World News
Everything beyond India
-
ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦਾ 40ਵਾਂ ਸਥਾਪਨਾ ਦਿਵਸ 17 ਅਪ੍ਰੈਲ ਨੂੰ
News By Paigam E Jagat — Apr 02, 2024ਨਵਾਂਸ਼ਹਿਰ - ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦਾ 40 ਵਾਂ ਸਥਾਪਨਾ ਦਿਵਸ 17 ਅਪ੍ਰੈਲ ਨੂੰ ਮਨਾਇਆ ਜਾ ਰਿਹਾ ਹੈ । ਜਿਸ ਵਿੱਚ ਪੰਜਾਬ ਦੀਆਂ ਨਾਮਵਰ ਸਖ਼ਸੀਅਤਾਂ ਹਸਪਤਾਲ ਦੀਆਂ ਸੇਵਾਵਾਂ ਬਾਰੇ ਆਪਣੇ ਵਿਚਾਰ ਰੱਖਣਗੀਆਂ ਅਤੇ ਹਸਪਤਾਲ ਦੀ ਸਥਾਪਨਾ, ਮਿਸ਼ਨ, ਉਦੇਸ਼ ਸਬੰਧੀ…
-
ਸਰਕਾਰੀ ਐਲੀਮੈਂਟਰੀ ਮਾਡਲ ਸਕੂਲ ਪਿੱਪਲੀਵਾਲ ਦਾ ਸਲਾਨਾ ਇਨਾਮ ਵੰਡ ਸਮਾਰੋਹ ਸੰਪੰਨ।
News By Paigam E Jagat — Apr 02, 2024ਸਕੂਲ ਸਿੱਖਿਆ ਵਿਭਾਗ ਪੰਜਾਬ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ(ਐਲੀ.ਸਿੱ.) ਹੁਸ਼ਿਆਰਪੁਰ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਕਾਰੀ ਐਲੀਮੈਂਟਰੀ ਮਾਡਲ ਸਕੂਲ ਪਿੱਪਲੀਵਾਲ ਵਿਖੇ ਸਲਾਨਾ ਇਨਾਮ ਵੰਡ ਸਮਾਰੋਹ ਬਹੁਤ ਹੀ ਧੂਮ-ਧਾਮ ਨਾਲ ਆਯੋਜਿਤ ਕੀਤਾ ਗਿਆ। ਸਕੂਲ ਦੇ ਸਲਾਨਾ ਸਮਾਗਮ…
-
ਕਰੇਨ ਅਪਰੇਟਰ ਜਨਕ ਰਾਜ 39 ਸਾਲਾਂ ਦੀਆਂ ਸੇਵਾਵਾਂ ਉਪਰੰਤ ਸੇਵਾ ਮੁਕਤੀ ਮੌਕੇ ਸਨਮਾਨਤ
News By Paigam E Jagat — Apr 02, 2024ਨਵਾਂਸ਼ਹਿਰ - ਗਰੀਬ ਪਰਿਵਾਰ ਵਿੱਚ ਜਨਮੇ ਜਨਕ ਰਾਜ ਸ਼ੂਗਰ ਮਿੱਲ ਨਵਾਂਸ਼ਹਿਰ ਵਿਖੇ 39 ਸਾਲਾਂ ਦੀਆਂ ਸ਼ਾਨਦਾਰ ਤੇ ਬੇਦਾਗ ਸੇਵਾਵਾਂ ਨਿਭਾ ਕੇ ਸੇਵਾ ਮੁਕਤ ਹੋ ਗਏ ਹਨ। ਇਸ ਮੌਕੇ ਮਿੱਲ ਵਿਖੇ ਸਾਥੀ ਕਰਮਚਾਰੀਆਂ ਵਲੋਂ ਇੱਕ ਪਰਿਭਾਵਸ਼ਾਲੀ ਸਮਾਗਮ ਆਯੋਜਿਤ ਕੀਤਾ ਗਿਆ।ਸਾਰੇ ਸਾਥੀਆ…
-
ਪੇਟਿੰਗ ਅਤੇ ਸਲੋਗਨ ਰਾਈਟਿੰਗ ਮੁਕਾਬਲੇ ਦੇ ਜੇਤੂ ਬੱਚਿਆਂ ਨੂੰ ਕੀਤਾ ਸਨਮਾਨਿਤ
News By Paigam E Jagat — Apr 02, 2024ਨਵਾਂਸ਼ਹਿਰ - ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਮੋਹਾਲੀ ਵਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾ ਦੀ ਪਾਲਨਾ ਕਰਦੇ ਹੋਏ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ (ਆਈ.ਏ.ਐਸ) ਦੀ ਰਹਿਨੁਮਾਈ ਹੇਠ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ, ਸ਼ਹੀਦ ਭਗਤ…
-
PUSSGRC ਕਰਾਟੇਕਾ ਆਦਿਤਿਆ ਬਖਸ਼ੀ ਨੇ ਮੈਡਲ ਜਿੱਤੇ
News By Paigam E Jagat — Apr 02, 2024ਹੁਸ਼ਿਆਰਪੁਰ- ਪੰਜਾਬ ਯੂਨੀਵਰਸਿਟੀ ਸਵਾਮੀ ਸਰਬਾਨੰਦ ਗਿਰੀ ਖੇਤਰੀ ਕੇਂਦਰ ਹੁਸ਼ਿਆਰਪੁਰ ਵਿਖੇ ਬੀਏਐੱਲਐੱਲਬੀ ਦੂਜੇ ਸਾਲ ਦੇ ਵਿਦਿਆਰਥੀ ਅਤੇ ਜਗਮੋਹਨ ਇੰਸਟੀਚਿਊਟ ਆਫ ਟ੍ਰੈਡੀਸ਼ਨਲ ਕਰਾਟੇ ਦੇ ਕਰਾਟੇਕਾ ਆਦਿਤਿਆ ਬਖਸ਼ੀ ਨੇ ਆਲ ਇੰਡੀਆ ਇੰਟਰ ਯੂਨੀਵਰਸਿਟੀ ਕਰਾਟੇ ਚੈਂਪੀਅਨਸ਼ਿਪ…
-
ਜ਼ਿਲ੍ਹਾ ਚੋਣ ਅਫ਼ਸਰ ਨੇ ਕੀਤਾ ਪੋਲਿੰਗ ਬੂਥਾਂ ਦਾ ਦੌਰਾ
News By Paigam E Jagat — Apr 02, 2024ਨਵਾਂਸ਼ਹਿਰ, - ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਨਵਜੋਤਪਾਲ ਸਿੰਘ ਰੰਧਾਵਾ ਵੱਲੋਂ ਲੋਕ ਸਭਾ ਚੋਣਾਂ-2024 ਸਬੰਧੀ ਬਣਾਏ ਜਾਣ ਵਾਲੇ ਪੋਲਿੰਗ ਬੂਥਾਂ ਸਬੰਧੀ ਦੋਆਬਾ ਸਿੱਖ ਨੈਸ਼ਨਲ ਸਕੂਲ ਨਵਾਂਸ਼ਹਿਰ, ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਨਵਾਂਸ਼ਹਿਰ, ਸਰਕਾਰੀ ਸੀਨੀਅਰ ਸੈ…
-
ਬਜ਼ੁਰਗਾਂ, ਬੱਚਿਆਂ ਅਤੇ ਬਿਮਾਰ ਸ਼ਰਧਾਲੂਆਂ ਦੀ ਸਹੂਲਤ ਲਈ ਵਾਹਨਾਂ ਦੀ ਮੁਫ਼ਤ ਸੇਵਾ ਦਾ ਪ੍ਰਬੰਧ ਕੀਤਾ ਗਿਆ ਹੈ- ਮੰਦਰ ਅਧਿਕਾਰੀ ਧਰਮਪਾਲ ਨੇਗੀ।
News By Paigam E Jagat — Apr 02, 2024ਨਵਾਂਸ਼ਹਿਰ - ਮੰਦਰ ਦੇ ਅਧਿਕਾਰੀ ਧਰਮਪਾਲ ਨੇਗੀ ਨੇ ਇਹ ਜਾਣਕਾਰੀ ਦਿੱਤੀ ਦਿਓਟ ਸਿੱਧ ਗੁਫਾ ਸ਼੍ਰੀ ਸਿੱਧ ਬਾਬਾ ਬਾਲਕਨਾਥ ਵਿਖੇ ਚੈਤਰ ਮਹੀਨੇ ਦਾ ਮੇਲਾ ਸ਼ਾਂਤੀਪੂਰਵਕ ਚੱਲ ਰਿਹਾ ਹੈ। ਬਾਬਾ ਜੀ ਦੀ ਪਵਿੱਤਰ ਗੁਫਾ ਦੇ ਦਰਸ਼ਨਾਂ ਲਈ ਦੇਸ਼ ਭਰ ਤੋਂ ਬਾਬਾ ਜੀ ਦੇ ਸ਼ਰਧਾਲੂ ਹਰ ਰ…
-
ਸ਼ਾਂਤੀ ਪੂਰਨ ਚੋਣਾਂ ਕਰਵਾਉਣ ਦੇ ਲਈ ਪੁਲਿਸ ਅਤੇ ਜਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਨਾਲ ਚੌਕਸ-ਜ਼ਿਲ੍ਹਾ ਚੋਣ ਅਫ਼ਸਰ
News By Paigam E Jagat — Apr 02, 2024ਨਵਾਂਸ਼ਹਿਰ, 2 ਅਪ੍ਰੈਲ - ਸ਼ਾਂਤੀ ਪੂਰਵਕ ਲੋਕ ਸਭਾ ਚੋਣਾਂ ਕਰਵਾਉਣ ਦੇ ਲਈ ਪੁਲਿਸ ਅਤੇ ਜਿਲਾ ਪ੍ਰਸ਼ਾਸਨ ਪੂਰੀ ਤਰ੍ਹਾਂ ਨਾਲ ਚੌਕਸ ਹਨ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨਵਾਂਸ਼ਹਿਰ ਵਿਖੇ ਪੱਤਰਕਾਰਾਂ ਨਾਲ ਗ…
-
ਸਿਵਲ ਜੱਜ ( ਸੀਨੀਅਰ ਡੀਵੀਜ਼ਨ) / ਸੀ.ਜੇ.ਐਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ.ਭ.ਸ ਨਗਰ ਸ.ਕਮਲਦੀਪ ਸਿੰਘ ਧਾਲੀਵਾਲ ਵੱਲੋਂ ਹਿੱਟ ਐਂਡ ਰਨ ਮੋਟਰ ਐਕਸੀਡੈਂਟ ਕਲੇਮ ਕੇਸਾਂ ਦੇ ਸਬੰਧ ਵਿੱਚ ਕੀਤੀ ਗਈ ਮੀਟਿੰਗ
News By Paigam E Jagat — Apr 02, 2024ਨਵਾਂਸ਼ਹਿਰ - ਮਾਣਯੋਗ ਸੁਪਰੀਮ ਕੋਰਟ ਜੀਆਂ ਵੱਲੋ ਜਾਰੀ ਰਿੱਟ ਪਟੀਸ਼ਨ ਨੰਬਰ 295 ਆਫ 2012 ਕੇਸ ਟਾਈਟਲ ਸ.ਰਾਜਸੀਕਰਨ ਬਨਾਮ ਯੂਨੀਅਨ ਆਂਫ ਇੰਡੀਆ ਅਤੇ ਹੋਰ ਵਿੱਚ ਜਾਰੀ ਹਦਾਇਤਾਂ ਅਨੁਸਾਰ ਸਿਵਲ ਜੱਜ (ਸੀਨੀਅਰ ਡੀਵੀਜ਼ਨ)/ਸੀ.ਜੇ.ਐਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰ…
-
ਸੱਲ੍ਹ ਕਲਾਂ ਦੀ ਵਿਦਿਆਰਥਣ ਸਾਕਸ਼ੀ ਪਾਲ ਨਵੋਦਿਆ ਦੀ ਦਾਖਲਾ ਪ੍ਰੀਖਿਆ ਜ਼ਿਲ੍ਹੇ ਚੋਂ ਦੂਜੇ ਨੰਬਰ 'ਚ ਕੀਤੀ ਪਾਸ
News By Paigam E Jagat — Apr 02, 2024ਨਵਾਂਸ਼ਹਿਰ - ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਸੱਲ੍ਹ ਕਲਾਂ ਵਿਖੇ ਪੰਜਵੀਂ ਜਮਾਤ ਦੀ ਵਿਦਿਆਰਥਣ ਸਾਕਸ਼ੀ ਪਾਲ ਨੇ ਜਵਾਹਰ ਨਵੋਦਿਆ ਵਿਦਿਆਲਿਆ ਦਾਖ਼ਲਾ ਪ੍ਰੀਖਿਆ ਜ਼ਿਲ੍ਹੇ ਭਰ ਤੋਂ ਦੂਜੇ ਨੰਬਰ 'ਤੇ ਰਹਿ ਕੇ ਪਾਸ ਕੀਤੀ ਹੈ। ਸਕੂਲ ਇੰਚਾਰਜ ਰਾਜ ਕੁਮਾਰ ਅਨੁਸਾਰ ਹੀਉਂ ਵਾਸੀ ਚਮਨ…
-
ਊਨਾ ਜ਼ਿਲ੍ਹੇ ਵਿੱਚ 516 ਪੋਲਿੰਗ ਸਟੇਸ਼ਨ ਹਨ, ਜਿਨ੍ਹਾਂ ਵਿੱਚੋਂ 25 ਦਾ ਸੰਚਾਲਨ ਮਹਿਲਾ ਵਰਕਰਾਂ ਵੱਲੋਂ ਕੀਤਾ ਜਾ ਰਿਹਾ ਹੈ ਅਤੇ 5 ਦੀ ਜ਼ਿੰਮੇਵਾਰੀ ਨੌਜਵਾਨ ਸੰਭਾਲਣਗੇ।
News By Paigam E Jagat — Apr 02, 2024ਜ਼ਿਲ੍ਹੇ ਵਿੱਚ ਈਕੋ ਫਰੈਂਡਲੀ ਗਰੀਨ ਪੋਲਿੰਗ ਸੈਂਟਰ ਬਣਾਇਆ ਜਾਵੇਗਾ ਵੈੱਬ ਕਾਸਟਿੰਗ 51 ਨਾਜ਼ੁਕ ਪੋਲਿੰਗ ਸਟੇਸ਼ਨਾਂ ਸਮੇਤ 302 'ਤੇ ਪ੍ਰਸਤਾਵਿਤ ਹੈ ਜ਼ਿਲ੍ਹੇ ਵਿੱਚ ਇਸ ਵੇਲੇ 4 ਲੱਖ 28 ਹਜ਼ਾਰ 589 ਵੋਟਰ ਹਨ, ਵੋਟਰ ਰਜਿਸਟ੍ਰੇਸ਼ਨ 4 ਮਈ ਤੱਕ ਜਾਰੀ ਰਹੇਗੀ। ਊਨਾ, 2 ਅਪ੍ਰੈ…
-
ਯੂਨੀਵਰਸਿਟੀ 17 ਮਈ 2024 (ਸ਼ੁੱਕਰਵਾਰ) ਨੂੰ (ਬੈਚਲਰ ਆਫ਼ ਹੋਟਲ ਮੈਨੇਜਮੈਂਟ ਐਂਡ ਕੇਟਰਿੰਗ ਟੈਕਨਾਲੋਜੀ) ਅਤੇ (ਬੈਚਲਰ ਆਫ਼ ਟੂਰਿਜ਼ਮ ਐਂਡ ਟ੍ਰੈਵਲ ਮੈਨੇਜਮੈਂਟ) ਵਿੱਚ ਦਾਖ਼ਲੇ ਲਈ ਦਾਖਲਾ ਪ੍ਰੀਖਿਆ ਲਵੇਗੀ।
News By Paigam E Jagat — Apr 02, 2024ਚੰਡੀਗੜ੍ਹ, 2 ਅਪ੍ਰੈਲ, 2024:- ਇਹ ਖਾਸ ਤੌਰ 'ਤੇ ਉਮੀਦਵਾਰਾਂ ਅਤੇ ਆਮ ਤੌਰ 'ਤੇ ਆਮ ਲੋਕਾਂ ਦੀ ਜਾਣਕਾਰੀ ਲਈ ਹੈ ਕਿ ਯੂਨੀਵਰਸਿਟੀ (ਬੈਚਲਰ ਆਫ ਹੋਟਲ ਮੈਨੇਜਮੈਂਟ ਐਂਡ ਕੇਟਰਿੰਗ ਟੈਕਨਾਲੋਜੀ) ਅਤੇ (ਬੈਚਲਰ ਆਫ ਟੂਰਿਜ਼ਮ ਐਂਡ ਟ੍ਰੈਵਲ ਮੈਨੇਜਮੈਂਟ) ਵਿਚ ਦਾਖਲੇ ਲਈ ਦਾਖਲਾ ਪ੍…