World News
Everything beyond India
-
ਵੈਟਨਰੀ ਯੂਨੀਵਰਸਿਟੀ ਮਾਹਿਰਾਂ ਨੇ ਚਾਰਿਆਂ ਦੇ ਅਚਾਰ ਦੀ ਮਾੜੀ ਕਵਾਲਿਟੀ ਬਾਰੇ ਕੀਤਾ ਸੁਚੇਤ
News By Paigam E Jagat — Apr 22, 2024ਲੁਧਿਆਣਾ 22 ਅਪ੍ਰੈਲ 2024:- ਗੁਰੂ ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਲੁਧਿਆਣਾ ਦੇ ਪਸਾਰ ਸਿੱਖਿਆ ਨਿਰਦੇਸ਼ਾਲੇ ਵੱਲੋਂ ਹਰੇ ਚਾਰਿਆਂ ਦੇ ਅਚਾਰ (ਸਾਈਲੇਜ) ਸੰਬੰਧੀ ਪਾਏ ਜਾਂਦੇ ਕੁਝ ਭਰਮਾਂ ਬਾਰੇ ਡੇਅਰੀ ਕਿਸਾਨਾਂ ਨੂੰ ਸੁਚੇਤ ਕਰਨ ਲਈ ਇਕ ਵਿਚਾਰ ਵਟਾਂਦਰ…
-
ਐਂਟੀ ਮਲੇਰੀਆ ਜਾਗਰੂਕਤਾ ਮੁਹਿੰਮ ਤਹਿਤ ਸੈਮੀਨਾਰ ਆਯੋਜਿਤ ਕੀਤਾ।
News By Paigam E Jagat — Apr 22, 2024ਨਵਾਂਸ਼ਹਿਰ - ਨਜ਼ਦੀਕੀ ਪਿੰਡ ਮੂਸਾਪੁਰ ਵਿਖੇ ਸਿਵਲ ਸਰਜਨ ਡਾਕਟਰ ਜਸਪ੍ਰੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਪੀ ਐੱਚ ਸੀ ਮੁਜ਼ੱਫਰ ਪੁਰ ਦੇ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਗੀਤਾਂਜਲੀ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵਲੋਂ ਚਲਾਈ ਐਂਟੀ ਮਲੇਰੀਆ ਬੁਖ਼ਾਰ ਸਰਵੇ ਮਿਸ਼ਨ ਅਧੀਨ…
-
ਬਾਬਾ ਬੁੱਧ ਸਿੰਘ ਢਾਹਾਂ ਜੀ ਦੀ ਬਰਸੀ ਮੌਕੇ ਕੁੱਕੜ ਮਜਾਰਾ ਵਿਖੇ ਲਗਾਇਆ ਗਿਆ ਵਿਸ਼ਾਲ ਮੈਡੀਕਲ ਕੈਂਪ
News By Paigam E Jagat — Apr 22, 2024ਗੜ੍ਹਸ਼ੰਕਰ - ਬੀਤ ਅਤੇ ਕੰਢੀ ਦੇ ਇਲਾਕੇ ਵਿੱਚ ਉੱਚ ਪੱਧਰ ਦੀਆਂ ਸਿਹਤ ਸਹੂਲਤਾਂ ਮੁਹੱਈਆ ਕਰਵਾ ਰਹੀ ਸੰਸਥਾ ਗੁਰੂੁ ਨਾਨਕ ਮਿਸ਼ਨ ਟਰਟਸ ਨਵਾਂਗਰਾਂ ਕੁੱਲਪੁੁਰ ਦੇ ਬਾਨੀ ਬਾਬਾ ਬੁੱਧ ਸਿੰਘ ਦੀ ਛੇਵੀਂ ਬਰਸੀ ਮੌਕੇ ਇੱਕ ਵਿਸ਼ਾਲ ਮੈਡੀਕਲ ਕੈਂਪ ਲਗਾਇਆ ਗਿਆ ਅਤੇ ਉਨ੍ਹਾਂ ਦੀ ਯਾਦ ਵ…
-
ਨੌਜਵਾਨਾਂ ਨੂੰ ਵੋਟਰ ਸੂਚੀ ਵਿੱਚ ਸ਼ਾਮਲ ਕਰਨ ਲਈ ਵਿਸ਼ੇਸ਼ ਕੈਂਪ ਲਗਾਏ ਜਾਣਗੇ
News By Paigam E Jagat — Apr 22, 2024ਯੋਗ ਨੌਜਵਾਨ 4 ਮਈ, 2024 ਤੱਕ ਰਜਿਸਟਰ ਕਰ ਸਕਦੇ ਹਨ ਊਨਾ, 22 ਅਪ੍ਰੈਲ:- ਯੋਗ ਨੌਜਵਾਨਾਂ ਨੂੰ ਵੋਟਰ ਸੂਚੀ ਵਿੱਚ ਸ਼ਾਮਲ ਕਰਨ ਲਈ ਊਨਾ ਜ਼ਿਲ੍ਹੇ ਵਿੱਚ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਇਸ ਸਬੰਧੀ ਵਿਸਤ੍ਰਿਤ ਯੋਜਨਾ ਬਣਾਈ ਗਈ ਹੈ। ਏਡੀਸੀ ਊਨਾ ਮਹਿੰਦਰ ਪਾਲ ਗੁਰਜਰ ਨੇ ਸੋਮਵਾਰ…
-
ਏਕਲਵਿਆ ਕਲਾਮੰਚ ਅਤੇ ਪੂਰਬੀ ਕਲਾਮੰਚ ਦੇ ਕਲਾਕਾਰਾਂ ਨੇ ਵੋਟ ਦੀ ਮਹੱਤਤਾ ਬਾਰੇ ਦੱਸਿਆ
News By Paigam E Jagat — Apr 22, 2024ਊਨਾ, 22 ਅਪ੍ਰੈਲ:- ਲੋਕ ਸਭਾ ਚੋਣਾਂ ਅਤੇ ਦੋ ਵਿਧਾਨ ਸਭਾ ਜ਼ਿਮਨੀ ਚੋਣਾਂ ਦੇ ਮੱਦੇਨਜ਼ਰ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਵੋਟ ਪਾਉਣ ਪ੍ਰਤੀ ਜਾਗਰੂਕ ਅਤੇ ਪ੍ਰੇਰਿਤ ਕਰਨ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ IRBN ਬਨਗੜ੍ਹ ਦੇ ਏਕਲਵਿਆ ਕਲਾਮੰਚ ਦੇ ਕਲਾਕਾਰਾਂ…
-
ਲਾਇਸੰਸਸ਼ੁਦਾ ਹਥਿਆਰ ਜਮ੍ਹਾਂ ਕਰਵਾਉਣ ਦੀ ਤਰੀਕ 25 ਅਪ੍ਰੈਲ ਤੱਕ ਵਧਾਈ
News By Paigam E Jagat — Apr 22, 2024ਊਨਾ, 22 ਅਪ੍ਰੈਲ:- ਜ਼ਿਲ੍ਹਾ ਮੈਜਿਸਟਰੇਟ ਊਨਾ ਜਤਿਨ ਲਾਲ ਨੇ ਜ਼ਿਲ੍ਹੇ ਵਿੱਚ ਲੋਕ ਸਭਾ ਚੋਣਾਂ ਅਤੇ ਦੋ ਵਿਧਾਨ ਸਭਾ ਜ਼ਿਮਨੀ ਚੋਣਾਂ ਨੂੰ ਸੁਤੰਤਰ, ਨਿਰਪੱਖ ਅਤੇ ਭੈਅ ਮੁਕਤ ਢੰਗ ਨਾਲ ਕਰਵਾਉਣ ਲਈ ਸਮੂਹ ਅਸਲਾ ਧਾਰਕਾਂ ਨੂੰ 25 ਅਪਰੈਲ ਤੱਕ ਆਪਣੇ ਲਾਇਸੰਸੀ ਹਥਿਆਰ ਜਮ੍ਹਾ ਕਰਵ…
-
ਅੰਬੇਡਕਰ ਨਗਰ ਢੱਡੇ ਵਿਖੇ ਬਾਬਾ ਸਾਹਿਬ ਦੇ ਜਨਮ ਦਿਨ ਤੇ ਹੋਣਹਾਰ ਬੱਚੇ ਕੀਤੇ ਸਨਮਾਨਿਤ
News By Paigam E Jagat — Apr 21, 2024ਫਗਵਾੜਾ - ਡਾਕਟਰ ਬੀ ਆਰ ਅੰਬੇਡਕਰ ਲਾਇਬ੍ਰੇਰੀ, ਡਾਕਟਰ ਅੰਬੇਡਕਰ ਨਗਰ(ਢੱਡੇ) ਵਿਖੇ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਜੀ ਦੇ ਜਨਮ ਦਿਨ ਨੂੰ ਸਮਰਪਿਤ ਮਿਸ਼ਨਰੀ ਪ੍ਰੋਗਰਾਮ ਬਲਵੀਰ ਦਾਸ ਅਤੇ ਮੋਹਣ ਲਾਲ ਇੰਗਲੈਂਡ ਵਾਲਿਆਂ ਵਲੋਂ ਕਰਵਾਇਆ ਗਿਆ। ਜਿਸ ਵਿੱਚ ਲਾਇਬ੍ਰੇਰੀ ਵਿਚ…
-
ਗਿਆਨੀ ਦਿੱਤ ਸਿੰਘ ਜੀ ਦਾ ਜਨਮ ਦਿਨ ਮਨਾਇਆ ਗਿਆ
News By Paigam E Jagat — Apr 21, 2024ਲੁਧਿਆਣਾ - ਸ੍ਰੀ ਗੁਰੂ ਰਵਿਦਾਸ ਫੈਡਰੇਸ਼ਨ ਪੰਜਾਬ ਦੇ ਸਹਿਯੋਗ ਨਾਲ ਪਿੰਡ ਬੀਰਮੀ ਵਿਖੇ ਡਾਕਟਰ ਭੀਮ ਰਾਓ ਅੰਬੇਡਕਰ ਇੰਟਰਨੈਸ਼ਨਲ ਸੰਗਠਨ ਵੱਲੋਂ ਸਿੱਖ ਕੌਮ ਦੇ ਕੋਹੇਨੂਰ ਹੀਰੇ ਗਿਆਨੀ ਦਿੱਤ ਸਿੰਘ ਜੀ ਦਾ ਜਨਮ ਦਿਨ ਬੜੀ ਸ਼ਰਧਾ ਨਾਲ ਮਨਾਇਆ ਗਿਆ। ਸੰਗਠਨ ਦੇ ਕੌਮੀ ਪ੍ਰਧਾਨ ਹਰ…
-
ਖੇਤੀ ਸੰਕਟ ਦੇ ਹੱਲ ਲਈ ਗ਼ਦਰੀ ਭਾਵਨਾ ਦੀ ਲੋੜ - ਡਾ. ਦੇਵਿੰਦਰ ਸ਼ਰਮਾ
News By Paigam E Jagat — Apr 21, 2024ਜਲੰਧਰ - ਮੁਲਕ ਨੂੰ ਮੁਕੰਮਲ ਆਜ਼ਾਦੀ, ਜਮਹੂਰੀਅਤ, ਧਰਮ-ਨਿਰਪੱਖਤਾ ਅਤੇ ਬਰਾਬਰੀ ਭਰੇ ਨਿਜ਼ਾਮ ਦੀ ਸਿਰਜਣਾ ਲਈ ਕਦਮ-ਵਧਾਰਾ ਕਰਨ ਦੇ ਸੰਕਲਪ ਨਾਲ਼ ਜੁੜੀ ਗ਼ਦਰ ਪਾਰਟੀ ਦੇ 111ਵੇਂ ਜਨਮ ਦਿਹਾੜੇ ਮੌਕੇ ਦੇਸ਼ ਭਗਤ ਯਾਦਗਾਰ ਕਮੇਟੀ ਵੱਲੋਂ ਹੋਏ ਸਮਾਗਮ ਨੇ ਸੱਦਾ ਦਿੱਤਾ ਕਿ ਸਾਡੇ ਪਿਆਰੇ…
-
10ਵੀਂ ਜਮਾਤ ਦੇ ਨਤੀਜੇ ਵਿੱਚ ਸੇਂਟ ਕਬੀਰ ਪਬਲਿਕ ਹਾਈ ਸਕੂਲ ਦੀਆਂ ਵਿਦਿਆਰਥਣਾਂ ਨੇ ਝੰਡਾ ਲਹਿਰਾਇਆ
News By Paigam E Jagat — Apr 21, 2024ਹੁਸ਼ਿਆਰਪੁਰ - ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ 10ਵੀਂ ਜਮਾਤ ਦੇ ਨਤੀਜਿਆਂ ਵਿੱਚ ਸੇਂਟ ਕਬੀਰ ਪਬਲਿਕ ਹਾਈ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਰਮਨ ਕੁਮਾਰੀ ਪੁੱਤਰੀ ਸ਼੍ਰੀ ਹਰਜਿੰਦਰ ਸਿੰਘ 96.8 ਪ੍ਰਤੀਸ਼ਤ ਅੰਕ ਲੈ ਕੇ ਸਕੂਲ ਵਿੱਚੋਂ ਪਹਿਲੇ, ਅ…
-
ਕੌਮਾਂਤਰੀ ਮਜਦੂਰ ਦਿਹਾੜੇ ਦੇ ਦਿਨ ਹੋਵੇਗੀ ਕਾਨਫਰੰਸ
News By Paigam E Jagat — Apr 21, 2024ਲੁਧਿਆਣਾ - 1 ਮਈ ਨੂੰ ਕਾਰਖਾਨਾ ਮਜਦੂਰ ਯੂਨੀਅਨ ਅਤੇ ਟੈਕਸਟਾਈਲ-ਹੌਜਰੀ ਕਾਮਗਾਰ ਯੂਨੀਅਨ ਵੱਲੋਂ ਈ.ਡਬਲਿਊ.ਐਸ. ਕਲੋਨੀ, ਤਾਜਪੁਰ ਰੋਡ, ਲੁਧਿਆਣਾ ਵਿਖੇ ਮਜਦੂਰ ਦਿਹਾੜਾ ਕਾਨਫਰੰਸ ਕਰਵਾਈ ਜਾ ਰਹੀ ਹੈ। ਇਸ ਸਬੰਧੀ ਜਥੇਬੰਦੀਆਂ ਵੱਲੋਂ ਚਲਾਈ ਜਾ ਰਹੀ ਪ੍ਰਚਾਰ ਮੁਹਿੰਮ ਤਹਿਤ ਕੱਲ…
-
ਸਰਕਾਰੀ ਹਾਈ ਸਕੂਲ ਚੱਕਲੀ ਸੁਜਾਤ ਵਿਖੇ "ਨਸ਼ਾ ਮੁਕਤ ਭਾਰਤ ਅਭਿਆਨ" ਤਹਿਤ ਜਾਗਰੂਕਤਾ ਕੈਂਪ ਲਗਾਇਆ
News By Paigam E Jagat — Apr 21, 2024ਨਵਾਂਸ਼ਹਿਰ - ਰੈੱਡ ਕਰਾਸ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰ ਨਵਾਂਸ਼ਹਿਰ ਵੱਲੋਂ ਸਰਕਾਰੀ ਹਾਈ ਸਕੂਲ ਪਿੰਡ ਚੱਕਲੀ ਸੁਜਾਤ ਵਿਖੇ “ਨਸ਼ਾ ਮੁਕਤ ਭਾਰਤ ਅਭਿਆਨ” ਤਹਿਤ ਨਸ਼ਾ ਜਾਗਰੂਕਤਾ ਕੈਂਪ ਲਗਾਇਆ ਗਿਆ। ਜਿਸ ਦੀ ਪ੍ਰਧਾਨਗੀ ਮਨੋਜ ਕੁਮਾਰ ਮੁੱਖ ਅਧਿਆਪਕ ਅਤੇ ਸ੍ਰੀਮਤੀ. ਕਮਲਾ…