World News
Everything beyond India
-
ਸਰਬ ਨੌਜਵਾਨ ਸਭਾ ਵਲੋਂ ਲੜਕੀਆਂ ਨੂੰ ਕਿੱਤਾ ਮੁਖੀ ਕੋਰਸਾਂ ਦੀ ਸਿਖਲਾਈ ਵਧੀਆ ਉਪਰਾਲਾ - ਸੈਮਸਨ ਮਸੀਹ
News By Paigam E Jagat — Mar 02, 2024ਨਵਾਂਸ਼ਹਿਰ - ਸਰਬ ਨੌਜਵਾਨ ਸਭਾ (ਰਜਿ.) ਫਗਵਾੜਾ ਵਲੋਂ ਸਭਾ ਦੇ ਪ੍ਰਧਾਨ ਸੁਖਵਿੰਦਰ ਸਿੰਘ ਦੀ ਅਗਵਾਈ ਹੇਠ ਸਥਾਨਕ ਸਕੀਮ ਨੰਬਰ 3 ਹੁਸ਼ਿਆਰਪੁਰ ਰੋਡ ਫਗਵਾੜਾ ਵਿਖੇ ਸੋਸਵਾ ਪੰਜਾਬ ਦੇ ਸਹਿਯੋਗ ਨਾਲ ਚਲਾਏ ਜਾ ਰਹੇ ਲੜਕੀਆਂ ਦੇ ਵੋਕੇਸ਼ਨਲ ਸਂੈਟਰ ਦਾ ਅੱਜ ਨਹਿਰੂ ਯੁਵਾ ਕੇਂਦਰ ਹਿਮਾ…
-
ਸਿਹਤ ਵਿਭਾਗ ਦੀ ਟੀਮ ਨੇ ਪਿੰਡਾਂ ਵਿੱਚ ਚਲਾਣ ਕੱਟੇ
News By Paigam E Jagat — Mar 02, 2024ਨਵਾਂਸ਼ਹਿਰ - ਸ਼ਹੀਦ ਭਗਤ ਸਿੰਘ ਨਗਰ ਦੇ ਸਿਵਲ ਸਰਜਨ ਡਾਕਟਰ ਜਸਪ੍ਰੀਤ ਕੌਰ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਪੀ ਐਚ ਸੀ ਸੁੱਜੋਂ ਦੇ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਨਿਰੰਜਨ ਰਾਮ ਪਾਲ ਦੀ ਰਹਿਨੁਮਾਈ ਹੇਠ ਬੰਗਾ ਸ਼ਹਿਰ, ਲਧਾਣਾ ਝਿੱਕਾ,ਪੱਦੀ ਮੱਟਵਾਲੀ ਅਤੇ ਕਜਲਾ ਪਿੰਡ…
-
ਸਮਾਜਿਕ ਸੰਸਥਾਵਾਂ ਵਲੋਂ ਮਿਸ਼ਨਰੀ ਟਰੱਸਟ ਦੇ ਪ੍ਰਧਾਨ ਡਾ. ਕੁਲਵਿੰਦਰ ਸਿੰਘ ਢਾਹਾਂ ਦਾ ਸਨਮਾਨ
News By Paigam E Jagat — Mar 02, 2024ਨਵਾਂਸ਼ਹਿਰ - ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ (ਰਜਿ.) ਢਾਹਾਂ ਕਲੇਰਾਂ ਦੇ ਪ੍ਰਧਾਨ ਬਣਨ ’ਤੇ ਡਾ. ਕੁਲਵਿੰਦਰ ਸਿੰਘ ਢਾਹਾਂ ਨੂੰ ਅੱਜ ਦਰਜਨ ਦੇ ਕਰੀਬ ਸਮਾਜਿਕ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਸਾਂਝੇ ਰੂਪ ਵਿੱਚ ਸਨਮਾਨਿਤ ਕੀਤਾ। ਇਹ ਸਨਮਾਨ ਰਸਮ ਉਕਤ ਟਰੱਸਟ…
-
ਆਟੋ ਸਟੈਂਡ ਦੀ ਮੰਗ ਨੂੰ ਲੈਕੇ ਪ੍ਰਸ਼ਾਸਨ ਵਿਰੁੱਧ ਤਿੱਖੇ ਸੰਘਰਸ਼ ਦੀ ਤਿਆਰੀ 'ਚ ਆਟੋ ਵਰਕਰ ਯੂਨੀਯਨ
News By Paigam E Jagat — Mar 02, 2024ਨਵਾਂਸ਼ਹਿਰ - ਬੀਤੇ ਇਕ ਸਾਲ ਤੋਂ ਜਿਲਾ ਪ੍ਰਸ਼ਾਸਨ ਤੋਂ ਆਟੋ ਸਟੈਂਡ ਲਈ ਥਾਂ ਦੀ ਮੰਗ ਕਰਦਿਆਂ ਹੋ ਰਹੀ ਖੱਜਲ ਖੁਆਰੀ ਤੋਂ ਦੁਖੀ ਨਿਊ ਆਟੋ ਯੂਨੀਅਨ ਨਵਾਂਸ਼ਹਿਰ ਨੇ ਪ੍ਰਸ਼ਾਸਨ ਵਿਰੁੱਧ ਸੰਘਰਸ਼ ਦਾ ਬਿਗਲ ਬਜਾਉਣ ਦੀ ਤਿਆਰੀ ਕਰ ਲਈ ਹੈ। ਜਿਸਦੀ ਰੂਪ ਰੇਖਾ ਘੜਨ ਲਈ 5 ਮਾਰਚ ਨੂੰ ਨਵਾਂ…
-
ਪਟਿਆਲਾ ਦੇ ਹੀਰਾ ਬਾਗ 'ਚ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ
News By Paigam E Jagat — Mar 02, 2024ਪਟਿਆਲਾ, 2 ਮਾਰਚ - ਪੰਜਾਬ ਦੇ ਲੋਕਾਂ ਨੂੰ ਉਹਨਾਂ ਦੇ ਘਰਾਂ ਦੇ ਨੇੜੇ ਮਿਆਰੀ ਅਤੇ ਗੁਣਵੱਤਾ ਵਾਲੀਆਂ ਸਿਹਤ ਸੇਵਾਵਾਂ ਦੇਣ ਲਈ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਲੰਧਰ ਤੋਂ ਆਮ ਆਦਮੀ ਕਲੀਨਿਕਾਂ ਦੇ ਵਰਚੁਅਲ ਉਦਘਾਟਨ ਕਰਨ ਦੇ ਪ੍ਰੋਗਰਾਮ ਵਿੱਚ ਸ਼ਾਮਲ ਹੋਣ 'ਤੇ ਸਿਹਤ ਮੰਤਰੀ ਪ…
-
60 ਸਾਲ ਦੀ ਉਮਰ ਤੋਂ ਬਾਦ ਕੰਨਾਂ ਦੀ ਨਿਯਮਤ ਜਾਂਚ ਜ਼ਰੂਰੀ : ਡਾ. ਰਮਿੰਦਰ ਕੌਰ
News By Paigam E Jagat — Mar 02, 2024ਪਟਿਆਲਾ, 2 ਮਾਰਚ - ਬੋਲੇਪਣ ਤੋਂ ਬਚਾਅ ਅਤੇ ਰੋਕਥਾਮ ਦੀ ਜਾਗਰੂਕਤਾ ਲਈ ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ਮਾਤਾ ਕੁਸ਼ਲਿਆ ਹਸਪਤਾਲ ਦੀ ਓ.ਪੀ.ਡੀ. ਵਿੱਚ ਈ.ਐਨ.ਟੀ. ਮਾਹਰ ਡਾ. ਪ੍ਰਸੁੰਨ ਕੁਮਾਰ ਦੀ ਦੇਖ ਰੇਖ ਵਿੱਚ ਕੰਨਾਂ ਦੀ ਸੰਭਾਲ ਅਤੇ ਬਿਮਾਰੀਆਂ ਪ੍ਰਤੀ ਜਾਗਰੂਕਤਾ ਲਈ ਵਿਸ਼ਵ ਸ…
-
ਗੜ੍ਹਸ਼ੰਕਰ ਤੋਂ ਸ੍ਰੀ ਆਨੰਦਪੁਰ ਸਾਹਿਬ ਸੜਕ ਦਾ ਨਿਰਮਾਣ ਇਤਿਹਾਸ ਵਿੱਚ ਮਿਸਾਲ ਬਣ ਗਿਆ
News By Paigam E Jagat — Mar 02, 2024ਗੜ੍ਹਸ਼ੰਕਰ - ਖਾਲਸੇ ਦੇ ਜਨਮ ਅਸਥਾਨ ਸ੍ਰੀ ਅਨੰਦਪੁਰ ਸਾਹਿਬ ਅਤੇ ਹਿੰਦੂ ਧਰਮ ਦੇ ਮੁੱਖ ਸ਼ਕਤੀਪੀਠ ਮਾਤਾ ਨੈਣਾ ਦੇਵੀ ਨੂੰ ਮਾਝੇ ਅਤੇ ਦੁਆਬੇ ਨੂੰ ਜੋੜਨ ਵਾਲੀ ਸੜਕ, ਜੋ ਕਿ ਦਹਾਕੇ ਤੋਂ ਸਰਕਾਰ ਦੇ ਰੋਹ ਦਾ ਸਾਹਮਣਾ ਕਰ ਰਹੀ ਸੀ, ਦਾ ਸੰਗਤਾਂ ਵੱਲੋਂ ਮੁੜ ਨਿਰਮਾਣ ਕੀਤਾ ਜਾ ਰਿ…
-
ਭਗਤ ਕਬੀਰ ਜੀ ਦੀਆਂ ਸਿੱਖਿਆਵਾਂ ਦੇ ਪ੍ਰਚਾਰ ਅਤੇ ਪ੍ਰਸਾਰ ਨੂੰ ਸਮਰਪਿਤ ਸੰਸਥਾ-ਭਗਤ ਕਬੀਰ ਵੈਲਫੇਅਰ ਫਾਊਂਡੇਸ਼ਨ
News By Paigam E Jagat — Mar 01, 2024ਮੋਹਾਲੀ - ਸ਼੍ਰੋਮਣੀ ਭਗਤ ਕਬੀਰ ਜੀ ਦੀਆਂ ਸਿੱਖਿਆਵਾਂ ਦੇ ਪ੍ਰਚਾਰ ਅਤੇ ਪ੍ਰਸਾਰ ਨੂੰ ਸਮਰਪਿਤ ਮੋਹਾਲੀ ਦੇ ਵਿੱਚ ਸੰਸਥਾ - ਭਗਤ ਕਬੀਰ ਵੈਲਫੇਅਰ ਫਾਊਂਡੇਸ਼ਨ ਵੱਲੋਂ ਲਗਾਤਾਰ ਭਗਤ ਕਬੀਰ ਜੀ ਦੀਆਂ ਸਿੱਖਿਆਵਾਂ ਦੇ ਪ੍ਰਚਾਰ ਅਤੇ ਪ੍ਰਸਾਰ ਦੇ ਲਈ ਪੰਜਾਬ ਦੇ ਕੋਨੇ -ਕੋਨੇ ਵਿੱਚ ਸ…
-
ਪ੍ਰੇਮ ਆਯੁਰਵੈਦਿਕ ਹਸਪਤਾਲ ਵੱਲੋ ਫੁੱਟਬਾਲ ਟੀਮ ਦੇ ਖਿਡਾਰੀਆਂ ਨੂੰ ਵਰਦੀਆਂ ਵੰਡੀਆਂ
News By Paigam E Jagat — Mar 01, 2024ਮਾਹਿਲਪੁਰ, ( 29 ਫਰਵਰੀ )- ਪ੍ਰੇਮ ਆਯੁਰਵੈਦਿਕ ਹਸਪਤਾਲ ਨਜਦੀਕ ਕੋਟ ਫਤੂਹੀ ਵੱਲੋ ਡਾਕਟਰ ਵਿਪਨ ਕੁਮਾਰ ਪਚਨੰਗਲ ਦੀ ਯੋਗ ਅਗਵਾਈ ਹੇਠ ਅੱਜ ਕਰਵਾਏ ਇੱਕ ਸਮਾਗਮ ਦੌਰਾਨ ਪਿੰਡ ਪਚਨੰਗਲ ਦੇ ਬੱਚਿਆਂ ਨੂੰ ਜੋ ਕਿ ਫੁਟਬਾਲ ਦੀ ਟੀਮ ਵਿੱਚ ਸ਼ਾਮਿਲ ਹਨ ਨੂੰ ਵਰਦੀਆਂ ਦੇ ਕੇ ਪੁੰਨ ਦਾ…
-
ਡਿਪਟੀ ਸਪੀਕਰ ਰੌੜੀ ਨੇ 11.79 ਕਰੋੜ ਰੁਪਏ ਦੀ ਲਾਗਤ ਨਾਲ ਮਾਹਿਲਪੁਰ ’ਚ ਪਾਣੀ ਅਤੇ ਸੀਵਰੇਜ਼ ਦੇ ਪ੍ਰੋਜੈਕਟ ਦੀ ਕਰਵਾਈ ਸ਼ੁਰੂਆਤ
News By Paigam E Jagat — Mar 01, 2024ਮਾਹਿਲਪੁਰ, ( 29 ਫਰਵਰੀ )- ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਵਿਧਾਇਕ ਹਲਕਾ ਗੜਸ਼ੰਕਰ ਸਰਦਾਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਗੜ੍ਹਸ਼ੰਕਰ ਦੀ ਹਰ ਸਮੱਸਿਆ ਦਾ ਹੱਲ ਕੀਤਾ ਜਾਵੇਗਾ ਅਤੇ ਲੋਕਾਂ ਦੀ ਹਰ ਮੰਗ ਨੂੰ ਸਮਾਂਬੱਧ ਢੰਗ ਨਾਲ ਪੂਰਾ ਕੀਤਾ ਜਾ ਰਿ…
-
ਦੋਆਬਾ ਸੋਸ਼ਲ ਵੈਲਫੇਅਰ ਸੋਸਾਇਟੀ ਨੇ ਆਰਥਿਕ ਤੌਰ ਤੇ ਕਮਜ਼ੋਰ ਦੋ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਮੌਕੇ ਸਹਾਇਤਾ ਕੀਤੀ
News By Paigam E Jagat — Mar 01, 2024ਮਾਹਿਲਪੁਰ, (1 ਮਾਰਚ )- ਦੋਆਬਾ ਸੋਸ਼ਲ ਵੈਲਫੇਅਰ ਸੋਸਾਇਟੀ ਮਾਹਿਲਪੁਰ ਵੱਲੋਂ ਪਿੰਡ ਰਾਮਪੁਰ ਸੈਣੀਆਂ ਅਤੇ ਕਾਂਗੜ ਪਿੰਡ ਦੇ ਆਰਥਿਕ ਤੌਰ ਤੇ ਕਮਜ਼ੋਰ ਦੋ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਮੌਕੇ ਲੋੜੀਂਦਾ ਸਮਾਨ ਦੇ ਕੇ ਪੁੰਨ ਦਾ ਕਾਰਜ ਕੀਤਾ ਗਿਆ। ਇਸ ਮੌਕੇ ਸੋਸਾਇਟੀ ਦੇ ਪ…
-
ਪ੍ਰੋ: ਵਿਵੇਕ ਲਾਲ, ਡਾਇਰੈਕਟਰ ਪੀਜੀਆਈਐਮਈਆਰ ਨੇ ਅੱਜ 15 ਅਧਿਕਾਰੀਆਂ/ਕਰਮਚਾਰੀਆਂ ਨੂੰ ਉਨ੍ਹਾਂ ਦੀ ਸੇਵਾਮੁਕਤੀ 'ਤੇ ਸਨਮਾਨਿਤ ਕੀਤਾ।
News By Paigam E Jagat — Mar 01, 2024ਮਿਤੀ: 29.02.2024:- ਪ੍ਰੋ: ਵਿਵੇਕ ਲਾਲ, ਡਾਇਰੈਕਟਰ ਪੀ.ਜੀ.ਆਈ.ਐਮ.ਈ.ਆਰ. ਨੇ ਅੱਜ 15 ਅਧਿਕਾਰੀਆਂ/ਕਰਮਚਾਰੀਆਂ ਨੂੰ ਉਨ੍ਹਾਂ ਦੀ ਸੇਵਾਮੁਕਤੀ 'ਤੇ ਭਾਸ਼ਣ ਦੇ ਕੇ ਅਤੇ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ। ਪ੍ਰੋ: ਐਨ.ਕੇ. ਪਾਂਡਾ, ਡੀਨ (ਅਕਾਦਮਿਕ), ਪ੍ਰੋ: ਅਸ਼ੋ…