World News
Everything beyond India
-
ਪਾਂਡੋਗਾ-ਤਿਉੜੀ ਪੁਲ ਖੇਤਰ ਦੇ ਵਿਕਾਸ 'ਚ ਮੀਲ ਪੱਥਰ ਸਾਬਤ ਹੋਵੇਗਾ- ਮੁਕੇਸ਼ ਅਗਨੀਹੋਤਰੀ
News By Paigam E Jagat — Mar 11, 2024ਊਨਾ, 11 ਮਾਰਚ - ਹਰੋਲੀ ਵਿਧਾਨ ਸਭਾ ਹਲਕੇ ਦੀਆਂ ਪੰਚਾਇਤਾਂ 'ਚ ਵਿਕਾਸ ਕਾਰਜਾਂ 'ਚ ਤੇਜ਼ੀ ਲਿਆਉਣ ਲਈ ਨਵੀਂਆਂ ਪੰਚਾਇਤੀ ਕਮਿਊਨਿਟੀ ਇਮਾਰਤਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ ਤਾਂ ਜੋ ਹਰੋਲੀ ਹਲਕਾ ਪੰਚਾਇਤਾਂ ਦੇ ਲੋਕਾਂ ਨੂੰ ਆਪਣੇ ਕੰਮ ਕਰਵਾਉਣ ਲਈ ਇਕ ਛੱਤ ਹੇਠ ਸਾਰੀਆਂ ਚ…
-
ਰਾਏਪੁਰ ਸਹੋਦਾ ਵਿੱਚ ਅੰਤਰਰਾਸ਼ਟਰੀ ਮਹਿਲਾ ਦਿਵਸ ਸਬੰਧੀ ਪ੍ਰੋਗਰਾਮ ਕਰਵਾਇਆ ਗਿਆ
News By Paigam E Jagat — Mar 11, 2024ਊਨਾ, 11 ਮਾਰਚ - ਰਾਏਪੁਰ ਸਹੋਦਾ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ ਜਿਸ ਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ ਊਨਾ ਜਤਿਨ ਲਾਲ ਨੇ ਕੀਤੀ | ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਆਪਣੇ ਸੰਬੋਧਨ 'ਚ ਕਿਹਾ ਕਿ ਔਰਤਾਂ ਸ਼ਕਤੀ ਦਾ ਪ੍ਰਤੀਕ ਹਨ, ਸਾਡੇ ਸੱਭਿਆਚਾਰ 'ਚ ਔਰਤਾਂ ਦਾ…
-
ਸ਼੍ਰੀ ਗੁਰੂ ਨਾਨਕ ਦੇਵ ਚੈਰੀਟੇਬਲ ਟਰੱਸਟ ਬਕਾਪੁਰ ਵਲੋਂ ਖੂਨਦਾਨ ਕੈਂਪ ਤੇ ਹੋਰ ਬੀਮਾਰੀਆਂ ਦਾ ਜਾਂਚ ਕੈਂਪ ਲਗਾਇਆ
News By Paigam E Jagat — Mar 10, 2024ਸੜੋਆ- ਸ਼੍ਰੀ ਗੁਰੂ ਨਾਨਕ ਦੇਵ ਜੀ ਚੈਰੀਟੇਬਲ ਟਰੱਸਟ ਬਕਾਪੁਰ ਵਲੋਂ ਮਹਾਂ ਸ਼ਿਵਰਾਤਰੀ ਦੇ ਤਿਉਹਾਰ ਤੇ ਖੂਨਦਾਨ ਅਤੇ ਵੱਖ-ਵੱਖ ਬੀਮਾਰੀਆਂ ਦੀ ਜਾਂਚ ਦਾ ਕੈਂਪ ਲਗਾਇਆ ਗਿਆ। ਸੰਤ ਗੁਰਮੇਲ ਸਿੰਘ ਬਲੱਡ ਬੈਂਕ ਗੜ੍ਹੀ ਕਾਨੂੰਗੋ ਵਲੋਂ ਆਈ ਡਾਕਟਰਾਂ ਦੀ ਟੀਮ ਵਲੋਂ 35 ਯੂਨਿਟ ਖੂਨ ਪ੍…
-
ਕੌਮਾਂਤਰੀ ਮਹਿਲਾ ਦਿਵਸ ਦੇ ਮੌਕੇ ਵਿਲੱਖਣ ਯੋਗਦਾਨ ਲਈ ਡਾ. ਗੁਰਉਪਦੇਸ਼ ਕੌਰ ਦਾ ਸਨਮਾਨ
News By Paigam E Jagat — Mar 10, 2024ਪਟਿਆਲਾ, 10 ਮਾਰਚ - ਸ. ਬਸੰਤ ਸਿੰਘ ਖ਼ਾਲਸਾ ਯਾਦਗਾਰੀ ਟਰੱਸਟ ਸੰਗਰੂਰ ਵੱਲੋਂ ਸਰਕਾਰੀ ਆਈ ਟੀ ਆਈ ਸੰਗਰੂਰ ਵਿਖੇ ਕੌਮਾਂਤਰੀ ਮਹਿਲਾ ਦਿਵਸ ਸਮਾਗਮ ਆਯੋਜਿਤ ਕੀਤਾ ਗਿਆ। ਸਮਾਗਮ ਦੌਰਾਨ ਆਪੋ ਆਪਣੇ ਖੇਤਰ ਵਿੱਚ ਵਿਲੱਖਣ ਯੋਗਦਾਨ ਪਾਉਣ ਵਾਲੀਆਂ ਮਹਿਲਾ ਸ਼ਖ਼ਸੀਅਤਾਂ ਨੂੰ ਵਿਸ਼ੇਸ…
-
ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
News By Paigam E Jagat — Mar 10, 2024ਪਟਿਆਲਾ, 10 ਮਾਰਚ - ਪੰਜਾਬ ਵਿੱਚ ਵਧ ਰਹੇ ਨਸ਼ੇ ਨੇ ਪਿਛਲੀ ਰਾਤ ਇੱਥੋਂ ਦੇ ਬਾਜਵਾ ਕਲੋਨੀ ਦੇ 22 ਸਾਲਾ ਨੌਜਵਾਨ ਕ੍ਰਿਸ਼ਨ ਦੀ ਜਾਨ ਲੈ ਲਈ। ਇਸ ਮਾਮਲੇ ਵਿੱਚ ਅਰਬਨ ਐਸਟੇਟ ਥਾਣੇ ਨੇ ਮ੍ਰਿਤਕ ਦੀ ਮਾਂ ਦੀ ਸ਼ਿਕਾਇਤ 'ਤੇ ਬਾਜਵਾ ਕਲੋਨੀ ਦੇ ਪਿਉ- ਪੁੱਤ ਖ਼ਿਲਾਫ਼ ਕੇਸ ਦਰਜ ਕੀ…
-
ਸਾਹਿਤ ਸਿਰਜਣਾ ਮੁਕਾਬਲੇ ਦੀ ਜੇਤੂਆਂ ਨੂੰ ਨਗਦ ਇਨਾਮ ਵੰਡੇ
News By Paigam E Jagat — Mar 10, 2024ਮਾਹਿਲਪੁਰ - ਨਿੱਕੀਆਂ ਕਰੂੰਬਲਾਂ ਪ੍ਰਕਾਸ਼ਨ ਅਤੇ ਪ੍ਰਗਤੀਸ਼ੀਲ ਲੇਖਕ ਸੰਘ ਇਕਾਈ ਮਾਹਿਲਪੁਰ ਵੱਲੋਂ ਕਰਵਾਏ ਸਾਹਿਤ ਸਿਰਜਣਾ ਮੁਕਾਬਲੇ ਦੇ ਜੇਤੂਆਂ ਨੂੰ ਨਗਦ ਇਨਾਮ ਅਤੇ ਸਰਟੀਫਿਕੇਟ ਕਰੂੰਬਲਾਂ ਭਵਨ ਵਿੱਚ ਤਕਸੀਮ ਕੀਤੇ ਗਏ l ਇਸ ਮੌਕੇ ਮੁੱਖ ਮਹਿਮਾਨ ਵਜੋਂ ਪੁੱਜੇ ਜ਼ਿਲਾ ਬੁੱਧ…
-
ਕਿਸਾਨਾਂ ਨੇ ਰੇਲ ਪਟੜੀਆਂ 'ਤੇ ਦਿੱਤਾ ਧਰਨਾ, ਮੁਸਾਫ਼ਰਾਂ ਨੂੰ ਝੱਲਣੀ ਪਈ ਪ੍ਰੇਸ਼ਾਨੀ
News By Paigam E Jagat — Mar 10, 2024ਪਟਿਆਲਾ, 10 ਮਾਰਚ - ਭਾਰਤੀ ਕਿਸਾਨ ਯੂਨੀਅਨ ਦੇ ਵੱਖ-ਵੱਖ ਧੜਿਆਂ ਨੇ ਰੇਲ ਰੋਕੋ ਅੰਦੋਲਨ ਤਹਿਤ ਅਜ ਦੁਪਹਿਰ 12 ਤੋਂ 4 ਵਜੇ ਤਕ ਪਟਿਆਲਾ ਜ਼ਿਲ੍ਹੇ ਵਿੱਚ ਵੱਖ ਵੱਖ ਥਾਵਾਂ 'ਤੇ ਰੇਲ ਪਟੜੀਆਂ ’ਤੇ ਧਰਨਾ ਦਿੱਤਾ। ਭਾਰਤੀ ਕਿਸਾਨ ਯੂਨੀਅਨ (ਭਟੇੜੀ ਕਲਾਂ) ਵੱਲੋਂ ਪਟਿਆਲਾ ਦੇ ਰੇਲ…
-
ਮੋਬਾਇਲ ਮੈਡੀਕਲ ਸਰਵਿਸ ਵੈਨ ਵਿੱਚ ਲੋਕਾਂ ਨੂੰ ਮਿਲਣਗੀਆਂ ਮੁਫ਼ਤ ਦਵਾਈਆਂ ਅਤੇ ਮੁਫ਼ਤ ਹੋਣਗੇ ਲੈਬ ਟੈਸਟ
News By Paigam E Jagat — Mar 10, 2024ਪਟਿਆਲਾ, 10 ਮਾਰਚ - ਦੂਰ ਦੁਰਾਡੇ ਦੇ ਲੋਕਾਂ ਨੂੰ ਉਹਨਾਂ ਦੇ ਘਰਾਂ ਦੇ ਨੇੜੇ ਸਿਹਤ ਸੇਵਾਵਾਂ ਉਪਲਬਧ ਕਰਵਾਉਣ ਲਈ ਪੰਜਾਬ ਦੀ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਹਰੇਕ ਤਰਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ। ਪੰਜਾਬ ਵਿੱਚ ਲੋਕਾਂ ਨੂੰ ਉਹਨਾਂ ਦੇ ਘਰਾਂ ਦੇ ਨੇੜੇ ਮੁਫ਼ਤ ਸਿਹ…
-
ਕੇਂਦਰੀ ਜੇਲ੍ਹ ਪਟਿਆਲਾ ਨੇ ਪੰਜਾਬ ਜੇਲ੍ਹ ਓਲੰਪਿਕ 2024 ਦੇ ਜ਼ੋਨਲ ਮੈਚਾਂ ਦੀ ਮੇਜ਼ਬਾਨੀ ਕੀਤੀ ਬੰਦੀਆਂ ਨੇ ਉਤਸ਼ਾਹ ਨਾਲ ਖੇਡਾਂ 'ਚ ਲਿਆ ਹਿੱਸਾ
News By Paigam E Jagat — Mar 10, 2024ਪਟਿਆਲਾ, 10 ਮਾਰਚ - ਕੇਂਦਰੀ ਜੇਲ੍ਹ ਪਟਿਆਲਾ ਨੇ 4 ਤੋਂ 10 ਮਾਰਚ ਤਕ ਪੰਜਾਬ ਜੇਲ੍ਹ ਓਲੰਪਿਕ 2024 ਦੇ ਜ਼ੋਨਲ ਮੈਚਾਂ ਦੀ ਮੇਜ਼ਬਾਨੀ ਕੀਤੀ। ਇਸ ਦੌਰਾਨ ਕੇਂਦਰੀ ਜੇਲ੍ਹ ਪਟਿਆਲਾ, ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ, ਜ਼ਿਲ੍ਹਾ ਜੇਲ੍ਹ ਰੂਪਨਗਰ, ਜ਼ਿਲ੍ਹਾ ਜੇਲ੍ਹ ਸੰਗਰੂ…
-
ਕੇਂਦਰੀ ਮੁਲਾਜ਼ਮਾਂ ਦੇ ਬਰਾਬਰ ਮਹਿੰਗਾਈ ਭੱਤਾ ਦੇਵੇ ਪੰਜਾਬ ਸਰਕਾਰ - ਗਣੇਸ਼ ਭਗਤ
News By Paigam E Jagat — Mar 10, 2024ਨਵਾਂਸ਼ਹਿਰ - ਕੇਂਦਰ ਸਰਕਾਰ ਵਲੋਂ ਆਪਣੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦਾ ਮਹਿੰਗਾਈ ਭੱਤਾ ਪਹਿਲੀ ਜਨਵਰੀ ਤੋਂ 46 ਫੀਸਦੀ ਤੋਂ ਵਧਾ ਕੇ 50 ਫੀਸਦੀ ਕਰਨ ਦੇ ਐਲਾਨ ਨੂੰ ਲੈ ਕੇ ਅਧਿਆਪਕ ਆਗੂ ਗਣੇਸ਼ ਭਗਤ, ਬਲਵੀਰ ਭਗਤ, ਮੁਲਖ਼ ਰਾਜ, ਹੇਮਰਾਜ, ਹਰਵਿੰਦਰ ਸਿੰਘ, ਬਲਜੀਤ ਭਗਤ, ਪ੍ਰਦੀਪ…
-
ਬਲਾਚੌਰ ਦੀ ਵਿਧਾਇਕਾ ਸੰਤੋਸ਼ ਕਟਾਰੀਆ ਨੇ ਸ਼੍ਰੀ ਆਨੰਦਪੁਰ ਸਾਹਿਬ ਰੋਡ ਬਣਾ ਰਹੇ ਸੰਤਾਂ ਨੂੰ 31,000 ਰੁਪਏ ਦਾਨ ਕੀਤੇ
News By Paigam E Jagat — Mar 10, 2024ਸੜੋਆ - ਹਲਕਾ ਬਲਾਚੌਰ ਦੇ ਵਿਧਾਇਕਾ ਸ਼੍ਰੀਮਤੀ ਸੰਤੋਸ਼ ਕਟਾਰੀਆ ਜੀ ਅੱਜ ਬਾਬਾ ਸਤਨਾਮ ਸਿੰਘ ਜੀ ਕਿਲਾ ਅਨੰਦਗੜ੍ਹ ਸਾਹਿਬ ਵਾਲਿਆਂ ਦੁਆਰਾ ਚੱਲ ਰਹੀ ਸ਼੍ਰੀ ਅਨੰਦਪੁਰ ਸਾਹਿਬ ਰੋਡ ਦੀ ਕਾਰ ਸੇਵਾ ਦਾ ਜਾਇਜ਼ਾ ਲੈਣ ਲਈ ਪਹੁੰਚੇ। ਉਹਨਾਂ ਸੰਤਾਂ ਨਾਲ ਮੁਲਾਕਾਤ ਦੌਰਾਨ ਕੀਤੀ ਜਾ ਰਹੀ…
-
ਹੁਸ਼ਿਆਰਪੁਰ ਵਾਸੀਆਂ ਨੂੰ ਬਰਸਾਤੀ ਪਾਣੀ ਤੋਂ ਮਿਲੇਗੀ ਰਾਹਤ - ਬ੍ਰਹਮ ਸ਼ੰਕਰ ਜਿੰਪਾ
News By Paigam E Jagat — Mar 10, 2024ਹੁਸ਼ਿਆਰਪੁਰ - ਕੈਬਨਿਟ ਮੰਤਰੀ ਪੰਜਾਬ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਹੁਸ਼ਿਆਰਪੁਰ ਦੇ ਲੋਕਾਂ ਦੀ ਹਰ ਸਮੱਸਿਆ ਦੇ ਹੱਲ ਲਈ ਯੋਜਨਾਬੱਧ ਢੰਗ ਨਾਲ ਕੰਮ ਕਰਕੇ ਸਮੱਸਿਆਵਾਂ ਦਾ ਹੱਲ ਕੀਤਾ ਜਾ ਰਿਹਾ ਹੈ। ਉਹ ਅੱਜ ਸ਼ਿਮਲਾ ਪਹਾੜੀ ਚੌਕ ਵਿਚ ਪੰਜਾਬ ਵਾਟਰ ਸਪਲਾਈ ਤੇ ਸੀਵਰੇਜ਼ ਬੋਰਡ…