World News
Everything beyond India
-
ਮੈਂਬਰ ਪਾਰਲੀਮੈਂਟ ਸ੍ਰੀਮਤੀ ਕਿਰਨ ਖੇਰ ਨੇ ਮੋਬਾਈਲ ਫੂਡ ਟੈਸਟਿੰਗ ਲੈਬ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।
News By Paigam E Jagat — Feb 25, 2024ਚੰਡੀਗੜ 25 ਫਰਵਰੀ, 2024 - ਮਾਨਯੋਗ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ਼੍ਰੀ ਮਨਸੁਖ ਮਾਂਡਵਿਆ ਦੇ ਨਾਲ ਰਾਜਕੋਟ ਵਿਖੇ ਆਯੋਜਿਤ ਇੱਕ ਸਮਾਗਮ ਤੋਂ ਵਰਚੁਅਲ ਮੋਡ ਰਾਹੀਂ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਨੂੰ ਮੋਬਾਈਲ ਫੂਡ…
-
ਗੁਰੂ ਨਾਨਕ ਮਿਸ਼ਨ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਧਾਨ ਨੂੰ "ਡਾਕਟਰ ਆਫ ਫਿਲਾਸਫੀ" ਦੀ ਉਪਾਧੀ ਨਾਲ ਨਿਵਾਜਿਆ
News By Paigam E Jagat — Feb 25, 2024ਨਵਾਂਸ਼ਹਿਰ - ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਧਾਨ ਸ. ਕੁਲਵਿੰਦਰ ਸਿੰਘ ਢਾਹਾਂ ਜੀ ਨੂੰ ਡਾਕਟਰ ਆਫ਼ ਫਿਲਾਸਫੀ ਦੀ ਉਪਾਧੀ ਨਾਲ ਸਨਮਾਨਿਤ ਕੀਤਾ ਗਿਆ। ਇਹ ਮਾਣ ਅਮਰੀਕਾ ਦੀ ਮੇਰੀਲੈਂਡ ਯੂਨੀਵਰਸਿਟੀ ਵਲੋਂ ਉਹਨਾਂ ਦੀ ਅਗਵਾਈ 'ਚ ਸਿੱਖ…
-
ਸਿਹਤ ਸੁਵਿਧਾਵਾਂ ਦੇ ਵਿਸਥਾਰ ਲਈ ਪੰਜਾਬ ਸਰਕਾਰ ਨਹੀਂ ਛੱਡ ਰਹੀ ਕੋਈ ਕਮੀ - ਬ੍ਰਹਮ ਸ਼ੰਕਰ ਜਿੰਪਾ
News By Paigam E Jagat — Feb 25, 2024ਹੁਸ਼ਿਆਰਪੁਰ - ਕੈਬਨਿਟ ਮੰਤਰੀ ਪੰਜਾਬ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਿਹਤ ਸੁਵਿਧਾਵਾਂ ਦੇ ਵਿਸਥਾਰ ਲਈ ਉਪਰਾਲੇ ਕਰ ਰਹੀ ਹੈ। ਉਹ ਅੱਜ ਸ਼ਹਿਰ ਦੇ ਮੁੱਖ ਸਮਾਜਿਕ ਸੰਗਠਨ ਜੈਨ ਯੁਵਾ ਮੰਡਲ ਵਲੋਂ ਆਯੋਜਿਤ 31ਵੇ…
-
ਗੁਰੂ ਰਵਿਦਾਸ ਮੰਦਰ ਨਵਾਂਸ਼ਹਿਰ ਵਿਖੇ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ
News By Paigam E Jagat — Feb 25, 2024ਨਵਾਂਸ਼ਹਿਰ ਦੇ ਗੁਰੂ ਰਵਿਦਾਸ ਮੰਦਰ ਵਿਖੇ ਗੁਰੂ ਰਵਿਦਾਸ ਮਹਾਰਾਜ ਜੀ ਦਾ 647ਵਾਂ ਪ੍ਰਕਾਸ਼ ਗੁਰਪੁਰਬ ਬੜੀ ਸ਼ਰਧਾ ਨਾਲ ਮਨਾਇਆ ਗਿਆ।ਪਹਿਲੇ ਦਿਨ ਆਲੌਕਿਕ ਨਗਰ ਕੀਰਤਨ ਸ਼ਹਿਰ ਦੇ ਵੱਖ ਵੱਖ ਬਾਜ਼ਾਰਾਂ ਵਿੱਚ ਪਰਕਰਮਾ ਕਰਦਾ ਮੰਦਰ ਵਿਖੇ ਸਮਾਪਤ ਹੋਇਆ।ਨਗਰ ਕੀਰਤਨ ਦਾ ਉਦਘਾਟਨ ਮਾ…
-
ਸ਼੍ਰੀ ਗੁਰੂ ਰਵਿਦਾਸ ਜੀ ਦੇ ਆਗਮਨ ਪੁਰਬ ਦੇ ਮੌਕੇ ਤੇ ਖੂਨਦਾਨ ਕੈਂਪ ਆਯੋਜਿਤ
News By Paigam E Jagat — Feb 25, 2024ਰਾਹੋਂ/ਨਵਾਂਸ਼ਹਿਰ - ਯੁੱਗ ਪਲਟਾਊ ਰਹਿਬਰ ਸਾਹਿਬ-ਏ-ਕਮਾਲ ਸ਼੍ਰੋਮਣੀ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 647ਵੇਂ ਪਵਿੱਤਰ ਆਗਮਨ ਪੁਰਬ ਦੇ ਮੌਕੇ ਤੇ ਸ਼੍ਰੀ ਗੁਰੂ ਰਵਿਦਾਸ ਗੁਰਦੁਆਰਾ ਮਾਛੀਵਾੜਾ ਰੋਡ ਰਾਹੋਂ ਵਿਖੇ ਖੂਨਦਾਨ ਕੈਂਪ ਆਯੋਜਿਤ ਕੀਤਾ ਗਿਆ। ਸ਼੍ਰੀ ਗੁਰੂ ਰਵਿਦਾਸ ਸੇਵਾ…
-
ਸੰਯੁਕਤ ਕਿਸਾਨ ਮੋਰਚੇ ਨੇ ਔੜ ਵਿਚ ਮੋਦੀ-ਅਮਿਤ ਸ਼ਾਹ-ਖੱਟੜ ਦੇ ਪੁਤਲੇ ਫੂਕਕੇ ਕਾਲਾ ਦਿਵਸ ਮਨਾਇਆ
News By Paigam E Jagat — Feb 25, 2024ਔੜ/ਨਵਾਂਸ਼ਹਿਰ - ਅੱਜ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਮੋਦੀ-ਅਮਿਤ ਸ਼ਾਹ ਦੀ ਕੇਂਦਰ ਸਰਕਾਰ ਅਤੇ ਖੱਟੜ ਦੀ ਹਰਿਆਣਾ ਸਰਕਾਰ ਵੱਲੋਂ ਦਿੱਲੀ ਜਾ ਰਹੇ ਕਿਸਾਨਾਂ ‘ਤੇ ਸ਼ੰਭੂ ਅਤੇ ਖਨੌਰੀ ਬਾਰਡਰਾਂ ਉੱਪਰ ਭਿਆਨਕ ਜਬਰ ਕੀਤੇ ਜਾਣ ਵਿਰੁੱਧ ਪੂਰੇ ਦੇਸ਼ ਵਿੱਚ ਕਾਲਾ ਦਿਵਸ ਮਨਾਇਆ…
-
1978 ਬੈਚ ਦੇ ਸਾਬਕਾ ਵਿਦਿਆਰਥੀਆਂ ਨੇ ਕੀਤਾ ਆਪਣੇ ਅਲਮਾ-ਮੇਟਰ PEC ਦਾ ਦੌਰਾ
News By Paigam E Jagat — Feb 25, 2024ਚੰਡੀਗੜ੍ਹ: 25 ਫਰਵਰੀ, 2024: ਪੰਜਾਬ ਇੰਜਨੀਅਰਿੰਗ ਕਾਲਜ (ਡੀਮਡ ਟੁ ਬੀ ਯੂਨੀਵਰਸਿਟੀ), ਚੰਡੀਗੜ੍ਹ ਦੇ ਪ੍ਰੋਡਕਸ਼ਨ ਐਂਡ ਇੰਡਸਟ੍ਰੀਅਲ ਇੰਜੀਨੀਅਰਿੰਗ ਵਿਭਾਗ ਵੱਲੋ 23 ਫਰਵਰੀ, 2024 ਨੂੰ 1978 ਬੈਚ ਦੇ ਸਾਬਕਾ ਵਿਦਿਆਰਥੀਆਂ ਦੇ ਮਿਲਣੀ ਦੀ ਮੇਜ਼ਬਾਨੀ ਕੀਤੀ। ਇਸ ਪੁਨਰ-ਮਿਲਣੀ…
-
ਮਾਣਯੋਗ ਪ੍ਰਧਾਨ ਮੰਤਰੀ 25 ਫਰਵਰੀ, 2024 ਨੂੰ ਸੰਗਰੂਰ ਵਿਖੇ ਪੀਜੀਆਈਐੱਮਈਆਰ ਦਾ 300 ਬਿਸਤਰਿਆਂ ਵਾਲਾ ਸੈਟੇਲਾਈਟ ਸੈਂਟਰ ਰਾਸ਼ਟਰ ਨੂੰ ਸਮਰਪਿਤ ਕਰਨਗੇ ਅਤੇ ਫਿਰੋਜ਼ਪੁਰ ਵਿਖੇ ਪੀਜੀਆਈਐੱਮਈਆਰ ਦੇ 100 ਬਿਸਤਰਿਆਂ ਵਾਲੇ ਸੈਟੇਲਾਈਟ ਸੈਂਟਰ ਦਾ ਨੀਂਹ ਪੱਥਰ ਰੱਖਣਗੇ
News By Paigam E Jagat — Feb 25, 2024ਮਾਨਯੋਗ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 25 ਫਰਵਰੀ 2024 ਨੂੰ ਰਾਜਕੋਟ, ਗੁਜਰਾਤ ਤੋਂ ਸੰਗਰੂਰ ਵਿਖੇ ਪੀਜੀਆਈਐੱਮਈਆਰ ਦੇ 300 ਬਿਸਤਰਿਆਂ ਵਾਲੇ ਸੈਟੇਲਾਈਟ ਸੈਂਟਰ ਨੂੰ ਵਰਚੁਅਲ ਮਾਧਿਅਮ ਰਾਹੀਂ ਰਾਸ਼ਟਰ ਨੂੰ ਸਮਰਪਿਤ ਕਰਨਗੇ। ਇਸ ਮਹੱਤਵਪੂਰਨ ਮੌਕੇ 'ਤੇ ਮਾਣਯੋਗ ਪ੍ਰਧਾਨ…
-
ਨਿਰਵਾਣੁ ਕੁਟੀਆ ਮਾਹਿਲਪੁਰ ਵਿਖੇ ਧੰਨ ਧੰਨ ਸਤਿਗੁਰੂ ਰਵਿਦਾਸ ਮਹਾਰਾਜ ਜੀ ਦਾ 647ਵਾਂ ਪ੍ਰਕਾਸ਼ ਦਿਹਾੜਾ ਸ਼ਰਧਾ ਤੇ ਉਤਸ਼ਾਹ ਪੂਰਵਕ ਢੰਗ ਨਾਲ ਮਨਾਇਆ
News By Paigam E Jagat — Feb 25, 2024ਮਾਹਿਲਪੁਰ, ( 24 ਫਰਵਰੀ ) ਧੰਨ- ਧੰਨ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ 647ਵੇਂ ਪ੍ਰਕਾਸ਼ ਉਤਸਵ ਦੀਆਂ ਖੁਸ਼ੀਆਂ ਨੂੰ ਮੁੱਖ ਰੱਖਦੇ ਹੋਏ ਅੱਜ ਇੱਕ ਵਿਸ਼ੇਸ਼ ਸਮਾਗਮ ਨਿਰਵਾਣੁ ਕੁਟੀਆ ਮਾਹਿਲਪੁਰ ਵਿਖੇ ਕੀਤਾ ਗਿਆl ਇਸ ਮੌਕੇ ਸਭ ਤੋਂ ਪਹਿਲਾਂ ਸਤਿਗੁਰੂ ਰਵਿਦਾਸ ਮਹਾਰਾਜ ਜੀ ਦ…
-
ਸੰਗਤਾਂ ਵੱਲੋਂ ਪ੍ਰਭਾਤ ਫੇਰੀਆਂ ਕੱਢ ਕੇ ਗੁਰੂ ਸਾਹਿਬ ਜੀ ਦੀ ਮਹਿਮਾ ਦਾ ਕੀਤਾ ਜਾ ਰਿਹਾ ਹੈ ਗੁਣ ਗਾਇਨ
News By Paigam E Jagat — Feb 25, 2024ਮਹਿਲਪੁਰ, (24 ਫਰਵਰੀ)- ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਪ੍ਰਬੰਧਕ ਕਮੇਟੀ ਬੀ.ਡੀ.ਓ. ਕਾਲੋਨੀ ਮਾਹਿਲਪੁਰ ਵੱਲੋਂ ਸ੍ਰੀ ਗੁਰੂ ਰਵਿਦਾਸ ਨਾਮਲੇਵਾ ਸੰਗਤਾਂ ਅਤੇ ਲਾਗਲੇ ਵਾਰਡ ਨਿਵਾਸੀਆਂ ਦੇ ਭਰਪੂਰ ਸਹਿਯੋਗ ਸਦਕਾ ਧੰਨ- ਧੰਨ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ 647 ਵੇਂ ਜਨਮ ਦਿ…
-
ਪੰਜਾਬ ਦੇ ਰਾਜਪਾਲ ਅਤੇ ਪ੍ਰਸ਼ਾਸਕ, ਯੂਟੀ, ਚੰਡੀਗੜ੍ਹ, ਸ਼੍ਰੀ ਬਨਵਾਰੀ ਲਾਲ ਪੁਰੋਹਿਤ ਨੇ ਸ਼੍ਰੀ ਗੁਰੂ ਰਵਿਦਾਸ ਜਯੰਤੀ ਦੀ ਪੂਰਵ ਸੰਧਿਆ 'ਤੇ ਲੋਕਾਂ ਨੂੰ ਵਧਾਈ ਦਿੱਤੀ।
News By Paigam E Jagat — Feb 24, 2024ਚੰਡੀਗੜ੍ਹ 23 ਫਰਵਰੀ, 2024: ਪੰਜਾਬ ਦੇ ਰਾਜਪਾਲ ਅਤੇ ਪ੍ਰਸ਼ਾਸਕ, ਯੂਟੀ, ਚੰਡੀਗੜ੍ਹ, ਸ਼੍ਰੀ ਬਨਵਾਰੀ ਲਾਲ ਪੁਰੋਹਿਤ ਨੇ ਸ਼੍ਰੀ ਗੁਰੂ ਰਵਿਦਾਸ ਜਯੰਤੀ ਦੀ ਪੂਰਵ ਸੰਧਿਆ 'ਤੇ ਲੋਕਾਂ ਨੂੰ ਵਧਾਈ ਦਿੱਤੀ। ਰਾਜਪਾਲ ਨੇ ਆਪਣੇ ਸੰਦੇਸ਼ ਵਿੱਚ ਮਹਾਨ ਸੰਤ ਦੀ ਸ਼ਲਾਘਾ ਕਰਦਿਆਂ ਕਿਹਾ…
-
NFSA 2013 ਦੇ ਤਹਿਤ ਡਾਇਰੈਕਟ ਬੈਨੀਫਿਟ ਟ੍ਰਾਂਸਫਰ (DBT) ਸਕੀਮ ਅਧੀਨ ਰਜਿਸਟ੍ਰੇਸ਼ਨ ਲਈ ਮਾਪਦੰਡ
News By Paigam E Jagat — Feb 24, 2024ਇਹ ਆਮ ਲੋਕਾਂ ਦੀ ਜਾਣਕਾਰੀ ਲਈ ਹੈ ਕਿ ਜੋ ਵੀ ਵਿਅਕਤੀ ਕਿਰਤ ਵਿਭਾਗ ਦੇ ਈ-ਸ਼ਰਮ ਪੋਰਟਲ 'ਤੇ ਰਜਿਸਟਰਡ ਹੈ ਅਤੇ ਹੇਠਾਂ ਦਿੱਤੇ ਯੋਗਤਾ ਮਾਪਦੰਡਾਂ ਦੇ ਅੰਦਰ ਆਉਂਦਾ ਹੈ, ਉਹ NFSA 2013 ਦੇ ਤਹਿਤ ਡਾਇਰੈਕਟ ਬੈਨੀਫਿਟ ਟ੍ਰਾਂਸਫਰ (DBT) ਸਕੀਮ ਅਧੀਨ ਰਜਿਸਟ੍ਰੇਸ਼ਨ ਲਈ ਅਰਜ਼ੀ ਦ…