World News
Everything beyond India
-
ਡੀ.ਏ.ਵੀ.ਬੀ.ਐੱਡ ਕਾਲਜ ਵਿਖੇ ਅਲੂਮਨੀ ਮੀਟ 'ਅਨੁਸਮਰਣ 2024' ਦਾ ਆਯੋਜਨ ਕੀਤਾ ਗਿਆ
News By Paigam E Jagat — Apr 21, 2024ਹੁਸ਼ਿਆਰਪੁਰ - ਸਥਾਨਿਕ ਡੀ.ਏ.ਵੀ. ਕਾਲਜ ਆਫ਼ ਐਜੂਕੇਸ਼ਨ ਵਿਖੇ ਇੱਕ ਐਲੂਮਨੀ ਮੀਟ ‘ਅਨੁਸਮਰਣ 2024’ ਕਰਵਾਈ ਗਈ। ਜਿਸ ਵਿੱਚ ਕਾਲਜ ਦੇ 1966 ਤੋਂ ਲੈ ਕੇ ਪਿਛਲੇ ਸਾਲ ਦੇ ਪੁਰਾਣੇ ਵਿਦਿਆਰਥੀਆਂ ਨੇ ਭਾਗ ਲਿਆ। ਪ੍ਰੋਗਰਾਮ ਦੇ ਮੁੱਖ ਮਹਿਮਾਨ ਆਰ.ਐਮ.ਭੱਲਾ ਸਨ। ਪ੍ਰਿੰਸੀਪਲ ਡਾਕਟਰ…
-
ਹੁਸ਼ਿਆਰਪੁਰ ਪੁਲਸ ਵਲੋਂ ਖੋਹੀ ਗੱਡੀ ਸਮੇਤ ਦੋਸ਼ੀ ਕਾਬੂ
News By Paigam E Jagat — Apr 21, 2024ਹੁਸ਼ਿਆਰਪੁਰ - ਸੁਰੇਂਦਰ ਲਾਂਬਾ ਸੀਨੀਅਰ ਪੁਲਿਸ ਕਪਤਾਨ ਜਿਲਾ ਹੁਸ਼ਿਆਰਪੁਰ ਦੀ ਹਦਾਇਤ ਤੇ ਸਰਬਜੀਤ ਸਿੰਘ ਬਾਹੀਆ ਐਸ.ਪੀ. ਇੰਨਵੈਸੀਗਸ਼ਨ, ਅਮਰਨਾਥ ਉਪ ਪੁਲਿਸ ਕਪਤਾਨ (ਸਿਟੀ) ਹੁਸ਼ਿਆਰਪੁਰ ਦੀ ਨਿਗਰਾਨੀ ਹੇਠ ਮੁੱਖ ਅਫਸਰ ਥਾਣਾ ਮਾਡਲ ਟਾਊਨ ਅਤੇ ਸੀ ਆਈ ਏ ਸਟਾਫ ਹੁਸ਼ਿਆਰਪੁਰ ਵ…
-
ਬਾਲ ਰਸਾਲੇ ਨਿੱਕੀਆਂ ਕਰੂੰਬਲਾਂ ਦਾ ਨਾਮ ਇੰਡੀਆ ਬੁੱਕ ਆਫ ਰਿਕਾਰਡਜ਼ ਵਿੱਚ ਦਰਜ ਹੋਇਆ
News By Paigam E Jagat — Apr 21, 2024ਮਾਹਿਲਪੁਰ - ਸ਼੍ਰੋਮਣੀ ਪੰਜਾਬੀ ਬਾਲ ਸਾਹਿਤ ਲੇਖਕ ਬਲਜਿੰਦਰ ਮਾਨ ਵੱਲੋਂ 1995 ਤੋਂ ਨਿੱਕੀਆਂ ਕਰੂੰਬਲਾਂ ਦਾ ਨਿਰੰਤਰ ਸੰਪਾਦਨ ਅਤੇ ਪ੍ਰਕਾਸ਼ਨ ਕਰਨ ਕਰਕੇ ਇਸ ਰਸਾਲੇ ਦਾ ਨਾਮ ਇੰਡੀਆ ਬੁੱਕ ਆਫ ਰਿਕਾਰਡਸ ਵਿੱਚ ਦਰਜ ਕੀਤਾ ਗਿਆ ਹੈ। ਪੰਜਾਬੀ ਭਾਸ਼ਾ ਵਿੱਚ ਛਪਣ ਵਾਲਾ ਇਹ ਇੱਕੋ…
-
ਸ਼੍ਰੋਮਣੀ ਭਗਤ ਧੰਨਾ ਜੀ ਦਾ ਜਨਮ ਦਿਹਾੜਾ ਸ਼ਰਧਾ ਪੂਰਵਕ ਮਨਾਇਆ
News By Paigam E Jagat — Apr 20, 2024ਐਸ ਏ ਐਸ ਨਗਰ, 20 ਅਪ੍ਰੈਲ - ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸ਼੍ਰੋਮਣੀ ਭਗਤ ਧੰਨਾ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ। ਜਨਮ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਉ…
-
ਮੋਰਿੰਡਾ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਕਈ ਕਾਂਗਰਸੀ ਆਗੂ
News By Paigam E Jagat — Apr 20, 2024ਮੋਰਿੰਡਾ, 20 ਅਪ੍ਰੈਲ - ਆਮ ਆਦਮੀ ਪਾਰਟੀ (ਆਪ) ਦੇ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਤੋਂ ਉਮੀਦਵਾਰ ਮਾਲਵਿੰਦਰ ਸਿੰਘ ਕੰਗ ਦੀ ਚੋਣ ਮੁਹਿੰਮ ਦੌਰਾਨ ਹਲਕਾ ਵਿਧਾਇਕ ਡਾ: ਚਰਨਜੀਤ ਸਿੰਘ ਦੀਅ ਅਗਵਾਈ ਹੇਠ ਕਾਂਗਰਸ ਪਾਰਟੀ ਦੇ ਮੋਰਿੰਡਾ ਨਗਰ ਕੌਂਸਲ ਦੇ ਸਾਬਕਾ ਮੀਤ ਪ੍ਰਧਾਨ ਸz.…
-
ਆਪ ਸਰਕਾਰ ਦੀ ਕਾਰਗੁਜਾਰੀ ਤੋਂ ਲੋਕ ਦੁਖੀ : ਮਛਲੀ ਕਲਾਂ
News By Paigam E Jagat — Apr 20, 2024ਐਸ ਏ ਐਸ ਨਗਰ, 20 ਅਪ੍ਰੈਲ - ਸੀਨੀਅਰ ਕਾਂਗਰਸੀ ਆਗੂ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਨੇਕਿਹਾ ਹੈ ਕਿ ਪੰਜਾਬ ਦੇ ਲੋਕ ਮੌਜੂਦਾ ਮਾਨ ਸਰਕਾਰ ਦੇ ਦੋ ਸਾਲਾਂ ਦੇ ਕਾਰਜਕਾਲ ਤੋਂ ਬਹੁਤ ਜ਼ਿਆਦਾ ਦੁਖੀ ਹੋ ਚੁਕੇ ਹਨ ਅਤੇ ਲੋਕਸਭਾ ਚੋਣਾਂ ਦੌਰਾਨ ਕਾਂਗਰਸੀ ਉਮੀਦਵਾਰਾਂ ਨੂੰ ਜਿਤਾਉਣਗੇ…
-
ਸਕੂਲੀ ਬੱਚਿਆਂ ਨੂੰ ਜੀਵਨ ਬਚਾਓ ਟ੍ਰੇਨਿੰਗ ਦਿੱਤੀ
News By Paigam E Jagat — Apr 20, 2024ਐਸ ਏ ਐਸ ਨਗਰ, 20 ਅਪ੍ਰੈਲ - ਭਾਈ ਘਨਈਆ ਜੀ ਕੇਅਰ ਸਰਵਿਸ ਅਤੇ ਵੈਲਫੇਅਰ ਸੋਸਾਇਟੀ ਦੇ ਚੇਅਰਮੈਨ ਸ੍ਰੀ ਕੇ ਕੇ ਸੈਨੀ ਨੇ ਸਰਕਾਰੀ ਮਾਡਲ ਸਕੂਲ ਆਰ ਸੀ ਟੂ 2 ਧਨਾਸ ਚੰਡੀਗੜ੍ਹ ਵਿੱਚ ਸਕੂਲੀ ਬੱਚਿਆਂ ਨੂੰ ਫਸਟ ਏਡ ਅਤੇ ਜੀਵਨ ਬਚਾਓ ਦੇ ਹੁਨਰ ਦੀ ਟ੍ਰੇਨਿੰਗ ਦਿੱਤੀ। ਇਸ ਮੌਕੇ ਉਹ…
-
ਟ੍ਰੈਫਿਕ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ
News By Paigam E Jagat — Apr 20, 2024ਐਸ ਏ ਐਸ ਨਗਰ, 20 ਅਪ੍ਰੈਲ - ਟ੍ਰੈਫਿਕ ਐਜੂਕੇਸ਼ਨ ਸੈਲ ਦੇ ਇੰਚਾਰਜ ਏ ਐਸ ਆਈ ਜਨਕ ਰਾਜ ਵੱਲੋਂ ਮਾਨਵ ਮੰਗਲ ਸਕੂਲ, ਫੇਜ਼-10 ਵਿਖੇ ਅਧਿਆਪਕਾਂ ਅਤੇ ਵਿਦਿਆਰਥੀਆਂ ਨਾਲ ਅਤੇ ਪੈਰਾਗਾਨ ਸੀਨੀਅਰ ਸਕੈੰਡਰੀ ਸਕੂਲ, ਸੈਕਟਰ-71 ਵਿਖੇ ਬਸ ਡਰਾਇਵਰਾਂ ਅਤੇ ਫੀਮੇਲ ਅਟੈਂਡੈਂਟਸ ਨਾਲ ਸੈਮੀ…
-
ਬੇਮੌਸਮੀ ਹੋਈ ਬਾਰਸ਼ ਨਾਲ ਪ੍ਰਭਾਵਿਤ ਫਸਲਾਂ ਦਾ ਸਰਵੇਖਣ ਕੀਤਾ
News By Paigam E Jagat — Apr 20, 2024ਐਸ ਏ ਐਸ ਨਗਰ, 20 ਅਪ੍ਰੈਲ - ਖੇਤੀਬਾੜੀ ਵਿਭਾਗ ਵਲੋਂ ਬੇਮੌਸਮੀ ਬਾਰਸ਼ ਨਾਲ ਫਸਲਾਂ ਦਾ ਹੋਏ ਨੁਕਸਾਨ ਦਾ ਜਾਇਜਾ ਲੈਣ ਲਈ ਬਲਾਕ ਖਰੜ ਦੇ ਵੱਖ ਵੱਖ ਪਿੰਡ ਬਨੂੜ, ਕਲੋਲੀ, ਹੁਲਕਾ, ਗੀਗੇ ਮਾਜਰਾ, ਦੈੜੀ ਦਾ ਦੌਰਾ ਕਰਕੇ ਫਸਲਾਂ ਦੇ ਨੁਕਸਾਨ ਦਾ ਜਾਇਜ਼ਾ ਲਿਆ ਗਿਆ। ਮੁੱਖ ਖੇਤੀਬਾੜੀ…
-
ਵਿਸ਼ੇਸ਼ ਮੈਡੀਕਲ ਜਾਂਚ ਕੈਂਪ ਲਗਾਇਆ
News By Paigam E Jagat — Apr 20, 2024ਐਸ ਏ ਐਸ ਨਗਰ, 20 ਅਪ੍ਰੈਲ - ਪੰਜਾਬ ਪੁਲੀਸ ਪੈਨਸ਼ਨਰ ਐਸੋਸੀਏਸ਼ਨ ਜਿਲ੍ਹਾ ਮੁਹਾਲੀ ਇਕਾਈ ਵੱਲੋਂ ਐਸੋਸੀਏਸ਼ਨ ਦੇ ਜ਼ਿਲ੍ਹਾ ਦਫਤਰ ਥਾਣਾ ਸੁਹਾਣਾ ਕੰਪਲੈਕਸ ਵਿੱਚ ਐਸੋਸੀਏਸ਼ਨ ਦੇ ਮੈਂਬਰ ਅਤੇ ਪਰਿਵਾਰਿਕ ਮੈਂਬਰਾਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦੇ ਹੋਏ ਇੱਕ ਵਿਸ਼ੇਸ਼ ਮੈਡੀਕਲ ਟੈਸਟ…
-
ਪੰਜਾਬ ਪੁਲੀਸ ਨੇ ਅਗਨੀ ਪੀੜਿਤਾਂ ਨੂੰ ਵੰਡਿਆ ਰਾਸ਼ਨ
News By Paigam E Jagat — Apr 20, 2024ਐਸ ਏ ਐਸ ਨਗਰ, 20 ਅਪ੍ਰੈਲ - ਬੀਤੇ ਦਿਨੀਂ ਪਿੰਡ ਬੈਰੋਪੁਰ ਭਾਗੋਮਾਜਰਾ ਨੇੜੇ ਝੁੱਗੀਆਂ ਨੂੰ ਅਲੱਗ ਲੱਗ ਜਾਣ ਕਾਰਨ ਉੱਥੇ ਰਹਿੰਦੇ 30 ਦੇ ਕਰੀਬ ਪਰਿਵਾਰਾਂ ਨੂੰ ਪੰਜਾਬ ਪੁਲੀਸ ਵਲੋਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਦੀ ਅਗਵਾਈ ਹੇਠ ਰਾਸ਼ਨ ਵੰਡਿਆ ਗਿਆ। ਡੀ ਐਸ ਪ…
-
ਖੇਤੀਬਾੜੀ ਵਿਕਾਸ ਬੈਂਕਾਂ ਦੀ ਅਣਮਿੱਥੇ ਸਮੇਂ ਦੀ ਕਲਮ ਛੋੜ ਹੜਤਾਲ ਜਾਰੀ
News By Paigam E Jagat — Apr 20, 2024ਐਸ ਏ ਐਸ ਨਗਰ, 20 ਅਪ੍ਰੈਲ - ਪੰਜਾਬ ਦੇ ਖੇਤੀਬਾੜੀ ਵਿਕਾਸ ਬੈਂਕਾਂ ਦੇ ਕਰਮਚਾਰੀਆਂ ਵਲੋਂ ਬੈਂਕ ਮੈਨੇਜਮੈਂਟ ਅਤੇ ਸਰਕਾਰ ਵੱਲੋਂ ਛੇਵਾਂ ਪੇ-ਕਮਿਸ਼ਨ ਲਾਗੂ ਨਾ ਕਰਨ, ਮੁਲਾਜ਼ਮਾਂ ਦੀਆਂ ਤਰੱਕੀਆਂ ਨਾ ਕਰਨ ਅਤੇ ਬੈਂਕ ਦੇ ਕਰਜਾ ਵੰਡ ਪ੍ਰੋਗਰਾਮ ਜਾਰੀ ਨਾ ਕਰਨ ਸਬੰਧੀ ਕੀਤੀ ਜਾ ਰਹ…