World News
Everything beyond India
-
ਪ੍ਰਨੀਤ ਕੌਰ ਅੱਜ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਣਗੇ
News By Paigam E Jagat — Mar 13, 2024ਪਟਿਆਲਾ, 13 ਮਾਰਚ - ਕਾਂਗਰਸ ਤੋਂ ਕਾਫ਼ੀ ਦੇਰ ਤੋਂ ਮੁਅੱਤਲ ਚਲੇ ਆ ਰਹੇ ਨੂੰ ਪਟਿਆਲਾ ਤੋਂ ਸੰਸਦ ਮੈਂਬਰ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪ੍ਰਨੀਤ ਕੌਰ ਭਲਕੇ ਵੀਰਵਾਰ ਨੂੰ ਭਾਜਪਾ ਵਿੱਚ ਸ਼ਾਮਲ ਹੋ ਜਾਣਗੇ। ਭਾਜਪਾ ਵੱਲੋਂ ਉਨ੍ਹਾਂ ਨੂੰ ਪਟਿਆਲਾ ਤੋ…
-
ਸ਼ਹਿਰ ਦੇ ਵਾਰਡ ਨੰਬਰ 2 ਦੀ ਅਣਗੋਲੀ ਗਲੀ ਦੀ ਯੂਥ ਆਗੂ ਕਰਨਵੀਰ ਕਟਾਰੀਆ ਨੇ ਸ਼ੁਰੂਆਤ ਕਰਵਾਈ
News By Paigam E Jagat — Mar 13, 2024ਬਲਾਚੌਰ - ਅੱਜ ਆਮ ਆਦਮੀ ਪਾਰਟੀ ਦੇ ਯੂਥ ਆਗੂ ਕਰਨਵੀਰ ਕਟਾਰੀਆ ਨੇ ਸਥਾਨਕ ਸ਼ਹਿਰ ਦੇ ਵਾਰਡ ਨੰਬਰ 2 ਵਿਖੇ ਪਿਛਲੇ 25 ਸਾਲਾਂ ਤੋਂ ਸ਼ਹਿਰ ਵਾਸੀਆਂ ਦੀ ਗਲੀ ਦੀ ਮੰਗ ਨੂੰ ਮੁੱਖ ਰੱਖਦੇ ਹੋਏ ਨਗਰ ਕੌਂਸਲ ਦੇ ਅਧਿਕਾਰੀਆਂ, ਵਾਰਡ ਵਾਸੀਆਂ ਅਤੇ ਪਾਰਟੀ ਵਰਕਰਾਂ ਦੀ ਹਾਜਰੀ ਵਿੱਚ ਨਵੀ…
-
ਦਿੱਲੀ ਦੀ ਮਹਾਂ ਪੰਚਾਇਤ ਵਿੱਚ ਹਿੱਸਾ ਲੈਣ ਲਈ ਸੈਂਕੜੇ ਕਿਸਾਨ ਗੱਡੀ ਰਾਹੀਂ ਰਵਾਨਾ
News By Paigam E Jagat — Mar 13, 2024ਪਟਿਆਲਾ, 13 ਮਾਰਚ - ਦਿੱਲੀ ਦੇ ਰਾਮਲੀਲਾ ਮੈਦਾਨ ਵਿੱਚ ਕਰਵਾਈ ਜਾ ਰਹੀ ਮਹਾਂਪੰਚਾਇਤ ਵਿੱਚ ਹਿੱਸਾ ਲੈਣ ਲਈ ਅੱਜ ਸੈਂਕੜੇ ਕਿਸਾਨ ਦਾਦਰ ਐਕਸਪ੍ਰੈਸ ਰਾਹੀਂ ਰਵਾਨਾ ਹੋਏ। ਇਨ੍ਹਾਂ ਵਿੱਚੋਂ ਕਿਸੇ ਨੇ ਵੀ ਟਿਕਟ ਨਹੀਂ ਲਈ ਤੇ ਉਨ੍ਹਾਂ ਦਾ ਕਹਿਣਾ ਸੀ ਕਿ ਜਿੱਥੇ ਵੀ ਉਨ੍ਹਾਂ ਨੂੰ ਰ…
-
ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਹੋਇਆ 100 ਪ੍ਰਤੀਸ਼ਤ ਗੰਦਗੀ ਮੁਕਤ ਚਾਹਵਾਨ ਸ਼੍ਰੇਣੀ ਵਿਚ ਸ਼ਾਮਿਲ
News By Paigam E Jagat — Mar 13, 2024ਨਵਾਂਸ਼ਹਿਰ - ਸਵੱਛ ਭਾਰਤ ਅਭਿਆਨ ਤਹਿਤ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਆਈ ਏ ਐੱਸ ਦੀ ਯੋਗ ਅਗਵਾਈ ਹੇਠ, ਕਾਰਜਕਾਰੀ ਇੰਜਨੀਅਰ ਵਾਟਰ ਸਪਲਾਈ ਤੇ ਸੈਨੀਟੇਸ਼ਨ ਅਤੇ ਜ਼ਿਲ੍ਹੇ ਦੇ ਸਮੂਹ ਬੀਡੀਪੀਓਜ਼ ਦੇ ਸਹਿਯੋਗ ਨਾਲ ODF + Aspiring ਦਾ ਦਰਜਾ(100 ਪ੍ਰਤੀਸ਼ਤ) ਪ੍ਰਾਪ…
-
ਕੈਬਨਿਟ ਮੰਤਰੀ ਜਿੰਪਾ ਨੇ ‘ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਲਗਾਏ ਗਏ ਕੈਂਪ ਦਾ ਲਿਆ ਜਾਇਜ਼ਾ
News By Paigam E Jagat — Mar 13, 2024ਹੁਸ਼ਿਆਰਪੁਰ - ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਅੱਜ ਹੁਸ਼ਿਆਰਪੁਰ ਦੇ ਪਿੰਡ ਡੱਲੇਵਾਲ ਦੇ ਕਮਿਊਨਿਟੀ ਸੈਂਟਰ ਵਿਚ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਲਗਾਏ ਗਏ ਕੈਂਪ ਦਾ ਜਾਇਜ਼ਾ ਲੈਂਦੇ ਹੋਏ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬ…
-
ਪੰਜਾਬ ਸਰਕਾਰ ਵਿਕਾਸ ਕਾਰਜਾਂ ਵੱਲ ਦੇ ਰਹੀ ਹੈ ਵਿਸ਼ੇਸ਼ ਧਿਆਨ - ਬ੍ਰਹਮ ਸ਼ੰਕਰ ਜਿੰਪਾ
News By Paigam E Jagat — Mar 13, 2024ਹੁਸ਼ਿਆਰਪੁਰ - ਕੈਬਨਿਟ ਮੰਤਰੀ ਪੰਜਾਬ ਬ੍ਰਹਮ ਸ਼ੰਕਰ ਜਿੰਪਾ ਨੇ ਵਾਰਡ ਨੰਬਰ 4 ਦੇ ਮੁਹੱਲਾ ਗੌਤਮ ਨਗਰ ਦੀ 5 ਨੰਬਰ ਗਲੀ ਵਿਚ 21.53 ਲੱਖ ਰੁਪਏ ਦੀ ਲਾਗਤ ਨਾਲ ਸੜਕ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਉਂਦੇ ਹੋਏ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸ…
-
ਮੋਦੀ ਕਾਲਜ ਦੇ ਲੜਕੇ ਤੇ ਲੜਕੀਆਂ ਨੇ ਜਿੱਤੀ ਅੰਤਰ ਕਾਲਜ ਜਿਮਨਾਸਟਿਕ ਚੈਂਪੀਅਨਸ਼ਿਪ
News By Paigam E Jagat — Mar 13, 2024ਪਟਿਆਲਾ, 13 ਮਾਰਚ - ਮੁਲਤਾਨੀ ਮੱਲ ਮੋਦੀ ਕਾਲਜ ਪਟਿਆਲਾ ਨੇ ਪੋਲੋ ਗ੍ਰਾਉਂਡ, ਪਟਿਆਲਾ ਵਿਖੇ ਸੰਪੰਨ ਹੋਈ ਪੰਜਾਬੀ ਯੂਨੀਵਰਸਿਟੀ ਅੰਤਰ ਕਾਲਜ ਜਿਮਨਾਸਟਿਕਸ ਚੈਂਪੀਅਨਸ਼ਿਪ (ਲੜਕੇ ਅਤੇ ਲੜਕੀਆਂ) ਜਿੱਤ ਲਈ ਹੈ। ਇਸ ਮੁਕਾਬਲੇ ਵਿੱਚ ਮੋਦੀ ਕਾਲਜ ਦੇ ਲੜਕਿਆਂ ਦੀ ਟੀਮ ਨੇ ਨੈਸ਼ਨਲ…
-
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਖੇੜਾ ਕਲਮੋਟ ਸਕੂਲ ਵਿੱਚ ਇੱਕ ਕਰੋੜ ਦੇ ਵਿਕਾਸ ਕਾਰਜਾਂ ਦਾ ਉਦਘਾਟਨ ।
News By Paigam E Jagat — Mar 13, 2024ਗੜ੍ਹਸ਼ੰਕਰ 13 ਮਾਰਚ - ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਆਧੁਨਿਕ ਸਹੂਲਤਾਂ ਦੇ ਕੇ ਸਰਕਾਰ ਇਹਨਾਂ ਨੂੰ ਸਮੇਂ ਦੇ ਹਾਣ ਦਾ ਬਣਾਉਣ ਲਈ ਤਤਪਰ ਹੈ। ਸਕੂਲਾਂ ਨੂੰ ਲੋੜੀਂਦੀਆਂ ਗਰਾਂਟਾਂ ਦੇ ਕੇ ਇਹਨਾਂ ਦਾ ਕਾਇਆ ਕਲਪ ਕਰਨਾ ਸਰਕਾਰ ਦੇ ਤਰਜੀਹੀ ਖੇਤਰ ਵਿੱਚ ਸ਼ਾਮਿਲ ਹੈ। ਇਹਨਾਂ ਵ…
-
ਪੰਜਾਬ ਯੂਨੀਵਰਸਿਟੀ ਵਿਖੇ ਗੂੰਜ ਉਦਘਾਟਨੀ ਸਮਾਰੋਹ ਅਤੇ ਰੱਸਾਕਸ਼ੀ
News By Paigam E Jagat — Mar 13, 2024ਚੰਡੀਗੜ੍ਹ, 13 ਮਾਰਚ, 2024:- ਪੰਜਾਬ ਯੂਨੀਵਰਸਿਟੀ ਦੇ UIET ਨੇ 13 ਮਾਰਚ, 2024 ਨੂੰ ਆਪਣਾ 3 ਦਿਨਾਂ ਸਲਾਨਾ ਟੈਕਨੋ-ਕਲਚਰਲ ਫੈਸਟ ਗੂੰਜ 2024 ਸ਼ੁਰੂ ਕੀਤਾ, ਜਿਸ ਦੇ ਬਾਅਦ ਅਧਿਆਪਕ ਬਨਾਮ ਵਿਦਿਆਰਥੀਆਂ ਵਿਚਕਾਰ ਇੱਕ ਦੋਸਤਾਨਾ ਰੱਸਾਕਸ਼ੀ ਦੇ ਨਾਲ ਇੱਕ ਸ਼ਾਨਦਾਰ ਉਦਘਾਟਨੀ…
-
ਔਰਤਾਂ ਨੂੰ ਅੱਗੇ ਤੋਂ ਅਗਵਾਈ ਕਰਨੀ ਚਾਹੀਦੀ ਹੈ: ਪ੍ਰੋ: ਕ੍ਰਿਸ਼ਨਾ ਮੋਹਨ
News By Paigam E Jagat — Mar 13, 2024ਚੰਡੀਗੜ੍ਹ, 13 ਮਾਰਚ, 2024:- ਪੰਜਾਬ ਯੂਨੀਵਰਸਿਟੀ ਦੇ ਸੰਸਕ੍ਰਿਤ ਵਿਭਾਗ ਵੱਲੋਂ ਅੱਜ ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ 'ਤੇ ਮਹਿਲਾ ਸਸ਼ਕਤੀਕਰਨ ਵਿਸ਼ੇ 'ਤੇ ਭਾਸ਼ਣ ਦਾ ਆਯੋਜਨ ਕੀਤਾ ਗਿਆ। ਇਸ ਲੈਕਚਰ ਦੇ ਬੁਲਾਰੇ ਪੰਜਾਬ ਯੂਨੀਵਰਸਿਟੀ ਦੇ ਭੂਗੋਲ ਵਿਭਾਗ ਤੋਂ ਪ੍ਰੋ.ਕ੍ਰ…
-
ਯਖ਼ ਰਾਤਾਂ ਪੋਹ ਦੀਆਂ' ਗਵਰਨਰ ਪੰਜਾਬ ਨੂੰ ਭੇਟ ਕਰਕੇ ਮਾਣ ਮਹਿਸੂਸ ਹੋਇਆ - ਇੰਜੀ: ਮੱਟੂ
News By Paigam E Jagat — Mar 13, 2024ਪਟਿਆਲਾ, 13 ਮਾਰਚ - ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪੰਜਾਬ 'ਚ ਬਤੌਰ ਉੱਪ ਮੰਡਲ ਇੰਜੀਨੀਅਰ ਰੋਪੜ ਵਿਖੇ ਕੰਮ ਕਰ ਰਹੇ ਇੰਜੀ: ਸਤਨਾਮ ਸਿੰਘ ਮੱਟੂ ਨੇ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਰਿਵਾਰ ਨਾਲ ਹੋਈਆਂ ਵਧੀਕੀਆਂ ਅਤੇ ਸ਼ਹਾਦਤਾਂ ਦੇ ਲਹੂ ਭਿੱਜੇ 6 ਪੋਹ ਤੋਂ…
-
ਔਰਤਾਂ ਨੂੰ ਆਤਮ ਨਿਰਭਰ ਬਣਾਉਣ ਲਈ ਮਾਨ ਸਰਕਾਰ ਯਤਨਸ਼ੀਲ : ਪ੍ਰੀਤੀ ਮਲਹੋਤਰਾ
News By Paigam E Jagat — Mar 13, 2024ਪਟਿਆਲਾ, 13 ਮਾਰਚ - ਔਰਤਾਂ ਨੂੰ ਆਤਮ-ਨਿਰਭਰ ਬਣਾਉਣ ਲਈ ਆਮ ਆਦਮੀ ਪਾਰਟੀ ਦੀ ਮਾਨ ਸਰਕਾਰ ਯੋਗ ਕਦਮ ਚੁੱਕ ਰਹੀ ਹੈ ਤੇ ਸਮਾਜ 'ਚ ਔਰਤਾਂ ਨੂੰ ਉਨਾ ਦਾ ਮਾਣ ਸਤਿਕਾਰ ਦਿਵਾਉਣ ਲਈ ਯਤਨਸ਼ੀਲ ਹੈ। ਇਨਾਂ ਵਿਚਾਰਾਂ ਦਾ ਪ੍ਗਟਾਵਾ ਆਮ ਆਦਮੀ ਪਾਰਟੀ ਦੀ ਮਹਿਲਾ ਵਿੰਗ ਪੰਜਾਬ ਦੀ ਪ੍ਰਧਾ…