World News
Everything beyond India
-
ਸੰਤ ਬਾਬਾ ਸੇਵਾ ਸਿੰਘ ਜੀ ਦੀ 42ਵੀਂ ਬਰਸੀ ਸਮਾਗਮ ਮੌਕੇ ਖੂਨਦਾਨ ਕੈਂਪ ਅਤੇ ਫਰੀ ਮੈਡੀਕਲ ਚੈੱਕ ਕੈਂਪ ਲੱਗਾ
News By Paigam E Jagat — Jan 24, 2024ਨਵਾਂਸ਼ਹਿਰ - ਸੇਵਾ ਦੇ ਪੁੰਜ ਸੰਤ ਬਾਬਾ ਸੇਵਾ ਸਿੰਘ ਜੀ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ, ਅਨੰਦਪੁਰ ਸਾਹਿਬ ਦੀ 42ਵੀਂ ਬਰਸੀ ਮੌਕੇ ਬਾਬਾ ਜੀ ਦੀ ਨਿੱਘੀ ਅਤੇ ਮਿੱਠੀ ਯਾਦ ਨੂੰ ਸਮਰਪਿਤ ਸਵੈਇੱਛਕ ਖੂਨਦਾਨ ਕੈਂਪ ਅਤੇ ਫਰੀ ਮੈਡੀਕਲ ਕੈਂਪ ਗੁਰੂ ਗੋਬਿੰਦ ਸਿੰਘ ਜੀ ਲੋਹ ਲੰਗ…
-
ਐਨੈਕਟਸ ਟੀਮ ਨੇ ਲੜਕੀਆਂ ਦੇ ਹੋਸਟਲ ਨੰ. ਵਿਖੇ ਮਾਹਵਾਰੀ ਦੀ ਸਿਹਤ ਅਤੇ ਸਫਾਈ ਬਾਰੇ ਸਮਝਦਾਰੀ ਵਰਕਸ਼ਾਪ ਦਾ ਆਯੋਜਨ ਕੀਤਾ। 1, ਪੀ.ਯੂ.
News By Paigam E Jagat — Jan 24, 2024ਚੰਡੀਗੜ੍ਹ, 24 ਜਨਵਰੀ, 2024- ਪੰਜਾਬ ਯੂਨੀਵਰਸਿਟੀ ਦੀ Enactus SSBUICET ਟੀਮ ਨੇ ਗਰਲਜ਼ ਹੋਸਟਲ ਨੰਬਰ 1 ਪੰਜਾਬ ਯੂਨੀਵਰਸਿਟੀ ਵਿਖੇ ਮਾਹਵਾਰੀ ਦੀ ਸਿਹਤ ਅਤੇ ਸਫਾਈ ਬਾਰੇ ਇੱਕ ਵਰਕਸ਼ਾਪ ਦਾ ਆਯੋਜਨ ਕਰਕੇ ਮਾਹਵਾਰੀ ਸੰਬੰਧੀ ਸਿਹਤ ਬਾਰੇ ਜਾਗਰੂਕਤਾ ਨੂੰ ਉਤਸ਼ਾਹਿਤ ਕਰਨ ਅਤ…
-
ਜ਼ਿਲ੍ਹਾ ਯੋਜਨਾ ਕਮੇਟੀ ਦਾ ਇੱਕ ਸਾਲ ਬੇਮਿਸਾਲ ਰਿਹਾ
News By Paigam E Jagat — Jan 24, 2024ਹੁਸ਼ਿਆਰਪੁਰ - ਜ਼ਿਲ੍ਹਾ ਯੋਜਨਾ ਕਮੇਟੀ ਵੱਲੋਂ ਪਿਛਲੇ ਇੱਕ ਸਾਲ ਵਿੱਚ ਬੇਮਿਸਾਲ ਕੰਮ ਕੀਤੇ ਗਏ ਹਨ ਅਤੇ ਇਹ ਸਾਲ ਪਿਛਲੇ ਸਾਲਾਂ ਨਾਲੋਂ ਬਹੁਤ ਵਧੀਆ ਰਿਹਾ ਹੈ। ਭਵਿੱਖ ਵਿੱਚ ਵੀ ਵਿਕਾਸ ਕਾਰਜ ਇਸੇ ਰਫ਼ਤਾਰ ਨਾਲ ਜਾਰੀ ਰਹਿਣਗੇ। ਇਹ ਜਾਣਕਾਰੀ ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰ…
-
ਗਣਤੰਤਰ ਦਿਵਸ ਦੀ ਫੁੱਲ ਡਰੈੱਸ ਰਿਹਰਸਲ ’ਚ ਦਿਸਿਆ ਦੇਸ਼ ਭਗਤੀ ਦਾ ਜਜ਼ਬਾ
News By Paigam E Jagat — Jan 24, 2024ਹੁਸ਼ਿਆਰਪੁਰ - 75ਵੇਂ ਗਣਤੰਤਰ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਰੋਹ 26 ਜਨਵਰੀ ਨੂੰ ਸਥਾਨਕ ਪੁਲਿਸ ਲਾਈਨ ਗਰਾਊਂਡ ਵਿਖੇ ਕਰਵਾਇਆ ਜਾ ਰਿਹਾ ਹੈ, ਜਿਸ ਦੌਰਾਨ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਜ)…
-
75ਵਾਂ ਗਣਤੰਤਰ ਦਿਹਾੜਾ, ਫੁੱਲ ਡਰੈੱਸ ਰੀਹਰਸਲ ਕਰਵਾਈ ਗਈ
News By Paigam E Jagat — Jan 24, 2024ਨਵਾਂਸ਼ਹਿਰ - ਆਈ ਟੀ ਆਈ ਗਰਾਊਂਡ ਨਵਾਂਸ਼ਹਿਰ ਵਿਖੇ 26 ਜਨਵਰੀ ਨੂੰ ਮਨਾਏ ਜਾ ਰਹੇ ਦੇਸ਼ ਦੇ 75ਵੇਂ ਗਣਤੰਤਰ ਦਿਹਾੜੇ ਨੂੰ ਲੈ ਕੇ ਅੱਜ ਜ਼ਿਲ੍ਹਾ ਪੁਲਿਸ ਅਤੇ ਸਕੂਲੀ ਬੱਚਿਆਂ ਵੱਲੋਂ ਫੁੱਲ ਡਰੈੱਸ ਰੀਹਰਸਲ ਕੀਤੀ ਗਈ, ਜਿਸ ਦਾ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਅਤੇ ਐਸ ਐ…
-
ਬੱਸ ਸਟੈਂਡ ਹੁਸ਼ਿਆਰਪੁਰ ’ਚ ਲੱਗਾ ਅੱਖਾਂ ਦਾ ਚੈਕਅੱਪ ਕੈਂਪ
News By Paigam E Jagat — Jan 24, 2024ਹੁਸ਼ਿਆਰਪੁਰ - ਪੰਜਾਬ ਸਰਕਾਰ ਵਲੋਂ ਮਨਾਏ ਜਾ ਰਹੇ ਸੜਕ ਸੁਰੱਖਿਆ ਮਹੀਨੇ-2024 ਤਹਿਤ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਅਤੇ ਸਕੱਤਰ ਰਿਜਨਲ ਟਰਾਂਸਪੋਰਟ ਅਥਾਰਟੀ ਦੇ ਨਿਰਦੇਸ਼ਾਂ ’ਤੇ ਮੰਗਲਵਾਰ ਬੱਸ ਸਟੈਂਡ ਹੁਸ਼ਿਆਰਪੁਰ ਵਿੱਚ ਡਰਾਈਵਰਾਂ ਦੀਆਂ ਅੱਖਾਂ ਦਾ ਚੈਕਅੱਪ ਕੈਂਪ ਜਨਰਲ ਮੈਨੇਜ…
-
ਡੇਅਰੀ ਵਿਕਾਸ ਵਿਭਾਗ ਨੇ ਕਰਹਾਲੀ ਸਾਹਿਬ ਵਿਖੇ ਲਗਾਇਆ ਦੁੱਧ ਉਤਪਾਦਕ ਜਾਗਰੂਕਤਾ ਸੈਮੀਨਾਰ
News By Paigam E Jagat — Jan 24, 2024ਪਟਿਆਲਾ, 24 ਜਨਵਰੀ - ਡੇਅਰੀ ਵਿਕਾਸ ਵਿਭਾਗ ਪਟਿਆਲਾ ਵੱਲੋਂ ਨੈਸ਼ਨਲ ਲਾਈਵਸਟਾਕ ਮਿਸ਼ਨ ਅਧੀਨ ਪਿੰਡ ਕਰਹਾਲੀ ਸਾਹਿਬ ਬਲਾਕ ਭੁਨਰਹੇੜੀ ਵਿਖੇ ਦੁੱਧ ਉਤਪਾਦਕ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ। ਜਿਸ ਵਿੱਚ 250 ਦੇ ਕਰੀਬ ਦੁੱਧ ਉਤਪਾਦਕਾਂ ਵੱਲੋਂ ਭਾਗ ਲਿਆ ਗਿਆ। ਇਸ ਸੈਮੀਨਾਰ ਦ…
-
ਪੰਜਾਬ ਯੂਨੀਵਰਸਿਟੀ ਦੇ ਫੈਕਲਟੀ, ਪ੍ਰੋਫੈਸਰ ਇੰਦੂ ਪਾਲ ਕੌਰ ਨੇ ਨਵੀਂ ਦਿੱਲੀ ਵਿਖੇ 75ਵੇਂ ਗਣਤੰਤਰ ਦਿਵਸ ਸਮਾਰੋਹ ਵਿੱਚ 'ਵਿਸ਼ੇਸ਼ ਮਹਿਮਾਨ' ਨੂੰ ਸੱਦਾ ਦਿੱਤਾ।
News By Paigam E Jagat — Jan 24, 2024ਚੰਡੀਗੜ੍ਹ, 24 ਜਨਵਰੀ, 2024 - ਪੰਜਾਬ ਯੂਨੀਵਰਸਿਟੀ ਦੇ ਫੈਕਲਟੀ, ਪ੍ਰੋਫੈਸਰ ਇੰਦੂ ਪਾਲ ਕੌਰ ਨੇ ਨਵੀਂ ਦਿੱਲੀ ਵਿਖੇ 75ਵੇਂ ਗਣਤੰਤਰ ਦਿਵਸ ਸਮਾਰੋਹ ਵਿੱਚ 'ਵਿਸ਼ੇਸ਼ ਮਹਿਮਾਨ' ਨੂੰ ਸੱਦਾ ਦਿੱਤਾ। ਪ੍ਰੋਫੈਸਰ ਇੰਦੂ ਪਾਲ ਕੌਰ, DPIIT-IPR ਚੇਅਰ ਪ੍ਰੋਫੈਸਰ ਅਤੇ ਫਾਰਮਾਸਿਊਟਿ…
-
ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ 26 ਜਨਵਰੀ 2024 ਨੂੰ ਗਣਤੰਤਰ ਦਿਵਸ 'ਤੇ ਹੇਠਲੇ ਗੈਰ-ਅਧਿਆਪਨ ਕਰਮਚਾਰੀਆਂ ਦਾ ਸਨਮਾਨ ਕਰੇਗੀ।
News By Paigam E Jagat — Jan 24, 2024ਚੰਡੀਗੜ੍ਹ, 24 ਜਨਵਰੀ, 2024:- ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ 26 ਜਨਵਰੀ 2024 ਨੂੰ ਗਣਤੰਤਰ ਦਿਵਸ 'ਤੇ ਹੇਠਲੇ ਗੈਰ-ਅਧਿਆਪਨ ਕਰਮਚਾਰੀਆਂ ਨੂੰ ਯੂਨੀਵਰਸਿਟੀ ਲਈ ਉਨ੍ਹਾਂ ਦੇ ਸ਼ਾਨਦਾਰ ਯੋਗਦਾਨ ਲਈ ਨਕਦ ਇਨਾਮ, ਯਾਦਗਾਰੀ ਚਿੰਨ੍ਹ ਅਤੇ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕਰ…
-
ਗੁਰਬਚਨ ਸਿੰਘ ਭੁੱਲਰ ਦੀ ਪੁਸਤਕ ਬਾਬਾ ਸੋਹਣ ਸਿੰਘ ਭਕਨਾ ਲੋਕ ਅਰਪਣ
News By Paigam E Jagat — Jan 24, 2024ਜਲੰਧਰ - ਨਾਮਵਰ ਵਿਦਵਾਨ ਗੁਰਬਚਨ ਸਿੰਘ ਭੁੱਲਰ ਦੀ ਕਲਮ ਤੋਂ ਲਿਖੀ ਪੁਸਤਕ, 'ਗ਼ਦਰ ਪਾਰਟੀ ਦੇ ਬਾਨੀ: ਬਾਬਾ ਸੋਹਣ ਸਿੰਘ ਭਕਨਾ' ਦੇਸ਼ ਭਗਤ ਯਾਦਗਾਰ ਕਮੇਟੀ ਨੇ ਅੱਜ ਦੇਸ਼ ਭਗਤ ਯਾਦਗਾਰ ਹਾਲ 'ਚ ਲੋਕ-ਅਰਪਣ ਕੀਤੀ। ਇਸ ਮੌਕੇ ਗੁਰਬਚਨ ਸਿੰਘ ਭੁੱਲਰ ਨੇ ਆਪਣੇ ਭੇਜੇ ਸੁਨੇਹੇ 'ਚ ਕਿਹ…
-
ਥਾਣਾ ਸਦਰ ਦੀ ਪੁਲੀਸ ਨੇ ਸਲਮਾ ਮਾੜੀ ਅਤੇ ਬਜਵਾੜਾ ਦੇ ਇਲਾਕੇ ਵਿੱਚ ਗੁੱਜਰਾਂ ਦੇ ਡੇਰੇ ਵਿੱਚ ਤਲਾਸ਼ੀ ਮੁਹਿੰਮ ਚਲਾਈ
News By Paigam E Jagat — Jan 24, 2024ਹੁਸ਼ਿਆਰਪੁਰ - 26 ਜਨਵਰੀ ਨੂੰ ਮਨਾਏ ਜਾ ਰਹੇ ਗਣਤੰਤਰ ਦਿਵਸ ਦੇ ਮੱਦੇਨਜ਼ਰ ਪੂਰੇ ਜ਼ਿਲ੍ਹੇ ਵਿੱਚ ਪੁਲਿਸ ਵੱਲੋਂ ਪਹਿਲਾਂ ਤੋਂ ਹੀ ਚੌਕਸੀ ਵਧਾ ਦਿੱਤੀ ਗਈ ਹੈ। ਇਸ ਕਾਰਨ ਅੱਜ ਹੁਸ਼ਿਆਰਪੁਰ ਥਾਣਾ ਸਦਰ ਦੀ ਐਸ ਐਚ ਓ ਪ੍ਰਭਜੋਤ ਕੌਰ ਨੇ ਐਸ ਐਸ ਪੀ ਹੁਸ਼ਿਆਰਪੁਰ ਸੁਰਿੰਦਰ ਲਾਂਬਾ…
-
ਜਿਲ੍ਹੇ ਦੇ ਯੁਵਕਾਂ ਨੂੰ ਫੌਜ਼ ਵਿੱਚ ਭਰਤੀ ਲਈ ਪ੍ਰੇਰਿਤ ਕਰਨ ਸਬੰਧੀ ਲਗਾਇਆ ਸੈਮੀਨਾਰ
News By Paigam E Jagat — Jan 24, 2024ਨਵਾਂਸ਼ਹਿਰ - ਜਿਲ੍ਹੇ ਦੇ ਯੁਵਕਾਂ ਨੂੰ ਫੌਜ਼ ਵਿੱਚ ਭਰਤੀ ਲਈ ਪ੍ਰੇਰਿਤ ਕਰਨ ਹਿੱਤ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਡਿਪਟੀ ਕਮਿਸ਼ਨਰ, ਸ਼ਹੀਦ ਭਗਤ ਸਿੰਘ ਨਗਰ ਨਵਜੋਤਪਾਲ ਸਿੰਘ ਰੰਧਾਵਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਰਕਾਰੀ ਬਹੁਤਕਨੀਕੀ ਕਾਲਜ ਬਹਿਰਾਮ ਅਤੇ ਸੀ ਪਾਈਟ ਕੇਂਦਰ…