World News
Everything beyond India
-
ਕੁਸ਼ਟ ਰੋਗ ਬਾਰੇ ਜਾਗਰੂਕਤਾ ਰੈਲੀ ਨੂੰ ਸਿਵਲ ਸਰਜਨ ਡਾ. ਰਮਿੰਦਰ ਕੌਰ ਨੇ ਕੀਤਾ ਰਵਾਨਾ
News By Paigam E Jagat — Feb 06, 2024ਪਟਿਆਲਾ, 6 ਫਰਵਰੀ - ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ਕੁਸ਼ਟ ਰੋਗ ਦੀ ਜਾਗਰੂਕਤਾ ਲਈ ਸਰਕਾਰੀ ਨਰਸਿੰਗ ਸਕੂਲ ਮਾਤਾ ਕੁਸ਼ਲਿਆ ਹਸਪਤਾਲ ਦੀਆਂ ਵਿਦਿਆਰਥਣਾਂ ਦੁਆਰਾ ਜਾਗਰੂਕਤਾ ਰੈਲੀ ਕੱਢੀ ਗਈ, ਜਿਸ ਨੂੰ ਸਿਵਲ ਸਰਜਨ ਡਾ ਰਮਿੰਦਰ ਕੌਰ ਵੱਲੋਂ ਸਰਕਾਰੀ ਨਰਸਿੰਗ ਸਕੂਲ ਤੋਂ ਹਰੀ ਝੰਡੀ…
-
ਸੋਲਰ ਕੰਪਨੀ ਨੇ ਸੋਲਰ ਪੈਨਲ ਲਗਾਉਣ ਲਈ ਬਿਨਾਂ ਮਨਜ਼ੂਰੀ ਦੇ 200 ਏਕੜ ਜੰਗਲ ਦੀ ਕਟਾਈ ਕਰ ਹਜ਼ਾਰਾਂ ਦਰਖ਼ਤ ਕੱਟਣ ਦਾ ਮਾਮਲਾ
News By Paigam E Jagat — Feb 06, 2024ਗੜ੍ਹਸ਼ੰਕਰ 06 ਫਰਵਰੀ -ਸੋਲਰ ਕੰਪਨੀ ਨੇ ਸੋਲਰ ਪੈਨਲ ਲਗਾਉਣ ਲਈ ਪੰਜ ਪਿੰਡਾਂ ਭਵਾਨੀਪੁਰ, ਅਚਲਪੁਰ, ਭਵਾਨੀਪੁਰ ਭਗਤਾ, ਕਾਨੇਵਾਲ, ਰਤਨਪੁਰ ਵਿੱਚ 200 ਏਕੜ ਤੋਂ ਵੱਧ ਜੰਗਲੀ ਖੇਤਰ ਦੀ ਸਫਾਈ ਕੀਤੀ ਹੈ ਅਤੇ ਹਜ਼ਾਰਾਂ ਦਰਖਤ ਕੱਟੇ ਹਨ। ਇਸ ਮੌਕੇ ਭਵਾਨੀਪੁਰ ਦੇ ਸਰਪੰਚ ਹਰਜਿੰਦਰ…
-
"ਆਪ ਦੀ ਸਰਕਾਰ ਆਪ ਦੇ ਦੁਆਰ" ਕੈਂਪਾਂ 'ਚ ਲੋਕ ਮਸਲੇ ਹੋਣਗੇ ਹੱਲ : ਜੌੜਾਮਾਜਰਾ
News By Paigam E Jagat — Feb 06, 2024ਪਟਿਆਲਾ, 6 ਫ਼ਰਵਰੀ - ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਪੰਜਾਬ ਸਰਕਾਰ ਵੱਲੋਂ 'ਆਪ ਦੀ ਸਰਕਾਰ, ਆਪ ਦੇ ਦੁਆਰ' ਮੁਹਿੰਮ ਤਹਿਤ ਅੱਜ ਤੋਂ ਸ਼ੁਰੂ ਕੀਤੇ ਜਾ ਰਹੇ ਕੈਂਪਾਂ ਦਾ ਜਾਇਜ਼ਾ ਲੈਣ ਪਿੰਡ ਜਾਹਲਾਂ ਅਤੇ ਕੌਰਜੀਵਾਲ ਪੁੱਜੇ। ਇਸ ਦੌਰਾਨ ਉਨ੍ਹਾਂ ਲੋਕਾਂ…
-
ਫੌਜੀ ਰੰਗ ਦੀਆਂ ਵਰਦੀਆਂ, ਬੈਚ, ਟੋਪੀ, ਬੈਲਟਾਂ ਆਦਿ ਦੀ ਖਰੀਦ-ਵੇਚ 'ਤੇ ਪਾਬੰਦੀ
News By Paigam E Jagat — Feb 06, 2024ਪਟਿਆਲਾ, 6 ਫਰਵਰੀ - ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਪਟਿਆਲਾ ਦੀਆਂ ਸੀਮਾਵਾਂ ਅੰਦਰ ਆਮ ਜਨਤਾ ਦੇ ਉਲਾਈਵ ਹਰੇ ਰੰਗ (ਮਿਲਟਰੀ ਰੰਗ) ਦੀਆਂ ਵਰਦੀਆਂ, ਆਰਮੀ ਬੈਚ, ਟੋਪੀ…
-
ਪੰਜਾਬੀ ਸਾਹਿਤ ਸਭਾ ਦਾ ਸਮਾਗਮ 11 ਨੂੰ
News By Paigam E Jagat — Feb 06, 2024ਪਟਿਆਲਾ, 6 ਫਰਵਰੀ - ਪੰਜਾਬੀ ਸਾਹਿਤ ਸਭਾ ਪਟਿਆਲਾ ਵੱਲੋਂ ਭਾਸ਼ਾ ਵਿਭਾਗ ਪੰਜਾਬ ਦੇ ਸਹਿਯੋਗ ਨਾਲ 11 ਫਰਵਰੀ ਨੂੰ ਸਵੇਰੇ 9.30 ਵਜੇ ਇਥੇ ਭਾਸ਼ਾ ਭਵਨ ਵਿਖੇ ਕਰਵਾਇਆ ਜਾ ਰਿਹਾ ਹੈ। ਸਭਾ ਦੇ ਪ੍ਰਧਾਨ ਡਾ.ਦਰਸ਼ਨ ਸਿੰਘ ‘ਆਸ਼ਟ' ਨੇ ਦੱਸਿਆ ਕਿ ਇਸ ਸਮਾਗਮ ਦੀ ਪ੍ਰਧਾਨਗੀ ਰੋਜ਼ਾਨਾ ਪੰਜ…
-
ਸ਼ਹਿਰੀ ਖੇਤਰ ਵਿੱਚ ਸਵੇਰੇ 8 ਵਜੇ ਤੋਂ ਸ਼ਾਮ 8 ਵਜੇ ਤਕ ਭਾਰੀ ਵਾਹਨਾਂ ਦੇ ਦਾਖ਼ਲੇ 'ਤੇ ਪਾਬੰਦੀ
News By Paigam E Jagat — Feb 06, 2024ਪਟਿਆਲਾ, 6 ਫਰਵਰੀ - ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਰਾਜਪੁਰਾ ਚੁੰਗੀ ਤੋਂ ਪੁਰਾਣਾ ਬੱਸ ਸਟੈਂਡ ਦੇ ਅੰਦਰ ਦੇ ਇਲਾਕੇ, ਪੁਰਾਣਾ ਬੱਸ ਸਟੈਂਡ ਤੋਂ ਫੁਆਰਾ ਚੌਂਕ (ਦੀ ਮਾਲ ਰੋਡ…
-
ਜਨਤਕ ਥਾਵਾਂ 'ਤੇ ਅਸਲਾ, ਵਿਸਫੋਟਕ ਅਤੇ ਤੇਜ਼ਧਾਰ ਹਥਿਆਰ ਲੈ ਕੇ ਜਾਣ 'ਤੇ ਮਨਾਹੀ ਦੇ ਹੁਕਮ ਜਾਰੀ
News By Paigam E Jagat — Feb 06, 2024ਪਟਿਆਲਾ, 6 ਫਰਵਰੀ - ਪਟਿਆਲਾ ਦੇ ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਵਿੱਚ ਅਮਨ ਕਾਨੂੰਨ ਕਾਇਮ ਰੱਖਣ ਅਤੇ ਲੋਕ ਹਿਤ ਵਿੱਚ ਸ਼ਾਂਤੀ ਬਰਕਰਾਰ ਰੱਖਣ ਲਈ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਪਟਿਆਲਾ ਦੀ…
-
ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ 'ਚ ਠੀਕਰੀ ਪਹਿਰੇ ਲਗਾਉਣ ਦੇ ਹੁਕਮ ਜਾਰੀ
News By Paigam E Jagat — Feb 06, 2024ਪਟਿਆਲਾ, 6 ਫਰਵਰੀ - ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਪੰਜਾਬ ਵਿਲੇਜ ਤੇ ਸਮਾਲ ਟਾਊਨ ਪੈਟਰੋਲ ਐਕਟ ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਪਟਿਆਲਾ ਜ਼ਿਲ੍ਹੇ ਅੰਦਰ ਪੈਂਦੇ ਪਿੰਡਾਂ, ਰੇਲਵੇ ਟਰੈਕ, ਨਹਿਰਾਂ ਦੇ ਪੁਲ, ਨਹਿਰਾਂ, ਜਲ ਨਿਕਾਸ ਦੇ ਨਾਲਿਆਂ, ਰਜਬਾਹੇ, ਇੰਡੀ…
-
ਭਾਸ਼ਾ ਵਿਭਾਗ ਪੰਜਾਬ ਨੇ ਕਰਵਾਇਆ ਤ੍ਰੈ-ਭਾਸ਼ੀ ਕਵੀ ਦਰਬਾਰ
News By Paigam E Jagat — Feb 06, 2024ਪਟਿਆਲਾ, 6 ਫਰਵਰੀ - ਭਾਸ਼ਾ ਵਿਭਾਗ ਪੰਜਾਬ ਵੱਲੋਂ ਇੱਥੇ ਮੁੱਖ ਦਫ਼ਤਰ ਵਿਖੇ ਤ੍ਰੈ-ਭਾਸ਼ੀ ਕਵੀ ਦਰਬਾਰ ਵਿਭਾਗ ਦੀ ਨਿਰਦੇਸ਼ਕਾ ਸ੍ਰੀਮਤੀ ਹਰਪ੍ਰੀਤ ਕੌਰ ਦੀ ਦੇਖ-ਰੇਖ 'ਚ ਕਰਵਾਇਆ ਗਿਆ। ਇਸ ਕਵੀ ਦਰਬਾਰ 'ਚ ਜ਼ਿਲ੍ਹਾ ਯੋਜਨਾ ਕਮੇਟੀ ਪਟਿਆਲਾ ਦੇ ਚੇਅਰਮੈਨ ਸ. ਜਸਵੀਰ ਸਿੰਘ ਜੱਸੀ ਸੋਹ…
-
ਨਵੀਆਂ ਅਹੁੇਦਾਰੀਆਂ ਨਾਲ ਪਾਰਟੀ ਦੀ ਨੀਂਹ ਹੋਰ ਹੋਵੇਗੀ ਮਜ਼ਬੂਤ : ਰਣਜੋਧ ਸਿੰਘ ਹਡਾਣਾ
News By Paigam E Jagat — Feb 06, 2024ਪਟਿਆਲਾ, 6 ਫਰਵਰੀ - ਚੇਅਰਮੈਨ ਪੀ ਆਰ ਟੀ ਸੀ ਅਤੇ ਸੂਬਾ ਸਕੱਤਰ "ਆਪ" ਰਣਜੋਧ ਸਿੰਘ ਹਡਾਣਾ ਨੇ ਪਾਰਟੀ ਵਲੋਂ ਨਵ ਨਿਯੁਕਤ ਅਹੁਦੇਦਾਰਾਂ ਦਾ ਸਨਮਾਨ ਕਰਦਿਆਂ ਕਿਹਾ ਕਿ ਨਵੀਆਂ ਅਹੁਦੇਦਾਰੀਆਂ ਨਾਲ ਪਾਰਟੀ ਦੀ ਨੀਂਹ ਮਜ਼ਬੂਤ ਹੋਵੇਗੀ। ਪਾਰਟੀ ਆਗੂਆਂ ਵਲੋਂ ਲਏ ਗਏ ਅਹਿਮ ਫ਼ੈਸਲੇ…
-
ਸਕੂਲ ਆਫ਼ ਕਮਿਊਨੀਕੇਸ਼ਨ ਸਟੱਡੀਜ਼, PU ਨੇ ਬੀਬੀਸੀ ਦੇ ਸਾਬਕਾ ਸੰਪਾਦਕ ਸ਼੍ਰੀ ਅਤੁਲ ਸੰਗਰ ਦੁਆਰਾ ਡਿਜੀਟਲ ਪੱਤਰਕਾਰੀ 'ਤੇ ਵਿਸ਼ੇਸ਼ ਲੈਕਚਰ ਦੀ ਮੇਜ਼ਬਾਨੀ ਕੀਤੀ
News By Paigam E Jagat — Feb 06, 2024ਚੰਡੀਗੜ੍ਹ, 6 ਫਰਵਰੀ, 2024:- ਪੰਜਾਬ ਯੂਨੀਵਰਸਿਟੀ ਦੇ ਸਕੂਲ ਆਫ਼ ਕਮਿਊਨੀਕੇਸ਼ਨ ਸਟੱਡੀਜ਼ ਨੇ ਅੱਜ ਬੀਬੀਸੀ ਦੇ ਸਾਬਕਾ ਸੰਪਾਦਕ ਅਤੇ ਮੀਡੀਆ ਸਲਾਹਕਾਰ ਸ੍ਰੀ ਅਤੁਲ ਸੰਗਰ ਦੁਆਰਾ "ਡਿਜੀਟਲ ਪੱਤਰਕਾਰੀ - ਅਭਿਆਸ, ਰੁਝਾਨ ਅਤੇ ਸੰਭਾਵਨਾਵਾਂ" ਵਿਸ਼ੇ 'ਤੇ ਇੱਕ ਵਿਸ਼ੇਸ਼ ਲੈਕਚਰ…
-
ਪੰਜਾਬ ਯੂਨੀਵਰਸਿਟੀ ਵਿਖੇ UIFT ਅਤੇ VD ਨੇ 6 ਫਰਵਰੀ, 2024 ਨੂੰ GSSS ਸਿੰਘਪੁਰਾ, ਕੁਰਾਲੀ ਤੋਂ 100 ਤੋਂ ਵੱਧ ਵਿਦਿਆਰਥੀਆਂ ਦੇ ਨਾਲ ਉਨ੍ਹਾਂ ਦੇ 10 ਫੈਕਲਟੀ ਮੈਂਬਰਾਂ ਦਾ ਸਵਾਗਤ ਕੀਤਾ।
News By Paigam E Jagat — Feb 06, 2024ਚੰਡੀਗੜ੍ਹ, 6 ਫਰਵਰੀ, 2024:- ਪੰਜਾਬ ਯੂਨੀਵਰਸਿਟੀ ਦੇ ਯੂਨੀਵਰਸਿਟੀ ਇੰਸਟੀਚਿਊਟ ਆਫ ਫੈਸ਼ਨ ਟੈਕਨਾਲੋਜੀ ਅਤੇ ਵੋਕੇਸ਼ਨਲ ਡਿਵੈਲਪਮੈਂਟ ਨੇ 6 ਫਰਵਰੀ, 2024 ਨੂੰ ਜੀ.ਐਸ.ਐਸ.ਐਸ. ਸਿੰਘਪੁਰਾ, ਕੁਰਾਲੀ ਦੇ 10 ਫੈਕਲਟੀ ਮੈਂਬਰਾਂ ਸਮੇਤ 100 ਤੋਂ ਵੱਧ ਵਿਦਿਆਰਥੀਆਂ ਦਾ ਸਵਾਗਤ ਕ…