World News
Everything beyond India
-
ਮਹਿਲਾਵਾਂ ਨੂੰ 33 ਫੀਸਦੀ ਸੀਟਾਂ ਦੇਣ ਲਈ ਸਿਆਸੀ ਪਾਰਟੀਆਂ ਨੂੰ ਸਲਾਹ ਜਾਰੀ ਕਰੇ ਚੋਣ ਕਮਿਸ਼ਨ: ਨਛੱਤਰ ਬੈਦਵਾਨ
News By Paigam E Jagat — Apr 06, 2024ਐਸ ਏ ਐਸ ਨਗਰ, 6 ਅਪ੍ਰੇਲ - ਸਮਾਜਸੇਵੀ ਅਤੇ ਕਿਸਾਨ ਆਗੂ ਨਛੱਤਰ ਸਿੰਘ ਬੈਦਵਾਨ ਨੇ ਭਾਰਤ ਦੇ ਚੋਣ ਕਮਿਸ਼ਨ ਨੂੰ ਪੱਤਰ ਭੇਜ ਕੇ ਮੰਗ ਕੀਤੀ ਹੈ ਕਿ ਚੋਣ ਕਮਿਸ਼ਨ ਵਲੋਂ ਆਗਾਮੀ ਲੋਕ ਸਭਾ ਚੋਣਾਂ 2024 ਵਿੱਚ ਮਹਿਲਾ ਉਮੀਦਵਾਰਾਂ ਨੂੰ 33 ਫੀਸਦੀ ਸੀਟਾਂ ਤੇ ਚੋਣ ਲੜਾਉਣ ਲਈ ਸਿਆਸੀ ਪ…
-
ਪੰਜਾਬ ਪੁਲੀਸ ਵੈਲਫੇਅਰ ਐਸੋਸੀਏਸ਼ਨ ਦੀ ਵਿਸ਼ੇਸ਼ ਮੀਟਿੰਗ ਆਯੋਜਿਤ
News By Paigam E Jagat — Apr 06, 2024ਐਸ ਏ ਐਸ ਨਗਰ, 6 ਅਪ੍ਰੈਲ - ਪੰਜਾਬ ਪੁਲੀਸ ਵੈਲਫੇਅਰ ਐਸੋਸੀਏਸ਼ਨ ਦੀ ਵਿਸ਼ੇਸ਼ ਮੀਟਿੰਗ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਸੇਵਾਮੁਕਤ ਇੰਸਪੈਕਟਰ ਮਹਿੰਦਰ ਸਿੰਘ ਦੇ ਪ੍ਰਧਾਨਗੀ ਹੇਠ ਐਸੋਸੀਏਸ਼ਨ ਦੇ ਜ਼ਿਲ੍ਹਾ ਦਫ਼ਤਰ ਥਾਣਾ ਕੰਪਲੈਕਸ ਸੋਹਾਣਾ ਵਿਖੇ ਹੋਈ ਜਿਸ ਵਿੱਚ ਪੁਲੀਸ ਵਿਭਾਗ ਦੇ ਸਾ…
-
ਪੰਜਾਬ ਸਕੂਲ ਸਿੱਖਿਆ ਬੋਰਡ ਵਿੱਚ ਆਉਟਸੋਰਸ ਤੇ ਕੰਮ ਕਰ ਰਹੀ ਸੁਪਰਵਾਈਜ਼ਰ ਰਜਨੀ ਨੂੰ ਨੌਕਰੀ ਤੋਂ ਬਰਖਾਸਤ ਕਰਨ ਦੀ ਨਿਖੇਧੀ
News By Paigam E Jagat — Apr 06, 2024ਐਸਏਐਸ ਨਗਰ, 6 ਅਪ੍ਰੈਲ - ਪਿਛਲੇ 6 ਸਾਲ ਤੋਂ ਪੰਜਾਬ ਸਕੂਲ ਸਿੱਖਿਆ ਬੋਰਡ ਵਿੱਚ ਆਉਟਸੋਰਸ ਤੇ ਕੰਮ ਕਰ ਰਹੀ ਸੁਪਰਵਾਈਜ਼ਰ ਸ੍ਰੀਮਤੀ ਰਜਨੀ ਨੂੰ ਨੌਕਰੀ ਤੋਂ ਬਰਖਾਸਤ ਕਰਨ ਦੀ ਵੱਖ ਵੱਖ ਟਰੇਡ ਯੂਨੀਅਨਾਂ ਦੇ ਆਗੂਆਂ ਵੱਲੋਂ ਸਖਤ ਨਿਖੇਧੀ ਕੀਤੀ ਗਈ ਹੈ। ਇਸ ਸੰਬੰਧੀ ਜਾਣਕਾਰੀ ਦਿੰ…
-
ਦੇਸ਼ ਵਿਆਪੀ ਸਮਾਜਿਕ ਆਰਥਿਕ ਅਤੇ ਜਾਤੀ ਜਨ ਗਨਣਾ ਸਮੇਂ ਦੀ ਲੋੜ : ਕੁਲਜੀਤ ਸਿੰਘ ਬੇਦੀ
News By Paigam E Jagat — Apr 06, 2024ਐਸਏਐਸ ਨਗਰ, 6 ਅਪ੍ਰੈਲ - ਮੁਹਾਲੀ ਨਗਰ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਕਿਹਾ ਹੈ ਕਿ ਦੇਸ਼ ਵਿਆਪੀ ਸਮਾਜਿਕ ਆਰਥਿਕ ਅਤੇ ਜਾਤੀ ਜਨਗਣਨਾ ਸਮੇਂ ਦੀ ਲੋੜ ਹੈ। ਜਿਸ ਨੂੰ ਕਾਂਗਰਸ ਨੇ ਚੋਣ ਮੈਨੀਫੈਸਟੋ ਵਿੱਚ ਸ਼ਾਮਿਲ ਕੀਤਾ ਹੈ। ਆਉਂਦੀਆਂ ਲੋਕ ਸਭਾ ਚੋਣਾਂ ਲਈ ਕਾਂਗਰ…
-
6 ਅਪ੍ਰੈਲ 2024 ਨੂੰ 'ਮੇਰੀ ਸਿਹਤ ਮੇਰਾ ਹੱਕ' ਵਿਸ਼ੇ 'ਤੇ ਵਿਸ਼ਵ ਸਿਹਤ ਦਿਵਸ ਪੀਜੀਮਰ ਵਿਖੇ ਮਨਾਇਆ ਗਿਆ
News By Paigam E Jagat — Apr 06, 20246 ਅਪ੍ਰੈਲ 2024 ਨੂੰ 'ਮੇਰੀ ਸਿਹਤ ਮੇਰਾ ਹੱਕ' ਵਿਸ਼ੇ 'ਤੇ; ਇੰਡੀਅਨ ਪਬਲਿਕ ਹੈਲਥ ਐਸੋਸੀਏਸ਼ਨ (IPHA), ਪੋਸਟ ਗ੍ਰੈਜੂਏਟ ਇੰਸਟੀਚਿਊਟ ਆਫ ਮੈਡੀਕਲ ਐਜੂਕੇਸ਼ਨ ਐਂਡ ਰਿਸਰਚ (PGIMER), ਚੰਡੀਗੜ੍ਹ ਵੱਲੋਂ ਨੈਸ਼ਨਲ ਇੰਸਟੀਚਿਊਟ ਆਫ ਨਰਸਿੰਗ ਐਜੂਕੇਸ਼ਨ (NINE), PGIMER, ਚੰਡੀ…
-
ਸ਼ਹੀਦ ਭਗਤ ਸਿੰਘ ਚੈਰੀਟੇਬਲ ਟਰੱਸਟ ਰਜਿ ਗੜਸ਼ੰਕਰ ਨੇ ਸਫਾਈ ਸੇਵਕ ਵਿਜੇ ਕੁਮਾਰ ਨੂੰ ਰਿਕਸ਼ਾ ਰੇੜਾ ਦਿੱਤਾ
News By Paigam E Jagat — Apr 06, 2024ਮਾਹਿਲਪੁਰ, (6 ਅਪ੍ਰੈਲ ) - ਗੜਸ਼ੰਕਰ- ਨੰਗਲ ਮੁੱਖ ਮਾਰਗ ਤੇ ਸਥਿਤ ਪਿੰਡ ਗੜੀ ਮੱਟੋਂ ਵਿਖੇ ਸ਼ਹੀਦ ਭਗਤ ਸਿੰਘ ਚੈਰੀਟੇਬਲ ਟਰੱਸਟ ਰਜਿ ਗੜਸ਼ੰਕਰ ਵਲੋਂ ਸਫਾਈ ਸੇਵਕ ਵਿਜੇ ਕੁਮਾਰ ਨੂੰ ਰਿਕਸ਼ਾ ਰੇਹੜਾ ਦੇਣ ਦੀ ਟਰਸਮ ਸ਼੍ਰੀ ਗਿਆਨ ਚੰਦ ਕਨੇਡਾ ਤੇ ਬੀਬੀ ,ਸੁਭਾਸ਼ ਮੱਟੂ ਵਲੋਂ ਅਦਾ ਕ…
-
ਸਾਹਿਬਜਾਦਾ ਅਜੀਤ ਸਿੰਘ ਪਬਲਿਕ ਸਕੂਲ ਲੱਧੇਵਾਲ ਮਾਹਿਲਪੁਰ ਵਿਖੇ 'ਮੇਰਾ ਪਹਿਲਾ ਸਬਕ' ਸਮਾਗਮ
News By Paigam E Jagat — Apr 06, 2024ਮਾਹਿਲਪੁਰ, ( 6ਅਪ੍ਰੈਲ ) - ਸ਼੍ਰੋ. ਗੁ .ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਹਰਜਿੰਦਰ ਸਿੰਘ ਧਾਮੀ, ਸ .ਹਰਮਿੰਦਰ ਸਿੰਘ ਸਕੱਤਰ ਵਿੱਦਿਆ ਅਤੇ ਸਹਾਇਕ ਡਾਇਰੈਕਟਰ ਮੈਡਮ ਸਤਵੰਤ ਕੌਰ ਜੀ ਦੇ ਦਿਸ਼ਾ- ਨਿਰਦੇਸ਼ਾਂ ਅਨੁਸਾਰ ਸਾਹਿਬਜ਼ਾਦਾ ਅਜੀਤ ਸਿੰਘ ਪਬਲਿਕ ਸਕੂਲ ਲੱਧੇਵਾਲ ਮਾਹਿਲਪ…
-
14 ਅਪ੍ਰੈਲ ਨੂੰ ਅੰਬੇਡਕਰ ਜੈਅੰਤੀ ਤੇ ਕੱਢੀ ਜਾ ਰਹੀ ਵਿਸ਼ਾਲ ਸ਼ੋਭਾ ਯਾਤਰਾ ਸਬੰਧੀ ਜੈ ਭੀਮ ਕਾਰਵਾਂ ਚੈਰੀਟੇਬਲ ਸੁਸਾਇਟੀ (ਰਜਿ.) ਮਾਹਿਲਪੁਰ ਦੀ ਵਿਸ਼ੇਸ਼ ਮੀਟਿੰਗ ਹੋਈ
News By Paigam E Jagat — Apr 06, 2024ਮਾਹਿਲਪੁਰ, (6 ਅਪ੍ਰੈਲ) - ਜੈ ਭੀਮ ਕਾਰਵਾਂ ਚੈਰੀਟੇਬਲ ਸੁਸਾਇਟੀ (ਰਜਿ) ਮਾਹਿਲਪੁਰ ਦੀ ਮੀਟਿੰਗ ਅੱਜ ਬੀਡੀਓ ਕਾਲੋਨੀ ਮਾਹਿਲਪੁਰ ਵਿਖੇ ਸੁਸਾਇਟੀ ਦੀ ਪ੍ਰਧਾਨ ਸੀਮਾ ਰਾਣੀ ਬੋਧ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਜਗਤਾਰ ਸਿੰਘ, ਸੁਨੀਤਾ, ਡਾਕਟਰ ਪਰਮਿੰਦਰ ਸਿੰਘ, ਮਾਸਟਰ ਜੈ…
-
ਮੋਹਾਲੀ ਪ੍ਰੈਸ ਕਲੱਬ ਦੀ ਗਵਰਨਿੰਗ ਬਾਡੀ ਵਲੋਂ ਵੱਖ-ਵੱਖ ਕਮੇਟੀਆਂ ਦਾ ਗਠਨ
News By Paigam E Jagat — Apr 06, 2024ਐਸ.ਏ.ਐਸ. ਨਗਰ, 6 ਅਪ੍ਰੈਲ () : ਮੋਹਾਲੀ ਪ੍ਰੈਸ ਕਲੱਬ ਦੀ ਨਵੀਂ ਚੁਣੀ ਗਵਰਨਿੰਗ ਬਾਡੀ ਦੀ ਪਲੇਠੀ ਮੀਟਿੰਗ ਕਲੱਬ ਦੇ ਪ੍ਰਧਾਨ ਸੁਖਦੇਵ ਸਿੰਘ ਪਟਵਾਰੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਵੱਖ ਵੱਖ ਮੁੱਦਿਆਂ 'ਤੇ ਵਿਚਾਰਾਂ ਕੀਤੀਆਂ ਗਈਆਂ। ਇਸ ਦੌਰਾਨ ਗਵਰਨਿੰਗ ਬਾਡੀ ਵਲੋਂ ਮ…
-
ਗੁਰਦੁਆਰਾ ਟਾਹਲੀਆਣਾ ਸਾਹਿਬ ਇਆਲੀ ਕਲਾਂ ਵਿਖੇ ਬਾਬਾ ਸੱਜਣ ਸਿੰਘ ਦੇ ਖੂਹ ਤੇ ਸਾਲਾਨਾ ਸਮਾਗਮ ਅੱਜ
News By Paigam E Jagat — Apr 06, 2024ਲੁਧਿਆਣਾ - ਗੁਰਦੁਆਰਾ ਟਾਹਲੀਆਣਾ ਸਾਹਿਬ ਇਆਲੀ ਕਲਾਂ ਬਾਬਾ ਸੱਜਣ ਦੇ ਖੂਹ 'ਤੇ ਸਲਾਨਾ ਸਮਾਗਮ 5,6,7 ਅਪ੍ਰੈਲ ਨੂੰ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਕਰਾਇਆ ਜਾ ਰਿਹਾ ਹੈ। ਸੰਤ ਬਾਬਾ ਨਰਿੰਦਰ ਸਿੰਘ ਜੀ ਅਤੇ ਸੰਤ ਬਾਬਾ ਬਲਵਿੰਦਰ ਸਿੰਘ ਜੀ ਕਾਰ ਸੇਵਾ ਸ੍ਰੀ ਹਜ਼ੂਰ ਸਾਹਿਬ ਵਾਲਿਆ…
-
ਆਸ ਸ਼ੋਸ਼ਲ ਵੈਲਫੇਅਰ ਸੁਸਾਇਟੀ ਤੇ ਸਕੂਲ ਦੇ ਬੱਚਿਆਂ ਨੇ ਕੈਂਪ ਲਗਾ ਕੇ ਬੂਟਿਆਂ ਦੀ ਦੇਖਭਾਲ ਕੀਤੀ
News By Paigam E Jagat — Apr 06, 2024ਨਵਾਂਸ਼ਹਿਰ - ਆਸ ਸੋਸ਼ਲ ਵੈਲਫੇਅਰ ਸੁਸਾਇਟੀ ਦੇ ਬੈਨਰ ਹੇਠ ਬਾਬਾ ਵਜੀਰ ਸਿੰਘ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਵਲੋਂ ਐਨ ਐਸ ਐਸ ਕੈਂਪ ਲਗਾ ਕੇ ਆਸ ਸ਼ੋਸ਼ਲ ਵੈਲਫੇਅਰ ਸੁਸਾਇਟੀ ਦੇ ਅਹੁਦੇਦਾਰ ਅਸ਼ੋਕ ਕੁਮਾਰ ਰਿਟਾਇਰਡ ਪ੍ਰਿੰਸੀਪਲ, ਸੁਖਵਿੰਦਰ ਸਿੰਘ ਤੂਰ, ਗੁਲਸ਼ਨ ਰਾਣਾ, ਮੱਖਣ ਸਿੰਘ…
-
ਬਾਰਾਂਦਰੀ ਬਾਗ ਨਵਾਂਸ਼ਹਿਰ ਵਿਖੇ ਕਿਰਤੀ ਕਿਸਾਨ ਯੂਨੀਅਨ ਨੇ ਕੀਤੀ ਮੀਟਿੰਗ
News By Paigam E Jagat — Apr 06, 2024ਨਵਾਂਸ਼ਹਿਰ - ਕਿਰਤੀ ਕਿਸਾਨ ਯੂਨੀਅਨ ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਬਾਰਾਂਦਰੀ ਬਾਗ ਨਵਾਂਸ਼ਹਿਰ ਵਿਖੇ ਇਕ ਵਿਸ਼ੇਸ਼ ਮੀਟਿੰਗ ਹੋਈ। ਜਿਲ੍ਹਾ ਸਕੱਤਰ ਤਰਸੇਮ ਸਿੰਘ ਬੈਂਸ ਨੇ ਦੱਸਿਆ ਕਿ ਮੀਟਿੰਗ ਦੌਰਾਨ ਜਿਲ੍ਹੇ ਦੇ ਪਿੰਡਾਂ ਵਿੱਚ ਕਿਰਤੀ ਕਿਸਾਨ ਯੂਨੀਅਨ ਦੀਆਂ ਇਕਾਈਆਂ ਨਵਿਆਉਣ…