World News
Everything beyond India
-
ਘਰ ਘਰ ਰੁਜ਼ਗਾਰ ਦੇਣ ਦੀ ਬਜਾਏ ਆਪ ਸਰਕਾਰ ਨੇ ਘਰ ਘਰ ਰਾਸ਼ਨ ਸਕੀਮ ਦੀ ਕੀਤੀ ਸੁਰੂਆਤ - ਪ੍ਰਦੀਪ ਜੱਸੀ
News By Paigam E Jagat — Feb 10, 2024ਨਵਾਂਸ਼ਹਿਰ - ਬਹੁਜਨ ਸਮਾਜ ਪਾਰਟੀ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੇ ਜ਼ੋਨ ਇੰਚਾਰਜ ਪ੍ਰਦੀਪ ਜੱਸੀ ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਆਪ ਪਾਰਟੀ ਵਲੋਂ ਕੇਜਰੀਵਾਲ ਅਤੇ ਭਗਵੰਤ ਦੀ ਹਾਜਰੀ ਵਿੱਚ ਜੋ ਘਰ ਘਰ ਰਾਸਨ ਸਕੀਮ ਸੁਰੂ ਕੀਤੀ ਗਈ ਹੈ। ਲੋਕ ਸਭਾ ਚੋਣਾਂ ਨਜਦ…
-
16 ਫਰਵਰੀ ਦੀ ਹੜਤਾਲ ਮੋਦੀ ਸਰਕਾਰ ਦੀਆਂ ਚੂਲਾਂ ਹਿਲਾ ਕੇ ਰੱਖ ਦੇਵੇਗੀ-ਆਗੂ
News By Paigam E Jagat — Feb 10, 2024ਨਵਾਂਸ਼ਹਿਰ 10 ਫਰਵਰੀ - ਰੇਹੜੀ ਵਰਕਰਜ਼ ਯੂਨੀਅਨ (ਇਫਟੂ) ਨਵਾਂਸ਼ਹਿਰ 16 ਫਰਵਰੀ ਦੇ ਭਾਰਤ ਬੰਦ ਵਿਚ ਮੁਕੰਮਲ ਹੜਤਾਲ ਕਰਕੇ ਲੰਗੜੋਆ ਬਾਈਪਾਸ ਤੇ ਕੀਤੀ ਜਾ ਰਹੀ ਵਿਸ਼ਾਲ ਰੈਲੀ ਵਿਚ ਸ਼ਾਮਲ ਹੋਵੇਗੀ। ਰੇਹੜੀ ਵਰਕਰਜ਼ ਯੂਨੀਅਨ ਦੇ ਪ੍ਰਧਾਨ ਹਰੇ ਰਾਮ ਅਤੇ ਪ੍ਰਧਾਨ ਹਰੀ ਲਾਲ ਨੇ ਕਿਹਾ ਕ…
-
ਉੱਘੇ ਪੰਜਾਬੀ ਗੀਤਕਾਰ ਅਤੇ ਗਾਇਕ ਦੇਬੀ ਮਖ਼ਸੂਸਪੁਰੀ ਦਾ ਢਾਹਾਂ ਕਲੇਰਾਂ ਵਿਖੇ ਸਨਮਾਨ
News By Paigam E Jagat — Feb 10, 2024ਨਵਾਂਸ਼ਹਿਰ - ਮਾਂ ਬੋਲੀ ਪੰਜਾਬੀ ਦੇ ਅਲੰਬਰਦਾਰ ਪ੍ਰਸਿੱਧ ਗੀਤਕਾਰ ਅਤੇ ਗਾਇਕ ਦੇਬੀ ਮਖ਼ਸੂਸਪੁਰੀ ਦਾ ਢਾਹਾਂ ਕਲੇਰਾਂ ਵਿਖੇ ਪੁੱਜਣ ਤੇ ਸਨਮਾਨ ਕੀਤਾ ਗਿਆ। ਇਸ ਮੌਕੇ ਸ.ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਦੇ…
-
ਖਾਲਸਾ ਕਾਲਜ ਗੜ੍ਹਸ਼ੰਕਰ ਤੇ ਸਿੱਖ ਨੈਸ਼ਨਲ ਕਾਲਜ ਬੰਗਾ ਵਲੋਂ ਫਾਈਨਲ ’ਚ ਅਤੇ ਪੰਜਾਬ ਪੁਲਿਸ ਜਲੰਧਰ ਤੇ ਸਿੰਬਲੀ ਦੀਆਂ ਟੀਮਾਂ ਸੈਮੀਫਾਈਨਲ ’ਚ ਪਹੁੰਚੀਆਂ
News By Paigam E Jagat — Feb 10, 2024ਗੜ੍ਹਸ਼ੰਕਰ - ਉਲੰਪੀਅਨ ਜਰਨੈਲ ਸਿੰਘ ਮੈਮੋਰੀਅਲ ਫੁੱਟਬਾਲ ਟੂਰਨਾਮੈਂਟ ਕਮੇਟੀ ਗੜ੍ਹਸ਼ੰਕਰ ਵਲੋਂ ਖ਼ਾਲਸਾ ਕਾਲਜ ਦੇ ਫੁੱਟਬਾਲ ਸਟੇਡੀਅਮ ’ਚ ਕਰਵਾਏ ਜਾ ਰਹੇ 21ਵੇਂ ਰਾਜ ਪੱਧਰੀ ਉਲੰਪੀਅਨ ਜਰਨੈਲ ਸਿੰਘ ਮੈਮੋਰੀਅਲ ਫੁੱਟਬਾਲ ਟੂਰਨਾਮੈਂਟ ਦੇ ਤੀਜੇ ਦਿਨ ਕਲੱਬ, ਕਾਲਜ ਤੇ ਪਿੰਡ ਪੱਧਰ…
-
ਮੈਡੀਕਲ ਪ੍ਰੈਕਟੀਸ਼ਨਰਜ ਐਸ਼ੋਸੀਏਸ਼ਨ ਪੰਜਾਬ (ਰਜਿ: 295) ਦੇ ਬਲਾਚੌਰ ਬਲਾਕ ਦੀ ਮੀਟਿੰਗ ਹੋਈ
News By Paigam E Jagat — Feb 10, 2024ਬਲਾਚੌਰ - ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਰਜਿਸਟ੍ਰੇਸ਼ਨ ਨੰਬਰ 295, ਜ਼ਿਲ੍ਹਾ ਸ਼ਹੀਦ ਭਗਤ ਨਗਰ ਦੇ ਬਲਾਕ ਬਲਾਚੌਰ ਦੀ ਮਹੀਨਾਵਾਰ ਮੀਟਿੰਗ ਬਲਾਕ ਪ੍ਰਧਾਨ ਡਾਕਟਰ ਮੰਗਤ ਰਾਮ ਜੀ ਦੀ ਪਧਾਨਗੀ ਹੇਠ ਜੰਨਤਾ ਸਵੀਟ ਸ਼ਾਪ ਬਲਾਚੌਰ ਵਿਖੇ ਹੋਈ। ਅੱਜ ਦੀ ਮੀਟਿੰਗ ਸ੍ਰੀ…
-
"ਸੁਚੱਜਾ ਸ਼ਾਸਨ, ਘਰ-ਘਰ ਰਾਸ਼ਨ" ਇਤਿਹਾਸਕ ਫੈਸਲਾ : ਰਾਜਾ ਧੰਜੂ, ਗੁਰੀ
News By Paigam E Jagat — Feb 10, 2024ਸਨੌਰ,10 ਫਰਵਰੀ - "ਸੁਚੱਜਾ ਸ਼ਾਸਨ, ਘਰ-ਘਰ ਰਾਸ਼ਨ" ਤਹਿਤ ਖੰਨਾ ਵਿਖੇ ਹੋਣ ਵਾਲੀ ਰੈਲੀ ਵਿਚ ਸ਼ਾਮਲ ਹੋਣ ਲਈ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੀ ਸਰਪ੍ਰਸਤੀ ਹੇਠ ਦਰਜਨਾਂ ਬੱਸਾਂ ਹਲਕਾ ਸਨੌਰ ਤੋਂ ਰਵਾਨਾ ਹੋਈਆਂ । ਬੱਸਾਂ ਰਵਾਨਾ ਕਰਨ ਤੋਂ ਪਹਿਲਾਂ ਪੱਤਰਕਾਰਾਂ ਨਾਲ ਗੱਲਬਾਤ…
-
ਗੁਆਂਢੀ ਦੀ ਨਾਬਾਲਗ ਲੜਕੀ ਨਾਲ ਬਲਾਤਕਾਰ ਦੀ ਕੋਸ਼ਿਸ਼ ਦਾ ਮਾਮਲਾ ਦਰਜ
News By Paigam E Jagat — Feb 10, 2024ਪਟਿਆਲਾ, 10 ਫਰਵਰੀ - ਪਟਿਆਲਾ 'ਚ ਇੱਕ ਨਾਬਾਲਗ ਲੜਕੀ ਨਾਲ ਗੁਆਂਢੀ ਦੇ ਲੜਕੇ ਵੱਲੋਂ ਬਲਾਤਕਾਰ ਕਰਨ ਦੀ ਕੋਸ਼ਿਸ਼ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਲੜਕੀ ਦੀ ਮਾਂ ਦੇ ਬਿਆਨ ਲੈ ਕੇ ਸਮਾਣਾ ਸਿਟੀ ਪੁਲੀਸ ਨੇ ਮੁਲਜ਼ਮ ਬਲਵੰਤ ਸਿੰਘ ਖ਼ਿਲਾਫ਼ ਬਲਾਤਕਾਰ ਅਤੇ ਹੋਰ ਧਾਰਾਵਾ…
-
PEC ਗਲੋਬਲ ਸਲਾਨਾ ਅਲੂਮਨੀ ਮੀਟ ਅੱਜ PEC ਕੈਂਪਸ ਵਿਖੇ ਆਯੋਜਿਤ ਕੀਤੀ ਗਈ
News By Paigam E Jagat — Feb 10, 2024ਚੰਡੀਗੜ੍ਹ: 10 ਫਰਵਰੀ, 2024: ਪੰਜਾਬ ਇੰਜਨੀਅਰਿੰਗ ਕਾਲਜ, ਚੰਡੀਗੜ੍ਹ (ਡੀਮਡ ਟੂ ਬੀ ਯੂਨੀਵਰਸਟੀ), ਨੇ 10 ਫਰਵਰੀ, 2024 ਨੂੰ ਆਪਣੀ ਬਹੁਤ ਜ਼ਿਆਦਾ ਉਡੀਕ ਕੀਤੀ ਜਾਂਦੀ ਗਲੋਬਲ ਸਲਾਨਾ ਐਲੂਮਨੀ ਮੀਟ - 2024 ਲਈ ਪੜਾਅ ਤੈਅ ਕੀਤਾ। ਇਸ ਅਸਾਧਾਰਣ ਸਮਾਗਮ ਨੇ ਨਾ ਸਿਰਫ਼ ਨਿੱਘਾ…
-
ਮੁੱਖ ਮੰਤਰੀ ਨੇ ਮਰਹੂਮ ਪ੍ਰੋ. ਸਿੰਮੀ ਅਗਨੀਹੋਤਰੀ ਨੂੰ ਸ਼ਰਧਾਂਜਲੀ ਭੇਟ ਕੀਤੀ, ਦੁਖੀ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ।
News By Paigam E Jagat — Feb 10, 2024ਊਨਾ, 10 ਫਰਵਰੀ : ਮੁੱਖ ਮੰਤਰੀ ਠਾਕੁਰ ਸੁਖਵਿੰਦਰ ਸਿੰਘ ਸੁੱਖੂ ਅੱਜ ਊਨਾ ਜ਼ਿਲ੍ਹੇ ਦੇ ਹਰੋਲੀ ਉਪ ਮੰਡਲ ਦੇ ਗੌਂਦਪੁਰ ਜੈਚੰਦ ਪੁੱਜੇ ਅਤੇ ਉਪ ਮੁੱਖ ਮੰਤਰੀ ਮੁਕੇਸ਼ ਅਗਨੀਹੋਤਰੀ ਦੀ ਪਤਨੀ ਪ੍ਰੋ. ਸਿੰਮੀ ਅਗਨੀਹੋਤਰੀ ਦੇ ਦੇਹਾਂਤ 'ਤੇ ਦੁੱਖ ਪ੍ਰਗਟ ਕੀਤਾ। ਪ੍ਰੋ. ਸਿੰਮੀ ਅਗਨ…
-
13ਵੇਂ ਪੀਯੂ ਰੋਜ਼ ਫੈਸਟੀਵਲ ਦਾ ਉਦਘਾਟਨ ਅੱਜ ਪ੍ਰੋ. ਰੇਣੂ ਵਿਗ, ਮਾਨਯੋਗ ਵਾਈਸ ਚਾਂਸਲਰ, ਪੀਯੂ, ਪ੍ਰੋ ਆਰ ਸੀ ਪਾਲ ਰੋਜ਼ ਗਾਰਡਨ ਵਿਖੇ ਕੀਤਾ ਗਿਆ।
News By Paigam E Jagat — Feb 09, 2024ਚੰਡੀਗੜ੍ਹ, 9 ਫਰਵਰੀ, 2024- 13ਵੇਂ ਪੰਜਾਬ ਯੂਨੀਵਰਸਿਟੀ ਰੋਜ਼ ਫੈਸਟੀਵਲ ਦਾ ਉਦਘਾਟਨ ਅੱਜ ਪ੍ਰੋ: ਆਰ.ਸੀ. ਪਾਲ ਰੋਜ਼ ਗਾਰਡਨ ਵਿਖੇ ਪੰਜਾਬ ਯੂਨੀਵਰਸਿਟੀ ਦੇ ਮਾਨਯੋਗ ਵਾਈਸ ਚਾਂਸਲਰ ਪ੍ਰੋ: ਰੇਣੂ ਵਿਗ ਨੇ ਕੀਤਾ। ਇਸ ਮੌਕੇ ਵਾਈਸ ਚਾਂਸਲਰ ਨੇ ਬੁਸ਼ ਰੋਜ਼ ਦਾ ਬੂਟਾ ਵੀ ਲਗਾਇਆ…
-
PU ਨਤੀਜਾ
News By Paigam E Jagat — Feb 09, 2024ਚੰਡੀਗੜ੍ਹ, 9 ਫਰਵਰੀ, 2024- ਇਹ ਸੂਚਿਤ ਕੀਤਾ ਜਾਂਦਾ ਹੈ ਕਿ ਹੇਠ ਲਿਖੇ ਕੋਰਸਾਂ ਦੀ ਪ੍ਰੀਖਿਆ ਦਸੰਬਰ, 2023 ਦਾ ਨਤੀਜਾ ਅੱਜ ਘੋਸ਼ਿਤ/ਜਨਤਕ ਕਰ ਦਿੱਤਾ ਗਿਆ ਹੈ। 1. ਬੈਚਲਰ ਆਫ਼ ਬਿਜ਼ਨਸ ਐਡਮਿਨਿਸਟ੍ਰੇਸ਼ਨ-ਤੀਜਾ ਸਮੈਸਟਰ, ਦਸੰਬਰ-2023 ਇਸ ਨੂੰ ਸਬੰਧਤ ਵਿਭਾਗ/ਕਾਲਜਾਂ ਜਾਂ…
-
ਕ੍ਰਿਸ਼ੀ ਵਿਗਿਆਨ ਕੇਂਦਰ, ਲੰਗੜੋਆ ਵਿਖੇ ਮਧੂ-ਮੱਖੀ ਪਾਲਣ ਸਬੰਧੀ ਸਿਖਲਾਈ ਕੋਰਸ 12 ਫਰਵਰੀ ਤੋਂ ਸ਼ੁਰੂ
News By Paigam E Jagat — Feb 09, 2024ਨਵਾਂਸ਼ਹਿਰ - ਕ੍ਰਿਸ਼ੀ ਵਿਗਿਆਨ ਕੇਂਦਰ, ਲੰਗੜੋਆ ਵਿਖੇ ਮਧੂ-ਮੱਖੀ ਪਾਲਣ ਸਬੰਧੀ ਕਿੱਤਾ-ਮੁਖੀ ਸਿਖਲਾਈ ਕੋਰਸ ਦਾ ਆਯੋਜਨ 12 ਤੋਂ 16 ਫਰਵਰੀ, 2024 ਤੱਕ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਸਹਿਯੋਗੀ ਨਿਰਦੇਸ਼ਕ (ਸਿਖਲਾਈ) ਕ੍ਰਿਸ਼ੀ ਵਿਗਿਆਨ ਕੇਂਦਰ, ਲੰਗੜੋਆ ਡਾ. ਮਨਿੰਦਰ ਸਿੰਘ ਬ…