਨ ਸਭਾ ਉਪ ਚੋਣਾਂ ਦੇ ਮੱਦੇਨਜ਼ਰ ਵੀਰਵਾਰ ਨੂੰ ਵਿਧਾਨ ਸਭਾ ਹਲਕਾ ਊਨਾ ਲਈ ਚੋਣ ਡਿਊਟੀ ਦੇਣ ਵਾਲੇ ਪੀਆਰਓ ਅਤੇ ਏਪੀਆਰਓ ਦੀ ਪਹਿਲੀ ਚੋਣ ਰਿਹਰਸਲ ਸਰਕਾਰੀ ਕਾਲਜ ਊਨਾ ਵਿੱਚ ਕਰਵਾਈ ਗਈ। ਜ਼ਿਲ੍ਹਾ ਚੋਣ ਅਫ਼ਸਰ ਅਤੇ ਡਿਪ…
-
ਮਨੌਲੀ ਸਕੂਲ ਦੀਆਂ ਹੋਣਹਾਰ ਵਿਦਿਆਰਥਣਾਂ ਦਾ ਮਾਪਿਆਂ ਦੀ ਹਾਜ਼ਰੀ ਵਿੱਚ ਸਨਮਾਨ
News By Paigam E Jagat — Apr 24, 2024ਐਸ ਏ ਐਸ ਨਗਰ, 24 ਅਪ੍ਰੈਲ - ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਨੌਲੀ ਦੇ ਦਸਵੀਂ ਜਮਾਤ ਵਿੱਚੋਂ ਪਹਿਲੇ ਤਿੰਨ ਸਥਾਨਾਂ ਤੇ ਰਹੀਆਂ ਵਿਦਿਆਰਥਣਾਂ ਦਾ ਅੱਜ ਸਕੂਲ ਵਿਖੇ ਸਵੇਰ ਦੀ ਸਭਾ ਮੌਕੇ ਸਨਮਾਨ ਕੀਤਾ ਗਿਆ। ਇਸ ਮੌਕੇ ਤਿੰਨੋਂ ਲੜਕੀਆਂ ਦੇ ਪਰਿਵਾਰਕ ਮੈਂਬਰ ਵੀ ਹਾਜ਼ਰ…
-
ਹਰਜੀਤ ਸਿੰਘ ਭੁੱਲਰ ਨੂੰ ਅਕਾਲੀ ਦਲ ਦਾ ਬੁਲਾਰਾ ਅਤੇ ਮੀਤ ਪ੍ਰਧਾਨ ਬਣਾਇਆ
News By Paigam E Jagat — Apr 24, 2024ਐਸ ਏ ਐਸ ਨਗਰ, 24 ਅਪ੍ਰੈਲ - ਸ਼ੋਮਣੀ ਅਕਾਲੀ ਦਲ ਦੇ ਪ੍ਰਧਾਨ ਸz. ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਦੇ ਸੀਨੀਅਰ ਆਗੂ ਸz. ਹਰਜੀਤ ਸਿੰਘ ਭੁੱਲਰ ਨੂੰ ਪਾਰਟੀ ਦਾ ਬੁਲਾਰਾ ਅਤੇ ਮੀਤ ਪ੍ਰਧਾਨ ਨਿਯੁਕਤ ਕੀਤਾ ਹੈ। ਸz. ਸੁਖਬੀਰ ਸਿੰਘ ਬਾਦਲ ਵਲੋਂ ਸz. ਭੁੱਲਰ ਦੀ ਨਿਯੁਕਤੀ ਉਪਰੰਤ…
-
ਸਤਨਾਮ ਸਿੰਘ ਲਾਂਡਰਾ ਸ਼੍ਰੋਮਣੀ ਅਕਾਲੀ ਦਲ ਦੇ ਸਲਾਹਕਾਰ ਨਿਯੁਕਤ
News By Paigam E Jagat — Apr 24, 2024ਐਸ ਏ ਐਸ ਨਗਰ, 24 ਅਪ੍ਰੈਲ - ਅਕਾਲੀ ਆਗੂ ਸz. ਸਤਨਾਮ ਸਿੰਘ ਲਾਂਡਰਾ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਸਲਾਹਕਾਰ ਨਿਯੁਕਤ ਕੀਤਾ ਗਿਆ ਹੈ। ਇਸ ਸੰਬੰਧੀ ਹਲਕਾ ਆਨੰਦਪੁਰ ਸਾਹਿਬ ਤੋਂ ਪਾਰਟੀ ਉਮੀਦਵਾਰ ਪz. ਪ੍ਰੇਮ ਸਿੰਘ ਚੰਦੂਮਾਜਰਾ ਵਲੋਂ ਉਹਨਾਂ ਨੂੰ ਨਿਯੁਕਤੀ ਪੱਤਰ ਸੌਪਿਆ ਗਿਆ।…
-
ਹਨੂੰਮਾਨ ਜਨਮ ਉਤਸਵ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਗਿਆ
News By Paigam E Jagat — Apr 24, 2024ਐਸ ਏ ਐਸ ਨਗਰ, 24 ਅਪ੍ਰੈਲ - ਉਦਯੋਗਿਕ ਖੇਤਰ ਫੇਜ਼ 9 ਵਿੱਚ ਸਥਿਤ ਭਗਵਾਨ ਸ਼੍ਰੀ ਪਰਸ਼ੂਰਾਮ ਮੰਦਰ ਅਤੇ ਧਰਮਸ਼ਾਲਾ ਵਿੱਚ ਹਨੂੰਮਾਨ ਜਨਮ ਉਤਸਵ ਬੜੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸੁੰਦਰਕਾਂਡ ਦਾ ਪਾਠ ਕੀਤਾ ਗਿਆ ਅਤੇ ਸ਼੍ਰੀ ਰਾਮ ਭਗਤ ਹਨੂੰਮਾਨ ਜੀ ਨੂੰ ਲੱਡੂ ਅਤ…
-
ਆਮ ਆਦਮੀ ਪਾਰਟੀ ਦੇ ਉਮੀਦਵਾਰ ਦੇ ਵਿਰੋਧ ਵਿੱਚ ਡਟੇ ਪ੍ਰਾਈਵੇਟ ਟਾਊਨਸ਼ਿਪਾਂ ਦੇ ਵਸਨੀਕ
News By Paigam E Jagat — Apr 24, 2024ਐਸ ਏ ਐਸ ਨਗਰ, 24 ਅਪ੍ਰੈਲ - ਮੁਹਾਲੀ ਖੇਤਰ ਦੀਆਂ ਮੈਗਾ ਟਾਊਨਸ਼ਿਪਾਂ ਦੀਆਂ ਵੱਖ-ਵੱਖ 23 ਰੈਂਜੀਡੈਂਸ ਵੈਲਫੇਅਰ ਐਸੋਸੀਏਸ਼ਨਾਂ ਅਤੇ ਸੋਸਾਇਟੀਆਂ ਵਲੋਂ ਸਾਂਝੇ ਤੌਰ ਤੇ ਬਣਾਈ ਗਈ ਜਥੇਬੰਦੀ ਕਮੇਟੀ ਆਫ ਰੈਜੀਡੈਂਸ ਵੈਲਫੇਅਰ ਐਸੋਸੀਏਸ਼ਨ ਅਤੇ ਸੋਸਾਇਟੀਜ਼ ਵਲੋਂ ਫੈਸਲਾ ਕੀਤਾ ਗਿਆ ਹੈ…
-
ਵਿਨੀਤ ਵਰਮਾ ਵਲੋਂ ਸੁਨੀਤਾ ਕੇਜਰੀਵਾਲ ਨਾਲ ਮੁਲਾਕਾਤ
News By Paigam E Jagat — Apr 24, 2024ਐਸ ਏ ਐਸ ਨਗਰ, 24 ਅਪ੍ਰੈਲ - ਪੰਜਾਬ ਰਾਜ ਟਰੇਡਰਜ਼ ਕਮਿਸ਼ਨ ਦੇ ਮੈਂਬਰ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਟ੍ਰੇਡ ਵਿੰਗ ਦੇ ਸੂਬਾ ਜਨਰਲ ਸਕੱਤਰ ਸz. ਵਿਨੀਤ ਵਰਮਾ ਵਲੋਂ ਦਿੱਲੀ ਵਿਖੇ ਪਾਰਟੀ ਸੁਪਰੀਮੋ ਸ੍ਰੀ ਅਰਵਿੰਦ ਕੇਜਰੀਵਾਲ ਦੀ ਧਰਮ ਪਤਨੀ ਸ੍ਰੀਮਤੀ ਸੁਨੀਤਾ ਕੇਜਰੀਵਾਲ ਨਾਲ…
-
ਜੱਥੇਦਾਰ ਬਾਬਾ ਹਰਬੰਸ ਸਿੰਘ ਜੀ ਦੇ ਬਰਸੀ ਸਮਾਗਮ ਤੇ ਵਿਸ਼ੇਸ਼ ਕੀਰਤਨ ਦਰਬਾਰ ਦਾ ਆਯੋਜਨ
News By Paigam E Jagat — Apr 24, 2024ਐਸ ਏ ਐਸ ਨਗਰ, 24 ਅਪ੍ਰੈਲ - ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਕਾਰ ਸੇਵਾ ਦੇ ਪੁੰਜ, ਸੱਚ ਖੰਡ ਵਾਸੀ ਜਥੇਦਾਰ ਬਾਬਾ ਹਰਬੰਸ ਸਿੰਘ ਜੀ ਦੀ ਬਰਸੀ ਸਮਾਗਮ ਤੇ ਵਿਸ਼ੇਸ਼ ਕੀਰਤਨ ਦਰਬਾਰ ਦਾ ਆਯੋਜਨ ਕੀਤਾ ਗਿਆ। ਬਰਸੀ ਸਮਾਗਮ ਦੇ ਸਬੰਧ ਵਿੱਚ ਸਵੇਰੇ…
-
100 ਫੀਸਦੀ ਰਿਹਾ ਸਰਕਾਰੀ ਹਾਈ ਸਕੂਲ ਚੋਲਟਾ ਖੁਰਦ ਦਾ 10ਵੀਂ ਦਾ ਨਤੀਜਾ
News By Paigam E Jagat — Apr 24, 2024ਐਸ ਏ ਐਸ ਨਗਰ, 24 ਅਪ੍ਰੈਲ - ਸਰਕਾਰੀ ਹਾਈ ਸਕੂਲ ਚੋਲਟਾ ਖੁਰਦ ਦਾ ਦਸਵੀਂ ਜਮਾਤ ਦਾ ਨਤੀਜਾ 100 ਫੀਸਦੀ ਰਿਹਾ ਹੈ। ਇਸ ਸੰਬੰਧੀ ਸਕੂਲ ਵਿੱਚ ਆਯੋਜਿਤ ਸਮਾਗਮ ਦੌਰਾਨ ਮੁੱਖ ਅਧਿਆਪਕ ਬਲਵਿੰਦਰ ਸਿੰਘ ਵੱਲੋਂ ਚੰਗੇ ਅੰਕਾਂ ਨਾਲ ਪੁਜੀਸ਼ਨਾਂ ਹਾਸਲ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ…
-
ਸਮਾਜ ਸੇਵੀ ਤੇ ਬਿਲਡਰ ਭਾਰਤ ਚੰਦਰਾ ਭਾਜਪਾ ਵਿਚ ਸ਼ਾਮਲ
News By Paigam E Jagat — Apr 24, 2024ਖਰੜ, 24 ਅਪ੍ਰੈਲ - ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਦੀਆਂ ਆਉਣ ਵਾਲੀਆ ਚੋਣਾਂ ਨੂੰ ਲੈ ਕੇ ਚਲ ਰਹੀਆਂ ਸਰਗਰਮੀਆਂ ਦੌਰਾਨ ਖਰੜ ਦੇ ਸਮਾਜ ਸੇਵੀ ਅਤੇ ਬਿਲਡਰ ਭਾਰਤ ਚੰਦਰਾ ਆਪਣੇ ਸਮਰਥਕਾਂ ਨਾਲ ਭਾਜਪਾ ਵਿੱਚ ਸ਼ਾਮਿਲ ਹੋ ਗਏ ਹਨ। ਉਹਨਾਂ ਨੂੰ ਭਾਜਪਾ ਆਗੂ ਪਵਨ ਮਨੋਚਾ ਵਲੋਂ…
-
ਵੋਟਾਂ ਮੰਗਣ ਆਉਣ ਵਾਲੇ ਭਾਜਪਾ ਆਗੂਆਂ ਤੋਂ ਸਵਾਲ ਪੁੱਛ ਕੇ ਸ਼ਾਂਤਮਈ ਵਿਰੋਧ ਕਰੇਗੀ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ : ਪਰਮਦੀਪ ਸਿੰਘ ਬੈਦਵਾਨ
News By Paigam E Jagat — Apr 24, 2024ਐਸ ਏ ਐਸ ਨਗਰ, 24 ਅਪ੍ਰੈਲ - ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਬਲਾਕ ਮਾਜਰੀ ਦੀ ਮੀਟਿੰਗ ਗੁਰਪ੍ਰੀਤ ਸਿੰਘ ਪਲਹੇੜੀ ਸੀਨੀਅਰ ਮੀਤ ਪ੍ਰਧਾਨ ਜਿਲ੍ਹਾ ਮੁਹਾਲੀ ਦੀ ਅਗਵਾਈ ਵਿੱਚ ਹੋਈ। ਮੀਟਿੰਗ ਦੌਰਾਨ ਯੂਨੀਅਨ ਦੇ ਸੂਬਾ ਸਕੱਤਰ ਪਰਮਦੀਪ ਸਿੰਘ ਬੈਦਵਾਨ, ਜਿਲ੍ਹਾ ਪ੍ਰਧਾਨ ਮੁਹਾਲੀ…
-
ਮਈ ਦੇ ਪਹਿਲੇ ਹਫ਼ਤੇ ਦੁਆਬਾ ਵਿੱਚ ਸ਼ੁਰੂ ਹੋਵੇਗਾ ਪੰਜਾਬ ਬਚਾਓ ਯਾਤਰਾ ਦਾ ਤੀਸਰਾ ਗੇੜ : ਪ੍ਰੋ. ਚੰਦੂਮਾਜਰਾ
News By Paigam E Jagat — Apr 24, 2024ਐਸ ਏ ਐਸ ਨਗਰ, 24 ਅਪ੍ਰੈਲ - ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਮਈ ਦੇ ਪਹਿਲੇ ਹਫ਼ਤੇ ਤੋਂ ਦੁਆਬਾ ਵਿੱਚ ਪੰਜਾਬ ਬਚਾਓ ਯਾਤਰਾ ਦਾ ਤੀਸਰਾ ਗੇੜ ਸ਼ੁਰੂ ਕੀਤਾ ਜਾਵ…