World News
Everything beyond India
-
ਬਲਾਕ ਮੁਕੇਰੀਆਂ ਦੇ ਸਰਕਾਰੀ ਸਕੂਲਾਂ ਵਿੱਚ ਧੂਮਧਾਮ ਨਾਲ ਮਨਾਇਆ ਗਿਆ,75ਵਾ ਗਣਤੰਤਰ ਦਿਵਸ-ਡਾ ਰਣਜੀਤ ਸਿੰਘ
News By Paigam E Jagat — Jan 26, 2024ਅਜ਼ਾਦੀ ਦਾ 75 ਵਾ ਗਣਤੰਤਰ ਦਿਵਸ ਅੱਜ ਮੁਕੇਰੀਆਂ ਬਲਾਕ ਦੇ ਸਰਕਾਰੀ ਸਕੂਲਾਂ ਵਿੱਚ ਧੂਮਧਾਮ ਨਾਲ ਮਨਾਇਆ ਗਿਆ। ਬਲਾਕ ਪੱਧਰੀ ਸਮਾਗਮ ਆਰੀਆਂ ਸੀਨੀਅਰ ਸੈਕੰਡਰੀ ਸਕੂਲ ਮੁਕੇਰੀਆਂ ਵਿਖੇ ਹੋਇਆ ਜਿੱਥੇ ਮਾਨਯੋਗ ਐਸ.ਡੀ.ਐਮ.ਸੀ੍ ਅਸ਼ੋਕ ਕੁਮਾਰ ਨੇ ਤਿਰੰਗਾ ਲਹਿਰਾਇਆ। ਬਲਾਕ ਮੁਕੇਰੀ…
-
ਗਣਤੰਤਰ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਗਮ ’ਚ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਲਹਿਰਾਇਆ ਰਾਸ਼ਟਰੀ ਝੰਡਾ
News By Paigam E Jagat — Jan 26, 2024ਹੁਸ਼ਿਆਰਪੁਰ - ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ 75ਵੇਂ ਗਣਤੰਤਰ ਦਿਵਸ ਮੌਕੇ ਸਥਾਨਕ ਪੁਲਿਸ ਲਾਈਨ ਗਰਾਊਂਡ ਹੁਸ਼ਿਆਰਪੁਰ ਵਿਖੇ ਕਰਵਾਏ ਜ਼ਿਲ੍ਹਾ ਪੱਧਰੀ ਸਮਾਗਮ ਵਿਚ ਰਾਸ਼ਟਰੀ ਝੰਡਾ ਲਹਿਰਾਇਆ। ਡਿਪਟੀ ਕਮਿਸ਼ਨਰ ਨੇ ਐਸ.ਐਸ.ਪੀ ਸੁਰੇਂਦਰ ਲਾਂਬਾ, ਵਧੀਕ ਡਿਪਟੀ ਕਮਿਸ਼ਨਰ (ਜ) ਰਾਹੁਲ ਚ…
-
ਮੁੱਖ ਮੰਤਰੀ ਦੀ ਯਾਤਰਾ ਦਾ ਪ੍ਰੋਗਰਾਮ
News By Paigam E Jagat — Jan 26, 2024ਊਨਾ, 26 ਜਨਵਰੀ - ਮੁੱਖ ਮੰਤਰੀ ਠਾਕੁਰ ਸੁਖਵਿੰਦਰ ਸਿੰਘ ਸੁੱਖੂ 27 ਅਤੇ 28 ਜਨਵਰੀ ਨੂੰ ਜ਼ਿਲ੍ਹਾ ਊਨਾ ਦੇ ਦੋ ਦਿਨਾਂ ਦੌਰੇ 'ਤੇ ਹੋਣਗੇ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ 27 ਜਨਵਰੀ ਨੂੰ ਦੁਪਹਿਰ 12.25 ਵਜੇ ਮਿੰਨੀ ਸਕੱਤਰੇਤ…
-
ਕੈਬਨਿਟ ਮੰਤਰੀ ਜੌੜਾਮਾਜਰਾ ਨੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ‘ਤੇ ਲਹਿਰਾਇਆ ਰਾਸ਼ਟਰੀ ਝੰਡਾ
News By Paigam E Jagat — Jan 26, 2024ਨਵਾਂਸ਼ਹਿਰ - ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਸੁਤੰਤਰਤਾ ਸੰਗਰਾਮੀ, ਰੱਖਿਆ ਸੇਵਾਵਾਂ ਭਲਾਈ, ਬਾਗਬਾਨੀ, ਖਣਨ ਤੇ ਭੂ-ਵਿਗਿਅਨ, ਭੂਮੀ ਤੇ ਜਲ ਸੰਭਾਲ ਅਤੇ ਜਲ ਸਰੋਤ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਆਈ.ਟੀ.ਆਈ ਗਰਾਊਂਡ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ 75ਵੇਂ ਗਣਤੰਤ…
-
ਮਨਰੇਗਾ ਲੋਕਪਾਲ ਨੇ ਮੇਟਾਂ ਨੂੰ ਬਹਾਲ ਕਰਨ ਦੇ ਨਿਰਦੇਸ਼ ਜਾਰੀ ਕੀਤੇ
News By Paigam E Jagat — Jan 26, 2024ਗੜ੍ਹਸ਼ੰਕਰ - ਮਨਰੇਗਾ ਲੇਬਰ ਮੂਵਮੈਂਟ ਦੀ ਮੀਟਿੰਗ ਪ੍ਰਧਾਨ ਜੈ ਗੋਪਾਲ ਧੀਮਾਨ ਤੇ ਬਲਾਕ ਪ੍ਰਧਾਨ ਗੁਰਬਖਸ਼ ਕੌਰ ਦੀ ਅਗਵਾਈ ਹੇਠ ਹੋਈ। ਜਿਸ ਵਿੱਚ ਪੰਜਾਬ ਸਰਕਾਰ ਦੀਆਂ ਡੰਗ ਟਪਾਊ ਨੀਤੀਆਂ ਅਤੇ ਮਨਰੇਗਾ ਵਰਕਰਾਂ ਤੇ ਮੇਟਾਂ ਨਾਲ ਕੀਤੀ ਜਾ ਰਹੀ ਧੱਕੇਸ਼ਾਹੀ ਦੀ ਨਿਖੇਧੀ ਕੀਤੀ। ਧੀਮ…
-
ਪੰਜਾਬ ਇੰਜਨੀਅਰਿੰਗ ਕਾਲਜ (ਡੀਮਡ ਟੂ ਬੀ ਯੂਨੀਵਰਸਿਟੀ), ਚੰਡੀਗੜ੍ਹ ਨੇ ਅੱਜ 75ਵਾਂ ਗਣਤੰਤਰ ਦਿਵਸ ਜੋਸ਼ ਅਤੇ ਉਤਸ਼ਾਹ ਨਾਲ ਮਨਾਇਆ।
News By Paigam E Jagat — Jan 26, 2024ਚੰਡੀਗੜ੍ਹ: 26 ਜਨਵਰੀ, 2024:- ਪੰਜਾਬ ਇੰਜਨੀਅਰਿੰਗ ਕਾਲਜ (ਡੀਮਡ ਟੂ ਬੀ ਯੂਨੀਵਰਸਿਟੀ), ਚੰਡੀਗੜ੍ਹ ਨੇ ਅੱਜ 75ਵਾਂ ਗਣਤੰਤਰ ਦਿਵਸ ਜੋਸ਼ ਅਤੇ ਉਤਸ਼ਾਹ ਨਾਲ ਮਨਾਇਆ। ਸਮਾਗਮ ਦੀ ਸ਼ੁਰੂਆਤ PEC ਦੇ ਡਾਇਰੈਕਟਰ ਪ੍ਰੋ. (ਡਾ.) ਬਲਦੇਵ ਸੇਤੀਆ ਜੀ ਵੱਲੋਂ ਰਾਸ਼ਟਰੀ ਝੰਡਾ ਲਹਿਰਾਉਣ…
-
ਕਰੂੰਬਲਾਂ ਭਵਨ ਮਾਹਿਲਪੁਰ ਵਿੱਚ ਪ੍ਰਿੰਸੀਪਲ ਹਰਭਜਨ ਸਿੰਘ ਸਪੋਰਟਿੰਗ ਕਲੱਬ ਵੱਲੋਂ ਵਿਸ਼ੇਸ਼ ਤੌਰ ਤੇ ਸਨਮਾਨਿਤ
News By Paigam E Jagat — Jan 26, 2024ਕਰੂੰਬਲਾਂ ਭਵਨ ਮਾਹਿਲਪੁਰ ਵਿੱਚ ਪ੍ਰਿੰਸੀਪਲ ਹਰਭਜਨ ਸਿੰਘ ਸਪੋਰਟਿੰਗ ਕਲੱਬ ਵੱਲੋਂ ਵਿਸ਼ੇਸ਼ ਤੌਰ ਤੇ ਪਧਾਰੇ ਮਾਸਟਰ ਬਨਿੰਦਰ ਸਿੰਘ ਨੂੰ ਕਿਤਾਬਾਂ ਦਾ ਸੈਟ ਦੇ ਕੇ ਸਨਮਾਨਿਤ ਕਰਦੇ ਹੋਏ ਸੰਪਾਦਕ ਬਲਜਿੰਦਰ ਮਾਨ l
-
PU-ISSER ਨੇ ਅੱਜ "ਵਿਗਿਆਨ, ਤਕਨਾਲੋਜੀ ਅਤੇ ਸਿਹਤ: ਨਵੇਂ ਫਰੰਟੀਅਰਜ਼" ਵਿਸ਼ੇ 'ਤੇ ਸਿੰਪੋਜ਼ੀਅਮ ਦੇ ਪਹਿਲੇ ਦਿਨ ਦਾ ਸਫਲਤਾਪੂਰਵਕ ਆਯੋਜਨ ਕੀਤਾ।
News By Paigam E Jagat — Jan 24, 2024ਚੰਡੀਗੜ੍ਹ, 24 ਜਨਵਰੀ, 2024:- ਇੰਸਟੀਚਿਊਟ ਆਫ਼ ਸੋਸ਼ਲ ਸਾਇੰਸਜ਼ ਐਜੂਕੇਸ਼ਨ ਐਂਡ ਰਿਸਰਚ (ISSER), ਪੀ.ਯੂ. ਅੱਜ "ਵਿਗਿਆਨ, ਤਕਨਾਲੋਜੀ ਅਤੇ ਸਿਹਤ: ਨਵੇਂ ਫਰੰਟੀਅਰਜ਼" ਵਿਸ਼ੇ 'ਤੇ ਸਿੰਪੋਜ਼ੀਅਮ ਦੇ ਪਹਿਲੇ ਦਿਨ ਦਾ ਸਫਲਤਾਪੂਰਵਕ ਆਯੋਜਨ ਕੀਤਾ ਗਿਆ। ਪ੍ਰੋ: ਰਜਤ ਸੰਧੀਰ, ਬ…
-
ਪੀ.ਆਰ.ਟੀ.ਸੀ. ਦੇ ਡਰਾਈਵਰ ਤੇ ਕੰਡਕਟਰ ਸਾਡੇ ਆਵਾਜਾਈ ਸੁਰੱਖਿਆ ਹੀਰੋ : ਰਣਜੋਧ ਸਿੰਘ ਹਡਾਣਾ
News By Paigam E Jagat — Jan 24, 2024ਪਟਿਆਲਾ, 24 ਜਨਵਰੀ - ਸੜਕ ਸੁਰੱਖਿਆ ਮਹੀਨੇ ਤਹਿਤ ਕਰਵਾਈਆਂ ਜਾ ਰਹੀਆਂ ਗਤੀਵਿਧੀਆਂ ਤਹਿਤ ਪੀ.ਆਰ.ਟੀ.ਸੀ. ਦੇ ਚੇਅਰਮੈਨ ਰਣਜੋਧ ਸਿੰਘ ਹਡਾਣਾ ਤੇ ਐਮ.ਡੀ. ਰਵਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਰਾਈਵਰਾਂ ਕੰਡਕਟਰਾਂ ਅਤੇ ਹੈਲਪਰਾਂ ਲਈ ਚਲਦੇ ਡਰਾਇਵਰ ਟਰੇਨਿੰਗ ਸਕੂਲ…
-
ਗਣਤੰਤਰ ਦਿਵਸ : ਫੁੱਲ ਡਰੈੱਸ ਰਿਹਰਸਲ ਦਾ ਡਿਪਟੀ ਕਮਿਸ਼ਨਰ ਨੇ ਲਿਆ ਜਾਇਜ਼ਾ
News By Paigam E Jagat — Jan 24, 2024ਪਟਿਆਲਾ, 24 ਜਨਵਰੀ - 26 ਜਨਵਰੀ ਨੂੰ ਦੇਸ਼ ਦੇ 75ਵੇਂ ਗਣਤੰਤਰ ਦਿਵਸ ਮੌਕੇ ਪਟਿਆਲਾ ਦੇ ਰਾਜਾ ਭਲਿੰਦਰਾ ਸਿੰਘ ਸਪੋਰਟਸ ਕੰਪਲੈਕਸ ਪੋਲੋ ਗਰਾਊਂਡ ਵਿਖੇ ਕਰਵਾਏ ਜਾਣ ਵਾਲੇ ਰਾਜ ਪੱਧਰੀ ਸਮਾਗਮ ਦੌਰਾਨ ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਕੌਮੀ ਝੰਡਾ ਲਹਿਰਾਉਣ ਦੀ…
-
ਧੰਨ ਧੰਨ ਬਾਬਾ ਨਿੱਕੇ ਸ਼ਾਹ ਜੀ ਝੂਮਾਂ ਵਾਲੀ ਸਰਕਾਰ ਦਾ ਸਲਾਨਾ ਜੋੜ ਮੇਲਾ 25-26 ਨੂੰ
News By Paigam E Jagat — Jan 24, 2024ਨਵਾਂਸ਼ਹਿਰ - ਧੰਨ-ਧੰਨ ਬਾਬਾ ਨਿੱਕੇ ਸ਼ਾਹ ਜੀ ਝੂਮਾਂ ਵਾਲੀ ਸਰਕਾਰ ਪਿੰਡ ਬੇਗਮਪੁਰਾ-ਸੰਗਤਪੁਰ ਤਹਿਸੀਲ ਫਗਵਾੜਾ ਵਿਖੇ ਸਲਾਨਾ ਜੋੜ ਮੇਲਾ ਹਰ ਸਾਲ ਦੀ ਤਰ੍ਹਾਂ 25 ਅਤੇ 26 ਜਨਵਰੀ ਨੂੰ ਦਰਬਾਰ ਦੇ ਗੱਦੀ ਨਸ਼ੀਨ ਸੰਤ ਪ੍ਰੀਤਮ ਦਾਸ ਦੀ ਅਗਵਾਈ ਹੇਠ ਗ੍ਰਾਮ ਪੰਚਾਇਤ ਪਿੰਡ ਬੇਗਮਪੁਰਾ…
-
ਸਰਬ ਨੌਜਵਾਨ ਵੈਲਫੇਅਰ ਸੁਸਾਇਟੀ ਨੇ ਮਨਾਈ ਨੇਤਾ ਜੀ ਸੁਭਾਸ਼ ਚੰਦਰ ਬੋਸ ਦੀ ਜਯੰਤੀ
News By Paigam E Jagat — Jan 24, 2024ਫਗਵਾੜਾ - ਸਰਬ ਨੌਜਵਾਨ ਵੈਲਫੇਅਰ ਸੁਸਾਇਟੀ (ਰਜਿ.) ਫਗਵਾੜਾ ਵਲੋਂ ਅੱਜ ਨੇਤਾ ਜੀ ਸੁਭਾਸ਼ ਚੰਦਰ ਬੋਸ ਦੀ 127ਵੀਂ ਜਯੰਤੀ ਨੂੰ ਸਮਰਪਿਤ ਇਕ ਸਮਾਗਮ ਸਥਾਨਕ ਸਕੀਮ ਨੰਬਰ 3 ਹੁਸ਼ਿਆਰਪੁਰ ਰੋਡ ਫਗਵਾੜਾ ਵਿਖੇ ਸੁਸਾਇਟੀ ਵੱਲੋਂ ਚਲਾਏ ਜਾ ਰਹੇ ਵੋਕੇਸ਼ਨਲ ਸੈਂਟਰ ਵਿਖੇ ਕਰਵਾਇਆ ਗਿਆ। ਜ…