World News
Everything beyond India
-
ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ 'ਚ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ
News By Paigam E Jagat — Apr 20, 2024ਪਟਿਆਲਾ, 20 ਅਪ੍ਰੈਲ - ਡਿਪਟੀ ਕਮਿਸ਼ਨਰ ਪਟਿਆਲਾ ਸ਼ੌਕਤ ਅਹਿਮਦ ਪਰੇ ਨੇ ਦਦਹੇੜਾ, ਮਹਿਮਦਪੁਰ ਅਤੇ ਧਬਲਾਨ ਮੰਡੀਆਂ ਦਾ ਅੱਜ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨੇ ਕਣਕ ਦੀ ਖਰੀਦ ਦਾ ਜਾਇਜਾ ਲੈਂਦਿਆਂ ਖਰੀਦ ਏਜੰਸੀਆਂ ਨੂੰ ਹਦਾਇਤ ਕੀਤੀ ਕਿ ਉਹ ਮੰਡੀਆਂ 'ਚ ਕਣਕ ਦੀ ਆਮਦ ਦੇ ਨਾਲੋ…
-
ਜ਼ਿਲ੍ਹਾ ਸਿਹਤ ਵਿਭਾਗ ਦੀ ਟੀਮ ਨੇ ਖਾਧ ਪਦਾਰਥਾਂ ਦੇ ਸੈਂਪਲ ਜਾਂਚ ਲਈ ਭੇਜੇ
News By Paigam E Jagat — Apr 20, 2024ਪਟਿਆਲਾ, 20 ਅਪ੍ਰੈਲ - ਲੋਕਾਂ ਨੂੰ ਸਾਫ਼ ਸੁਥਰੇ ਖਾਧ ਪਦਾਰਥ ਮੁਹਈਆ ਕਰਵਾਉਣ, ਖਾਧ ਪਦਾਰਥਾਂ ਵਿੱਚ ਹੁੰਦੀ ਮਿਲਾਵਟਖੋਰੀ ਨੂੰ ਰੋਕਣ ਲਈ ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ਸਮੇਂ ਸਮੇਂ ਤੇ ਮਿਲਾਵਟੀ ਵਸਤਾਂ ਵੇਚਣ ਵਾਲਿਆਂ ਵਿਰੁੱਧ ਕਾਰਵਾਈ ਕੀਤੀ ਜਾਂਦੀ ਹੈ। ਇਸੇ ਕੜੀ ਤਹਿਤ ਜ਼ਿ…
-
ਪੰਜਾਬ ਦੀਆਂ ਔਰਤਾਂ ਨੂੰ ਅੱਜ ਵੀ ਇੱਕ-ਇੱਕ ਹਜ਼ਾਰ ਮਾਸਿਕ ਭੱਤੇ ਦੀ ਉਡੀਕ : ਐਨ. ਕੇ. ਸ਼ਰਮਾ
News By Paigam E Jagat — Apr 20, 2024ਪਟਿਆਲਾ, 20 ਅਪ੍ਰੈਲ - ਪਟਿਆਲਾ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਨ. ਕੇ. ਸ਼ਰਮਾ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਜੁਮਲਿਆਂ ਦੀ ਸਰਕਾਰ ਕਰਾਰ ਦਿੰਦਿਆਂ ਕਿਹਾ ਹੈ ਕਿ ਪੰਜਾਬ ਦੀਆਂ ਔਰਤਾਂ ਅੱਜ ਵੀ ਇੱਕ-ਇੱਕ ਹਜ਼ਾਰ ਰੁਪਏ ਮਾਸਿਕ ਭੱਤੇ ਦੀ ਉਡੀਕ…
-
ਬਾਇਓਆਰਗੈਨਿਕ ਅਤੇ ਮੈਡੀਸਨਲ ਕੈਮਿਸਟਰੀ ਵਿੱਚ ਹਾਲੀਆ ਤਰੱਕੀ ਵਿਸ਼ੇ 'ਤੇ ਇੱਕ ਦਿਨਾ ਰਾਸ਼ਟਰੀ ਸਿੰਪੋਜ਼ੀਅਮ (RABMC-2024).
News By Paigam E Jagat — Apr 20, 2024ਚੰਡੀਗੜ੍ਹ, 20 ਅਪ੍ਰੈਲ, 2024:- ਕੈਮਿਸਟਰੀ ਵਿਭਾਗ, ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਨੇ 20 ਅਪ੍ਰੈਲ, 2024 ਨੂੰ ਬਾਇਓਆਰਗੈਨਿਕ ਅਤੇ ਮੈਡੀਸਨਲ ਕੈਮਿਸਟਰੀ ਵਿੱਚ ਹਾਲੀਆ ਤਰੱਕੀ ਵਿਸ਼ੇ 'ਤੇ ਇੱਕ ਰੋਜ਼ਾ ਰਾਸ਼ਟਰੀ ਸਿੰਪੋਜ਼ੀਅਮ (RABMC-2024) ਦਾ ਆਯੋਜਨ ਕੀਤਾ। ਇਹ ਸਿੰਪੋਜ…
-
ਪੰਜਾਬ ਦੀਆਂ ਰਾਜਨੀਤਿਕ ਪਾਰਟੀਆਂ ਨੇ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਹੀ ਭੁਲਾ ਦਿੱਤਾ — ਪਵਨ ਹਰਚੰਦਪੁਰੀ
News By Paigam E Jagat — Apr 20, 2024ਨਵਾਂਸ਼ਹਿਰ - ਜਾਬ ਅੰਦਰ ਚੋਣਾਂ ਲੜ ਰਹੀਆਂ ਪਾਰਟੀਆਂ ਜਿੱਤਾਂ ਪ੍ਰਾਪਤ ਕਰਨ ਲਈ ਪ੍ਰਚਾਰ ਕਰ ਰਹੀਆਂ ਹਨ, ਪਰ ਸਾਰੀਆਂ ਹੀ ਰਾਜਨੀਤਿਕ ਪਾਰਟੀਆਂ ਦੇ ਏਜੰਡੇ ਤੋਂ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਗਾਇਬ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕੇਂਦਰੀ ਪੰਜਾਬੀ ਲੇਖਕ ਸਭਾ (ਸੇਖੋਂ)…
-
ਜੇ ਐਸ ਐਫ ਐੱਚ ਖਾਲਸਾ ਸਕੂਲ ਦਾ ਨਤੀਜਾ ਰਿਹਾ ਸ਼ਾਨਦਾਰ।
News By Paigam E Jagat — Apr 20, 2024ਨਵਾਂਸ਼ਹਿਰ - ਜੇ ਐਸ ਐਫ ਐਂਚ ਖਾਲਸਾ ਸੀ ਸੈ ਸਕੂਲ ਨਵਾਂਸ਼ਹਿਰ ਵਿਖੇ ਸਾਲ 2023-24 ਲਈ ਦਸਵੀਂ ਦੀ ਸਲਾਨਾ ਪ੍ਰੀਖਿਆ ਦਾ ਨਤੀਜਾ ਘੋਸ਼ਿਤ ਕੀਤਾ ਗਿਆ, ਅਤੇ ਜਮਾਤ ਦੇ ਪਹਿਲੇ 3 ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਸਕੂਲ ਦੇ ਪ੍ਰਿੰਸੀਪਲ ਦਲਜੀਤ ਸਿੰਘ ਬੋਲਾ ਨੇ ਵਿਦਿਆਰਥੀਆ…
-
ਜਨਤਕ ਸੰਦੇਸ਼ ਪਹੁੰਚਾਈਏ, ਨਸ਼ਾ ਨੂੰ ਕਦੇ ਹੱਥ ਨਾ ਲਾਈਏ – ਚਮਨ ਸਿੰਘ (ਪ੍ਰੋਜੈਕਟ ਡਾਇਰੈਕਟਰ)
News By Paigam E Jagat — Apr 20, 2024ਨਵਾਂਸ਼ਹਿਰ - ਰੈੱਡ ਕਰਾਸ ਨਸ਼ਾ ਮੁਕਤੀ ਅਤੇ ਪੁਨਰਵਾਸ ਕੇਂਦਰ ਨਵਾਂਸ਼ਹਿਰ ਵਲੋਂ , ਸਰਕਾਰੀ ਹਾਈ ਸਕੂਲ, ਚਕਲੀ ਸੁਜਾਇਤ ਵਿਖੇ “ ਨਸ਼ਾ ਮੁਕਤ ਭਾਰਤ ਅਭਿਆਨ “ ਤਹਿਤ ਜਾਗਰੂਕਤਾ ਕੈਂਪ ਲਗਾਇਆ ਗਿਆ । ਜਿਸ ਦੀ ਪ੍ਰਧਾਨਗੀ ਸਾਂਝੇ ਤੌਰ ਤੇ ਮਨੋਜ ਕੁਮਾਰ( ਮੁੱਖ ਅਧਿਆਪਕ) ਅਤੇ ਕਮਲਾ ਦੇ…
-
ਕੰਨਿਆ ਵਿਦਿਆਲਿਆ ਸਕੂਲ ਦਾ ਸ਼ਾਨਦਾਰ ਨਤੀਜ਼ਾ
News By Paigam E Jagat — Apr 20, 2024ਗੜਸ਼ੰਕਰ, 20 ਅਪ੍ਰੈਲ - ਇਥੋ ਦੇ ਕੰਨਿਆ ਵਿਦਿਆਲਿਆ ਸਕੂਲ ਦਾ 10ਵੀਂ ਜਮਾਤ ਦਾ ਨਤੀਜ਼ਾ ਸ਼ਾਨਦਾਰ ਰਿਹਾ। ਕੁਲ 46 ਵਿਦਿਆਰਥਣਾ ਵਿਚੋਂ 31 ਨੇ ਪਹਿਲੇ ਦਰਜ਼ੇ ਵਿਚ ਪ੍ਰਖਿਆ ਪਾਸ ਕੀਤੀ। ਪ੍ਰਬੰਧਕੀ ਕਮੇਟੀ ਤੋਂ ਪ੍ਰਧਾਨ ਅਵਿਨਾਸ਼ ਸ਼ਰਮਾ ਅਤੇ ਸਕੂਲ ਦੀ ਮੁੱਖ ਅਧਿਆਪਕਾ ਮਨਜੀਤ ਕੌਰ ਵੱਲ…
-
ਸ਼ੀਲਾਂ ਦੇਵੀ ਪਬਲਿਕ ਸਕੂਲ ਦੇ ਵਿਦਿਆਰਥੀ ਸ਼ਿਵਾਨਸ਼ ਪੁਰੀ ਦੀ ਸ਼ਾਨਦਾਰ ਪ੍ਰਾਪਤੀ
News By Paigam E Jagat — Apr 20, 2024ਗੜਸ਼ੰਕਰ, 20 ਅਪ੍ਰੈਲ - ਤਹਿਸੀਲ ਗੜਸ਼ੰਕਰ ਦੇ ਪਿੰਡ ਬੀਣੇਵਾਲ ਦੇ ਸ਼ੀਲਾਂ ਦੇਵੀ ਪਬਲਿਕ ਸਕੂਲ ਦੇ ਵਿਦਿਆਰਥੀ ਸ਼ਿਵਾਨਸ਼ ਪੁਰੀ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜੇ ਵਿੱਚ 96.30 ਫੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ। ਸਕੂ…
-
ਪੇਂਡੂ ਮਜਦੂਰ ਯੂਨੀਅਨ ਨੇ 'ਅੰਬੇਡਕਰਵਾਦ ਅਤੇ ਮਜਦੂਰ ਜਮਾਤ' ਵਿਸ਼ੇ 'ਤੇ ਸੈਮੀਨਾਰ ਕਰਵਾਇਆ
News By Paigam E Jagat — Apr 20, 2024ਨਵਾਂਸ਼ਹਿਰ - ਅੱਜ ਪੇਂਡੂ ਮਜਦੂਰ ਯੂਨੀਅਨ ਵਲੋਂ ਸ਼ਹੀਦ ਮਲਕੀਤ ਚੰਦ ਮੇਹਲੀ ਭਵਨ ਬੰਗਾ ਰੋਡ ਨਵਾਂਸ਼ਹਿਰ ਵਿਖੇ ਡਾਕਟਰ ਬੀ. ਆਰ ਅੰਬੇਡਕਰ ਦੇ ਜਨਮ ਦਿਹਾੜੇ ਨੂੰ ਸਮਰਪਿਤ 'ਅੰਬੇਡਕਰਵਾਦ ਅਤੇ ਮਜਦੂਰ ਜਮਾਤ' ਵਿਸ਼ੇ ਉੱਤੇ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਵਿਚ ਵਿਚਾਰ ਪੇਸ਼ ਕਰਦਿ…
-
ਸਰਫੇਸ ਸੀਡਰ ਨਾਲ ਕਣਕ ਦੀ ਬਿਜਾਈ ਨੂੰ ਅਪਨਾਉਣ ਕਿਸਾਨ - ਕੋਮਲ ਮਿੱਤਲ
News By Paigam E Jagat — Apr 20, 2024ਹੁਸ਼ਿਆਰਪੁਰ - ਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਅੱਜ ’ਦੀ ਲਾਂਬੜਾ ਕਾਂਗੜੀ ਕੋਆਪ੍ਰੇਟਿਵ ਸੁਸਾਇਟੀ’, ਪਿੰਡ ਲਾਂਬੜਾ, ਬਲਾਕ ਹੁਸ਼ਿਆਰਪੁਰ-1 ਵੱਲੋਂ ਸਰਫੇਸ ਸੀਡਰ ਨਾਲ ਬਿਜਾਈ ਕੀਤੀ ਗਈ ਕਣਕ ਦੀ ਖੇਤਾਂ ਵਿਚ ਕਟਾਈ ਦੌਰਾਨ ਨਿੱਜੀ ਤੌਰ ’ਤੇ ਹਾਜ਼ਰ ਹੋ ਕੇ ਇਸ ਵਿਧੀ ਨਾਲ ਬੀਜੀ ਗਈ ਕਣ…
-
ਜ਼ਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਕੇਂਦਰੀ ਜੇਲ੍ਹ ਹੁਸ਼ਿਆਰਪੁਰ ਦਾ ਦੌਰਾ
News By Paigam E Jagat — Apr 20, 2024ਹੁਸ਼ਿਆਰਪੁਰ - ਜ਼ਿਲਾ ਤੇ ਸੈਸ਼ਜ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਦਿਲਬਾਗ ਸਿੰਘ ਜੌਹਲ ਨੇ ਅੱਜ ਂਕੇਦਰੀ ਜੇਲ੍ਹ, ਹੁਸ਼ਿਆਰਪੁਰ ਦਾ ਦੌਰਾ ਕੀਤਾ। ਇਸ ਮੌਕੇ ਸੀ.ਜੇ.ਐਮ-ਕਮ-ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਪਰਾਜਿਤਾ ਜੋਸ਼ੀ ਵੀ ਉਨ੍ਹਾ…