World News
Everything beyond India
-
ਜ਼ਿਲ੍ਹਾ ਪ੍ਰਸ਼ਾਸਨ ਨੇ 'ਲੋਕਤੰਤਰ ਦੀ ਜਾਗੋ' ਕੱਢ ਕੇ ਵੋਟਰਾਂ ਨੂੰ ਵੋਟ ਪਾਉਣ ਦਾ ਦਿੱਤਾ ਸੱਦਾ
News By Paigam E Jagat — Apr 11, 2024ਹੁਸ਼ਿਆਰਪੁਰ - ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ -ਕਮ-ਜਿਲਾ ਚੋਣ ਅਫ਼ਸਰ ਹੁਸਿਆਰਪੁਰ ਕੋਮਲ ਮਿੱਤਲ ਦੀ ਯੋਗ ਅਗਵਾਈ ਹੇਠ ਲੋਕਾਂ ਨੂੰ ਵੋਟ ਪਾਉਣ ਅਤੇ ਵੋਟ ਬਣਾਉਣ ਸਬੰਧੀ ਜਾਗਰੂਕ ਕਰਨ ਦੇ ਲਈ ਜ਼ਿਲ੍ਹੇ ਵਿੱਚ ਅਲੱਗ ਅਲੱਗ ਤਰ੍ਹਾਂ ਦੇ ਜਾਗਰੂਕਤਾ ਪ੍…
-
ਸ਼੍ਰੀ ਖੁਰਾਲਗੜ੍ਹ ਸਾਹਿਬ ਵਿਖੇ ਵਿਸਾਖੀ ਤੇ ਡਾਕਟਰ ਅੰਬੇਦਕਰ ਜੀ ਦਾ ਜਨਮ ਦਿਨ ਧੂਮ ਧਾਮ ਨਾਲ ਮਨਾਇਆ ਜਾਵੇਗਾ
News By Paigam E Jagat — Apr 11, 2024ਗੜ੍ਹਸ਼ੰਕਰ - ਤੱਪ ਸਥਾਨ ਸ੍ਰੀ ਗੁਰੂ ਰਵਿਦਾਸ ਇਤਿਹਾਸਿਕ ਧਰਮ ਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਵਿਸਾਖੀ ਤੇ ਬਾਬਾ ਸਾਹਿਬ ਡਾਕਟਰ ਅੰਬੇਡਕਰ ਜੀ ਦਾ ਜਨਮ ਉਤਸਵ ਹਰ ਸਾਲ ਦੀ ਤਰ੍ਹਾਂ ਸ਼ਰਧਾ ਪੂਰਵਕ ਨਾਲ ਮਨਾਉਣ ਲਈ ਅੱਜ ਦਾਦ ਪਿੰਡ ਤੋਂ ਬੂਟਾ ਸਿੰਘ ਸ੍ਰੀ ਗੁਰੂ ਰਵਿਦਾਸ ਫੈਡ…
-
ਗੁਰਦੁਆਰਾ ਥੜ੍ਹਾ ਸਾਹਿਬ ਵਿਖੇ ਖਾਲਸੇ ਦਾ ਸਥਾਪਨਾ ਦਿਵਸ 13 ਨੂੰ
News By Paigam E Jagat — Apr 11, 2024ਲੁਧਿਆਣਾ - ਗੁਰਦੁਆਰਾ ਥੜ੍ਹਾ ਸਾਹਿਬ ਵਾਲੀ ਕਲਾਂ ਵਿਖੇ ਖਾਲਸਾ ਪੰਥ ਦੀ ਸਥਾਪਨਾ ਦਿਵਸ ਨੂੰ ਸਮਰਪਿਤ ਗੁਰਮਤ ਕੀਰਤਨ ਦਰਬਾਰ ਸ਼ਾਮ ਗੁਰਦੁਆਰਾ ਥੜਾ ਸਾਹਿਬ ਪਾਤਸ਼ਾਹੀ ਛੇਵੀਂ ਵਿਖੇ ਖਾਲਸਾ ਸਥਾਪਨਾ ਦਿਵਸ 13 ਨੂੰ ਮਨਾਇਆ ਜਾਵੇਗਾ। ਸੰਤ ਬਾਬਾ ਨਰਿੰਦਰ ਸਿੰਘ ਜੀ ਅਤੇ ਸੰਤ ਬਾਬਾ…
-
ਨਿਯੁਕਤੀ ਨੂੰ ਰੱਦ ਕਰਨਾ ਆਦਰਸ਼ ਚੋਣ ਜ਼ਾਬਤੇ ਦੇ ਉਪਬੰਧਾਂ ਨਾਲ ਮੇਲ ਖਾਂਦਾ ਹੈ- ਰਾਜਪਾਲ ਦਫ਼ਤਰ
News By Paigam E Jagat — Apr 11, 2024ਚੰਡੀਗੜ੍ਹ, 11 ਅਪਰੈਲ: ਚੰਡੀਗੜ੍ਹ ਦੇ ਮੇਅਰ ਸ੍ਰੀ ਕੁਲਦੀਪ ਕੁਮਾਰ ਵੱਲੋਂ ਪ੍ਰਸ਼ਾਸਕ ਵੱਲੋਂ ਮੇਅਰ ਨੂੰ ਮਿਲਣ ਤੋਂ ਇਨਕਾਰ ਕਰਨ ਸਬੰਧੀ ਪ੍ਰੈੱਸ ਬਿਆਨ ਨਿੰਦਣਯੋਗ ਹੈ। ਉਨ੍ਹਾਂ ਨੂੰ ਮੀਟਿੰਗ ਤੋਂ ਇਕ ਘੰਟਾ ਪਹਿਲਾਂ ਇਸ ਨੂੰ ਰੱਦ ਕਰਨ ਦੀ ਸੂਚਨਾ ਦਿੱਤੀ ਗਈ ਸੀ। ਮੇਅਰ ਨੇ ਮੀਟ…
-
ਕਾਲਜ ਦੇ ਪੰਜਾਬੀ ਵਿਭਾਗ ਵੱਲੋਂ ਪੁਸਤਕ ਗੋਸ਼ਟੀ ਅਤੇ ਕਵੀ ਦਰਬਾਰ
News By Paigam E Jagat — Apr 11, 2024ਮਾਹਿਲਪੁਰ 11 ਅਪਰੈਲ:- ਇਥੋਂ ਦੇ ਸ਼੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ ਦੇ ਪੋਸਟ ਗਰੈਜੂਏਟ ਪੰਜਾਬੀ ਵਿਭਾਗ ਵੱਲੋਂ ਪੰਜਾਬੀ ਸਾਹਿਤ ਅਕੈਡਮੀ ਲੁਧਿਆਣਾ ਦੇ ਸਹਿਯੋਗ ਨਾਲ ਪੁਸਤਕ ਗੋਸ਼ਟੀ ਅਤੇ ਕਵੀ ਦਰਬਾਰ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਪ੍ਰਵਾਸੀ ਪੰਜਾਬੀ ਸ਼ਾ…
-
ਪੁਲਿਸ ਨੇ ਗਗਰੇਟ ਦੇ ਅਭੈਪੁਰ ਤੋਂ ਸੋਲਰ ਪੋਲ, ਸੋਲਰ ਲਾਈਟਾਂ ਅਤੇ ਜੀਆਈ ਪੋਲ ਜ਼ਬਤ ਕੀਤੇ ਹਨ।
News By Paigam E Jagat — Apr 11, 2024ਊਨਾ, 11 ਅਪ੍ਰੈਲ:- ਲੋਕ ਸਭਾ ਚੋਣਾਂ ਅਤੇ ਦੋ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੈ। ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾ ਰਹੀ ਹੈ। ਇਸ ਦੇ ਮੱਦੇਨਜ਼ਰ ਬੁੱਧਵਾਰ ਨੂੰ ਇਕ ਵਿਅਕਤੀ ਨੇ ਸਬ…
-
ਪਰਮਿਸ਼ਨ ਸੈੱਲ, ਸਾਰੇ ਸਬੰਧਤ ਅਥਾਰਟੀਆਂ ਦੇ ਨੋਡਲ ਅਫਸਰਾਂ ਦੇ ਨਾਲ ਇੱਕ ਸਿੰਗਲ ਵਿੰਡੋ ਕਲੀਅਰੈਂਸ ਸਿਸਟਮ
News By Paigam E Jagat — Apr 10, 2024ਇਹ ਸੂਚਿਤ ਕੀਤਾ ਜਾਂਦਾ ਹੈ ਕਿ ਵੱਖ-ਵੱਖ ਸਮਾਗਮਾਂ ਦੀਆਂ ਇਜਾਜ਼ਤਾਂ ਦੇਣ ਦੀ ਸਹੂਲਤ ਲਈ ਗਰਾਊਂਡ ਫਲੋਰ, ਅਸਟੇਟ ਆਫਿਸ ਬਿਲਡਿੰਗ, ਸੈਕਟਰ 17, ਚੰਡੀਗੜ੍ਹ ਵਿਖੇ ਸਾਰੇ ਸਬੰਧਤ ਅਥਾਰਟੀਆਂ ਦੇ ਨੋਡਲ ਅਫਸਰਾਂ ਨਾਲ ਇੱਕ ਪਰਮਿਸ਼ਨ ਸੈੱਲ, ਸਿੰਗਲ ਵਿੰਡੋ ਕਲੀਅਰੈਂਸ ਸਿਸਟਮ ਸਥਾਪਤ ਕ…
-
ਮਾਡਰਨ ਗਰੁੱਪ ਆਫ਼ ਕਾਲਜਿਜ਼ ਵਿਚ "ਹੈਪੀ ਹੈਵਨਜ਼ ਪਲੇ ਵੇ ਸਕੂਲ" ਦਾ ਸ਼ਾਨਦਾਰ ਉਦਘਾਟਨ ਹੋਇਆ
News By Paigam E Jagat — Apr 10, 2024ਮਾਡਰਨ ਗਰੁੱਪ ਆਫ਼ ਕਾਲਜਿਜ਼ ਵਿਚ "ਹੈਪੀ ਹੈਵਨਜ਼ ਪਲੇ ਵੇ ਸਕੂਲ" ਦਾ ਸ਼ਾਨਦਾਰ ਉਦਘਾਟਨ ਹੋਇਆ ,ਜਿਸ ਵਿੱਚ ਆਉਣ ਵਾਲੀ ਮਿਆਦ ਲਈ ਦਾਖਲੇ ਸ਼ੁਰੂ ਕਰਨ ਦੀ ਘੋਸ਼ਣਾ ਕੀਤੀ ਗਈ । MGC ਦੇ ਮਨਮੋਹਕ ਵਾਤਾਵਰਨ ਵਿੱਚ ਸਥਿਤ, ਇਸ ਸਕੂਲ ਵਿੱਚ ਵਿਦਿਆਰਥੀਆਂ ਨੂੰ ਅਪਲਾਈ ਕਰਨ ਅਤੇ ਇਸਦਾ ਹਿ…
-
ਮਾਡਰਨ ਗਰੁੱਪ ਆਫ਼ ਕਾਲਜਿਜ਼ ਦੇ ਫੈਸ਼ਨ ਡਿਜ਼ਾਈਨਿੰਗ ਵਿਭਾਗ ਨੇ ਹਾਲ ਹੀ ਵਿੱਚ ਗਹਿਣੇ ਬਣਾਉਣ ਦੇ ਇੱਕ ਆਕਰਸ਼ਕ ਮੁਕਾਬਲੇ ਦੀ ਮੇਜ਼ਬਾਨੀ ਕੀਤੀ
News By Paigam E Jagat — Apr 10, 2024ਮਾਡਰਨ ਗਰੁੱਪ ਆਫ਼ ਕਾਲਜਿਜ਼ ਦੇ ਫੈਸ਼ਨ ਡਿਜ਼ਾਈਨਿੰਗ ਵਿਭਾਗ ਨੇ ਹਾਲ ਹੀ ਵਿੱਚ ਗਹਿਣੇ ਬਣਾਉਣ ਦੇ ਇੱਕ ਆਕਰਸ਼ਕ ਮੁਕਾਬਲੇ ਦੀ ਮੇਜ਼ਬਾਨੀ ਕੀਤੀ ਜਿਸ ਵਿੱਚ ਇਸ ਦੇ ਭਾਗੀਦਾਰਾਂ ਦੀ ਰਚਨਾਤਮਕਤਾ ਅਤੇ ਫੁਰਤੀ ਦਾ ਪ੍ਰਦਰਸ਼ਨ ਕੀਤਾ ਗਿਆ। ਇਸ ਮੁਕਾਬਲੇ ਰਾਹੀਂ ਉੱਭਰਦੇ ਡਿਜ਼ਾਈਨਰਾਂ ਨ…
-
ਪੰਜਾਬ ਸਕੱਤਰੇਤ ਸਾਹਿਤ ਸਭਾ ਵਲੋਂ ਨਵੀਂ ਪੁਸਤਕ ਦਾ ਪੋਸਟਰ ਰਿਲੀਜ਼
News By Paigam E Jagat — Apr 10, 2024ਚੰਡੀਗੜ੍ਹ, 10 ਅਪ੍ਰੈਲ - ਪੰਜਾਬ ਸਕੱਤਰੇਤ ਸਾਹਿਤ ਸਭਾ (ਰਜਿ:) ਦੇ ਪ੍ਰਧਾਨ ਮਲਕੀਤ ਸਿੰਘ ਔਜਲਾ, ਜਨਰਲ ਸਕੱਤਰ ਭੁਪਿੰਦਰ ਸਿੰਘ ਝੱਜ, ਸਲਾਹਕਾਰ ਰਾਜ ਕੁਮਾਰ ਸਾਹੋਵਾਲੀਆ, ਪਰਮਦੀਪ ਸਿੰਘ ਭਬਾਤ, ਹਰਪ੍ਰੀਤ ਸਿੰਘ ਬਲੱਗਣ ਆਦਿ ਨੇ ਸਾਂਝੇ ਤੌਰ ਤੇ ਨਵੀਂ ਕਾਵਿ-ਪੁਸਤਕ ਕਾਵਿਕ ਲਕੀ…
-
ਭਾਰਤੀ ਨਵੇਂ ਸਾਲ ਦੇ ਸਬੰਧ ਵਿੱਚ ਪ੍ਰਭਾਤ ਫੇਰੀ ਕੱਢੀ
News By Paigam E Jagat — Apr 10, 2024ਐਸ ਏ ਐਸ ਨਗਰ, 10 ਅਪ੍ਰੈਲ - ਗਊ ਗ੍ਰਾਸ ਸੇਵਾ ਸਮਿਤੀ ਵੱਲੋਂ ਹਰਿਆਵਲ ਪੰਜਾਬ ਮੁਹਾਲੀ ਅਤੇ ਹੋਰ ਧਾਰਮਿਕ ਅਤੇ ਸਮਾਜਿਕ ਸੰਸਥਾਵਾਂ ਦੇ ਸਹਿਯੋਗ ਨਾਲ ਭਾਰਤੀ ਨਵੇਂ ਸਾਲ ਦੇ ਸਬੰਧ ਵਿੱਚ ਫੇਜ਼ 5 ਮੁਹਾਲੀ ਵਿੱਚ ਪ੍ਰਭਾਤ ਫੇਰੀ ਕੱਢੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰੈਸ ਸਕ…
-
ਸਿਟੀਜਨ ਵੈਲਫੇਅਰ ਐਂਡ ਡਿਵੈਲਪਮੈਂਟ ਫੋਰਮ ਮੁਹਾਲੀ ਦੀ ਕੋਰ ਕਮੇਟੀ ਦੀ ਮੀਟਿੰਗ ਆਯੋਜਿਤ
News By Paigam E Jagat — Apr 10, 2024ਐਸ ਏ ਐਸ ਨਗਰ, 10 ਅਪ੍ਰੈਲ - ਸਿਟੀਜਨ ਵੈਲਫੇਅਰ ਐਂਡ ਡਿਵੈਲਪਮੈਂਟ ਫੋਰਮ ਮੁਹਾਲੀ ਦੀ ਕੋਰ ਕਮੇਟੀ ਦੀ ਮੀਟਿੰਗ ਪ੍ਰਧਾਨ ਪਰਮਜੀਤ ਸਿੰਘ ਹੈਪੀ ਦੀ ਅਗਵਾਈ ਵਿੱਚ ਗੁਰਦੁਆਰਾ ਗੁਰੂ ਰਵਿਦਾਸ ਭਵਨ ਫੇਜ਼ 7 ਮੁਹਾਲੀ ਵਿਖੇ ਹੋਈ ਜਿਸ ਵਿੱਚ ਫੋਰਮ ਦੀ ਚੋਣ ਅਗਲੀ ਚੋਣ ਕਰਵਾਉਣ ਸਮੇਤ ਹੋਰ…