World News
Everything beyond India
-
ਸਰਕਾਰੀ ਸਕੂਲ ਮਲੂਕਾ ਦੇ ਸਾਲਾਨਾ ਇਨਾਮ ਵੰਡ ਸਮਾਗਮ 'ਚ ਗਰੋਵਰ ਪਰਿਵਾਰ ਦਾ ਵੀ ਰਿਹਾ ਯੋਗਦਾਨ
News By Paigam E Jagat — Mar 28, 2024ਬਠਿੰਡਾ, 28 ਮਾਰਚ - ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਮਲੂਕਾ (ਬਠਿੰਡਾ) ਵਿਖੇ ਪ੍ਰੀ-ਪ੍ਰਾਇਮਰੀ ਬੱਚਿਆਂ ਦੀ ਗਰੈਜੂਏਸ਼ਨ ਸੈਰੇਮਨੀ ਅਤੇ ਪ੍ਰਾਇਮਰੀ ਬੱਚਿਆਂ ਦਾ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ। ਸ਼੍ਰੀਮਤੀ ਪਰਵੀਨ ਗਰੋਵਰ (ਸਟੇਟ ਐਵਾਰਡੀ), ਸ਼੍ਰੀ ਅਸ਼ੋਕ ਗਰੋਵਰ ਬਠਿੰਡਾ…
-
ਕਮਿਸ਼ਨਰ ਨਗਰ ਨਿਗਮ ਵੱਲੋਂ ਪੋਲਿੰਗ ਬੂਥਾਂ ਦੀ ਅਚਨਚੇਤ ਚੈਕਿੰਗ
News By Paigam E Jagat — Mar 28, 2024ਹੁਸ਼ਿਆਰਪੁਰ - ਭਾਰਤ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ-2024 ਦੀਆਂ ਤਰੀਕਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ। ਇਸ ਲਈ ਕਮਿਸ਼ਨਰ ਨਗਰ ਨਿਗਮ ਹੁਸ਼ਿਆਰਪੁਰ-ਕਮ-ਸਹਾਇਕ ਰਿਟਰਨਿੰਗ ਅਫ਼ਸਰ 042 ਸ਼ਾਮ ਚੁਰਾਸੀ ਡਾ. ਅਮਨਦੀਪ ਕੌਰ ਨੇ ਆਪਣੇ ਅਧੀਨ ਆਉਂਦੇ ਪੋਲਿੰਗ ਬੂਥਾਂ ਦੀ ਅਚਨਚੇਤ ਕੀਤ…
-
ਜ਼ਿਲ੍ਹਾ ਹੁਸ਼ਿਆਰਪੁਰ ’ਚ ਸ਼ਾਮ 7 ਵਜੇ ਤੋਂ ਸਵੇਰੇ 9 ਵਜੇ ਤੱਕ ਕੰਬਾਇਨਾਂ ਨਾਲ ਕਣਕ ਕੱਟਣ ’ਤੇ ਪਾਬੰਦੀ
News By Paigam E Jagat — Mar 28, 2024ਹੁਸ਼ਿਆਰਪੁਰ - ਜ਼ਿਲ੍ਹਾ ਮੈਜਿਸਟਰੇਟ, ਹੁਸ਼ਿਆਰਪੁਰ ਕੋਮਲ ਮਿੱਤਲ ਨੇ ਫ਼ੌਜਦਾਰੀ ਜ਼ਾਬਤਾ ਸੰਘ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਹੁਸ਼ਿਆਰਪੁਰ ਦੀ ਹਦੂਦ ਅੰਦਰ ਸ਼ਾਮ 7 ਵਜੇ ਤੋਂ ਲੈ ਕੇ ਸਵੇਰੇ 9 ਵਜੇ ਤੱਕ ਕੰਬਾ…
-
ਨਤੀਜਾ ਦਸੰਬਰ, 2023
News By Paigam E Jagat — Mar 28, 2024ਚੰਡੀਗੜ੍ਹ, 28 ਮਾਰਚ:- ਇਹ ਸੂਚਿਤ ਕੀਤਾ ਜਾਂਦਾ ਹੈ ਕਿ ਹੇਠ ਲਿਖੇ ਕੋਰਸਾਂ ਦੀ ਦਸੰਬਰ, 2023 ਦੀ ਪ੍ਰੀਖਿਆ ਦਾ ਨਤੀਜਾ ਅੱਜ ਘੋਸ਼ਿਤ/ਜਨਤਕ ਕਰ ਦਿੱਤਾ ਗਿਆ ਹੈ। 1. ਮਾਸਟਰ ਆਫ਼ ਆਰਟਸ [ਰਾਜਨੀਤੀ ਵਿਗਿਆਨ] ਪਹਿਲਾ ਸਮੈਸਟਰ ਪ੍ਰੀਖਿਆ - ਦਸੰਬਰ, 2023 2. ਪੋਸਟ ਗ੍ਰੈਜੂਏਟ ਡਿਪ…
-
ਪੰਜਾਬ ਦੇ ਰਾਜਪਾਲ ਨੇ ਗੁੱਡ ਫਰਾਈਡੇ ਮੌਕੇ ਯਿਸੂ ਮਸੀਹ ਨੂੰ ਕੀਤਾ ਯਾਦ
News By Paigam E Jagat — Mar 28, 2024ਚੰਡੀਗੜ੍ਹ, 28 ਮਾਰਚ: ਪੰਜਾਬ ਦੇ ਰਾਜਪਾਲ ਅਤੇ ਯੂ.ਟੀ., ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ "ਗੁੱਡ ਫਰਾਈਡੇ" ਮੌਕੇ ਪ੍ਰਭੂ ਯਿਸੂ ਮਸੀਹ ਨੂੰ ਯਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਆਪਣਾ ਸਮੁੱਚਾ ਜੀਵਨ ਮਨੁੱਖੀ ਸੇਵਾ ਨੂੰ ਸਮਰਪਿਤ ਕੀਤਾ। ਰਾਜਪਾਲ ਨੇ ਕ…
-
ਯੂਨੀਵਰਸਿਟੀ ਬਿਜ਼ਨਸ ਸਕੂਲ, ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਨੇ ਇੱਕ ਸ਼ਾਨਦਾਰ ਸਮਾਰੋਹ ਵਿੱਚ 2024 ਦੇ ਆਪਣੇ ਪੋਸਟ ਗ੍ਰੈਜੂਏਟ ਬੈਚ ਨੂੰ ਸ਼ਾਨਦਾਰ ਵਿਦਾਇਗੀ ਦਿੱਤੀ।
News By Paigam E Jagat — Mar 28, 2024ਚੰਡੀਗੜ੍ਹ, 28 ਮਾਰਚ, 2024:- ਯੂਨੀਵਰਸਿਟੀ ਬਿਜ਼ਨਸ ਸਕੂਲ, ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਨੇ 28 ਮਾਰਚ, 2024 ਨੂੰ ਪ੍ਰੋਫੈਸਰ ਪਰਮਜੀਤ ਕੌਰ ਦੀ ਪ੍ਰਧਾਨਗੀ ਹੇਠ ਆਯੋਜਿਤ ਇੱਕ ਸ਼ਾਨਦਾਰ ਸਮਾਰੋਹ ਵਿੱਚ 2024 ਦੇ ਆਪਣੇ ਪੋਸਟ ਗ੍ਰੈਜੂਏਟ ਬੈਚ ਨੂੰ ਸ਼ਾਨਦਾਰ ਵਿਦਾਇਗੀ ਦਿੱਤ…
-
ਨਵੀਂ ਸਿੱਖਿਆ ਨੀਤੀ ਸੰਭਾਵਨਾਵਾਂ ਅਤੇ ਚੁਣੌਤੀਆਂ ਪੁਸਤਕ ਰਿਲੀਜ਼ ਕੀਤੀ
News By Paigam E Jagat — Mar 28, 2024ਮਾਹਿਲਪੁਰ, 28 ਮਾਰਚ:- ਇਥੋਂ ਦੇ ਸ਼੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ ਵਿੱਚ ਪਿਛਲੇ ਸਮੇਂ ਕਾਲਜ ਦੇ ਆਈਕਿਊਏਸੀ ਸੈਲ ਵੱਲੋਂ ਕਰਵਾਏ ਇੱਕ ਰੋਜ਼ਾ ਸੈਮੀਨਾਰ ਵਿੱਚ ਪੜੇ ਖੋਜ ਪੱਤਰਾਂ ਦਾ ਪੁਸਤਕ ਦੇ ਰੂਪ ਵਿੱਚ ਪ੍ਰਕਾਸ਼ਿਤ ਰੂਪ ਅੱਜ ਕਾਲਜ ਵਿੱਚ ਰਿਲੀਜ਼ ਕੀਤਾ ਗ…
-
ਪੀਯੂ ਸੰਸਕ੍ਰਿਤ ਵਿਭਾਗ ਵਿੱਚ ਅਕਾਦਮਿਕ ਲੀਡਰਸ਼ਿਪ 'ਤੇ ਲੈਕਚਰ ਆਯੋਜਿਤ ਕੀਤਾ ਗਿਆ।
News By Paigam E Jagat — Mar 28, 2024ਚੰਡੀਗੜ੍ਹ, 28 ਮਾਰਚ, 2024:- ਪੰਜਾਬ ਯੂਨੀਵਰਸਿਟੀ ਦੇ ਸੰਸਕ੍ਰਿਤ ਵਿਭਾਗ ਵਿੱਚ ਅੱਜ 28.3.24 ਨੂੰ ਅਕਾਦਮਿਕ ਲੀਡਰਸ਼ਿਪ ਬਾਰੇ ਇੱਕ ਵਿਸ਼ੇਸ਼ ਲੈਕਚਰ ਦਾ ਆਯੋਜਨ ਕੀਤਾ ਗਿਆ। ਸਪੀਕਰ ਨਵ ਨਾਲੰਦਾ ਮਹਾਵਿਹਾਰ (ਡੀਮਡ ਯੂਨੀਵਰਸਿਟੀ), ਬਿਹਾਰ ਤੋਂ ਡਾ: ਵਿਜੇ ਕਰਨ ਸਨ। ਆਪਣੇ ਲੈਕ…
-
‘ਗੁਰੂ ਗ੍ਰੰਥ ਸਾਹਿਬ ਪ੍ਰੌਜੈਕਟ: ਸੁਝਾਅ ਅਤੇ ਸੰਭਾਵਨਾਵਾਂ’ ਵਿਸ਼ੇ ’ਤੇ ਸੈਮੀਨਾਰ ਕਰਵਾਇਆ
News By Paigam E Jagat — Mar 28, 2024Chandigarh March 28, 2024:- ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੇ ਗੁਰੂ ਨਾਨਕ ਸਿੱਖ ਅਧਿਐਨ ਵਿਭਾਗ ਦੇ ਸਹਿਯੋਗ ਨਾਲ ਸਿਖ ਰਿਸਰਚ ਇੰਸਟੀਟਿਊਟ (ਯੂ. ਐੱਸ. ਏ.) ਅਤੇ ਨਾਮ ਸ਼ਬਦ ਫਾਉਂਡੇਸ਼ਨ, ਚੰਡੀਗੜ੍ਹ ਵੱਲੋਂ ਹੋਲੇ-ਮਹੱਲੇ ਨੂੰ ਸਮਰਪਿਤ ਇਕ ਵਿਸ਼ੇਸ਼ ਸੈਮੀਨਾਰ ‘ਗੁਰੂ ਗ੍ਰੰਥ…
-
ਉੱਤਰੀ ਖੇਤਰ ਵਿਗਿਆਨ ਅਤੇ ਤਕਨਾਲੋਜੀ ਕਲੱਸਟਰ ਨੇ ਖੋਜ ਅਤੇ ਨਵੀਨਤਾ ਨੂੰ ਤੇਜ਼ ਕਰਨ ਲਈ ਸਪਾਰਕਸ ਅਤੇ ਇਗਨਾਈਟ ਦੀ ਸ਼ੁਰੂਆਤ ਕੀਤੀ
News By Paigam E Jagat — Mar 28, 2024ਚੰਡੀਗੜ੍ਹ, 28 ਮਾਰਚ, 2024:- PU-IIT ਰੋਪੜ-ਰੀਜਨਲ ਐਕਸੀਲੇਟਰ ਫਾਰ ਹੋਲਿਸਟਿਕ ਇਨੋਵੇਸ਼ਨਜ਼ (PI-RAHI) ਫਾਊਂਡੇਸ਼ਨ ਨੇ ਭਾਰਤ ਸਰਕਾਰ ਦੇ ਪ੍ਰਮੁੱਖ ਵਿਗਿਆਨਕ ਸਲਾਹਕਾਰ (PSA) O/o ਦੇ ਪ੍ਰਤੀਨਿਧਾਂ ਨਾਲ IIT ਰੋਪੜ ਵਿਖੇ ਇੱਕ ਮੀਟਿੰਗ ਬੁਲਾਈ, ਜਿਸ ਵਿੱਚ ਡਾ.(ਸ਼੍ਰੀਮਤੀ)…
-
ਜ਼ਿਲ੍ਹਾ ਮੈਜਿਸਟਰੇਟ ਵਲੋਂ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਵਿੱਚ ਕਿਸੇ ਵੀ ਅਣ-ਅਧਿਕਾਰਤ ਵਿਅਕਤੀ ਦੇ ਦਾਖਲ ਹੋਣ ‘ਤੇ ਪਾਬੰਦੀ
News By Paigam E Jagat — Mar 28, 2024ਨਵਾਂਸ਼ਹਿਰ - ਪੰਜਾਬ ਸਕੂਲ ਸਿੱਖਿਆ ਬੋਰਡ, ਐਸ.ਏ.ਐਸ. ਨਗਰ (ਮੋਹਾਲੀ) ਵੱਲੋਂ ਕਰਵਾਈ ਜਾ ਰਹੀ ਮੈਰੀਟੋਰੀਅਸ ਅਤੇ ਸਕੂਲ ਆਫ ਐਮੀਨੈਂਸ ਵਿੱਚ (ਨੌਵੀਂ ਅਤੇ ਗਿਆਰਵੀਂ ਸ਼੍ਰੇਣੀ) ਦਾਖਲੇ ਲਈ ਪ੍ਰਵੇਸ਼ ਪਰੀਖਿਆ 2024 ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਜ਼ਿਲ੍ਹਾ ਮੈਜਿਸਟਰੇਟ ਨਵਜੋਤ…
-
ਪੰਜਾਬ ਵਿੱਚ ਮਨਰੇਗਾ ਦੀ ਦਿਹਾੜੀ 322/- ਰੁਪਏ ਹੋਈ - ਬਲਦੇਵ ਭਾਰਤੀ
News By Paigam E Jagat — Mar 28, 2024ਨਵਾਂਸ਼ਹਿਰ - ਪੰਜਾਬ ਵਿੱਚ ਮਨਰੇਗਾ ਮਜ਼ਦੂਰਾਂ ਦੀ ਰੋਜਾਨਾ ਦਿਹਾੜੀ ਵਿੱਤੀ ਸਾਲ 2024-25 ਲਈ 01 ਅਪ੍ਰੈਲ 2024 ਤੋਂ 322/- ਰੁਪਏ ਹੋਵੇਗੀ ਜੋ ਕਿ ਵਿੱਤੀ ਸਾਲ 2023-24 ਦੌਰਾਨ 303/- ਰੁਪਏ ਸੀ। ਦੇਸ਼ ਭਰ ਵਿੱਚ ਵਿੱਤੀ ਸਾਲ 2024-25 ਦੌਰਾਨ ਮਨਰੇਗਾ ਮਜ਼ਦੂਰਾਂ ਦੀ ਰੋਜਾਨਾ…