World News
Everything beyond India
-
ਡੇਰਾ ਲੋਹ ਲੰਗਰ ਕੁਟੀਆ ਸੰਤ ਬਿਸ਼ਨ ਸਿੰਘ ਜੀ ਨੰਗਲ ਖ਼ੁਰਦ ਡਿਸਪੈਂਸਰੀ ਵਲੋਂ ਫ੍ਰੀ ਦੰਦ ਦਿੱਤੇ ਗਏ
News By Paigam E Jagat — Apr 08, 2024ਜਸਵਿੰਦਰ ਸਿੰਘ ਹੀਰ ਮਾਹਿਲਪੁਰ ਡੇਰਾ ਲੋਹ ਲੰਗਰ ਕੁਟੀਆ ਸੰਤ ਬਿਸ਼ਨ ਸਿੰਘ ਜੀ ਨੰਗਲ ਖ਼ੁਰਦ ਹਮੇਸ਼ਾ ਹੀ ਪਰਉਪਕਾਰ ਦੇ ਕਾਰਜ ਕਰਦੀ ਰਹਿੰਦੀ ਹੈ। ਇਸ ਬਾਰੇ ਗੱਲਬਾਤ ਕਰਦੇ ਹੋਏ ਸੰਤ ਬਾਬਾ ਵਿਕਰਮਜੀਤ ਸਿੰਘ ਜੀ ਨੇ ਦੱਸਿਆ ਕਿ ਡੇਰਾ ਲੋਹ ਲੰਗਰ ਚੈਰੀਟੇਬਲ ਡਿਸਪੈਂਸਰੀ ਨੰਗਲ ਖੁਰ…
-
ਪੰਜਾਬ ਦੀਆਂ 13 ਹੀ ਲੋਕ ਸਭਾ ਸੀਟਾਂ ਤੋ ਆਮ ਆਦਮੀ ਪਾਰਟੀ ਦੇ ਉਮੀਦਵਾਰ ਭਾਰੀ ਬਹੁਮਤ ਨਾਲ ਜਿੱਤ ਪ੍ਰਾਪਤ ਕਰਨਗੇ---- ਸੁਖਵਿੰਦਰ ਸਿੰਘ ਮੁੱਗੋਵਾਲ
News By Paigam E Jagat — Apr 08, 2024ਮਾਹਿਲਪੁਰ, (8 ਅਪ੍ਰੈਲ ) ਸਰਦਾਰ ਸੁਖਵਿੰਦਰ ਸਿੰਘ ਮੁੱਗੋਵਾਲ ਸਾਬਕਾ ਸਰਪੰਚ ਪਿੰਡ ਮੁੱਗੋਵਾਲ ਜੁਆਇੰਟ ਸੈਕਟਰੀ ਕਿਸਾਨ ਵਿੰਗ ਆਮ ਆਦਮੀ ਪਾਰਟੀ ਪੰਜਾਬ ਨੇ ਅੱਜ ਗੱਲਬਾਤ ਕਰਦਿਆਂ ਕਿਹਾ ਕਿ ਆਉਂਦੀਆਂ ਲੋਕ ਸਭਾ ਚੋਣਾਂ ਦੌਰਾਨ ਪੰਜਾਬ ਦੀਆਂ 13 ਸੀਟਾਂ ਤੋਂ ਆਮ ਆਦਮੀ ਪਾਰਟੀ ਦੇ…
-
ਦੋਆਬਾ ਸਾਹਿਤ ਸਭਾ ਰਜਿਸਟਰਡ ਗੜਸ਼ੰਕਰ ਦੀ ਮਹੀਨਾਵਾਰ ਮੀਟਿੰਗ ਪ੍ਰਿੰਸੀਪਲ ਬਿਕਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ
News By Paigam E Jagat — Apr 08, 2024ਮਾਹਿਲਪੁਰ, (8 ਅਪ੍ਰੈਲ) ਦੋਆਬਾ ਸਾਹਿਤ ਸਭਾ ਰਜਿਸਟਰਡ ਗੜਸ਼ੰਕਰ ਦੀ ਅਪ੍ਰੈਲ ਮਹੀਨੇ ਦੀ ਮਹੀਨਾਵਾਰ ਮੀਟਿੰਗ ਸਭਾ ਦੇ ਦਫਤਰ ਗਾਂਧੀ ਪਾਰਕ ਵਿਖੇ ਪ੍ਰਿੰਸੀਪਲ ਡਾਕਟਰ ਬਿੱਕਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਸਾਲ 2023-24 ਦੌਰਾਨ ਹੋਈਆਂ ਸਾਹਿਤਕ ਗਤੀਵਿਧੀਆਂ ਅਤ…
-
ਪੰਜਾਬ ਸਰਕਾਰ ਨੇ ਚੁਣਾਵੀ ਵਾਅਦਿਆਂ ਵਿੱਚ ਸਿੱਖਿਆ ਅਤੇ ਸਿਹਤ ਸੇਵਾਵਾਂ
News By Paigam E Jagat — Apr 08, 2024ਪੰਜਾਬ ਸਰਕਾਰ ਨੇ ਚੁਣਾਵੀ ਵਾਅਦਿਆਂ ਵਿੱਚ ਸਿੱਖਿਆ ਅਤੇ ਸਿਹਤ ਸੇਵਾਵਾਂ ਨੂੰ ਪਹਿਲ ਦੇ ਆਧਾਰ ਤੇ ਹਲ਼ ਕਰਨ ਦੀ ਗਰੰਟੀ ਦਿੱਤੀ ਸੀ। ਜੇਕਰ ਸਿੱਖਿਆ ਦੇ ਖੇਤਰ ਨੂੰ ਦੇਖਿਆ ਜਾਵੇ ਤਾਂ ਇਹ ਗਾਰੰਟੀ ਸਾਕਾਰ ਹੁੰਦੀ ਨਹੀਂ ਦਿੱਖ ਰਹੀ। ਪ੍ਰੈਸ ਨਾਲ ਗਲਬਾਤ ਦੌਰਾਨ ਆਦਰਸ਼ ਸੌਸ਼ਲ ਵੈਲਫ…
-
ਫੁੱਟਬਾਲ ਟੂਰਨਾਮੈਂਟ ਪਿੰਡ ਗੋਬਿੰਦ ਪੁਰ - ਜਗਤਪੁਰ ਦੀ ਏ ਟੀਮ ਅਤੇ ਬਖਲੌਰ ਦੀ ਟੀਮ ਨੇ ਜਿੱਤ ਦੇ ਝੰਡੇ ਗੱਡੇ
News By Paigam E Jagat — Apr 08, 2024ਨਵਾਂਸ਼ਹਿਰ - ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਚਰਨ ਛੂਹ ਪ੍ਰਾਪਤ ਪਿੰਡ ਗੋਬਿੰਦਪੁਰ ਫੁੱਟਬਾਲ ਟੂਰਨਾਮੈਂਟ ਕਰਵਾਇਆ ਗਿਆ। ਜਿਸ ਵਿੱਚ ਵੱਖ ਵੱਖ ਪਿੰਡਾਂ ਨੇ ਭਾਗ ਲਿਆ। ਜਿਨ੍ਹਾਂ ਵਿੱਚ ਗੋਬਿੰਦਪੁਰ ਫੁੱਟਬਾਲ ਦੀ ਟੀਮ, ਗੁਜ਼ਰਪੁਰ ਫੁੱਟਬਾਲ ਦੀ ਟੀਮ, ਪੱਦੀ ਮੱਟਵਾਲੀ ਫੁੱ…
-
ਕੇਜਰੀਵਾਲ ਦੀ ਗ੍ਰਿਫਤਾਰੀ ਵਿਰੁੱਧ ਸੈਂਕੜੇ ਵਰਕਰਾਂ ਨੇ ਕੀਤੀ ਭੁੱਖ ਹੜਤਾਲ
News By Paigam E Jagat — Apr 08, 2024ਪਟਿਆਲਾ, 8 ਅਪ੍ਰੈਲ - ਪਟਿਆਲਾ ਵਿਖੇ ਜ਼ਿਲ੍ਹਾ ਪ੍ਰਧਾਨ ਤੇਜਿੰਦਰ ਮਹਿਤਾ ਅਤੇ ਪਟਿਆਲਾ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਮੇਘ ਚੰਦ ਸ਼ਰਮਾ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਦੇ ਨੈਸ਼ਨਲ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਗ਼ੈਰ ਸੰਵਿਧਾਨਕ ਤਰੀਕੇ ਨਾਲ ਹੋਈ ਗ੍ਰਿਫਤਾਰੀ ਦੇ ਵਿਰੋਧ ਵਿ…
-
11ਅਤੇ 12 ਅਪ੍ਰੈਲ ਨੂੰ ਮਨਾਇਆ ਜਾਵੇਗਾ ਥਰੀਕੇ ਵਿਖੇ ਡਾਕਟਰ ਅੰਬੇਡਕਰ ਜੀ ਦਾ ਜਨਮ ਦਿਨ
News By Paigam E Jagat — Apr 08, 2024ਲੁਧਿਆਣਾ - ਡਾਕਟਰ ਭੀਮ ਰਾਓ ਅੰਬੇਡਕਰ ਦੇ 133 ਵੇਂ ਜਨਮ ਦਿਵਸ ਨੂੰ ਸਮਰਪਿਤ 11 ਅਤੇ 12 ਅਪ੍ਰੈਲ ਨੂੰ ਪਿੰਡ ਥਰੀਕੇ ਵਿਖੇ ਨੌਜਵਾਨ ਸਭਾ ਅਤੇ ਸਮੂਹ ਸੰਗਤ ਵੱਲੋਂ ਸਮਾਜਿਕ ਅਤੇ ਧਾਰਮਿਕ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਨੌਜਵਾਨ ਸਭਾ ਦੇ ਆਗੂ ਹਰਦੀਪ ਸਿੰਘ ਹੈਪੀ ਨੇ ਦੱਸਿਆ…
-
ਦੇਸ਼ ਭਗਤ ਯੂਨੀਵਰਸਿਟੀ ਨੇ ਜਾਗਰੂਕਤਾ ਮੁਹਿੰਮਾਂ ਤਹਿਤ ਵਿਸ਼ਵ ਸਿਹਤ ਦਿਵਸ ਮਨਾਇਆ
News By Paigam E Jagat — Apr 08, 2024ਮੰਡੀ ਗੋਬਿੰਦਗੜ੍ਹ, 8 ਅਪ੍ਰੈਲ - ਦੇਸ਼ ਭਗਤ ਯੂਨੀਵਰਸਿਟੀ ਦੀ ਨਰਸਿੰਗ ਅਤੇ ਡੈਂਟਲ ਕਾਲਜ ਅਤੇ ਹਸਪਤਾਲ ਦੀ ਫੈਕਲਟੀ ਨੇ ਕਈ ਗਤੀਵਿਧੀਆਂ ਅਤੇ ਜਾਗਰੂਕਤਾ ਮੁਹਿੰਮਾਂ ਤਹਿਤ ਵਿਸ਼ਵ ਸਿਹਤ ਦਿਵਸ ਮਨਾਇਆ। ਵਿਸ਼ਵ ਸਿਹਤ ਦਿਵਸ, ਵਿਸ਼ਵ ਸਿਹਤ ਸੰਗਠਨ ਦੀ ਸਰਪ੍ਰਸਤੀ ਹੇਠ ਹਰ ਮਨਾਇਆ ਜ…
-
PGIMER ਦੇ ਡਾਇਟੈਟਿਕਸ ਵਿਭਾਗ ਦੁਆਰਾ 6ਵੀਂ ਰਾਸ਼ਟਰੀ ਪੋਸ਼ਣ ਕਾਨਫਰੰਸ ਅੱਜ ਸ਼ੁਰੂ ਹੋਈ
News By Paigam E Jagat — Apr 08, 2024ਵਿਸ਼ਵ ਸਿਹਤ ਦਿਵਸ ਦੀ ਯਾਦ ਵਿੱਚ, 6ਵੀਂ ਰਾਸ਼ਟਰੀ ਪੋਸ਼ਣ ਕਾਨਫਰੰਸ, ਜਿਸਦਾ ਵਿਸ਼ਾ ਸੀ, "ਕਾਰਜਸ਼ੀਲ ਪੋਸ਼ਣ: ਕਲੀਨਿਕਲ ਅਭਿਆਸ ਵਿੱਚ ਇਸਦੀ ਭੂਮਿਕਾ ਪੀਜੀਆਈਐਮਈਆਰ ਦੇ ਡਾਇਟੈਟਿਕਸ ਵਿਭਾਗ ਦੁਆਰਾ ਆਯੋਜਿਤ, ਅੱਜ ਭਾਰਗਵ ਆਡੀਟੋਰੀਅਮ, ਪੀਜੀਆਈਐਮਈਆਰ ਵਿੱਚ ਸ਼ੁਰੂ ਹੋਈ, ਪੋਸ਼ਣ…
-
ਚੌਥਾ ਪ੍ਰੀਤਿਕਾ ਸ਼ਰਮਾ ਸਾਹਿਤਕ ਪੁਰਸਕਾਰ ਰੂਹੀ ਸਿੰਘ ਨੂੰ ਦੇਣ ਦਾ ਐਲਾਨ
News By Paigam E Jagat — Apr 08, 2024ਪਟਿਆਲਾ, 8 ਅਪ੍ਰੈਲ - ਪੰਜਾਬੀ ਸਾਹਿਤ ਸਭਾ ਪਟਿਆਲਾ ਵੱਲੋਂ ਸਭਾ ਦੇ ਪ੍ਰਧਾਨ ਡਾ. ਦਰਸ਼ਨ ਸਿੰਘ ‘ਆਸ਼ਟ ਦੀ। ਅਗਵਾਈ ਅਧੀਨ ਕਾਰਜਕਾਰਨੀ ਦੀ ਮੀਟਿੰਗ ਵਿਚ ਸਾਲ 2024 ਲਈ ਚੌਥਾ ਪ੍ਰਿਤਿਕਾ ਸ਼ਰਮਾ ਸਾਹਿਤਕ ਪੁਰਸਕਾਰ ਉਘੀ ਯੁਵਾ-ਕਵਿੱਤਰੀ ਰੂਹੀ ਸਿੰਘ ਨੂੰ ਦੇਣ ਦਾ ਐਲਾਨ ਕੀਤਾ ਗਿਆ…
-
ਲੋਕ ਸਭਾ ਦੀਆਂ ਆਮ ਚੋਣਾਂ 2024 ਦੇ ਮੱਦੇਨਜ਼ਰ ਆਬਕਾਰੀ ਵਿਭਾਗ ਵੱਲੋਂ ਸ਼ਰਾਬ ਦੀ ਨਾਜਾਇਜ਼ ਤਸਕਰੀ ਵਿਰੁੱਧ ਮੁਹਿੰਮ ਜਾਰੀ ਹੈ।
News By Paigam E Jagat — Apr 08, 2024ਵਿਨੈ ਪ੍ਰਤਾਪ ਸਿੰਘ, ਆਬਕਾਰੀ ਅਤੇ ਕਰ ਕਮਿਸ਼ਨਰ, ਯੂਟੀ ਚੰਡੀਗੜ੍ਹ ਨੇ ਦੱਸਿਆ ਕਿ ਆਬਕਾਰੀ ਵਿਭਾਗ ਸ਼ਰਾਬ ਦੀ ਸਪਲਾਈ ਲੜੀ ਦੀ ਇਕਸਾਰਤਾ ਨੂੰ ਯਕੀਨੀ ਬਣਾਉਣ ਅਤੇ ਲੋਕ ਸਭਾ 2024 ਦੀਆਂ ਆਮ ਚੋਣਾਂ ਦੇ ਮੱਦੇਨਜ਼ਰ MCC ਦਿਸ਼ਾ-ਨਿਰਦੇਸ਼ਾਂ ਨੂੰ ਲਾਗੂ ਕਰਨ ਲਈ ਸ਼ਰਾਬ ਦੀ ਗੈਰ-ਕਾ…
-
ਨਵਰਾਤਰਿਆਂ ਦੇ ਤਿਉਹਾਰ ਦੇ ਮੱਦੇਨਜ਼ਰ ਟ੍ਰੈਫਿਕ ਪੁਲਿਸ ਨੇ ਜਾਰੀ ਕੀਤਾ ਟ੍ਰੈਫਿਕ ਰੂਟ ਪਲਾਨ
News By Paigam E Jagat — Apr 08, 2024ਪਟਿਆਲਾ, 8 ਅਪ੍ਰੈਲ - ਨਵਰਾਤਰਿਆਂ ਦੇ ਪਵਿੱਤਰ ਤਿਉਹਾਰ ਨੂੰ ਮੁੱਖ ਰਖਦਿਆਂ ਆਮ ਲੋਕਾਂ ਦੀ ਸਹੂਲਤ ਲਈ ਟ੍ਰੈਫਿਕ ਪੁਲਿਸ ਨੇ ਪਟਿਆਲਾ ਦੇ ਐਸ.ਐਸ.ਪੀ. ਵਰੁਣ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਟ੍ਰੈਫਿਕ ਸਬੰਧੀ ਆਮ ਲੋਕਾਂ ਦੀ ਸਹੂਲਤ ਲਈ ਟ੍ਰੈਫਿਕ ਰੂਟ ਪਲਾਨ ਤਿਆਰ ਕੀਤਾ ਹੈ। ਇਹ…