World News
Everything beyond India
-
ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਵਿੱਚ ਆਦਰਸ਼ ਚੋਣ ਜ਼ਾਬਤਾ ਕਮੇਟੀ ਦੀ ਅਹਿਮ ਭੂਮਿਕਾ - ਜਤਿਨ ਲਾਲ
News By Paigam E Jagat — Mar 06, 2024ਊਨਾ, 6 ਮਾਰਚ - ਆਗਾਮੀ ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਗਠਿਤ ਜ਼ਿਲ੍ਹਾ ਪੱਧਰੀ ਆਦਰਸ਼ ਚੋਣ ਜ਼ਾਬਤੇ ਦੀ ਸਥਾਈ ਕਮੇਟੀ ਦੀ ਮੀਟਿੰਗ ਜ਼ਿਲ੍ਹਾ ਚੋਣ ਅਫ਼ਸਰ ਅਤੇ ਡਿਪਟੀ ਕਮਿਸ਼ਨਰ ਜਤਿਨ ਲਾਲ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ…
-
ਢਾਹਾਂ ਕਲੇਰਾਂ ਵਿਖੇ ਸਤਿਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਦਾ ਆਯੋਜਿਤ
News By Paigam E Jagat — Mar 05, 2024ਨਵਾਂਸ਼ਹਿਰ - ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਅਤੇ ਸਮੂਹ ਅਦਾਰਿਆਂ ਦੇ ਸਮੂਹ ਸਟਾਫ ਵੱਲੋਂ ਅੱਜ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਬੜੀ ਸ਼ਰਧਾ ਭਾਵਨਾ ਨਾਲ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਢਾਹਾਂ ਕਲੇਰਾਂ ਵਿਖੇ ਕ…
-
ਬਸਪਾ ਦੇ ਸੀਨੀਅਰ ਆਗੂ ਦੇ ਪਿਤਾ ਦੀ ਮੌਤ ਦੇ ਅਫਸੋਸ ਕਰਨ ਅਵਤਾਰ ਸਿੰਘ ਕਰੀਮਪੁਰੀ ਪਹੁੰਚੇ
News By Paigam E Jagat — Mar 05, 2024ਨਵਾਂਸ਼ਹਿਰ - ਬਸਪਾ ਦੇ ਸੀਨੀਅਰ ਆਗੂ ਮਨਹੋਰ ਕਮਾਮ ਸਰਪੰਚ ਜੀ ਦੇ ਪਿਤਾ ਸਤਿਕਾਰਯੋਗ ਗੁਰਮੇਲ ਰਾਮ ਜੀ ਦੀ ਪਿਛਲੇ ਦਿਨੀਂ ਮੌਤ ਹੋ ਗਈ ਸੀ। ਅੱਜ ਸ ਅਵਤਾਰ ਸਿੰਘ ਕਰੀਮਪੁਰੀ ਇੰਚਾਰਜ ਹਿਮਾਚਲ ਪ੍ਰਦੇਸ਼ ਅਤੇ ਜੰਮੂ ਕਸ਼ਮੀਰ ਮਨਹੋਰ ਕਮਾਮ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪਹ…
-
ਕਾਮਰੇਡ ਮੁਕੰਦ ਲਾਲ ਜੀ ਦੀ ਮੌਤ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ
News By Paigam E Jagat — Mar 05, 2024ਨਵਾਂਸ਼ਹਿਰ - ਤਰਕਸ਼ੀਲ ਆਗੂ ਅਤੇ ਖੱਬੇ ਪੱਖੀ ਲਹਿਰ ਦੇ ਨਾਇਕ ਕਾਮਰੇਡ ਮੁਕੰਦ ਲਾਲ ਜੀ ਨਵਾਂ ਸ਼ਹਿਰ ਮਿਤੀ 05, 03,2024 ਨੂੰ ਰਾਤ 02, 00ਵਜੇ ਦਿਲ ਦਾ ਦੌਰਾ ਪੈਣ ਕਾਰਨ ਸਾਨੂੰ ਸਦੀਵੀ ਵਿਛੋੜਾ ਦੇ ਗਏ ਹਨ। ਤਰਕਸ਼ੀਲ ਸੁਸਾਇਟੀ ਪੰਜਾਬ ਰਜਿ ਜੋਨ ਨਵਾਂਸ਼ਹਿਰ ਦੀਆਂ ਸਾਰੀਆਂ ਇ…
-
ਮੈਡੀਕਲ ਪ੍ਰੈਕਟੀਸ਼ਨਰਜ ਐਸ਼ੋਸੀਏਸ਼ਨ ਪੰਜਾਬ ਦੇ ਬਲਾਕ ਬਹਿਰਾਮ ਦੀ ਮਹੀਨਾਵਾਰ ਮੀਟਿੰਗ ਹੋਈ
News By Paigam E Jagat — Mar 05, 2024ਨਵਾਂਸ਼ਹਿਰ - ਮੈਡੀਕਲ ਪ੍ਰੈਕਟੀਸ਼ਨਰਜ਼ ਐਸੋ ਪੰਜਾਬ ਰਜਿ.295 ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਬਲਾਕ ਬਹਿਰਾਮ ਦੀ ਮਹੀਨਾਵਾਰ ਮੀਟਿੰਗ ਬਲਾਕ ਚੇਅਰਮੈਨ ਡਾ ਸਰਬਜੀਤ ਸਿੰਘ ਦੀ ਪ੍ਰਧਾਨਗੀ ਵਿੱਚ ਬਹਿਰਾਮ ਵਿਖੇ ਹੋਈ। ਉਨ੍ਹਾਂ ਕਿਹਾ ਕਿ ਮੀਟਿੰਗ ਹੋਲਾ ਮੁਹੱਲਾ ਅਤੇ ਸ਼ਹੀਦ ਭਗਤ…
-
ਪੱਤਰਕਾਰ ਤੇ ਯੂਟਿਊਬਰ ਕਮਲਪ੍ਰੀਤ ਸਿੰਘ "ਪ੍ਰੀਤ ਸੈਣੀ" ਦੀ ਮੌਤ, ਪੋਸਟ ਮਾਰਟਮ ਭਲਕੇ
News By Paigam E Jagat — Mar 05, 2024ਪਟਿਆਲਾ, 5 ਮਾਰਚ - ਪੱਤਰਕਾਰ ਤੇ ਯੂਟਿਊਬਰ ਕਮਲਪ੍ਰੀਤ ਸਿੰਘ "ਪ੍ਰੀਤ ਸੈਣੀ" ਦੀ ਸੋਮਵਾਰ ਬਾਦ ਦੁਪਹਿਰ ਆਪਣੇ ਘਰ ਵਿੱਚ ਹੀ "ਭੇਦਪੂਰਨ ਹਾਲਾਤ" ਵਿੱਚ ਮੌਤ ਹੋ ਗਈ। ਉਹ 42 ਵਰ੍ਹਿਆਂ ਦੇ ਸਨ ਅਤੇ ਆਪਣੇ ਪਿੱਛੇ ਪਤਨੀ ਮਨਪ੍ਰੀਤ ਕੌਰ ਤੇ ਬੇਟੀ ਹਰਨੂਰ (10) ਛੱਡ ਗਏ ਹਨ। ਉਹ ਘਰ…
-
ਗੁ. ਸਤਿਗੁਰੂ ਰਵਿਦਾਸ ਮਹਾਰਾਜ ਪਿੰਡ ਚੰਦੇਲੀ ਵਿਖੇ ਸਤਿਗੁਰਾਂ ਦਾ 647ਵਾਂ ਪ੍ਰਕਾਸ਼ ਦਿਹਾੜਾ ਸ਼ਰਧਾ ਤੇ ਉਤਸ਼ਾਹ ਪੂਰਵਕ ਢੰਗ ਨਾਲ ਮਨਾਇਆ
News By Paigam E Jagat — Mar 05, 2024ਮਾਹਿਲਪੁਰ, (5 ਮਾਰਚ)- ਸ੍ਰੀ ਗੁਰੂ ਰਵਿਦਾਸ ਨੌਜਵਾਨ ਸਭਾ ਪਿੰਡ ਚੰਦੇਲੀ ਵੱਲੋਂ ਸਮੂਹ ਨਗਰ ਨਿਵਾਸੀਆਂ ਦੇ ਭਰਪੂਰ ਸਹਿਯੋਗ ਸਦਕਾ ਧੰਨ- ਧੰਨ ਸਤਿਗੁਰੂ ਰਵਿਦਾਸ ਮਹਾਰਾਜ ਜੀ ਦਾ 647ਵਾਂ ਪ੍ਰਕਾਸ਼ ਦਿਹਾੜਾ ਗੁਰਦੁਆਰਾ ਸਤਿਗੁਰੂ ਰਵਿਦਾਸ ਮਹਾਰਾਜ ਪਿੰਡ ਚੰਦੇਲੀ ਵਿਖੇ ਅੱਜ ਸ਼ਰਧ…
-
ਅਸ਼ੋਕ ਕਟਾਰੀਆ ਨੇ ਸਜਾਵਲਪੁਰ ਤੇ ਰੁੜਕੀ ਖੁਰਦ ਵਿਖੇ ਲੱਗੇ ਕੈਂਪਾਂ 'ਚ ਪਹੁੰਚ ਕੇ ਸੁਣੀਆਂ ਲੋਕਾਂ ਦੀਆਂ ਮੁਸ਼ਕਿਲਾਂ
News By Paigam E Jagat — Mar 05, 2024ਬਲਾਚੌਰ - "ਆਪ ਦੀ ਸਰਕਾਰ, ਆਪ ਦੇ ਦੁਆਰ" ਪ੍ਰੋਗਰਾਮ ਤਹਿਤ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਉਨ੍ਹਾਂ ਦੇ ਘਰ੍ਹਾਂ ਦੇ ਨੇੜੇ ਹੀ ਸੁਵਿਧਾ ਕੈਂਪ ਲਗਾ ਕੇ ਸਰਕਾਰੀ ਸੇਵਾਵਾਂ ਦਾ ਲਾਭ ਦਿੱਤਾ ਜਾ ਰਿਹਾ ਹੈ ਅਤੇ ਰੋਜ਼ਾਨਾ ਸੈਂਕੜੇ ਲੋਕ ਇਨ੍ਹਾਂ ਕੈਂਪਾਂ ਦਾ ਲਾਹਾ ਲੈ ਰਹੇ ਹਨ। ਇਸ…
-
ਪੰਜਾਬ ਵਿੱਚ ਅੱਜ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਅਤੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦਾ ਰਲੇਵਾਂ ਹੋ ਗਿਆ ਹੈ।
News By Paigam E Jagat — Mar 05, 2024ਚੰਡੀਗੜ੍ਹ, 5 ਮਾਰਚ, - ਪੰਜਾਬ ਵਿੱਚ ਅੱਜ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਅਤੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦਾ ਰਲੇਵਾਂ ਹੋ ਗਿਆ ਹੈ। ਸੁਖਦੇਵ ਸਿੰਘ ਢੀਂਡਸਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨਾਲ ਚੰਡੀਗੜ੍ਹ ਸਥਿ…
-
ਸਮੇਂ ਸਿਰ ਮੁਕੰਮਲ ਕੀਤੇ ਜਾਣ ਜਲ ਜੀਵਨ ਮਿਸ਼ਨ ਤਹਿਤ ਕੀਤੇ ਜਾਣ ਵਾਲੇ ਕਾਰਜ - ਕੋਮਲ ਮਿੱਤਲ
News By Paigam E Jagat — Mar 05, 2024ਹੁਸ਼ਿਆਰਪੁਰ - ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਜਲ ਜੀਵਨ ਮਿਸ਼ਨ ਤਹਿਤ ਜ਼ਿਲ੍ਹਾ ਜਲ ਸਪਲਾਈ ਤੇ ਸੈਨੀਟੇਸ਼ਨ ਮਿਸ਼ਨ ਕਮੇਟੀ ਦੇ ਮੈਂਬਰਾਂ ਨਾਲ ਮੀਟਿੰਗ ਕੀਤੀ। ਮੀਟਿੰਗ ਵਿਚ ਡਿਪਟੀ ਕਮਿਸ਼ਨਰ ਵੱਲੋਂ ਜਲ ਜੀਵਨ ਮਿਸ਼ਨ ਤਹਿਤ ਕਾਰਜਾਂ ਦੀ ਸਮੀਖਿਆ ਕੀਤੀ ਗਈ| ਅਤੇ ਕੀਤੇ ਜਾਣ ਵਾਲੇ ਕਾਰਜ…
-
ਕੁਲਜੀਤ ਸਿੰਘ ਸਰਹਾਲ ਵਲੋਂ ਬੰਗਾ ਸ਼ਹਿਰ ਵਿਚ 1-25 ਕਰੋੜ ਦੇ ਵਿਕਾਸ ਕਾਰਜ ਸ਼ੁਰੂ ਕਰਵਾਏ
News By Paigam E Jagat — Mar 05, 2024ਨਵਾਂਸ਼ਹਿਰ - ਪੰਜਾਬ ਸਰਕਾਰ ਵਲੋਂ ਵਿਕਾਸ ਕਾਰਜਾਂ ਨੂੰ ਮੁੱਖ ਰੱਖਦਿਆਂ ਹੋਇਆਂ ਅੱਜ ਬੰਗਾ ਸ਼ਹਿਰ ਵਿਖੇ 1-25 ਕਰੋੜ ਦੇ ਵੱਖ-ਵੱਖ ਵਿਕਾਸ ਕਾਰਜ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਜਾਣਕਾਰੀ ਦਿੰਦਿਆ ਹਲਕਾ ਬੰਗਾ ਦੇ ਇੰਚਾਰਜ ਤੇ ਵਾਈਸ ਚੇਅਰਮੈਨ ਵਾਟਰ ਰਿਸੋਰਸਿਸ…
-
ਡਿਪਟੀ ਕਮਿਸ਼ਨਰ ਜਤਿਨ ਲਾਲ ਨੇ ਅੱਜ ਪੇਂਡੂ ਵਿਕਾਸ ਅਤੇ ਪੰਚਾਇਤੀ ਰਾਜ ਵੱਲੋਂ ਕੀਤੇ ਜਾ ਰਹੇ ਵੱਖ-ਵੱਖ ਵਿਕਾਸ ਕਾਰਜਾਂ ਦੀ ਸਮੀਖਿਆ ਮੀਟਿੰਗ ਕੀਤੀ।
News By Paigam E Jagat — Mar 05, 2024ਊਨਾ, 5 ਮਾਰਚ - ਪੇਂਡੂ ਵਿਕਾਸ ਅਤੇ ਪੰਚਾਇਤੀ ਰਾਜ ਵਿਭਾਗ ਵੱਲੋਂ ਕੀਤੇ ਜਾ ਰਹੇ ਵੱਖ-ਵੱਖ ਵਿਕਾਸ ਕਾਰਜਾਂ ਅਤੇ ਸਕੀਮਾਂ ਦੀ ਤਿਮਾਹੀ ਸਮੀਖਿਆ ਮੀਟਿੰਗ ਡਿਪਟੀ ਕਮਿਸ਼ਨਰ ਜਤਿਨ ਲਾਲ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਹੈੱਡਕੁਆਰਟਰ ਊਨਾ ਵਿਖੇ ਹੋਈ | ਮੀਟਿੰਗ ਵਿੱਚ ਮਨਰੇਗਾ, ਪ੍ਰਧਾ…