World News
Everything beyond India
-
ਪੀਜੀਆਈਐਮਈਆਰ ਵਿਖੇ ਸਰੀਰ ਦਾਨ ਦਾ ਨੇਕ ਸੰਕੇਤ
News By Paigam E Jagat — Mar 04, 2024ਸਰੀਰ ਵਿਗਿਆਨ ਵਿਭਾਗ, ਪੀਜੀਆਈਐਮਈਆਰ, ਚੰਡੀਗੜ੍ਹ ਨੂੰ ਸ੍ਰੀ ਰਾਮ ਚੰਦ ਪੁੱਤਰ ਸਵਰਗੀ ਸ੍ਰੀ ਤਾਰਾ ਚੰਦ, ਵਾਸੀ ਪੰਚਕੂਲਾ ਦੀ ਦੇਹ ਪ੍ਰਾਪਤ ਹੋਈ ਹੈ, ਜਿਨ੍ਹਾਂ ਨੇ 03 ਮਾਰਚ 2024 ਨੂੰ ਆਪਣਾ ਆਖਰੀ ਸਾਹ ਲਿਆ ਸੀ। ਉਨ੍ਹਾਂ ਦੀ ਪਤਨੀ ਸ਼੍ਰੀਮਤੀ ਸੁਸ਼ੀਲਾ ਦੇਵੀ, ਬੇਟੀਆਂ ਸ਼੍ਰੀ…
-
ਕੇਂਦਰੀ ਜੇਲ੍ਹ ’ਚ ਪੰਜਾਬ ਪ੍ਰੀਜ਼ਨ ਉਲੰਪਿਕ ਖੇਡਾਂ ਸ਼ੁਰੂ ਸੱਤ ਜੇਲ੍ਹਾਂ ਵੱਖ ਵੱਖ ਖੇਡਾਂ 'ਚ ਲੈ ਰਹੀਆਂ ਹਿੱਸਾ
News By Paigam E Jagat — Mar 04, 2024ਪਟਿਆਲਾ, 4 ਮਾਰਚ - ਕੇਂਦਰੀ ਜੇਲ੍ਹ ਪਟਿਆਲਾ ਵਿਖੇ ਪੰਜਾਬ ਪ੍ਰੀਜ਼ਨ ਉਲੰਪਿਕਜ਼ 2024 ਦੀਆਂ ਪਟਿਆਲਾ ਜ਼ੋਨ ਦੀਆਂ ਖੇਡਾਂ ਸ਼ੁਰੂ ਕੀਤੀਆਂ ਗਈਆਂ। ਇਸ ਦੌਰਾਨ ਸੁਪਰਡੈਂਟ ਕੇਂਦਰੀ ਜੇਲ੍ਹ ਪਟਿਆਲਾ ਮਨਜੀਤ ਸਿੰਘ ਸਿੱਧੂ ਵੱਲੋਂ ਖੇਡਾਂ ਦਾ ਉਦਘਾਟਨ ਕੀਤਾ ਗਿਆ। ਇਸ ਦੌਰਾਨ ਸਮਾਗਮ ਵਿੱ…
-
ਪਲਸ ਪੋਲਿਓ ਮੁਹਿੰਮ ਦੇ ਦੂਜੇ ਦਿਨ 53 ਹਜ਼ਾਰ ਤੋਂ ਵੱਧ ਬੱਚਿਆਂ ਨੂੰ ਪਿਆਈਆਂ ਪੋਲੀਓ ਬੂੰਦਾਂ
News By Paigam E Jagat — Mar 04, 2024ਪਟਿਆਲਾ, 4 ਮਾਰਚ - ਬੱਚਿਆਂ ਨੂੰ ਪੋਲੀਓੁ ਵਰਗੀ ਨਾਮੁਰਾਦ ਬਿਮਾਰੀ ਤੋਂ ਮੁਕਤੀ ਲਈ ਚਲਾਏ ਜਾ ਰਹੇ ਰਾਸ਼ਟਰੀ ਪਲਸ ਪੋਲੀਓ ਮੁਹਿੰਮ ਦੇ ਦੂਜੇ ਦਿਨ ਪਟਿਆਲਾ ਜਿਲ੍ਹੇ ਦੇ 53,387 ਬੱਚਿਆਂ ਨੂੰ ਪੋਲੀਓ ਰੋਕੂ ਦਵਾਈ ਦੀਆਂ ਬੁੰਦਾਂ ਪਿਆਈਆਂ ਗਈਆਂ। ਜਾਣਕਾਰੀ ਦਿੰਦੇ ਸਿਵਲ ਸਰਜਨ ਡਾ.…
-
ਹਰਚੰਦ ਸਿੰਘ ਬਰਸਟ ਨੇ ਪਿੰਡ ਮਹਿਮਦਪੁਰ ਵਿਖੇ ਨਵੀਂ ਫ਼ਲ ਅਤੇ ਸਬਜ਼ੀ ਮੰਡੀ ਸਥਾਪਿਤ ਕੀਤੀ
News By Paigam E Jagat — Mar 04, 2024ਪਟਿਆਲਾ, 4 ਮਾਰਚ - ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਵੱਲੋਂ ਪਿੰਡ ਮਹਿਮਦਪੁਰ ਵਿਖੇ ਆਲੂ ਦੀ ਫਸਲ ਦੀ ਬੋਲੀ ਕਰਵਾਕੇ ਨਵੀਂ ਫ਼ਲ ਅਤੇ ਸਬਜ਼ੀ ਮੰਡੀ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਪਿੰਡ ਦੀ ਪੰਚਾਇਤ ਦਾ ਮੰਡੀ ਬੋਰਡ ਨੂੰ 83 ਵਿੱਘੇ ਜ਼ਮੀਨ ਦਾਨ…
-
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ ਅੱਜ
News By Paigam E Jagat — Mar 04, 2024ਪਟਿਆਲਾ, 4 ਮਾਰਚ - ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਪਟਿਆਲਾ ਵੱਲੋਂ 5 ਮਾਰਚ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਪਟਿਆਲਾ, ਬਲਾਕ-ਡੀ, ਮਿਨੀ ਸਕਤਰੇਤ, ਪਟਿਆਲਾ ਵਿਖੇ ਆਈ.ਸੀ.ਆਈ.ਸੀ.ਆਈ. ਬੈਂਕ ਵੱਲੋਂ ਰਿਲੇਸ਼ਨਸ…
-
ਸ਼ੁਤਰਾਣਾ ਪੁਲਿਸ ਵੱਲੋਂ ਚੋਰੀ ਦੇ 4 ਹੋਰ ਮੋਟਰਸਾਇਕਲ ਬ੍ਰਾਮਦ, ਕੁੱਲ ਗਿਣਤੀ ਹੋਈ 17
News By Paigam E Jagat — Mar 04, 2024ਪਟਿਆਲਾ, 4 ਮਾਰਚ - ਸ਼ੁਤਰਾਣਾ ਪੁਲਿਸ ਵੱਲੋਂ ਚੋਰੀਸ਼ੁਦਾ 4 ਹੋਰ ਮੋਟਰਸਾਇਕਲ ਬ੍ਰਾਮਦ ਕਰਨ ਨਾਲ ਚੋਰੀ ਦੇ ਮੋਟਰਸਾਇਕਲ ਬ੍ਰਾਮਦ ਕਰਨ ਦੀ ਗਿਣਤੀ ਵਧਕੇ 17 ਹੋ ਗਈ ਹੈ। ਸੀਨੀਅਰ ਕਪਤਾਨ ਪੁਲਿਸ ਪਟਿਆਲਾ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਟਿਆਲਾ ਪੁਲਿਸ ਵੱਲੋ ਮ…
-
ਪਿੰਡ ਚਿਤੋਂ ਵਿਚ ਅਪ੍ਰੈਲ 2੍023 ਚ’ ਸ਼ਮਸ਼ਾਨ ਘਾਟ ਵਿਚ ਬਣਾਈ ਸੈਂਲਟਰ ਸ਼ੈਡ ਚ’ਕੀਤੇ ਕੰਮ ਦੇ ਨਹੀਂ ਮਿਲੇ ਪੈਸੇ,ਲੇਬਰ ਪਾਰਟੀ ਦੀ ਅਗਵਾਈ ਵਿਚ ਕੀਤਾ ਮੁਜਾਹਰਾ।
News By Paigam E Jagat — Mar 04, 2024ਗੜ੍ਹਸੰਕਰ 04 ਮਾਰਚ - ਸੁੱਕੀਆਂ ਘੋਸ਼ਨਾਵਾਂ ਕਰਨੀਆਂ ਅਤੇ ਅਸਲ ਵਿਚ ਕੰਮ ਕਰਨ ਵਿਚ ਜਮੀਨ ਅਸਮਾਨ ਦਾ ਅੰਤਰ ਹੈ।ਆਪ ਦੀ ਸਰਕਾਰ ਆਪ ਦੇ ਦੁਆਰ ਸਮੇਂ ਦੀ ਬਰਵਾਦੀ ਅਤੇ ਸਰਕਾਰ ਦਫਤਰਾਂ ਵਿਚ ਅਨੁਸ਼ਸਾਸ਼ਨ ਦੀ ਬੁਰੀ ਹਾਲਤ ਕਰਨ ਤੋਂ ਸਿਵਾ ਕੁਝ ਵੀ ਪਲੇ ਨਹੀਂ ਪੈ ਰਿਹਾ। ਇਸ ਸਬੰਧ ਵ…
-
ਕਾਲਜ ਦੇ ਸੰਗੀਤ ਵਿਭਾਗ ਵੱਲੋਂ ਸੰਗੀਤਕ ਸਮਾਰੋਹ ਕਰਵਾਇਆ ਗਿਆ
News By Paigam E Jagat — Mar 04, 2024ਮਾਹਿਲਪੁਰ, 4 ਮਾਰਚ:- ਇੱਥੋਂ ਦੇ ਸ਼੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ ਵਿੱਚ ਕਾਲਜ ਦੇ ਸੰਗੀਤ ਵਿਭਾਗ ਦੇ ਵਿਦਿਆਰਥੀਆਂ ਵੱਲੋਂ ਇੱਕ ਸੰਗੀਤਕ ਸਮਾਰੋਹ ਕਰਵਾਇਆ ਗਿਆ । ਇਸ ਮੌਕੇ ਮੁੱਖ ਮਹਿਮਾਨ ਵਜੋਂ ਕਾਲਜ ਦੀ ਪ੍ਰਬੰਧਕੀ ਕਮੇਟੀ, ਸਿੱਖ ਐਜੂਕੇਸ਼ਨਲ ਕੌਂਸਲ ਦੇ…
-
ਡਰੋਨ ਐਪਲੀਕੇਸ਼ਨਾਂ 'ਤੇ 6 ਦਿਨਾਂ ਲੰਬੀ ਵਰਕਸ਼ਾਪ ਦਾ PEC ਵਿਖੇ ਉਦਘਾਟਨ ਕੀਤਾ ਗਿਆ
News By Paigam E Jagat — Mar 04, 2024ਚੰਡੀਗੜ੍ਹ: 04 ਮਾਰਚ, 2024:- ਪੰਜਾਬ ਇੰਜਨੀਅਰਿੰਗ ਕਾਲਜ (ਡੀਮਡ ਟੂ ਬੀ ਯੂਨੀਵਰਸਿਟੀ), ਚੰਡੀਗੜ੍ਹ ਦੀ ਜੀਓਸਪੇਸ਼ੀਅਲ ਟੈਕਨਾਲੋਜੀ ਦੀ ਕਲਪਨਾ ਚਾਵਲਾ ਚੇਅਰ ਵੱਲੋ ਅੱਜ 4 ਮਾਰਚ ਤੋਂ 9 ਮਾਰਚ, 2024 ਤੱਕ ਡਰੋਨ ਐਪਲੀਕੇਸ਼ਨਾਂ ਰਾਹੀਂ ਐਡਵਾਂਸ ਮੈਪਿੰਗ (AMDA-2024) 'ਤੇ 6 ਦ…
-
ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਮੁਫ਼ਤ ਕਾਨੂੰਨੀ ਸਹਾਇਤਾ ਅਤੇ ਕੌਮੀ ਲੋਕ ਅਦਾਲਤ ਸਬੰਧੀ ਪ੍ਰਚਾਰ ਵੈਨ ਕੀਤੀ ਰਵਾਨਾ
News By Paigam E Jagat — Mar 04, 2024ਹੁਸ਼ਿਆਰਪੁਰ - ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ ਨਗਰ, ਮੁਹਾਲੀ ਦੇ ਦਿਸ਼ਾ-ਨਿਰਦੇਸਾਂ ਅਨੁਸਾਰ ਮੁਫਤ ਕਾਨੂੰਨੀ ਸਹਾਇਤਾ, ਨਾਲਸਾ ਦੀਆਂ ਸਕੀਮਾਂ ਅਤੇ 9 ਮਾਰਚ ਨੂੰ ਲੱਗਣ ਵਾਲੀ ਕੌਮੀ ਲੋਕ ਅਦਾਲਤ ਦਾ ਪ੍ਰਚਾਰ ਕਰਨ ਲਈ ਜ਼ਿਲ੍ਹਾ ਅਤੇ ਸੈਸ਼ਨ-ਜ਼ੱਜ-ਕ…
-
ਵੈਟਨਰੀ ਯੂਨੀਵਰਸਿਟੀ ਵਿਖੇ ਨਵਨਿਯੁਕਤ ਅਧਿਆਪਕਾਂ ਲਈ ਕਰਵਾਇਆ ਗਿਆ ਸਿਖਲਾਈ ਪ੍ਰੋਗਰਾਮ
News By Paigam E Jagat — Mar 04, 2024ਲੁਧਿਆਣਾ 04 ਮਾਰਚ 2024:- ਗੁਰੂ ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਲੁਧਿਆਣਾ ਦੇ ਮਨੁੱਖੀ ਸਾਧਨ ਪ੍ਰਬੰਧਨ ਨਿਰਦੇਸ਼ਾਲੇ ਵੱਲੋਂ ਨਵੇਂ ਨਿਯੁਕਤ ਹੋਏ ਅਧਿਆਪਕਾਂ ਲਈ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ। ਡਾ. ਇੰਦਰਜੀਤ ਸਿੰਘ, ਉਪ-ਕੁਲਪਤੀ ਨੇ ਕਿਹਾ ਕਿ ਇਹ ਸਿ…
-
71ਵੀਂ ਪੰਜਾਬ ਯੂਨੀਵਰਸਿਟੀ ਕਨਵੋਕੇਸ਼ਨ ਦੀ ਕਵਰੇਜ
News By Paigam E Jagat — Mar 04, 2024ਸਾਨੂੰ ਤੁਹਾਨੂੰ ਇਹ ਦੱਸਦੇ ਹੋਏ ਬਹੁਤ ਖੁਸ਼ੀ ਹੋ ਰਹੀ ਹੈ ਕਿ ਸ਼੍ਰੀ ਜਗਦੀਪ ਧਨਖੜ, ਭਾਰਤ ਦੇ ਮਾਨਯੋਗ ਉਪ ਰਾਸ਼ਟਰਪਤੀ ਅਤੇ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੇ ਚਾਂਸਲਰ 7 ਮਾਰਚ, 2024 ਨੂੰ ਸ਼ਾਮ 5:00 ਵਜੇ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੀ 71ਵੀਂ ਕਨਵੋਕੇਸ਼ਨ ਵਿੱਚ…